Wednesday, November 25, 2026

Daily Archives: May 8, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 9 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਚੰਡੀਗੜ੍ਹ- 17 ਸੈਕਟਰ ਦੇ ਗਹਿਣੇ ਤੇ ਹੀਰਿਆਂ ਦੇ ਸ਼ੋਅਰੂਮ ਤੋਂ ਲੁੱਟ ਦੀ ਵਾਰਦਾਤ ਨਿਕਲੀ ਝੂਠੀ, ਬੀਮੇ ਦੀ 10 ਕਰੋੜ ਰਕਮ ਲੈਣ ਲਈ ਦੁਕਾਨ ਮਾਲਕਾਂ ਨੇ ਰਚੀ ਸੀ ਝੂਠੀ ਸਾਜਿਸ਼ – ਪੁਲਿਸ ਮਾਲਕਾਂ ਖਿਲਾਫ ਕਰੇਗੀ ਕਾਰਵਾਈ। ▶ ਕਪੂਰਥਲਾ ਜਸਕੀਰਤ ਅਗਵਾ ਮਾਮਲਾ ਸੁਲਝਿਆ – ਪੁਲਿਸ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ‘ਤੇ ਖਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਜਸ ਗਾਇਨ ਕਰਕੇ ਪ੍ਰਮਾਤਮਾ ਨਾਲ ਜੋੜਿਆ। ਕਾਲਜ ਦੇ …

Read More »

ਸੇਂਟ ਸੋਲਜਰ ‘ਚ ਮਦਰ ਡੇਅ ਮਨਾਇਆ ਗਿਆ

ਜੰਡਿਆਲਾ ਗੁਰੂ, 7 ਮਈ (ਹਰਿੰਦਰ ਪਾਲ ਸਿੰਘ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂੂੂ ਵਿੱਚ ਕਿੰਡਰ ਗਾਰਟਨ ਬਲਾਕ ਦੇ ਵਿਦਿਆਰਥੀਆਂ ਨੇ ਮਦਰ ਡੇ ਮਨਾਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਦੀਆਂ ਮਾਵਾਂ ਨੇ ਭਾਗ ਲਿਆ।ਇਸ ਸਮਾਰੋਹ ਦੀ ਪ੍ਰਧਾਨਗੀ ਰਜਿੰਦਰਜੀਤ ਕੌਰ ਬੀ ਡੀ ਪੀ ੳ ਜੰਡਿਆਲਾ ਗੁਰੂ ਨੇ ਕੀਤੀ।ਬੀ ਡੀ ਪੀ ੳ ਮੈਡਮ ਰਾਜਿੰਦਰਜੀਤ ਕੌਰ ਨੇ ਮਦਰ ਡੇ ਮੌਕੇ ‘ਤੇ ਆਏ …

Read More »

ਆਰਟ ਗੈਲਰੀ ਵਿਖੇ ਇਤਿਹਾਸਕ-ਧਾਰਮਿਕ ਨਾਟਕ ‘ਪਰਖ ਦੀ ਘੜੀ’ ਦੀ ਪੇਸ਼ਕਾਰੀ ਅੱਜ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ)- ਸੋਹਲ ਗਰੁਪ ਆਫ ਆਰਟਸ ਵੱਲੋਂ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ‘ਤੇ ਆਧਾਰਤ ਇਤਿਹਾਸਕ ਅਤੇ ਧਾਰਮਿਕ ਨਾਟਕ ‘ਪਰਖ ਦੀ ਘੜੀ’ 8 ਮਈ ਨੂੰ ਆਰਟ ਗੈਲਰੀ ਮਦਨ ਮੋਹਨ ਮਾਲਵੀਆ ਰੋਡ ਦੇ ਇੰਜੀ: ਧਰਮ ਸਿੰਘ ਆਡੀਟੋਰੀਅਮ ਵਿਖੇ ਪੇਸ਼ ਕੀਤਾ ਜਾ ਰਿਹਾ ਹੈ। ਅਕੈਡਮੀ ਦੇ ਸਕੱਤਰ ਡਾ: ਪੀ ਐਸ ਗਰੋਵਰ ਨੇ ਦੱਸਿਆ ਕਿ …

Read More »

ਫ੍ਰੀ ਗਾਇਡ ਟੂਰਿਜ਼ਮ ਇਨਫੋ ਇਨ ਅੰਮ੍ਰਿਤਸਰ ਦਫਤਰ ਦਾ ਸ਼ੁਭਅਰੰਭ ਅੱਜ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ)- ਹੁਣ ਸ਼੍ਰੀ ਗੁਰੂ ਰਾਮਦਾਸ ਜੀ ਦੀ ਪਾਕ ਤੇ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਵਿਖੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਿਸ਼ਕਾਮ ਸੇਵਾ ਸਭਾ ਵਲੋਂ ਫ੍ਰੀ ਸੇਵਾਦਾਰ, ਫ੍ਰੀ ਟੈਲੀਫੋਨ ਸੇਵਾ ਆਦਿ ਮੁਹੱਈਆ ਕੀਤੀ ਜਾਵੇਗੀ। ਜਿਸ ਲਈ ਮਿਤੀ 8 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਘੰਟਾ ਘਰ …

Read More »

ਵਿਸ਼ਿਸ਼ਟਾ, ਮਹਿਰਾ, ਮਹਾਜਨ, ਭਾਰਤੀ ਤੇ ਕੰਵਲਪ੍ਰੀਤ ਨੂੰ ਮਿਲਿਆ ‘ਚੰਗੇਰੀ ਮਾਂ’ ਐਵਾਰਡ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ)- ਔਰਤਾਂ ਦੇ ਮਾਨ-ਸਨਮਾਨ ਅਤੇ ਹੱਕਾਂ-ਅਧਿਕਾਰਾਂ ਦੀ ਖਾਤਰ ਹਾਅ ਦਾ ਨਾਅਰਾ ਮਾਰਨ ਵਾਲੀ ਪੰਜਾਬ ਦੀ ਨਾਮਵਰ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਦੇ ਵਲੋਂ ਪ੍ਰਭਾਕਰ ਸੀਨੀ: ਸੈਕੰ: ਸਕੂਲ ਜੀਟੀ ਰੋਡ ਛੇਹਰਟਾ ਵਿਖੇ ਮਹਿਲਾ ਦਿਵਸ ਦੇ ਸਬੰਧ ਵਿਚ ਇਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਦੇ ਵਿਚ …

Read More »

ਰੈਡ ਕਰਾਸ ਦਿਵਸ ਸਬੰਧੀ ਬੀ.ਬੀ.ਕੇ ਡੀ.ਏ.ਵੀ ਕਾਲਜ ਵਿੱਚ ਰਾਜ ਪੱਧਰੀ ਸਮਾਗਮ ਅਯੋਜਿਤ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ)-ਰੈਡ ਕਰਾਸ ਦਿਵਸ ਸਬੰਧੀ ਅੱਜ ਸਥਾਨਕ ਬੀ ਬੀ ਕੇ ਡੀ ਏ ਵੀ ਕਾਲਜ ਵਿਚ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਰੈਡ ਕਰਾਸ ਦੇ ਉਪ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਬਤੌਰ ਮੁੱਖ ਮਹਿਮਾਨ ਅਤੇ ਸ੍ਰੀ ਸੀ ਐਸ ਤਲਵਾੜ ਸੈਕਟਰੀ ਰੈਚ ਕਰਾਸ ਨੇ ਵਿਸ਼ੇਸ਼ ਮਹਿਮਾਨ …

Read More »

ਪੱਛਮ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਨਵੀਂ ਦਿੱਲੀ, 7, ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਐਤਵਾਰ, 8 ਮਈ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ …

Read More »

ਬੀਬੀ ਮਨਸਾ ਦੇਵੀ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਐਤਵਾਰ

ਨਵੀਂ ਦਿੱਲੀ, 7, ਮਈ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਅਮਰ ਦਾਸ ਜੀ ਦੇ ਮਹਿਲ ਬੀਬੀ ਮਨਸਾ ਦੇਵੀ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 8 ਮਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ …

Read More »

Students Pay Homage to Guru Dev Rabindra Nath Tagore

  Amritsar, May 7 (Punjab Post Bureau)- The students of DAV Public School , Lawrence Road , Amritsar paid homage to Guru Dev Rabindranath Tagore,  who reshaped Bengali literature and music as well as Indian art. The students remembered the great poet, play writes, painter, musician , composer and above all an educator by singing songs and reciting poems penned …

Read More »