Wednesday, November 25, 2026

Daily Archives: May 5, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 6 ਮਈ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=62806   〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰   ▶ ਮਹਾਰਾਜਾ ਜੱਸਾ ਸਿੰਘ ਰਾਮਗ੍ਹੜੀਆ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।   ▶ ਚੈਨਈ ਨੇੜੇ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਲੱਥੇ।   ▶ ਵਾਇਸ ਐਡਮਿਰਲ …

Read More »

ਜ਼ਿਲ੍ਹੇ ਅੰਦਰ 3 ਮਈ ਤੱਕ ਵੱਖ ਵੱਖ ਖਰੀਦ ਏਜੰਸੀਆਂ ਨੇ 40164 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 3 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 40164 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਜ ਇੱਥੇ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ …

Read More »

ਰਣਜੀਤ ਸਾਗਰ ਡੈਮ ਨੇ ਮਹੀਨਾ ਅਪ੍ਰੈਲ ਵਿੱਚ 33.11 ਕਰੋੜ ਦੀ ਬਿਜਲੀ ਪੈਦਾ ਕੀਤੀ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਅਪ੍ਰੈਲ, 2016 ਦੌਰਾਨ 72.77 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 33.11 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ …

Read More »

ਪੂਰਵਉੱਤਰ ਖੇਤਰ ਵਿਕਾਸ ਮੰਤਰਾਲੇ ਦੇ ਲੋਗੋ ਲਈ ਡਿਜ਼ਾਇਨ ਬਣਾਉਣ ਦਾ ਸੱਦਾ

ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਪੂਰਵ ਖੇਤਰ ਵਿਕਾਸ ਮੰਤਰਾਲੇ ਦੇ ਲੋਗੋੇ ਲਈ ਡਿਜ਼ਾਇਨ ਬਣਾਉਣ ਦਾ ਸੱਦਾ ਕੀਤਾ ਗਿਆ ਹੈ।ਪੂਰਵ ਉੱਤਰ ਖੇਤਰ ਵਿਕਾਸ ਮੰਤਰਾਲੇ ਨੇ ਆਪਣਾ ਲੋਗੋ ਤਿਆਰ ਕਰਵਾਉਣ ਲਈ ਪੂਰਵ ਉੱਤਰ ਖੇਤਰ ਵਿਚ ਕੀਤੇ ਗਏ ਵਿਕਾਸ ਸੰਬੰਧੀ ਕੰਮਾਂ ਨੂੰ ਦਰਸਾਉਣ ਵਾਲੇ ਉਚਿਤ ਡਿਜ਼ਾਇਨ ਦਾ ਸੱਦਾ ਦਿੱਤਾ ਹੈ।ਚੁਣੇ ਗਏ ਲੋਗੋ ਲਈ ਡਿਜ਼ਾਇਨਰ ਨੂੰ ਉਚਿਤ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ …

Read More »

ਗੈਂਗਸਟਰਾਂ ਦੇ ਦੋ ਧੜਿਆਂ ਦਰਮਿਆਨ ਗੋਲੀਬਾਰੀ ਇੱਕ ਦੀ ਮੌਤ, ਦੋ ਜਖਮੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) – ਸ਼ਹਿਰ ਦੇ ਭੀੜ ਭੜੱਕੇ ਵਾਲੇ ਇਲਾਕੇ ਸੁਲਤਾਨਵਿੰਡ ਰੋਡ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਆਲਟੋ ਕਾਰ ਵਿੱਚ ਸਵਾਰ ਦੱਸੇ ਜਾਂਦੇ ਹਮਲਾਵਰਾਂ ਵਲੋਂ ਮੋਟਰ ਸਾਈਕਲਾਂ ‘ਤੇ ਜਾ ਰਹੇ ਤਿੰਨ ਵਿਅਕਤੀਆਂ ਨੂੰ ਗੋਲੀਆਂ ਨਾਲ ਜਖਮੀ ਕਰ ਦਿੱਤਾ ਗਿਆ, ਜਿੰਨਾਂ ਵਿਚੋਂ ਇੱਕ ਦੀ ਬਾਅਦ ‘ਚ ਮੌਤ ਹੋ ਗਈ।ਮੌਕੇ ‘ਤੇ ਪੁੱਜੇ ਡੀ.ਸੀ.ਪੀ.ਪੁਲਿਸ ਸ੍ਰੀ ਜੇ. ਚੈਲੇਜੀਅਨ ਨੇ …

Read More »

ਲਾਅ ਕੰਪਿਊਟਰ ਇੰਜੀਨੀਅਰਿੰਗ ਵਿਭਾਗ ਬਣੇ ਕ੍ਰਿਕੇਟ ਚੈਂਪੀਅਨ

ਅੰਮ੍ਰਿਤਸਰ, 4 ਮਈ (ਗੁਰਮੀਤ ਸੰਧੂ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਸੰਪੰਨ ਹੋਏ ਚਾਰ ਦਿਨਾਂ ਅੰਤਰਵਿਭਾਗੀ ਕ੍ਰਿਕੇਟ ਟੂਰਨਾਮੈਂਟ ਦੇ ਪੁਰਸ਼ ਵਰਗ ਵਿਚ ਲਾਅ ਵਿਭਾਗ ਤੇ ਮਹਿਲਾਵਾਂ ਦੇ ਵਰਗ ਵਿਚ ਕੰਪਿਊਟਰ ਇੰਜੀਨੀਅਰ ਵਿਭਾਗ ਚੈਂਪੀਅਨ ਬਣੇ।ਦੱਸਣਯੋਗ ਹੈ ਕਿ ਵੀਸੀ ਪ੍ਰੋ: ਅਜੈਬ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾ ਤੇ ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ; ਡਾ: ਐਚ.ਐਸ ਰੰਧਾਵਾ ਦੀ ਦੇਖ ਰੇਖ ਹੇਠ ਆਯੋਜਤ …

Read More »

ਸਮਾਜ ਸੇਵਕ ਮੱਟੂ ਨੇ ਐਸ.ਡੀ.ਐਮ ਨੂੰ ਸੌਪਿਆ 61 ਹਜਾਰ ਹਸਤਾਖਰਾਂ ਵਾਲਾ ਪੱਤਰ

ਅੰਮ੍ਰਿਤਸਰ, 4 ਮਈ (ਗੁਰਮੀਤ ਸੰਧੂ)- ਸਮਾਜ ਸੇਵਾ ਦੇ ਖੇਤਰ ਵਿਚ ਵਿਲੱਖਣ ਪਹਿਚਾਣ ਬਣਾ ਚੁੱਕੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਦੀਆਂ ਬੀਤੇ ਸਮੇਂ ਦੀਆਂ ਪ੍ਰਾਪਤੀਆਂ ਤੇ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਤੇ ਰੌਸ਼ਨੀ ਪਾਉਂਦੀ ਇਕ ਵਿਸ਼ੇਸ਼ ਦਸਤਾਵੇਜ਼ੀ ਰਿਪੋਰਟ ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੂ ਵਲੋਂ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2 ਰਜੇਸ਼ ਸ਼ਰਮਾ ਨੂੰ ਸੌਂਪੀ ਗਈ।ਰਿਪੋਰਟ ਵਿਚ ਮੱਟੂ ਵਲੋਂ ਭਰੂਣ …

Read More »

ਬਾਬਾ ਬੰਦਾ ਸਿੰਘ ਜੀ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪੰਜਾਬ ਤੇ ਗਵਾਂਢੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਲਿਖੇ ਪੱਤਰ

ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸ੍ਰੀ ਮਨੋਹਰ ਲਾਲ ਖੱਟੜ ਮੁੱਖ ਮੰਤਰੀ ਹਰਿਆਣਾ, ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਤੇ ਸ. ਮਨਜੀਤ ਸਿੰਘ ਜੀ ਕੇ ਪ੍ਰਧਾਨ ਦਿੱਲੀ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਵਿਖੇ ਨਵੇਂ ਬਾਥਰੂਮ ਬਲਾਕ ਦਾ ਉਦਘਾਟਨ

ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਆਉਂਦੀਆਂ ਸੰਗਤਾਂ ਦੀ ਸਹੂਲਤ ਵਾਸਤੇ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਵਿਖੇ ਆਧੁਨਿਕ ਸਹੂਲਤਾਂ ਭਰਪੂਰ ਬਾਥਰੂਮ ਬਲਾਕ ਦਾ ਉਦਘਾਟਨ ਕੀਤਾ।ਸ਼ੋ੍ਮਣੀ ਕਮੇਟੀ ਵ’ਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ।ਇਸ ਤੋਂ ਪਹਿਲਾਂ ਭਾਈ ਸੁਲਤਾਨ ਸਿੰਘ …

Read More »

ਡਾ: ਸਿਆਲਕਾ ਵੱਲੋਂ ਅਕਾਲੀ ਦਲ ਐਸ. ਸੀ ਵਿੰਗ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਹੁਦੇਦਾਰਾਂ ਦਾ ਐਲਾਨ

ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਲ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਅਤੇ ਐਸ:ਸੀ ਵਿੰਗ ਦੇ ਪ੍ਰਧਾਨ ਸz ਗੁਲਜ਼ਾਰ ਸਿੰਘ ਰਣੀਕੇ ਦੇ ਨਾਲ ਸਲਾਹ ਉਪਰੰਤ ਐਸ:ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ: ਤਰਸੇਮ ਸਿੰਘ ਸਿਆਲਕਾ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਐਸ:ਸੀ …

Read More »