Wednesday, November 25, 2026

Daily Archives: May 15, 2016

ਪ੍ਰਵਾਸੀ ਭਾਰਤੀ ਡਾਕਟਰ ਸੁਖਦੇਵ ਸਿੰਘ ਗਰੋਵਰ ਦੇ ਭਤੀਜੇ ਟਿੰਕੂ ਗਰੋਵਰ ਵੱਲੋਂ ਮਾਲੀ ਮਦਦ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਭੇਂਟ

ਬਠਿੰਡਾ,14 ਮਈ (ਅਵਤਾਰ ਸਿੰਘ ਕੈਂਥ)-  ਪਿਛਲੇ ਕਰੀਬ 40 ਸਾਲ ਤੋਂ ਅਮਰੀਕਾ ਵਿਚ ਰਹਿ ਰਹੇ ਪ੍ਰਵਾਸੀ ਪੰਜਾਬੀ ਡਾ. ਸੁਖਦੇਵ ਸਿੰਘ ਗਰੋਵਰ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਈਟੀ ਵਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ ਐਂਡ ਡੰਬ ਚਿਲਡਰਨ ਲਈ 2 ਹਜਾਰ ਡਾਲਰ ਦੀ ਮਾਲੀ ਮਦਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਹੈ। ਇੱਥੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਮਾਲੀ ਮਦਦ ਦਾ …

Read More »

ਰਾਸ਼ਟਰਪਤੀ ਪ੍ਰਣਬ ਮੁਖਰਜੀ ਕਰਨਗ ਫਿਜਿਕਸ ਦੀ ਅਧਿਆਪਕ ਗੀਤਾ ਅਰੋੜਾ ਦਾ ਮਾਲਤੀ ਗਿਆਨ ਪੀਠ ਪੁਰਸਕਾਰ ਨਾਲ ਸਨਮਾਨ-

ਬਠਿੰਡਾ,14 ਮਈ (ਅਵਤਾਰ ਸਿੰਘ ਕੈਂਥ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਕਲਾਂ ਦੀ ਫਿਜਿਕਸ ਦੀ ਅਧਿਆਪਕ ਗੀਤਾ ਅਰੋੜਾ ਦੀ ਚੋਣ ਮਾਲਤੀ ਗਿਆਨ ਪੀਠ ਪੁਰਸਕਾਰ ਲਈ ਹੋਈ ਹੈ। ਇਸ ਵੱਕਾਰੀ ਪੁਰਸਕਾਰ ਨਾਲ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ 29 ਮਈ ਨੂੰ ਰਾਸ਼ਟਰਪਤੀ ਭਵਨ ਵਿਖੇ ਸ੍ਰੀਮਤੀ ਗੀਤਾ ਅਰੋੜਾ ਦਾ ਸਨਮਾਨ ਕਰਨਗੇ। ਇਥੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਅਮਰਜੀਤ ਕੌਰ ਸਮੇਤ ਗੱਲਬਾਤ ਕਰਦਿਆਂ ਸ੍ਰੀਮਤੀ …

Read More »

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਪੂਰਸ਼/ਮਹਿਲਾ ਕੈਦੀਆਂ/ਹਵਾਲਾਤੀਆਂ ਲਈ ਹੈਲਥ ਚੈਕਅੱਪ ਕੈਂਪ ਦਾ ਆਯੋਜਿਨ –

ਬਠਿੰਡਾ, 14 ਮਈ ( ਅਵਤਾਰ ਸਿੰਘ ਕੈਂਥ ) – ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਪ੍ਰਧਾਨਗੀ ਹੇਠ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਪੂਰਸ਼/ਮਹਿਲਾ ਕੈਦੀਆਂ/ਹਵਾਲਾਤੀਆਂ ਲਈ ਹੈਲਥ ਚੈਕਅੱਪ ਕੈਂਪ ਦਾ ਆਯੋਜਿਨ ਕੀਤਾ ਗਿਆ। ਇਸ ਤੋਂ ਪਹਿਲਾਂ ਰੋਜ਼ਾਨਾ ਦੇ ਦੌਰੇ ਸਮੇਂ ਕੈਦੀਆਂ/ਹਵਾਲਾਤੀਆਂ ਵੱਲੋਂ ਇਹ ਸ਼ਿਕਾਇਤ ਕੀਤੀ ਜਾਂਦੀ …

Read More »

ਮੈਰੀਟੋਰੀਅਸ ਸਕੂਲ ਬਠਿੰਡਾ ਦੇ 8 ਵਿਦਿਆਰਥੀਆਂ ਨੇ ਮੈਰਿਟ ਵਿੱਚ ਥਾਂ ਬਣਾਈ

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਤੇ ਚੰਗੇ ਭਵਿੱਖ ਦੀ ਕੀਤੀ ਕਾਮਨਾ ਬਠਿੰਡਾ, 14 ਮਈ ( ਅਵਤਾਰ ਸਿੰਘ ਕੈਂਥ ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਦੇ 8 ਵਿਦਿਆਰਥੀਆਂ ਨੂੰ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਨਾਂ ਦਰਜ ਕਰਵਾਕੇ ਜ਼ਿਲ੍ਹੇ …

Read More »

ਕੂੜਾ ਡੰਪ ਕਾਰਨ ਕਲੋਨੀਆਂ ਦੇ ਲੋਕਾਂ ਦਾ ਸਾਹ ਲੈਣਾ ਹੋਇਆ ਮੁਸ਼ਕਲ-

ਸ਼ਹਿਰ ਦੇ ਮੁੱਖ ਸੰਸਦੀ ਵਿਧਾਇਕ ਨੂੰ ਧਰਮ ਦੀ ਪਾਲਣਾ ਕਰਨ ਲਈ ਅਪੀਲ  ਬਠਿੰਡਾ, 14 ਮਈ (ਅਵਤਾਰ ਸਿੰਘ ਕੈਂਥ)-”ਕੂੜਾ ਡੰਪ ਹਟਾਓ ਮੋਰਚਾ ਬਠਿੰਡਾ ਦੀ ਐਕਸ਼ਨ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਭਰਵੀਂ ਇਕੱਤਰਤਾ ਵਿਚ ਸ਼ਹਿਰ ਦੇ ਰਾਜਸੀ, ਸਮਾਜਿਕ, ਧਾਰਮਿਕ ਬੁਲਾਰਿਆਂ ਨੇ ਸ਼ਹਿਰ ਵਿਚ ਲੱਗੇ ਕੂੜਾ ਡੰਪ ਤੋਂ ਆ ਰਹੀ ਬਦਬੂ ਤੋਂ ਦੁੱਖੀ ਹੋ ਕੇ ਆਪਣੇ ਆਪਣੇ ਦੁੱਖੜੇ ਬਿਆਨ …

Read More »

ਸਿਹਤ ਬੀਮਾਂ ਯੋਜਨਾ ਅਧੀਨ ਆਸ਼ਾ ਫੈਸੀਲੀਟੇਟਰਜ ਅਤੇ ਆਸ਼ਾ ਵਰਕਰਜ਼ ਦੀ ਮੀਟਿੰਗ

ਬਠਿੰਡਾ, 14 ਮਈ (ਅਵਤਾਰ ਸਿੰਘ ਕੈਂਥ)- ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ ਅਧੀਨ ਆਉਣ ਵਾਲੇ ਲਾਭਪਾਤੀਆਂ ਨੂੰ ਯੋਜਨਾ ਦਾ ਵੱਧ ਤੋ ਵੱਧ ਲਾਭ ਉਠਾਉਣ ਲਈ ਆਸ਼ਾ ਫੈਸੀਲੀਟੇਟਰਜ ਅਤੇ ਆਸ਼ਾ ਵਰਕਰਜ ਦੀ ਮੀਟਿੰਗ ਐਸ.ਐਮ.ਓ. ਨਥਾਣਾ ਡਾ. ਕੁੰਦਨ ਕੁਮਾਰ ਪਾਲ ਦੀ ਅਗਵਾਈ ਵਿੱਚ ਕੀਤੀ ਗਈ।ਡਾ. ਕੁੰਦਨ ਕੁਮਾਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਪਿੰਡਾ ਵਿੱਚ ਕੈਂਪ ਲਗਾ ਕਿ ਨੀਲੇ ਕਾਰਡ ਧਾਰਕਾ …

Read More »