Wednesday, November 25, 2026

Daily Archives: May 13, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 14 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜ਼ੀ ਪੰਜਾਬੀ ਬਲੈਕਆਊਟ ਮਾਮਲਾ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਵਿੱਚ ਕਰੇਗਾ ਰੋਸ ਪ੍ਰਦਰਸ਼ਨ – ਡੀ.ਸੀ. ਨੂੰ ਸੌਪੇ ਜਾਣਗੇ ਮੰਗ ਪੱਤਰ – ਮਾਨ । ▶ ਸੁਖਬੀਰ ਬਾਦਲ ਨੇ ਕੰਪਨੀ ਤੇ …

Read More »

ਸ੍ਰੀ ਹਰਿਮੰਦਰ ਸਾਹਿਬ ਲੰਗਰ ਘਰ ਲਈ ਗਰਮੀਆਂ ਦੀਆਂ ਜੈਵਿਕ ਸਬਜ਼ੀਆਂ ਆਉਣੀਆਂ ਸ਼ੁਰੂ – ਬੇਦੀ

ਅੰਮ੍ਰਿਤਸਰ 12 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਉਚੇਚੇ ਯਤਨਾਂ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਲਈ ਗਰਮੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਸਬਜ਼ੀਆਂ ਅੱਜ ਤੋਂ ਗੁਰਦੁਆਰਾ ਸਤਲਾਣੀ ਸਾਹਿਬ ਹੁਸ਼ਿਆਰ ਨਗਰ, ਸ੍ਰੀ ਅੰਮ੍ਰਿਤਸਰ ਤੋਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ …

Read More »

ਪ੍ਰਸਿੱਧ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਵੱਲੋਂ ਲਿਖੀ ਪੁਸਤਕ ਸਰਦਾਰ ਹਰੀ ਸਿੰਘ ਨਲਵਾ ਰਿਲੀਜ਼

ਅੰਮ੍ਰਿਤਸਰ, 12 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਮਰਯਾਦਾ ਅਨੁਸਾਰ ਚਲਾਉਣ ਦੇ ਨਾਲ-ਨਾਲ ਸਿੱਖ ਧਰਮ ਦਾ ਪ੍ਰਚਾਰ ਅਤੇ ਸਿੱਖ ਸਾਹਿਤ ਦੀ ਪ੍ਰਕਾਸ਼ਨਾ ਕਰਨ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਸਿੱਖ ਇਤਿਹਾਸ ਅਤੇ ਫਲਸਫੇ ਨੂੰ ਸੰਗਤਾਂ ਤਕ ਪਹੁੰਚਾਉਣ ਲਈ ਧਰਮ ਪ੍ਰਚਾਰ ਕਮੇਟੀ ਰਾਹੀਂ ਵੱਖ-ਵੱਖ ਕਿਤਾਬਚੇ ਛਾਪ ਕੇ ਭੇਟਾ ਰਹਿਤ ਵੰਡਣੇ ਸ਼੍ਰੋਮਣੀ ਕਮੇਟੀ ਦੀ ਹਮੇਸ਼ਾਂ ਪਹਿਲ ਰਹੀ …

Read More »

ਪੁਲੀਸ ਸਾਂਝ ਕੇਂਦਰਾਂ ‘ਚ ਅਪ੍ਰੈਲ ਦੌਰਾਨ ਕੁੱਲ 2855 ਦਰਖਾਸਤਾਂ ਵਿਚੋਂ 2501 ਦਰਖਾਸਤਾਂ ਦਾ ਨਿਪਟਾਰਾ ਕੀਤਾ

ਪਠਾਨਕੋਟ, 12ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਅਪ੍ਰੈਲ, 2016 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2486 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 369 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 2855 ਦਰਖਾਸਤਾਂ ਵਿਚੋਂ 2501 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ …

Read More »

ਔਰਤਾਂ ਵਿਰੁੱਧ ਹਿੰਸਾ ਸਬੰਧੀ ਜਾਗਰੂਕ ਕਰਨ ਲਈ ਕਾਨੂੰਨੀ ਸਾਖਰਤਾ ਕੈਂਪ ਲਗਾਇਆ

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਔਰਤਾਂ ਵਿਰੁੱਧ ਹਿੰਸਾ ਸਮੇਤ ਸੈਕਸੂਅਲ ਹਰਾਸਮੈਂਟ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਮਿਸ ਅਮਨਦੀਪ ਕੌਰ ਚਾਹਲ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਨੇ …

Read More »

4478 ਕਿਸਾਨ ਪਰਿਵਾਰਾਂ ਨੂੰ ਖੇਤੀ ਲਈ ਉਪਲੱਬਧ ਹੈ 24 ਘੰਟੇ ਬਿਜਲੀ ਦੀ ਮੁਫਤ ਸਪਲਾਈ – ਡਿਪਟੀ ਸਪੀਕਰ

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਕਰਨ ਦੇ ਲਈ 24 ਘੰਟੇ ਮੁਫਤ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਕਈ ਤਰ੍ਹਾਂ ਦੀਆਂ ਸਮਾਜ ਭਲਾਈ ਸਕੀਮਾਂ …

Read More »

ਦਾਣਾ ਮੰਡੀ ਪੱਟੀ ਵਿਖੇ ਮਜ਼ਦੂਰਾਂ ਵਲੋਂ ਐਸ. ਡੀ. ਐਮ ਦਫਤਰ ਵਿਖੇ ਦਿੱਤਾ ਧਰਨਾ

ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਦਾਣਾ ਮੰਡੀ ਪੱਟੀ ਮਜ਼ਦੂਰਾਂ ਵਲੋਂ ਕਣਕ ਦੀ ਚੁਕਾਈ ਨਾ ਹੋਣ ਦੇ ਰੋਸ਼ ਵਜੋ ਚੇਅਰਮੈਨ ਬਲਵੰਤ ਸਿੰਘ, ਮੀਤ ਪ੍ਰਧਾਨ ਦੀਵਾਨ ਸਿੰਘ ਦੀ ਅਗਵਾਈ ਹੇਠ ਐਸ ਡੀ ਐਮ ਪੱਟੀ ਦੇ ਦਫਤਰ ਅੱਗੇ ਵਿਸ਼ਾਲ ਰੋਸ਼ ਧਰਨਾ ਦਿੱਤਾ ਗਿਆ ਅਤੇ ਸੀ ਐਮ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਐਸ ਡੀ ਐਮ ਪੱਟੀ ਰਾਂਹੀ ਮੰਗ ਪੱਤਰ …

Read More »

108 ‘ਚ ਫੇਰ ਗੂੰਜੀਆਂ ਕਿਲਕਾਰੀਆਂ

ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੀ 108 ਅੰੈਬੂਲੈਸ ਦੀ ਸਹੂਲਤ ਵਰਦਾਨ ਸਾਬਤ ਹੋ ਰਹੀ ਹੈ। 108 ਐਬੂਲੈਸ ਵਿਚ ਬੀਤੇ ਦਿਨ ਗਰਭਵਤੀ ਮਨਜੀਤ ਕੌਰ ਪਤਨੀ ਗੁਰਭੇਜ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕਾਲੇਕੇ ਉਤਾੜ ਨੂੰ ਡਿਲਵਰੀ ਲਈ ਪਿੰਡ ਤੋਂ ਸਿਵਲ ਹਸਪਤਾਲ ਪੱਟੀ ਲਿਆਦਾ ਜਾ ਰਿਹਾ ਸੀ, ਪਰ ਰਸਤੇ ਵਿਚ ਹੀ …

Read More »

ਜਥੇਦਾਰ ਭਾਟੀਆ ਬੰਗਲਾ ਦੇਸ਼ ਰਵਾਨਾ

ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਸਿੱਖੀ ਪ੍ਰਚਾਰ ਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਬੰਗਲਾ ਦੇਸ਼ ਰਵਾਨਾ ਹੋਏ।ਇਸ ਸਮੇਂ ਉਹਨਾਂ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੰਗਲਾ ਦੇਸ਼ ਵਿਚ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਧਾਮਾਂ ਦੇ ਦਰਸ਼ਨ ਲਈ 7 ਦਿਨਾਂ ਲਈ ਜਾ ਰਹੇ ਹਨ, ਜਿਹਨਾਂ …

Read More »

ਬੀਬਾ ਪ੍ਰਨੀਤ ਕੌਰ ਕੈਰੋਂ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਇਲਾਜ ਕਰਵਾਉਣ ਦੀ ਸਹੂਲਤ ਦੇਣ ਵਾਲਾ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ ਦੇ ਕਾਰਡ ਅੱਜ ਬੀਬਾ ਪ੍ਰਨੀਤ ਕੌਰ ਕੈਰੋਂ ਪਤਨੀ ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਨੇ ਕੈਰੋਂ ਭਵਨ ਪੱਟੀ ਵਿਖੇ ਵੰਡੇ।ਇਸ ਮੌਕੇ ਲਗਭਗ 100 ਸ਼ਹਿਰਵਾਸੀਆਂ ਨੂੰ ਇਹ ਕਾਰਡ ਦੇਂਦਿਆਂ ਬੀਬਾ …

Read More »