ਨਵੀਂ ਦਿੱਲੀ, 6 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇੱਕ ਵੱਫ਼ਦ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵੱਲੋਂ ਜਥੇਦਾਰ ਨੂੰ ਮਿਲਣ ਦੀ ਕੀਤੀ ਗਈ ਪੇਸ਼ਕਸ਼ ਦੇ ਸਾਹਮਣੇ ਆਏ ਖੁਲਾਸੇ ਨੂੰ ਲੈ ਕੇ ਮੁਲਾਕਾਤ ਕੀਤੀ। ਦਿੱਲੀ …
Read More »Daily Archives: May 7, 2016
NAAC Peer Team Visited S. D. S. P Memorial College for Women Rayya
Amritsar, May 6 (Punjab Post Bureau)- Shaheed Darshan Singh Pheruman Memorial College for Women, Rayya was visited by NAAC Peer Team (National Assessment & Accreditation Council, Bangalore) on April 25-27, 2016 for Re- Accreditation (Cycle II). The worthy members of the team Prof. KantaAhuja (Chairperson), Prof. Savita R. Gandhi (Member Co-ordinator) and Dr. V. Gilburt Camillus (Member) assessed the College functioning …
Read More »ਸ਼ਹੀਦ ਫੇਰੂਮਾਨ ਕਾਲਜ ਰਈਆ ਦਾ ਦੂਸਰੇ ਚਰਨ ਦਾ ਨਿਰੀਖਣ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵਿਮਨ ਰਈਆ ਵਿਖੇ ਲਗਾਤਾਰ ਦੋ ਦਿਨ ਨੈਸ਼ਨਲ ਅਸੈਸਮੈਂਟ ਤੇ ਐਕਰੀਡੀਟੇਸ਼ਨ ਕੌਂਸਲ (ਨੈਕ) ਬੰਗਲੌਰ ਦੀ ਪੀ.ਅਰ. ਟੀਮ ਨੇ ਉਚੇਰੇ ਤੌਰ ‘ਤੇ ਪੁੱਜ ਕੇ ਨਿਰੀਖਣ ਕੀਤਾ। ਟੀਮ ਜਿਸ ਦੀ ਚੇਅਰਪਰਸਨ ਪ੍ਰੋ. ਕਾਂਤਾ ਅਹੂਜਾ ਤੇ ਪ੍ਰੋ. ਸਵਿਤਾ ਆਰ ਗਾਂਧੀ ਮੈਂਬਰ ਕੋਆਰਡੀਨੇਟਰ ਤੇ ਡਾ. ਵੀ ਗਿਲਬਰਟ ਕੈਮੀਲਸ ਮੈਂਬਰ ਸ਼ਾਮਿਲ ਸਨ, ਨੇ …
Read More »ਰਿਆਤ-ਬਾਹਰਾ ਯੂਨੀਵਰਸਿਟੀ ਨੇ ਬੀ. ਟੈਕ ਅਤੇ ਐਮ.ਬੀ.ਏ ਲਈ ਲਾਂਚ ਕੀਤਾ ਨਵਾਂ ਪ੍ਰੋਗਰਾਮ
ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਓਰੇਕਲ, ਗੂਗਲ, ਐਪਲ, ਆਈਬੀਐਮ, ਬੀ.ਐਸ.ਈ (ਬਾਂਬੇ ਸਟਾਕ ਐਕਸਚੇਂਜ) ਅਤੇ ਟੀ.ਡੀ.ਐਸ ਵਰਗੀਆਂ ਇੰਟਰਨੈਸ਼ਨਲ ਕੰਪਨੀਆਂ ਦੇ ਨਾਲ ਸਮਝੌਤੇ ਕਰਕੇ ਰਿਆਤ-ਬਾਹਰਾ ਯੂਨੀਵਰਸਿਟੀ ਨੇ ਕੁਝ ਬਿਹਤਰੀਨ ਅੰਡਰਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਪ੍ਰੋਗਰਾਮ ਲਾਂਚ ਕੀਤੇ ਹਨ ਜਿਨਾਂ ਦੇ ਜਰੀਏ ਬੀ. ਟੈਕ. ਅਤੇ ਐਮਬੀਏ ਦੇ ਸਟੂਡੈਂਟਸ ਨੂੰ ਇੰਡਸਟਰੀ ਵਿਚ ਵੱਧਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਤਿਆਰ ਕੀਤਾ ਜਾਵੇਗਾ। …
Read More »ਐਮ.ਈ.ਐਸ. ਠੇਕਾ ਕਰਮਚਾਰੀਆਂ ਨੇ ਮੰਗਾਂ ਸੰਬਧੀ ਕੀਤੀਆਂ ਵਿਚਾਰਾਂ
ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਮ.ਈ.ਐਸ ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੇ ਬੈਨਰ ਹੇਠ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬਧੀ ਚਿਲਡਰਨ ਪਾਰਕ ਵਿਖੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸੈਕਟਰੀ ਕਮਲਦੀਪ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 20 …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਪ੍ਰਾਈਵੇਟ ਡਾਕਟਰਾਂ ਨਾਲ ਕੀਤੀ ਮੀਟਿੰਗ
ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਪ੍ਰਦਾਨ ਕਰਨ ਲਈ ਅੱਜ ਸਿਵਲ ਸਰਜਨ ਬਠਿੰਡਾ ਡਾ. ਰਘਬੀਰ ਸਿੰਘ ਰੰਧਾਵਾ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ …
Read More »ਅਕਾਲੀ ਭਾਜਪਾ ਸਰਕਾਰ ਮੁਲਾਜ਼ਮਾਂ ਨੂੰ ਜਲਦ ਰੈਗੁਲਰ ਕਰੇ – ਜ਼ਿਲ੍ਹਾ ਪ੍ਰਧਾਨ
ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਦਫ਼ਤਰਾਂ ਵਿੱਚ ਲੰਮੇ ਸਮੇਂ ਤੋ ਠੇਕੇ/ਆਉਟਸੋਰਸ ਤੇ ਕੰਮ ਕਰਦੇ ਕਰਮਚਾਰੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਸ਼ੋਸ਼ਨ ਵਿਰੁੱਧ ਠੇਕਾ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ,ਪੰਜਾਬ ਦੇ ਬੈਨਰ ਹੇਠ ਜ਼ਿਲ੍ਹਾ ਬਠਿੰਡਾ ਵਿਖੇ ਇਕੱਤਰ ਹੋ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵੱਖ ਵੱਖ ਆਗੁਆ ਨੇ ਮੁਲਾਜ਼ਮਾਂ ਨੂੰ ਸੰਬੋਧਨ …
Read More » ਅਕਾਲੀ-ਭਾਜਪਾ ਮੰਤਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਕਰ ਰਹੇ ਹਨ ਸਰਕਾਰੀ ਨਿਯੁੱਕਤੀਆਂ – ਆਪ
ਅਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਮੰਤਰੀ ਅਨਿਲ ਜੋਸ਼ੀ ਅਤੇ ਅਕਾਲੀ ਭਾਜਪਾ ਸਰਕਾਰ ਵਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਮੈਡੀਕਲ ਵਿਭਾਗ ਵਿਚ ਕੀਤੀਆਂ ਨਿਯੁੱਕਤੀਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਆਮ ਆਦਮੀ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਡਾ. ਬਲਵੀਰ ਸਿੰਘ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮੰਤਰੀ ਅਨਿਲ …
Read More » ਜਨਮ ਦਿਨ ਮੁਬਾਰਕ- ਅਵਨੀਤ ਕੌਰ
ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਾਸੀ ਪਿਤਾ ਪੱਤਰਕਾਰ ਗੁਰਨਾਮ ਸਿੰਘ ਬੁੱਟਰ ਤੇ ਮਾਤਾ ਜਗਪਾਲ ਕੌਰ ਨੂੰ ਹੋਣਹਾਰ ਬੇਟੀ ਅਵਨੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »
Punjab Post Daily Online Newspaper & Print Media