Wednesday, November 25, 2026

Daily Archives: May 12, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 13 ਮਈ 2016 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ SYL ਮਾਮਲੇ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਮੁਕੰਮਲ- ਫੈਸਲਾ ਸੁਰੱਖਿਅਤ। ▶ ਟੀਮ ਇਨਸਾਫ ਵਲੋਂ ਕੇਬਲ ਹਟਾਓ, ਡਿਸ਼ ਲਗਾਓ ਮੁਹਿੰਮ ਦੀ ਲੁਧਿਆਣਾ ‘ਚ ਸੈਟਅੱਪ ਬਾਕਸ ਵੰਡ ਕੇ ਸ਼ੁਰੂਆਤ – ਇੱਕ ਸਾਲ ਚੰਦਾ ਹੋਵੇਗਾ ਮੁਫਤ। ▶ ਚੰਡੀਗੜ੍ਹ ਵਿੱਚ ਪੱਤਰਕਾਰਾਂ ਵਲੋਂ ਰੋਸ ਮਾਰਚ – ਦਿਨੇਸ਼ ਸ਼ਰਮਾ …

Read More »

ਵਿਦੇਸ਼ਾਂ ‘ਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਤਿੰਨ ਮੈਂਬਰੀ ਕਮੇਟੀ ਤਿਆਰ ਕਰੇਗੀ ਖਰੜਾ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 11 ਮਈ (ਗੁਰਪ੍ਰੀਤ ਸਿੰਘ)- ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਅਤੇ ਗੁਰੂ-ਘਰਾਂ ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਬਣਾਈ ਗਈ ਸਬ ਕਮੇਟੀ ਦੀ ਵਿਸ਼ੇਸ਼ ਇੱਕਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਹੋਈ।ਇਸ ਇਕੱਤਰਤਾ ਵਿੱਚ ਸz: ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ …

Read More »

ਸ਼੍ਰੋਮਣੀ ਕਮੇਟੀ ਫਤਹਿਗੜ੍ਹ ਸਾਹਿਬ ਵਿਖੇ ਬਣਾਏਗੀ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣੇਗੀ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 11 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਫਤਹਿਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਸਬੰਧ ਵਿਚ ਪ੍ਰੋ. ਕਿਰਪਾਲ ਸਿੰਘ …

Read More »

ਤੀਰਥ ਦਰਸ਼ਨ ਯਾਤਰਾ ਵਾਲੀ ਰੇਲ ਗੱਡੀ ਵਾਪਸ ਆਉਣ ‘ਤੇ ਵਿਧਾਇਕ ਜਲਾਲਉਸਮਾਂ ਤੇ ਸੰਗਤਾਂ ਦਾ ਨਿੱਘਾ ਸਵਾਗਤ

ਜੰਡਿਆਲਾ ਗੁਰੂ, 11 ਮਈ (ਹਰਿੰਦਰ ਪਾਲ ਸਿੰਘ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਹਲਕਾ ਜੰਡਿਆਲਾ ਗੁਰੂ ਤੋ ਲਗਭਗ 1000 ਸ਼ਰਧਾਲੂਆ ਨੂੰ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਦੀ ਅਗਵਾਈ ਹੇਠ 5 ਫਰਵਰੀ ਨੂੰ ਸ਼੍ਰੀ ਹਜੂਰ ਸਾਹਿਬ ਦੇ ਦਰਸ਼ਨਾ ਵਾਸਤੇ ਗਈ ਵਿਸ਼ੇਸ਼ ਰੇਲ ਗੱਡੀ ਦਾ ਅੱਜ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਵਿਖੇ ਵਾਪਸ ਆਉਣ ਤੇ ਸੰਨੀ ਸ਼ਰਮਾ ਵਾਈਸ ਪ੍ਰਧਾਨ ਨਗਰ ਕੋਸਲ ਤੇ ਸਵਿੰਦਰ …

Read More »

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ ਗਿਆ

ਜੰਡਿਆਲਾ ਗੁਰੂ, 11 ਮਈ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਵਿਖੇ ਭਾਈ ਧੰਨਾ ਸਿੰਘ ਦੀ ਅਗਵਾਈ ਹੇਠ ਬਹਾਦਰ ਸਿੱਖ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੋਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ।ਇਸ ਮੋਕੇ ਤੇ ਭਾਈ ਧੰਨਾ ਸਿੰਘ ਜੀ ਨੇ ਜੱਸਾ ਸਿੰਘ ਰਾਮਗੜ੍ਹੀਆ ਦੇ ਇਤਿਹਾਸ ਬਾਰੇ ਦੱਸਦਿਆ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ …

Read More »

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫ਼ਤਰ ਫਾਜ਼ਿਲਕਾ ਤੇ ਫ਼ਰਦ ਕੇਂਦਰ ਦੀ ਅਚਨਚੇਤ ਚੈਕਿੰਗ

ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਤਹਿਸੀਲ ਦਫ਼ਤਰ ਅਤੇ ਫ਼ਰਦ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਤਹਿਸੀਲ ਦਫ਼ਤਰ ਵਿਚ ਰਜ਼ਿਸਟਰੀਆਂ ਕਰਵਾਉਣ ਆਏ ਲੋਕਾਂ ਨਾਲ ਗੱਲ ਕੀਤੀ ਗਈ। ਜਿੱਥੇ ਆਪਣੇ ਜਮੀਨ ਜਾਇਦਾਦ ਦੀ ਰਜ਼ਿਸਟਰੀ ਕਰਵਾਉਣ ਆਏ ਲੋਕਾਂ ਵੱਲੋਂ ਸੰਤੁਸ਼ਟੀ ਜਾਹਰ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਹੋ ਚੁੱਕੀਆਂ ਰਜ਼ਿਸਟਰੀਆਂ …

Read More »

ਏ.ਡੀ.ਸੀ ਦੀ ਪ੍ਰਧਾਨਗੀ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ ਹੋਈ

ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਜਿਸ ਅਨੁਸਾਰ ਪੇਂਡੂ ਖੇਤਰਾਂ ਵਿੱਚ ਇੱਕ ਪੋਲਿੰਗ ਸਟੇਸ਼ਨ ਤੇ ਵੱਧ ਤੋ ਵੱਧ 1200 ਵੋਟਰ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕ ਪੋਲਿੰਗ ਸਟੇਸ਼ਨ ਤੇ ਵੱਧ ਤੋ ਵੱਧ 1400 ਵੋਟਰ ਹੋਣੇ ਚਾਹੀਦੇ ਹਨ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਵੱਖ ਵੱਖ …

Read More »

ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਹੁੰਚਿਆ ਗੁਆਚਿਆ ਗੂੰਗਾ ਬਹਿਰਾ ਬੱਚਾ

ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਨੂੰ ਇਕ ਬੱਚਾ ਮਿਲਿਆ ਹੈ। ਜਿਸ ਦੀ ਉਮਰ ਕਰੀਬ 6-7 ਸਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਐਚ.ਕੇ.ਦੰਦੀਵਾਲ ਨੇ ਦੱਸਿਆ ਕਿ ਇਹ ਬੱਚਾ ਗੂੰਗਾ ਹੈ। ਜਿਹੜਾ ਕੁਝ ਵੀ ਬੋਲਣ ਤੋਂ ਅਸਮਰੱਥ ਹੈ। ਉਨ੍ਹਾਂ ਦੱਸਿਆ ਕਿ ਇਸ ਬੱਚੇ ਦੇ ਨੀਲੀ ਪੈਂਟ ਅਤੇ ਪੀਲੇ ਰੰਗ ਦੀ ਸ਼ਰਟ ਪਾਈ …

Read More »

ਸਿਹਤ ਬੀਮਾ ਯੋਜਨਾ ਦੇ ਕਾਰਡ ਸਬੰਧੀ ਮਾਰਕੀਟ ਕਮੇਟੀ ਨਾਲ ਕੀਤਾ ਜਾ ਸਕਦਾ ਸੰਪਰਕ – ਪ੍ਰੀਤ ਕੰਵਰ ਬਰਾੜ

ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਤਹਿਤ ਸਮਾਰਟ ਕਾਰਡ ਮਾਰਕਿਟ ਕਮੇਟੀ ਦੇ ਮੁਲਾਜਮਾਂ ਵੱਲੋ ਪਿੰਡ ਵਿੰਡ ਜਾ ਕੇ ਵੰਡੇ ਜਾ ਰਹੇ ਹਨ ਦਾ ਕੰਮ ਬੜੇ ਹੀ ਜੋਰਾਂ ਦੇ ਨਾਲ ਚੱਲ ਰਿਹਾ ਹੈ। ਕਾਰਡ ਵੰਡਣ ਸਮੇਂ ਕਈ ਕਾਰਡ ਧਾਰਕਾਂ ਦਾ ਪਤਾ ਨਹੀ ਲੱਗ ਰਿਹਾ। ਇਸ ਸਬੰਧੀ ਕਾਰਡ  ਧਾਰਕਾਂ ਨੂੰ …

Read More »

ਪੁਲਿਸ ਸਲਾਹਕਾਰ ਕਮੇਟੀ ਦੀ ਮੀਟਿੰਗ ‘ਚ ਟ੍ਰੈਫਿਕ ਤੇ ਨਜਾਇਜ਼ ਕਬਜ਼ਿਆਂ ਦਾ ਮੁੱਦਾ ਰਿਹਾ ਭਾਰੂ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਸਬੰਧਤ ਵਿਭਾਗਾਂ ਦੇ ਕੰਮਕਾਜ਼ ਵਿਚ ਸੁਧਾਰ ਲਿਆਉਣ ਲਈ ਆਪਣੇ ਕੀਮਤੀ ਸੁਝਾਅ ਦਿੰਦੀਆਂ ਹਨ। ਇਸੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ …

Read More »