Wednesday, November 25, 2026

Daily Archives: May 14, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 15 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ਪ੍ਰਦੇਸ਼ ਕਾਂਗਰਸ ਦੇ ਢਾਂਚੇ ਦਾ ਐਲਾਨ – 36 ਮੀਤ ਪ੍ਰਧਾਨ, 96 ਜਨਰਲ ਸਕੱਤਰ, 68 ਕਾਰਜਕਾਰਨੀ ਮੈਂਬਰ ਤੇ 6 ਬੁਲਾਰੇ ਬਣਾਏ ਗਏ, ਕਮਲਜੀਤ ਸਿੰਘ ਢਿਲੋਂ ਬਣੇ ਖਜਾਨਚੀ। ▶ ਐਸ.ਵਾਈ.ਐਲ ਮੁੱਦੇ …

Read More »

ਸਿਮਰਨ ਹਸਪਤਾਲ ਵੱਲੋਂ ਕਾਲੇ ਪੀਲੀਏ ਸਬੰਧੀ ਮੀਟਿੰਗ ਅਯੋਜਿਤ

ਭਿੱਖੀਵਿੰਡ, 14 ਮਈ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਵਿਖੇ ਸਿਮਰਨ ਹਸਪਤਾਲ ਵੱਲੋਂ ਵੱਧ ਰਹੇ ਕਾਲੇ ਪੀਲੀਏ ਸਬੰਧੀ ਲੋਕਾਂ ਨੂੰ ਜਾਗਰਕ ਕਰਨ ਲਈ ਬਾਰਡਰ ਏਰੀਏ ਦੇ ਡਾਕਟਰਾਂ ਨਾਲ ਵਿਸ਼ੇਸ਼ ਮੀਟਿੰਗ ਸਥਾਨਕ ਪੀ.ਆਰ ਰੈਸਟੋਰੈਂਟ ਵਿਖੇ ਕੀਤੀ ਗਈ। ਇਸ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਇਰੈਕਟਰ ਸ: ਗੁਰਮੇਜ  ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਕਾਲੇ ਪੀਲੀਏ ਦੇ ਮਾਹਿਰ ਡਾਕਟਰ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਸੁਖਮੀਤ ਸਿੰਘ ਦੇ ਮਾਤਾ ਦਾ ਦੇਹਾਂਤ

ਅੰਮ੍ਰਿਤਸਰ, 13 ਮਈ (ਦੀਪ ਦਵਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਵਿੱਤ ਸਕੱਤਰ ਸੁਖਮੀਤ ਸਿੰਘ ਦੇ ਮਾਤਾ ਸ੍ਰੀਮਤੀ ਪ੍ਰਕਾਸ਼ ਕੌਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।ਉਹ 93 ਵਰ੍ਹਿਆਂ ਦੇ ਸਨ। ਉਨ੍ਹਾ ਦਾ ਅੰਤਿਮ ਸਸਕਾਰ ਬਿਨਾਂ ਕਿਸੇ ਧਾਰਮਿਕ ਰਸਮ ਦੇ ਕੀਤਾ ਗਿਆ।ਇਸ ਸਬੰਧੀ ਵਿਰਸਾ ਵਿਹਾਰ ਵਿਖੇ ਹੋਈ ਇਕ ਸ਼ੋਕ ਸਭਾ ਵਿਚ ਅੰਮ੍ਰਿਤਸਰ ਇਕਾਈ ਤੋਂ ਤਰਕਸ਼ੀਲ ਆਗੂਆਂ ਸੁਮੀਤ …

Read More »

ਸੁਖਬੀਰ ਬਾਦਲ ਵਲੋਂ ਦਸੰਬਰ 2016 ਤੱਕ ਸੁਲਤਾਨਵਿੰਡ ਦੇ ਵਿਕਾਸ ਕਾਰਜ ਪੂਰੇ ਕਰਨ ਦੀਆਂ ਹਦਾਇਤਾਂ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਉਪ ਮੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਉਨਾਂ ਨੇ ਪਿੰਡ ਵਿੱਚ ਪੁਲਿਸ ਚੌਕੀ ਨੇੜੇ ਪੈ ਰਹੇ ਮੇਨ ਸੀਵਰੇਜ਼ ਬਾਰੇ, ਪ੍ਰੋਜੈਕਟ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਐਸ.ਡੀ.ਓ ਜੋਗਿੰਦਰ ਪਾਲ ਪਾਸੋਂ ਜਾਣਕਾਰੀ ਹਾਸਲ ਕੀਤੀ ਅਤੇ ਪਿੰਡ ਦੇ ਵਿਕਾਸ ਕਾਰਜ ਦਸੰਬਰ 2016 ਤੱਕ ਮੁਕੰਮਲ ਕਰਨ ਦੀਆਂ ਪ੍ਰਾਜੈਕਟ …

Read More »

ਡਾ. ਐਸ.ਐਸ ਛੀਨਾ ਨੂੰ ਖੇਤੀ ਅਧਾਰਿਤ ਉਦਯੋਗ ‘ਚ ਰੁਕਾਵਟਾਂ ਦੇ ਅਧਿਅਨ ਲਈ ਮਿਲਿਆ ਸੀਨੀਅਰ ਫੈਲੋਸ਼ਿਪ ਐਵਾਰਡ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਪ੍ਰਸਿਧ ਖੇਤੀ ਅਰਥ ਸ਼ਾਸ਼ਤਰੀ ਡਾ.ਐਸ.ਐਸ ਛੀਨਾ ਨੂੰ ਇੰਡੀਅਨ ਕੌਸਿਲ ਆਫ ਸੋਸਾਇੰਸ ਰਿਸਰਚ ਵਲੋਂ ਦੋ ਸਾਲ ਲਈ ਸੀਨੀਅਰ ਫੈਲੋਸ਼ਿਪ ਮਿਲੀ ਹੈ। ਅਧਿਆਪਨ ਅਤੇ ਖੋਜ਼ ਦੇ ਖੇਤਰ ਵਿਚ ਇਹ ਇਕ ਵਕਾਰੀ ਐਵਾਰਡ ਹੈ। ਇਸ ਸਮੇ ਦੌਰਾਨ ਡਾ. ਛੀਨਾ ਵਲੋ ਂਂਪੰਜਾਬ ਵਿਚ ਖੇਤੀ ਅਧਾਰਿਤ ਉਦਯੋਗਿਕ ਇਕਾਈਆਂ ਨੂੰ ਆ ਰਹੀਆਂ ਰੁਕਵਟਾਂਂਂ ਦਾ ਅਧਿਅਨ ਕੀਤਾ ਜਾਵੇਗਾ।ਖੇਤੀ ਆਰਥਿਕਤਾ ਦਾ ਮਾਹਿਰ …

Read More »

ਸ਼ੋ੍ਮਣੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਹੋਰ ਸਿੰਘਾਂ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਕੀਤਾ ਗਿਆ। ਆਰੰਭਤਾ ਸਮੇਂ ਅਕਾਲ ਪੁਰਖ ਦੀ ਉਸਤੱਤ ਕਰਦਿਆਂ ਮਾਤਾ ਗੁਜਰੀ ਕਾਲਜ, ਸ੍ਰੀ ਫਤਹਿਗੜ੍ਹ …

Read More »

ਸ਼੍ਰੋਮਣੀ ਕਮੇਟੀ ਨੇ ਸਰਹਿਦ ਫਤਹਿ ਦਿਵਸ ਸਮਰਪਿਤ ੬ਵਾਂ ਇਟਰਨੈਸ਼ਨਲ ਗਤਕਾ ਕ’ਪ ਕਰਵਾਇਆ

ਸ਼੍ਰੋਮਣੀ ਕਮੇਟੀ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ੬ਵਾਂ ਇੰਟਰਨੈਸ਼ਨਲ ਗਤਕਾ ਕੱਪ ਕਰਵਾਇਆ ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਹਿ ਨੂੰ ਸਮਰਪਿਤ 6ਵਾਂ  ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ ਕਰਵਇਆ ਜਿਸ ਵਿੱਚ 20 ਦੇ …

Read More »

ਹਲਕੇ ਵਿੱਚ ਜਾਅਲੀ ਵੋਟਾਂ ਬਨਵਾਉਣ ਤੋਂ ਬਾਜ਼ ਆਉਣ ਮੰਤਰੀ ਅਨਿਲ ਜੋਸ਼ੀਂ – ਕਰਮਜੀਤ ਰਿੰਟੂ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਹਲਕਾ ਉਤਰੀ ਵਿੱਚ ਜਾਅਲੀ ਵੋਟਾਂ ਬਨਵਾਉਣ ਦਾ ਸਿਲਸਿਲਾ ਨਹੀਂ ਰੁਕ ਰਿਹਾ ਹੈ।ਹਲਕਾ ਉੱਤਰੀ ਦੇ ਕਾਂਗ੍ਰਸ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਨੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਹਲਕੇ ਵਿੱਚ ਜਾਅਲੀ ਵੋਟਾਂ ਬਨਵਾਉਣ ਤੋਂ ਬਾਜ ਆਉਣ। ਜੋ ਵੀ ਅਧਿਕਾਰੀ ਇਸ ਗੋਰਖ-ਧੰਦੇ ਵਿੱਚ ਸ਼ਾਮਿਲ ਹੈ, ਉਹ …

Read More »

ਕੈਟਲ ਪਾਉਂਡ (ਗਊਸ਼ਾਲਾ) ਲਈ ਜਥੇਬੰਦੀਆਂ ਤੇ ਦਾਨੀ ਸੱਜਣਾਂ ਵੱਲੋਂ 1 ਲੱਖ 48 ਹਜਾਰ 101 ਰੁਪਏ ਦਾਨ

ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ)- ਮੁੱਖ ਖੇਤੀਬਾੜੀ ਦਫਤਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਪਠਾਨਕੋਟ ਨਾਲ ਲੱਗਦੇ ਪਿੰਡ ਡੇਅਰੀਵਾਲ ਵਿਖੇ ਬਣਾਏ ਗਏ ਕੈਟਲ ਪਾਉਂਡ (ਗਾਊਸਾਲਾ) ਨੂੰ ਲੋਕਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਚਲਾਉਣ ਲਈ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਅਤੇ ਦਾਨੀ ਸੱਜਣਾਂ ਵੱਲੋਂ  1 ਲੱਖ 48 ਹਜਾਰ 101 ਰੁਪਏ ਦਾਨ ਕੀਤੇ ਗਏ ਹਨ। ਇਹ ਪ੍ਰਗਟਾਵਾ ਸ੍ਰੀ ਅਮਿਤ ਕੁਮਾਰ …

Read More »

ਮੁੱਖ ਖੇਤੀਬਾੜੀ ਦਫਤਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤੀਬਾੜੀ ਵਿਭਾਗ ਵੱਲੋਂ ਡਾ. ਬਖਸ਼ੀਸ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ,ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ …

Read More »