Wednesday, November 25, 2026

Daily Archives: May 4, 2016

Grant of Rs. 43 lacs for GNDU University Business School

Amritsar, May 3 (Punjab Post Bureau)- Dr. Amarjit Singh Sidhu, Professor, University Business School and Coordinator of SAP of Guru Nanak Dev University informed the award of  grant of Rs. 43 lakhs by the University Grants Commission. The UGC has selected University Business School under Special Assistance Programme (SAP) at the level of DRS-I for a period of 5 years (01.04.2016 …

Read More »

ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਵੱਲੋਂ ਮਨਾਹੀਂ ਦੇ ਵੱਖ-ਵੱਖ ਹੁਕਮ ਜਾਰੀ

ਫਾਜ਼ਿਲਕਾ, 3 ਮਈ (ਵਨੀਤ ਅਰੋੜਾ)- ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲ੍ਹੇ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਨਾਹੀਂ ਦੇ ਵੱਖ-ਵੱਖ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਫਾਜਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ …

Read More »

ਨਾਂਦੇੜ ਸਾਹਿਬ ਲਈ ਗਹਿਰੀ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਭਲਕੇ ਹੋਵੇਗੀ ਰਵਾਨਾ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ 5 ਮਈ ਨੂੰ ਗਹਿਰੀ (ਜੰਡਿਆਲਾ ਗੁਰੂ) ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਇਸ ਰੇਲ ਗੱਡੀ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜੰਡਿਆਲਾ, ਰਈਆ ਅਤੇ ਤਰਸਿੱਕਾ …

Read More »

ਕੰਨਿਆ ਭਰੂਣ ਹੱਤਿਆ ਰੋਕਣ ਲਈ ਸਮਾਜ ਦੀ ਸੋਚ ਬਦਲਣੀ ਜ਼ਰੂਰੀ-ਵਰਿੰਦਰ ਕੌਰ ਥਾਂਦੀ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)- ਕੰਨਿਆ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਸਮਾਜ ਭਲਾਈ ਬੋਰਡ, ਚੰਡੀਗੜ੍ਹ ਵੱਲੋਂ ਕੰਨਿਆ ਭਰੂਣ ਹੱਤਿਆ ਖਿਲਾਫ਼ ਇਕ ਵਿਸ਼ਾਲ ਸੈਮੀਨਾਰ ਚੌਧਰੀ ਫਾਰਮ ਐਂਡ ਰਿਜ਼ੋਰਟ, ਝਬਾਲ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਵਰਿੰਦਰ ਕੌਰ ਥਾਂਦੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ …

Read More »

ਜਿਲ੍ਹੇ ਵਿੱਚ ਹੁਣ ਤੱਕ 518082 ਮੀਟ੍ਰਿਕ ਟਨ ਕਣਕ ਦੀ ਖ਼ਰੀਦ, 495 ਕਰੋੜ ਦੀ ਹੋਈ ਅਦਾਇਗੀ- ਡੀ. ਸੀ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 518082 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 495.13 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਨਗਰੇਨ …

Read More »

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਦਾ ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਦਿੱਤਾ ਸੱਦਾ

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿਚ ਆਉਣ ਦਾ ਉਨ੍ਹਾਂ ਨੂੰ ਸੱਦਾ ਦਿੱਤਾ ਹੈ। 23 ਜੂਨ 2016 …

Read More »

BBK DAV College organises Workshop on ‘Film Production’

Amritsar, May 3 (Punjab Post Bureau)- The Department of Journalism and Mass Communication of BBK DAV College for Women organised a three days Workshop on Film Production. The workshop was conducted by Ms. Aditi, a filmmaker and producer from New Delhi.  On the first day of the workshop, Ms. Aditi acquainted students with pre-production stage of film making and discussed …

Read More »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਨਵੀਆਂ ਸਕੀਮਾਂ ਬਾਰੇ ਕਾਵਿਜ਼ ਮੁਕਾਬਲੇ ਕਰਵਾਏ

ਬਠਿੰਡਾ, 3 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕੀ ਸਕੂਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੁਆਰਾ ਬੈਂਕ ਸੈਕਟਰ ਵਿਚ ਨਵੀਂ ਸਕੀਮਾਂ ਅਤੇ ਬੈਂਕਿੰਗ ਦੇ ਬਾਰੇ ਵਿਚ ਜਾਗਰੂਕਤਾ ਪੈਦਾ ਕਰਨ ਦੇ ਲਈ ਵਿਦਿਆਰਥੀਆਂ ਵਿਚ ਕਾਵਿਜ਼ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਬੱਚਿਆਂ ਤੋਂ ਨਵੀਂ ਸਕੀਮਾਂ ਬਾਰੇ ਪ੍ਰਸ਼ਨ ਪੁੱਛੇ ਗਏ, ਇਸ ਮੌਕੇ ਬੈਂਕ …

Read More »