Wednesday, November 25, 2026

Daily Archives: May 16, 2016

 ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 15 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਤੇਜਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਨੇੜੇ ਮੁਲਤਾਨੀਆਂ ਪੁੱਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »

ਨਸ਼ਿਆਂ ਖਿਲਾਫ ਨਾਟਕ ‘ਸੌਦਾਗਰ’ ਦਾ ਸਫਲ ਮੰਚਨ

ਬਠਿੰਡਾ, 15 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਿਆਂ ਖਿਲਾਫ ਨਾਟਕ ‘ਸੌਦਾਗਰ’ ਦਾ ਸਫਲ ਮੰਚਨ ਬੀਤੀ ਰਾਤ ਨਾਟਿਅਮ (ਰਜਿ:) ਜੈਤੋ ਵੱਲੋਂ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ, ਪਟਿਆਲਾ (ਮਨਿਸਟਰੀ ਆਫ ਕਲਚਰ, ਗਵਰਨਮੈਂਟ ਆਫ ਇੰਡੀਆ) ਦੇ ਸਹਿਯੋਗ ਨਾਲ ਪਿੰਡ ਕਰਮਗੜ੍ਹ ਸਤਰਾਂ ਦੇ ਪੰਚਾਇਤ ਘਰ ਵਿੱਚ ਕੀਤਾ ਗਿਆ।ਇਹ ਨਾਟਕ ਡਾ. ਨਿਰਮਲ ਜੌੜਾ ਵਲੋਂ ਲਿਖਿਆ ਤੇ ਕੀਰਤੀ ਕਿਰਪਾਲ ਦਵਾਰਾ ਨਿਰਦੇਸ਼ਤ ਕੀਤਾ ਗਿਆ ਸੀ। ਪੰਜ …

Read More »

ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਵਿਖੇ ਬਾਦਲ ਦੀ ਰਿਹਾਇਸ਼ ਦਾ ਘੇਰਾਓ ਅੱਜ

ਬਠਿੰਡਾ, 15 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਕੇਂਦਰੀ ਕਾਰਜਕਾਰਣੀ ਮੈਂਬਰ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਪੰਜਾਬ ਦੌਰਾ ਕਰਨ ਉਪਰੰਤ ਕਿਹਾ ਕਿ ਅੱਜ 16 ਮਈ ਨੂੰ ਚੰਡੀਗੜ੍ਹ ਵਿਖੇ ਬਾਦਲ ਸਾਹਿਬ ਦੀ ਰਿਹਾਇਸ਼ ਦੇ ਘੇਰਾਓ ਸਬੰਧੀ ਪ੍ਰੋਗਰਾਮ ਬਾਰੇ ਨੌਜਵਾਨਾਂ ਅਤੇ ਮਹਿਲਾਵਾਂ ਵਿੱਚ ਅਥਾਹ ਜੋਸ਼ ਹੈ ਅਤੇ ਉਮੀਦ ਹੈ ਕਿ ਪੂਰੇ ਪੰਜਾਬ …

Read More »

ਲਾਇਨ ਅਠਵਾਲ ਪ੍ਰਧਾਨ ਤੇ ਬਰਨਾਲ ਲਾਇੰਨਜ਼ ਕਲੱਬ ਬਟਾਲਾ ਮੁਸਕਾਨ ਬਣੇ ਵਾਈਸ ਪ੍ਰਧਾਨ

ਬਟਾਲਾ, 15 ਮਈ (ਨਰਿੰਦਰ ਬਰਨਾਲ)- ਸਮਾਜ ਸੇਵੀ ਕੰਮਾਂ ਵਾਸਤੇ ਲਾਇੰਨਜ਼ ਕਲੱਬਾਂ ਦਾ ਵਿਸ਼ਵ ਭਰ ਇਕ ਆਪਣਾ ਸਲਾਹੁਣਯੋਗ ਸਥਾਨ ਹੈ। ਡ੍ਰਿਸਟ੍ਰਿਕ 321-ਡੀ ਦੀ ਬਟਾਲਾ ਲਾਇੰਨਜ਼ ਕਲੱਬ ਦੀ ਇਕਾਈ ਜਿਸ ਨੂੰ ਸੈਵਨ ਸਟਾਰ ਦਰਜਾ ਪ੍ਰਾਪਤ ਹੈ।ਇਸ ਕਲੱਬ ਵੱਲੋ ਬਟਾਲਾ ਤੇ ਆਸ ਪਾਸ ਦੇ ਪਿੰਡਾ ਵਿਚ ਕੀਤੇ ਸਮਾਜ ਸੇਵੀ ਕੰਮਾਂ ਕਾਰਨ ਜਾਣਿਆ ਜਾਂਦਾ ਹੈ। ਇਸ ਕਲੱਬ ਦੇ ਸਾਲ 16-17 ਦੀ ਸਮੁੱਚੀ ਬਾਡੀ ਦੀ …

Read More »

 ਅਖਨੂਰ ਵਿਖੇ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਕੁੱਝ ਹੁੱਲੜਬਾਜਾਂ ਵੱਲੋਂ ਕੀਤੀ ਕੁੱਟਮਾਰ ਬੇਹੱਦ ਦੁੱਖਦਾਈ – ਜਥੇਦਾਰ

ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਜੰਮੂ ਦੇ ਅਖਨੂਰ ਕਸਬੇ ਵਿਚ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਕੁੱਝ ਹੁੱਲੜਬਾਜਾਂ ਵੱਲੋਂ ਕੀਤੀ ਕੁੱਟਮਾਰ ਬੇਹੱਦ ਦੁੱਖਦਾਈ ਅਤੇ ਅਸਹਿਣਯੋਗ ਹੈ।ਇਸ ਘਿਨਾਉਣੀ ਹਰਕਤ ਨਾਲ ਜਿੱਥੇ ਪੰਜਾਬ ਤੋਂ ਬਾਹਰ ਬੈਠੇ ਸਿੱਖਾਂ ਵਿਚ ਇਕ ਵਾਰ ਫਿਰ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕਈ ਤਰ੍ਹਾਂ ਦੇ ਸ਼ੰਕੇ …

Read More »