Wednesday, November 25, 2026

Daily Archives: May 13, 2016

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋ ਡੀ. ਸੀ ਦਫਤਰਾਂ ਅੱਗੇ ਰੋਸ ਧਰਨੇ 9 ਜੂਨ ਨੂੰ

ਤਰਸਿੱਕਾ, 12 ਮਈ (ਕੰਵਲ ਜੋਧਾ ਨਗਰੀ) – ਕਿਸਾਨ ਸਘੰਰਸ ਕਮੇਟੀ (ਪੰਜਾਬ) ਜੋਨ ਬਾਬਾ ਬਕਾਲਾ ਦੀ ਮੀਟਿੰਗ ਜੋਨ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਿਸ਼ੇਸ ਤੋਰ ‘ਤੇ ਪਹੁੰਚੇ।ਇਸ ਮੋਕੇ ਅਗੂਆਂ ਨੇ ਮੀਟਿੰਗ ਨੂੰ ਸਬੋਧਨ ਕਰਦਿਆਂ ਕਿਹਾ ਕਿ ਕਿਸਾਨਾ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਭਰ ਵਿੱਚ …

Read More »

ਇੰਡੋ-ਭੂਟਾਨ ਕੁੰਗ-ਫੂ-ਵੁੱਸ਼ੋ ਚੈਪੀਅਨਸ਼ਿਪ ‘ਚ ਸ਼ਾਮਲ ਹੋਣ ਲਈ ਭਾਰਤੀ ਮਹਿਲਾ ਪੁਰਸ਼ ਟੀਮ ਰਵਾਨਾ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਬਿਊਰੋ) – 13 ਮਈ ਤੋ ਲੈ ਕੇ 16 ਮਈ ਤੱਕ ਭੂਟਾਨ ਵਿੱਖੇ ਆਯੋਜਿਤ ਹੋਣ ਵਾਲੀ ਇੰਡੋ-ਭੂਟਾਨ ਕੁੰਗ-ਫੂ-ਵੁੱਸ਼ੋ ਚੈਪੀਅਨਸ਼ਿਪ ਦੇ ਵਿਚ ਸ਼ਾਮਿਲ ਹੋਣ ਲਈ ਕੁੰਗ-ਫੂ-ਵੁੱਸ਼ੋ ਆਫ ਇੰਡੀਆ ਦੀ ਮਹਿਲਾ ਪੁਰਸ਼ ਟੀਮ ਅੱਜ ਰਵਾਨਾ ਹੋ ਗਈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਦਿਆਂ ਅੰਤਰਾਸ਼ਟਰੀ ਕੋਚ ਹਰਜੀਤ ਸਿੰਘ ਨੇ ਦੱਸਿਆਂ ਕਿ ਟੀਮ ਮੈਨੇਜ਼ਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਜਾ ਰਹੀ …

Read More »

ਅੰਮ੍ਰਿਤਸਰ ਵਿਚ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕਰਨ ਦੀ ਮੰਗ

ਅੰਮ੍ਰਿਤਸਰ 12 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿੱਲੀ ਦੇ ਪ੍ਰਗਤੀ ਮੈਦਾਨ ਵਾਂਗ ਅੰਮ੍ਰਿਤਸਰ ਵਿਚ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕੀਤਾ ਜਿਸ ਦਾ ਐਲਾਨ ਉਨ੍ਹਾਂ ਨੇ 14 ਦਸੰਬਰ, 2010 ਨੂੰ ਕੀਤਾ ਸੀ।ਮੰਚ ਆਗੂ ਨੇ ਬਾਦਲ ਸਾਹਿਬ ਨੂੰ …

Read More »

ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ ਤਾਰ ਦੀ ਵਰਤੋਂ ਕਰਨ ‘ਤੇ ਪਾਬੰਦੀ

ਫਾਜ਼ਿਲਕਾ, 12 ਮਈ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ …

Read More »

ਨਸ਼ਾ ਛੁਡਾਊ ਕੇਂਦਰਾਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ – ਡਿਪਟੀ ਕਮਿਸ਼ਨਰ

  ਫਾਜ਼ਿਲਕਾ, 12 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਫਾਜ਼ਿਲਕਾ ਅਤੇ ਜਲਾਲਾਬਾਦ ਬਲਾਕ ਦੇ 95 ਪਿੰਡਾਂ ਵਿਚ ਨਸ਼ਾ ਛੁਡਾਊ ਕੇਂਦਰਾਂ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਾਰੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ …

Read More »

ਅੰਮ੍ਰਿਤਸਰ ਦੇ ਬਹੁਤੇ ਇਲਾਕਿਆਂ ਵਿਚ ਆਰ.ਓ ਦੀ ਲੋੜ ਨਹੀਂ- ਏ.ਡੀ.ਸੀ

ਸੀਵਰੇਜ ਅਤੇ ਪਾਣੀ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ ‘ਤੇ ਕੀਤੀ ਜਾਵੇ ਅੰਮ੍ਰਿਤਸਰ, 12 ਮਈ (ਜਗੀਪ ਸਿੰਘ ਸੱਗੂ) – ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ ਨੇ ਅੰਮ੍ਰਿਤਸਰ ਵਾਸੀਆਂ ਨੂੰ ਆਰ. ਓ. ਦੀ ਵਰਤੋਂ ਤੋਂ ਸੰਜਮ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਸ਼ਹਿਰ ਅਤੇ ਪਿੰਡ, ਜਿਥੇ ਵਾਟਰ ਸਪਲਾਈ ਵਿਭਾਗ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ, …

Read More »

ਜ਼ਿਲ੍ਹੇ ਵਿੱਚ ਹੁਣ ਤੱਕ 564998 ਮੀਟ੍ਰਿਕ ਟਨ ਕਣਕ ਦੀ ਖ਼ਰੀਦ- ਡੀ. ਸੀ

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 564998 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 704.13 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਕੀਤੀ …

Read More »

ਵਿਦਿਆਰਥੀਆਂ ਨੇ ਕਲਾ ਰਾਹੀਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦਾ ਦਿੱਤਾ ਹੋਕਾ

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ ਸੱਗੂ)- ਸਰਕਾਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਕਲੱਸਟਰ ਪੱਧਰ ‘ਤੇ ਜੇਤੂ ਵਿਦਿਆਰਥੀਆਂ ਦੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਬੇਟੀਆਂ ਨੂੰ ਬਚਾਉਣ ਅਤੇ ਪੜ੍ਹਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਮੁੱਖ …

Read More »

ਗੁਰਸਿੱਖ ਪਰਿਵਾਰਾਂ ਦੀਆਂ ਬੱਚੀਆਂ ਦੀ ਸਿਖਿਆ ਲਈ ਵੀ ਅੱਗੇ ਆਇਆ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸੁਲਤਾਨਵਿੰਡ ਪਿੰਡ ਦੀ ਪੱਤੀ ਬਹਿਣੀਵਾਲ ਸਥਿਤ ਜੁਝਾਰੂ ਸਿੰਘਾਂ ਦੇ ਪ੍ਰੀਵਾਰਕ ਜੀਆਂ ਤੇ ਬੱਚਿਆਂ ਦੀ ਦੇਖਭਾਲ ਲਈ ਯਤਨਸ਼ੀਲ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਗੁਰਸਿੱਖ ਪ੍ਰੀਵਾਰਾਂ ਦੀਆਂ ਅਜਿਹੀਆਂ ਬੱਚੀਆਂ ਦੀ ਸਿਖਿਆ ਤੇ ਰਹਿਣ ਸਹਿਣ ਲਈ ਵੀ ਅੱਗੇ ਆਇਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੀ ਚੇਅਰਪਰਸਨ ਬੀਬੀ ਸੰਦੀਪ ਕੌਰ ਨੇ ਦੱਸਿਆ ਕਿ ਟਰੱਸਟ …

Read More »

ਦਿੱਲੀ ਹਾਈਕੋਰਟ ਵਲੋਂ ਗੁ: ਸੀਸ਼ ਗੰਜ ਸਾਹਿਬ ਮਸਲੇ ‘ਤੇ ਦਿੱਲੀ ਸਰਕਾਰ ਨੂੰ ਤੁਰੰਤ ਜਵਾਬ ਦਾਇਰ ਕਰਨ ਦੀ ਹਦਾਇਤ

ਨਵੀਂ ਦਿੱਲੀ, 12 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਹਾਈ ਕੋਰਟ ਨੇ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਪਿਆਊ ਅਤੇ ਭਾਈ ਮਤੀ ਦਾਸ ਚੌਂਕ ਬਾਰੇ ਦਿੱਲੀ ਸਰਕਾਰ ਵੱਲੋਂ ਕੋਈ ਜਵਾਬ ਦਾਖ਼ਿਲ ਨਾ ਕਰਨ ਤੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਗੱਲ ਦੀ ਜਾਣਕਾਰੀ ਦਿੱਲੀ ਹਾਈਕੋਰਟ …

Read More »