Wednesday, November 25, 2026

Daily Archives: May 4, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 5 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਅੰਮ੍ਰਿਤਸਰ ਸੁਲਤਾਨਵਿੰਡ ਇਲਾਕੇ ‘ਚ ਥਾਣੇ ਨੇੜੇ ਹੋਈ ਸੋਨੂੰ ਕੰਗਲਾ ਤੇ ਹਰੀਆ ਗਰੁੱਪਾਂ ਦਰਮਿਆਨ ਹੋਈ ਗੈਂਗਵਾਰ – ਹਰੀਆ ਦੀ ਮੌਤ ਅਤੇ ਦੋ ਹੋਰਾਂ ਦੇ ਜਖਮੀ ਹੋਣ ਦੀ ਖ਼ਬਰ – ਮੌਕੇ ‘ਤੇ ਪੁੱਜੇ ਪੁਲਿਸ ਕਮਿਸ਼ਨਰ ਨੇ ਕਿਹਾ ਤਫਤੀਸ਼ ਜਾਰੀ, ਜਾਂਚ ਟੀਮਾਂ ਬਣਾਈਆਂ। ▶ ‘ਆਪ’ ਆਗੂ …

Read More »

ਦਿੱਲੀ ਕਮੇਟੀ ਨੇ ਸਰਨਾ ‘ਤੇ ਕੀਤਾ ਪਲਟਵਾਰ

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਕਮੇਟੀ ਨੇ ਤੱਥਾਂ ਦੇ ਆਧਾਰ ਤੇ ਬਿਆਨਬਾਜ਼ੀ ਕਰਨ ਦੀ ਨਸੀਹਤ ਦਿੱਤੀ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰਪਾਲ ਸਿੰਘ ਨੇ ਸਰਨਾ ਨੂੰ ਅੱਧਾ ਸੱਚ ਲੁਕਾਉਣ ਦੀ ਆਪਣੀ ਆਦਤ ਵਿਚ ਸੁਧਾਰ ਕਰਨ ਦੀ ਅਪੀਲ ਕੀਤੀ ਹੈ। ਅੱਜ ਕਮੇਟੀ ਦੇ ਉਚ ਸਿੱਖਿਆ ਅਦਾਰਿਆਂ ਦੇ ਬੰਦ ਹੋਣ …

Read More »

ਹਰਿਆਣਾ ਦੀਆਂ ਸੰਗਤਾਂ ਨੇ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਬਲਦੇਵ ਸਿੰਘ ਖਾਲਸਾ ਤੇ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਜ਼ਿਲ੍ਹਾ ਫਤਿਆਬਾਦ, ਹਿਸਾਰ ਤੇ ਭਿਵਾਨੀ (ਹਰਿਆਣਾ) ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਕੀਤੀ।ਇਸ ਮੌਕੇ ਭਾਈ ਮਨਜੀਤ ਸਿੰਘ ਗ੍ਰੰਥੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਅਰਦਾਸ ਕੀਤੀ। ਉਕਤ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ …

Read More »

ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਨੂੰ ਇਕ ਰੋਜ਼ਾ ਗੁਰਮਤਿ ਕੈਂਪ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਨੂੰ ਸਮਰਪਿਤ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਗੁਰਮਤਿ ਕੈਂਪ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨ ਤਾਰਨ) ਦੇ ਬਾਬਾ ਖੜਕ ਸਿੰਘ ਦੀਵਾਨ ਹਾਲ ਵਿਖੇ ਕਰਵਾਇਆ ਗਿਆ।ਗੁਰਮਤਿ …

Read More »

ਪਾਕਿਸਤਾਨੀ ਪੰਜਾਬ ਵਿਚ ਇਕ ਸਿੱਖ ਦੀ ਦਸਤਾਰ ਉਤਾਰਨ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨੀ ਪੰਜਾਬ ਵਿੱਚ ਸz: ਮਹਿੰਦਰਪਾਲ ਸਿੰਘ ਨਾਮ ਦੇ ਇੱਕ ਸਿੱਖ ਦੀ ਦਸਤਾਰ ਲਾਹੇ ਜਾਣ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।ਉਨ੍ਹਾਂ ਕਿਹਾ ਕਿ ਸz: ਮਹਿੰਦਰਪਾਲ ਸਿੰਘ ਫੈਸਲਾਬਾਦ ਤੋਂ ਮੁਲਤਾਨ ਬੱਸ ‘ਚ ਸਵਾਰ ਹੋ ਕੇ ਜਾ ਰਿਹਾ ਸੀ। ਪਰ ਅਚਾਨਕ ਬੱਸ ਖਰਾਬ ਹੋ ਜਾਣ ਕਾਰਣ ਜਦ ਯਾਤਰੀਆਂ …

Read More »

ਬਾਦਲ ਦਲੀਏ ਭਗਵਾਕਰਨ ਏਜੰਡੇ ਤਹਿਤ ਸਿੱਖ ਵਿਦਿਅਕ ਸੰਸਥਾਵਾਂ ਨੂੰ ਤਬਾਹ ਕਰ ਰਹੇ ਹਨ – ਸਰਨਾ

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਇਥੇ ਇੱਕ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਬਾਦਲ ਦਲੀਏ ਬੀ.ਜੇ.ਪੀ ਨਾਲ ਭਾਈਵਾਲੀ ਅਧੀਨ ਗਹਿਰੀ ਸਾਜਿਸ਼ ਦੇ ਤਹਿਤ ਸਿੱਖ ਵਿਦਿਅਕ ਅਦਾਰਿਆਂ ਨੂੰ ਆਰਥਿਕ ਤੇ ਵਿਦਿਅਕ ਪੱਧਰ ‘ਤੇ ਤਬਾਹ ਕਰਨ ‘ਚ ਲੱਗੇ ਹੋਏ ਹਨ, ਜਿਸ ਕਰਕੇ ਪ੍ਰਸਿੱਧ ਸਿੱਖ ਇੰਜੀਨੀਅਰਿੰਗ ਕਾਲਜ ਬੰਦ ਹੋਣ ਦੀ …

Read More »

ਰਾਣੀ ਝਾਂਸੀ ਸੁਸਾਇਟੀ ਵਲੋਂ ਨਸ਼ਿਆਂ ਖਿਲਾਫ ਸਰਕਾਰੀ ਸਕੂਲ ਭੰਗਾਲੀ ਵਿਖੇ ਨਾਟਕ ‘ਸ਼ਿਖਰ ਦੁਪਹਿਰੇ ਰਾਤ’ ਦਾ ਮੰਚਨ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)- ਰਾਣੀ ਝਾਂਸੀ ਸੁਸਾਇਟੀ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ‘ਜਨ ਜਾਗਰਨ’ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀ: ਸੈਕੰਡਰੀ ਸਕੂਲ ਭੰਗਾਲੀ ਵਿਖੇ ਨਾਟਕ ‘ਸ਼ਿਖਰ ਦੁਪਹਿਰੇ ਰਾਤ’ ਦਾ ਮੰਚਨ ਕੀਤਾ ਗਿਆ। ਦ ਥਇਏਟਰ ਗਰੁੱਪ ਅੰਮ੍ਰਿਤਸਰ ਦੀ ਨੀਤਾ ਦੇਵਗਨ ਦੀ ਅਗਵਾਈ ‘ਚ ਮੰਚਿਤ ਇਸ ਨਾਟਕ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।ਨਾਟਕ ਤੋਂ ਇਲਾਵਾ …

Read More »

ਉਪ ਰਾਸ਼ਟਰਪਤੀ ਵਲੋਂ ਦਿੱਲੀ ਯੂਨੀਵਰਸਿਟੀ ਨੂੰ 94 ਵੇਂ ਸਥਾਪਨਾ ਦਿਵਸ ਉਤੇ ਵਧਾਈ

ਨਵੀਂ ਦਿੱਲੀ, 3 ਮਈ (ਪੰਜਾਬ ਪੋਸਟ ਬਿਊਰੋ)- ਉਪਰਾਸ਼ਟਰਪਤੀ ਸ਼੍ਰੀ ਮੁੰਹਮਦ ਹਾਮਿਦ ਅੰਸਾਰੀ ਨੇ ਦਿੱਲੀ ਯੂਨੀਵਰਸਿਟੀ ਨੂੰ ਉਸ ਦੇ 94ਵੇਂ ਸਥਾਪਨਾ ਦਿਵਸ ਉਤੇ ਵਧਾਈ ਦਿੱਤੀ।  ਉਪਰਾਸ਼ਟਰਪਤੀ ਨੇ ਕਿਹਾ ਕਿ 1922 ਵਿੱਚ ਆਪਣੇ ਸਥਾਪਨਾ ਸਾਲ ਵਿਚ ਤਿੰਨ ਕਾਲਜਾਂ ਦੇ 750 ਵਿਦਿਆਰਥੀਆਂ ਦੇ ਨਾਲ ਸ਼ੁਰੂ ਹੋਈ ਇਹ ਯੂਨੀਵਰਸਿਟੀ ਅੱਜ ਭਾਰਤ ਦੀਆਂ ਸਭ ਤੋਂ ਵੱਡੀਆਂ ਯੂਨੀਵਰਸਿਟੀਆਂ ਵਿਚੋਂ ਇੱਕ ਬਣ ਗਈ ਹੈ। ਦਿੱਲੀ ਯੂਨੀਵਰਸਿਟੀ ਨੇ …

Read More »

ਐਸ.ਡੀ.ਐਮ ਪਠਾਨਕੋਟ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਜਲਦ ਹੱਲ ਕਰਨ ਦਾ ਦੁਆਇਆ ਭਰੋਸਾ

ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ)- ਸ੍ਰੀ ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਾਕਾਰੀਆਂ ਨਾਲ ਦਾਣਾ ਮੰਡੀ ਨਰੰਗਪੁਰ ਅਤੇ ਸਰਨਾ ਦਾ ਦੋਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦੁਆਇਆ ਉਨ੍ਹਾਂ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਉਹ ਖਰੀਦ ਕੀਤੀ …

Read More »

MoU signed between Ministry of Railways and Forest

New Delhi, May 3 (Punjab Post Bureau) – In the august presence of Minister of Railways, Shri Suresh Prabhakar Prabhu and Minister of State (IC) for Environment, Forest and Climate Change, a Memorandum of Understanding (MoU) regarding “plantation of trees alongside Railway Track on Railway Land Boundary” was signed today i.e. 2nd May, 2015 between Ministry of Railways and Forest Department of Haryana & Punjab of …

Read More »