Wednesday, November 25, 2026

Daily Archives: May 8, 2016

Mother’s Day celebrated in S.G.H.P.S Bhagtanwala

  Amritsar, May 7 (Punjab Post Bureau) – To tap the inner talent of the students Sri Guru Harkrishan Public School, Bhagtanwala organised an Activity Day today to celebrate Mother’s Day which falls on the 2nd  Sunday of  May. Students of different classes were given different activities such as making spoon holders, Jewellery boxes, photo frames and cards etc. An …

Read More »

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਪੇਂਡੂ ਲਾਭਪਾਤਰੀ ਆਪਣਾ ਡਾਟਾ ਬਲਾਕ ਦੇ ਸੀ.ਡੀ.ਪੀ.ਓ ਨੂੰ ਸੌਂਪਣ

ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਵੱਲੋ ਪੈਨਸ਼ਨਾਂ ਲਈ ਸੋਸ਼ਲ ਸਕਿਊਰਟੀ ਪੋਰਟਲ ਬਣਾਇਆ ਗਿਆ ਹੈ ਜਿਸ ਵਿਚ ਬੁਢਾਪਾ ਵਿਧਵਾ, ਆਸ਼ਰਿਤ ਅਤੇ ਅਪੰਗ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਦਾ ਡਾਟਾ ਸੋਸ਼ਲ ਸਕਿਊਰਿਟੀ ਪੋਰਟਲ ‘ਤੇ ਫੀਡ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਵੱਲੋਂ ਦਿੱਤੀ ਗਈ। ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ …

Read More »

ਇੰਤਕਾਲ ਦੇ ਅਧਾਰ ‘ਤੇ ਗਿਰਦਾਵਰੀਆਂ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ

ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸ੍ਰੀ ਸੁਰੇਸ਼ ਅਰੋੜਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ-ਕਮ-ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਜੀ ਦੇ ਆਦੇਸ਼ਾ ਅਨੁਸਾਰ ਤੇ ਮਾਨਯੋਗ ਅਮਰਦੀਪ ਸਿੰਘ ਰਾਏ ਇੰਸਪੈਕਟਰ ਜਨਰਲ ਪੁਲਿਸ, ਵਿਜੀਲੈਂਸ ਬਿਓੂਰੋ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ ਪੰਜਾਬ, ਬਠਿੰਡਾ ਰੇਂਜ, ਬਠਿੰਡਾ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਐਂਟੀ ਕੁਰੱਪਸ਼ਨ ਮੁਹਿੰਮ …

Read More »

ਬਠਿੰਡਾ ਕੇਂਦਰੀ ਜੇਲ੍ਹ ‘ਚ ਲੀਗਲ ਏਡ ਕਲੱਬ ਦਾ ਉਦਘਾਟਨ

ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਰੁਣ ਨਾਗਪਾਲ, ਸਿਵਲ ਜੱਜ (ਸੀਨੀਅਰ ਡਵੀਜ਼ਨ) ਬਠਿੰਡਾ, ਵਿਕਰਾਂਤ ਕੁਮਾਰ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਬਠਿੰਡਾ ਅਤੇ ਉਨ੍ਹਾਂ ਦੇ ਨਾਲ ਸ਼੍ਰੀਮਤੀ ਅਮਿਤਾ ਸਿੰਘ ਸੀ.ਜੀ.ਐਮ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਕੇਂਦਰੀ ਜੇਲ੍ਹ ਬਠਿੰਡਾ ਦਾ ਨਿਰੀਖਣ ਕੀਤਾ। ਸਭ ਤੋਂ ਪਹਿਲਾਂ …

Read More »

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਬੱਚਿਆਂ ਰਾਹੀਂ ਜਾਗਰੂਕਤਾ ਦਾ ਸੁਨੇਹਾ

ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਵਲੋਂ ਗਰੀਬਾਂ, ਮਰੀਜ਼ਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਭਲਾਈ ਹਿੱਤ ਚੱਲ ਰਹੇ ਕਾਰਜਾਂ ਵਿੱਚ ਲੋਕਾਂ ਨੂੰ ਅਹਿਮ ਰੋਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਨਿੱਗਰ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। …

Read More »

ਬੇਟੀ ਬਚਾਓ-ਬੇਟੀ ਪੜ੍ਹਾਓ ਅਭਿਆਨ ਤਹਿਤ ਸਰਕਲ ਪੱਧਰੀ ਵਰਕਸ਼ਾਪਾਂ ਲਗਾਈਆਂ ਗਈਆਂ

ਅਲਗੋਂ ਕੋਠੀ, 7 ਮਈ (ਹਰਦਿਆਲ ਸਿੰਘ ਭੈਣੀ) – ਸ੍ਰੀ ਮੀਨਾ ਕੁਮਾਰੀ, ਬਾਲ ਵਿਕਾਸ ਪ੍ਰੋਜੈਕਟ ਅਫਸਰ ਭਿੱਖੀਵਿੰਡ (ਤਰਨ ਤਾਰਨ) ਅਤੇ ਸz. ਸੁਖਦੀਪ ਸਿੰਘ ਬਾਜਵਾ ਸੀ. ਸਹਾਇਕ ਦਫਤਰ ਸੀ.ਡੀ.ਪੀ.ਓ ਭਿੱਖੀਵਿੰਡ ਵੱਲੋਂ ਭਾਰਤ ਸਰਕਾਰ ਅਤੇ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੇਟੀ ਬਚਾਓ-ਬੇਟੀ ਪੜ੍ਹਾਓ ਅਭਿਆਨ ਤਹਿਤ ਬਲਾਕ ਅਧੀਨ ਆਉਂਦੇ ਪਿੰਡ ਅਲਗੋਂ ਕੋਠੀ, ਪਿੰਡ ਦਿਆਲਪੁਰਾ ਵਿਖੇ ਵੱਖ-ਵੱਖ ਸਰਕਲ ਪੱਧਰੀ ਵਰਕਸ਼ਾਪਾਂ ਤੇ ਕੈਂਪਾਂ ਦਾ ਆਯੋਜਨ ਕੀਤਾ …

Read More »