Wednesday, November 25, 2026

Daily Archives: May 12, 2016

ਰੈਸ਼ਨੇਲਾਈਜੇਸ਼ਨ ਉਪਰੰਤ ਜ਼ਿਲ੍ਹੇ ਵਿੱਚ 44 ਪੋਲਿੰਗ ਕੇਂਦਰਾਂ ਦਾ ਹੋਇਆ ਵਾਧਾ – ਏ. ਡੀ. ਸੀ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੈਸ਼ਨੇਲਾਈਜੇਸ਼ਨ ਤੋਂ ਬਾਅਦ ਤਿਆਰ ਕੀਤੀਆਂ ਡਰਾਫਟ ਸੂਚੀਆਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿਚ 44 ਪੋਲਿੰਗ ਕੇਂਦਰਾਂ ਦਾ ਵਾਧਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ .ਅੱਜ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਰਾਜਸੀ …

Read More »

ਰਾਜਮਾਂਹ ਦੀ ਖੇਤੀ ਨੇ ਜਗਾਈ ਕਿਸਾਨਾਂ ਵਿਚ ਨਵੀਂ ਉਮੀਦ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)-ਇਕ ਪਾਸੇ ਜਿੱਥੇ ਹੋਰ ਰੋਜ਼ ਕਿਸਾਨ ਖੁਦਕੁਸ਼ੀਆਂ ਦੀਆਂ ਖਬਰਾਂ ਆ ਰਹੀਆਂ ਹਨ, ਉਥੇ ਹਿੰਮਤੀ ਅਤੇ ਵੱਡੀ ਸੋਚ ਰੱਖਣ ਵਾਲੇ ਕਿਸਾਨਾਂ ਨੇ ਪੰਜਾਬ ਵਿਚ ਰਾਜਮਾਂਹ ਦੀ ਖੇਤੀ ਕਰਕੇ ਕਣਕ ਦਾ ਚੰਗਾ ਬਦਲ ਲੱਭ ਲਿਆ ਹੈ। ਭਾਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅਜੇ ਰਾਜਮਾਂਹ ਦੀ ਖੇਤੀ ਪੰਜਾਬ ਵਿਚ ਕਰਨ ਬਾਬਤ ਕੋਈ ਤਕਨੀਕ, ਬੀਜ, ਸਿੰਚਾਈ ਜਾਂ ਹੋਰ ਤਕਨੀਕੀ ਸਿਫਾਰਸ਼ …

Read More »

ਬੀ. ਆਰ. ਟੀ. ਐਸ ਪ੍ਰਾਜੈਕਟ ਸਤੰਬਰ ਮਹੀਨੇ ਤੱਕ ਨੇਪਰੇ ਚਾੜਿਆ ਜਾਵੇ – ਵੇਣੂੰ ਪ੍ਰਸ਼ਾਦ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)-ਪੰਜਾਬ ਮੁੱਢਲਾ ਢਾਂਚਾ ਵਿਕਾਸ ਬੋਰਡ ਦੇ ਐਮ ਡੀ ਸ੍ਰੀ ਏ. ਵੇਣੂੰ ਪ੍ਰਸ਼ਾਦ ਨੇ ਅੱਜ ਅੰਮ੍ਰਿਤਸਰ ਵਿਚ ਚੱਲ ਰਹੇ ਬੱਸ ਰੈਪਿਡ ਟਰਾਂਜਿਟ ਸਿਸਟਮ ਦੀ ਪ੍ਰਗਤੀ ਦਾ ਜਾਇਜ਼ਾ ਮੀਟਿੰਗ ਵਿਚ ਲਿਆ ਅਤੇ ਸ਼ਹਿਰ ਦੀ ਤਸਵੀਰ ਬਦਲ ਦੇਣ ਵਾਲੇ ਇਸ ਪ੍ਰਾਜੈਕਟ ਨੂੰ ਸਤੰਬਰ ਮਹੀਨੇ ਤੱਕ ਹਰ ਹਾਲਤ ਨੇਪਰੇ ਚਾੜਨ ਦੀ ਹਦਾਇਤ ਕੀਤੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. …

Read More »

ਦਿੱਲੀ ਕਮੇਟੀ ਨੇ ਕੇਜਰੀਵਾਲ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦਰਜ਼ ਕਰਵਾਇਆ ਮੁਕਦਮਾ

ਨਵੀਂ ਦਿੱਲੀ, 11 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਦੇ ਲੋਕ ਉਸਾਰੀ ਵਿਭਾਗ ਅਤੇ ਸ਼ਾਹਜਹਾਨਾਬਾਦ ਰੀਡਿਵਲੇਪਮੇਂਟ ਕਾਰਪੋਰੇਸ਼ਨ ਵੱਲੋਂ ਦਿੱਲੀ ਹਾਈ ਕੋਰਟ ਵਿਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਚ ਗੈਰਕਾਨੂੰਨੀ ਨਿਰਮਾਣ ਦੇ ਨਾਂ ਤੇ ਪੇਸ਼ ਕੀਤੇ ਗਏ ਤੱਥਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਪਕੁੰਨ ਅਤੇ ਝੂਠਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ …

Read More »

DAV Public School Second in CBSE Quiz

Amritsar, May 11 (Punjab Post Bureau) – CBSE Crystic Crossword  Contest was organised by CBSE recently at DPS , Ludhiana.  Participants from different cities of Punjab participated in this State Level Competition. In this neck and neck race for best, students of DAV Public School, Lawrence Road , Amritsar  bagged Second Position with a  difference of  only one mark than …

Read More »

849 ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕਾਂ ਵੱਲੋਂ 25 ਮਈ ਤੋਂ ਆਤਮਦਾਹ ਕਰਨ ਦਾ ਐਲਾਨ

ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰ ਦੇ ਲਾਰਿਆਂ ਤੋਂ ਅੱਕੇ 849 ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੇ 25 ਮਈ ਤੋਂ ਗੁਪਤ ਐਕਸ਼ਨਾਂ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀਆਂ ਰਿਹਾਇਸ਼ਾਂ ਅੱਗੇ ਸਿਲਸਲੇਵਾਰ ਆਤਮ ਦਾਹ ਕਰਨ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਮਨਜੀਤ ਸਿੰਘ ਚਾਉਕੇ ਅਤੇ ਸੁਬਾਈ ਆਗੂ ਜਗਦੀਪ ਸਿੰਘ ਸਿੱਧੂ ਮਾਨਸਾ ਨੇ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੂੰ ਸੰਬੋਧਨ …

Read More »

ਪੰਜਾਬ ਦੀਆਂ ਵੱਖ ਵੱਖ ਸੰਘਰਸ਼ਸ਼ੀਲ ਜੱਥੇਬੰਦੀਆਂ ਵੱਲੋਂ ਨੰਨ੍ਹੀ ਛਾਂ ਜਪਨੀਤ ਕੌਰ ਦੀ ਹੋਈ ਮੋਤ ਦੀ ਨਿਖੇਧੀ

ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀ. ਐਡ.  ਟੈੱਟ  ਪਾਸ  ਬੇਰੁਜਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਨੱਪਦਿਆਂ ਬਾਦਲ ਹਕੁਮਤ ਵੱਲੋਂ ਇਕ ਨੰਨ੍ਹੀ ਪਰੀ ਦੀ ਬਲੀ ਲੈਣ ਦਾ ਮਾਮਲਾ ਪੰਜਾਬ ਭਰ ਵਿਚ ਗਰਮਾਉਂਦਾ ਨਜ਼ਰ ਆ ਰਿਹਾ ਹੈ। ਪੰਜਾਬ ਦੀਆਂ ਵੱਖ ਵੱਖ  ਸੰਘਰਸ਼ਸ਼ੀਲ ਜੱਥੇਬੰਦੀਆਂ ਵੱਲੋਂ ਆਪਣੇ ਰੁਜਗਾਰ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ੀਲ ਅਧਿਆਪਕ ਯੋਗਤਾ ਪ੍ਰੀਖਿਆ (ਟੀ.ਈ.ਟੀ) ਪਾਸ ਬੇਰੁਜਗਾਰ …

Read More »

16 ਮਈ ਨੂੰ ਚੰਡੀਗੜ੍ਹ ਵਿਖੇ ਅਨਾਜ ਘੋਟਾਲੇ ਵਿਰੁੱਧ ਪ੍ਰਦਰਸ਼ਨ ਨਵਾਂ ਮੀਲ ਪੱਥਰ ਸਿੱਧ -ਬਲਜਿੰਦਰ ਕੌਰ

ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 12,500 ਕਰੋੜ ਰੁਪਏ ਦੇ ਅਨਾਜ ਘੋਟਾਲੇ ਦੇ ਸਬੰਧ ਵਿੱਚ ਚੰਡੀਗੜ੍ਹ ਵਿਖੇ 16 ਮਈਨੂੰ ਮੁੱਖ ਮੰਤਰੀ, ਪੰਜਾਬ ਦੇ ਘਰ ਦੇ ਘੇਰਾਓ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਜੋਨ ਬਠਿੰਡਾ ਦੇ ਵਲੰਟੀਅਰਾਂ ਦੀ ਮੀਟਿੰਗ ਜੱਸੀ ਪੌ ਵਾਲੀ ਵਿਖੇ ਜੋਨ ਇੰਚਾਰਜ ਪ੍ਰਿੰ: ਨਰਿੰਦਰ ਪਾਲ ਭਗਤਾ ਦੀ ਪ੍ਰਧਾਨਗੀ ਹੇਠ ਹੋਈ। ਭਾਰੀ ਗਿਣਤੀ ਵਿੱਚ ਵਲੰਟੀਅਰਾਂ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮੱਲ੍ਹੀ ਰਾਸ਼ਟਰੀ ਖੇਤੀਬਾੜੀ ਸਲਾਹਕਾਰ ਵਜੋਂ ਨਾਮਜ਼ਦ

ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਦੂਜੀ ਵਾਰ ਇੰਡੀਅਨ ਕੌਂਸਲ ਫਾਰ ਐਗਰੀਕਲਚਰ ਰਿਸਰਚ ਦੇ ਸਲਾਹਕਾਰ ਵਜੋਂ ਚੁਣੇ ਗਏ।ਡਾ. ਮੱਲ੍ਹੀ ਮੱਕੀ ਦੀ ਖੋਜ ਸਬੰਧੀ ਆਪਣਾ ਤਜ਼ਰਬਾ ਇਸ ਸਰਵੋਤਮ ਅਦਾਰੇ ਨਾਲ ਸਾਂਝਾ ਕਰਨਗੇ। ਅੰਤਰਰਾਸ਼ਟਰੀ ਪੱਧਰ ਸੇ ਇਸ ਅਦਾਰੇ ਲਈ ਨਾਮਜ਼ਦ ਹੋਣਾ ਆਪਣੇ ਆਪ ਵਿਚ ਬਹੁਤ ਮਾਣ ਵਾਲੀ ਗੱਲ …

Read More »