ਜੰਡਿਆਲਾ ਗੁਰੂ, 16 ਮਈ (ਹਰਿੰਦਰ ਪਾਲ ਸਿੰਘ)- ਸਥਾਨਕ ਜੀ.ਟੀ ਰੋਡ ਤੇ ਸਥਿਤ ਨਿਜ਼ਾਮੀ ਚਿਸ਼ਤੀਆ ਦਰਬਾਰ ਮੱਲ੍ਹੀਆਂ ਵਿਖੇ 12ਵਾਂ ਸਾਲਾਨਾ ਮੇਲਾ ਬਾਬਾ ਅਲੀ ਖਾਨ ਚਿਸ਼ਤੀ ਮੋਗੇ ਵਾਲਿਆਂ ਦੀ ਰਹਿਨੁਮਾਈ ਵਿੱਚ ਮਨਾਹਿਆ ਗਿਆ। ਇਸ ਮੌਕੇ ਖਵਤਮ ਸ਼ਰੀਫ ਪੜ੍ਹ ਕੇ ਦੁਆ ਕੀਤੀ ਗਈ ਅਤੇ ਦਰਬਾਰ ਦੇ ਸੰਚਾਲਕ ਖਲੀਫਾ ਬਾਬਾ ਕੁਲਦੀਪ ਨਿਜਾਮੀ ਚਿਸ਼ਤੀ ਵਲੋਂ ‘ਇਕ ਰੂਹਾਨੀ ਸ਼ਾਮ ਪੀਰਾਂ ਦੇ ਨਾ’ ਦਾ ਆਯੋਜਨ ਕੀਤਾ ਗਿਆ। …
Read More »Daily Archives: May 17, 2016
ਬਾਰਵੀ ਸਾਇੰਸ ਗਰੁੱਪ ਵਿਚੋਂ ਰਮਨਜੋਤ ਕੋਰ ਨੇ ਸਕੂਲ ‘ਚੋਂ ਤੀਸਰਾ ਸਥਾਨ ਹਾਸਿਲ ਕੀਤਾ
ਜੰਡਿਆਲਾ ਗੁਰੂ, 15 ਮਈ (ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀ ਕਲਾੱਸ ਦੀ ਪ੍ਰੀਖਿਆ ਵਿਚੋਂ ਰਮਨਜੋਤ ਕੋਰ ਮਲਹੋਤਰਾ ਪੁੱਤਰੀ ਮਨਮੋਹਨ ਸਿੰਘ ਮਲਹੋਤਰਾ ਨੇ ਬਾਬਾ ਗੁਰਮੁੱਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਚੋਂ 422ਫ਼450 ਨੰਬਰ ਪ੍ਰਾਪਤ ਕਰਕੇ 93.8% ਦੇ ਹਿਸਾਬ ਨਾਲ ਸਕੂਲ ਦੇ ਸਾਇੰਸ ਗਰੁੱਪ ਵਿਚੋਂ ਤੀਸਰਾ ਸਥਾਨ ਹਾਸਿਲ ਕਰਕੇ ਮਲਹੋਤਰਾ ਪਰਿਵਾਰ ਅਤੇ ਆਪਣੇ ਦਾਦਾ ਸ੍ਰ: …
Read More »ਸਿਨਸਿਨਾਟੀ ਦੇ ਸੀਮਪੋਜ਼ੀਅਮ ਵਿਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ
ਡੇਟਨ, 16 ਮਈ (ਡਾ. ਚਰਨਜੀਤ ਸਿੰਘ ਗੁਮਟਾਲਾ)- ਗੁਰੂ ਨਾਨਕ ਸੁਸਾਇਟੀ ਗੁਰਦੁਆਰਾ ਸਿਨਸਿਨਾਟੀ ਵਿਚ 2016 ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਇਸ ਵਿਚ 6 ਸਾਲ ਤੋਂ 22 ਸਾਲ ਦੇ 42 ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਵਿਚੋਂ 9 ਬੱਚੇ ਰਾਜ ਪੱਧਰੀ ਮੁਕਾਬਲਿਆਂ ਵਿਚ 18 ਜੂਨ ਨੂੰ ਕਲੀਵਲੈਂਡ ਵਿਚ ਭਾਗ ਲੈਣਗੇ। ਸਿਨਸਿਨਾਟੀ ਤੋਂ ਇਲਾਵਾ ਡੇਟਨ ਤੇ ਹੋਰ ਇਲਾਕੇ ਦੇ ਬੱਚਿਆਂ …
Read More »ਡਿਪਟੀ ਕਮਿਸ਼ਨਰ ਵੱਲੋਂ ਅਗੇਤੇ ਹੜ੍ਹ ਰੋਕੂ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਬੈਠਕ
ਫਾਜ਼ਿਲਕਾ, 16 ਮਈ (ਵਨੀਤ ਅਰੋੜਾ)- ਅੱਜ ਇੱਥੇ ਅਗੇਤੇ ਹੜ੍ਹ ਰੋਕੂ ਪ੍ਰਬੰਧ ਲਈ ਇਕ ਬੈਠਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਅਗਵਾਈ ਹੇਠ ਹੋਈ। ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ.ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦਰ ਕੁਮਾਰ, ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ, ਐਸ.ਡੀ.ਐਮ. ਅਬੋਹਰ ਸ਼੍ਰੀ …
Read More »ਬੱਚਾ ਗੋਦ ਦੇਣ ਸਬੰਧੀ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ
ਫਾਜ਼ਿਲਕਾ, 16 ਮਈ (ਵਨੀਤ ਅਰੋੜਾ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਬੱਚਾ ਗੋਦ ਦੇਣ ਸਬੰਧੀ ਜਾਗਰੂਕ ਕਰਨ ਲਈ ਦਫ਼ਤਰ ਸਿਵਲ ਸਰਜਨ ਫਾਜ਼ਿਲਕਾ ਵਿਖੇ ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੀ ਪ੍ਰਧਾਨਗੀ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ …
Read More »ਮੁੱਖ ਮੰਤਰੀ ਪੇਂਡੂ ਵਿਕਾਸ ਯੋਜਨਾ ਤਹਿਤ ਫਾਜ਼ਿਲਕਾ ਨੂੰ ਮਿਲੇ 73 ਕਰੋੜ -ਸੁਰਜੀਤ ਜਿਆਣੀ
ਫਾਜ਼ਿਲਕਾ, 16 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਦਿਹਾਤੀ ਵਿਕਾਸ ਲਈ ‘ਮੁੱਖ ਮੰਤਰੀ ਪੇਂਡੂ ਵਿਕਾਸ ਯੋਜਨਾ’ (ਰੂਰਲ ਮਿਸ਼ਨ) ਨਾਂਅ ਦੀ ਨਵੀਂ ਸਕੀਮ ਪਿੰਡਾਂ ਦੀ ਨੁਹਾਰ ਬਦਲਣ ਦੇ ਮੰਤਵ ਨਾਲ ਤਿਆਰ ਕੀਤੀ ਗਈ ਹੈ। ਇਸ ਸਕੀਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਨੂੰ 73.25 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ …
Read More »15 ਅਗਸਤ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਸ਼ਹਿਰ ਦੀ ਮਸ਼ੀਨਾਂ ਨਾਲ ਸਫਾਈ – ਔਜਲਾ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਸ਼ਹਿਰ ਦੀ ਸਫਾਈ ਦਾ ਕੰਮ ਕਰਨ ਵਾਲੀ ਕੰਪਨੀ 15 ਅਗਸਤ ਤੋਂ ਆਪਣਾ ਕੰਮ ਪੂਰੀ ਰਫਤਾਰ ਨਾਲ ਸ਼ੁਰੂ ਕਰ ਦੇਵੇਗੀ, ਜਿਸ ਨਾਲ ਸ਼ਹਿਰ ਦੀ ਲੰਮੀ ਚੱਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਉੁਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ. ਔਜਲਾ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ ਵਿਖੇ ਸ਼ਹਿਰ ਦੇ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਬਾਰੇ ਸੰਗਤਾਂ ਵਿੱਚ ਭਾਰੀ ਉਤਸ਼ਾਹ – ਜੀ.ਕੇ
ਨਵੀਂ ਦਿੱਲੀ, 16 ਮਈ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪਧਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਹੁਣ ਦਿੱਲੀ ਤੋਂ ਬਾਹਰ ਵਸਦੀ ਸਿੱਖ ਸੰਗਤਾਂ ਵੱਲੋਂ ਵੀ ਸਲਾਘਾ ਕੀਤੀ ਜਾ ਰਹੀ ਹੈ। ਜਿੱਥੇ ਦਿੱਲੀ ਤੋਂ ਬਾਹਰ ਕਮੇਟੀ ਵੱਲੋਂ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਵਿਚ ਹਜ਼ਾਰਾ ਸੰਗਤਾਂ …
Read More »DAV Public School Pioneers Innovative Teaching
Amritsar, May 16 (Punjab Post Bureau) – Teaching through fun learning methods like role plays, discussions, mimes, quiz, audio visual presentations etc have been a part of the curriculum of DAV Public School, Lawrence Road since years. In one such effort to boost activity based learning, the students of senior secondary classes were engaged in a challenge to judge their …
Read More »Sahiba Arora & Manjot Kaur of CKD Management Institute wins gold medals
Amritsar, May 16 (Punjab Post Bureau)- CKD Institute of Management and Technology (CKDIMT), Amritsar has added one more feather in its cap by bagging 8 Merit Positions in the recentlydeclared merit list of PTU, Jalandhar. Our two final year students namelySahiba Arora of MBA and Manjot Kaur of M.Sc Computer Sciencesecured first class first Position in the University examination by …
Read More »
Punjab Post Daily Online Newspaper & Print Media