ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ (2016) ਦੇ ਨਤੀਜੇ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ।ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਬਾਰ੍ਹਵੀਂ ਆਰਟਸ ਗਰੁੱਪ ਦੇ ਵਿਦਿਆਰਥੀ ਵਿਸਾਲ ਦੇ 426 (94.6%) ਅੰਕ, ਸੁਰਿੰਦਰ ਸਿੰਘ 407 (90.4%) ਅੰਕ, …
Read More »Daily Archives: May 17, 2016
ਡੇਂਗੂ ਬੁਖਾਰ ਸੰਬਧੀ ਕੱਢੀ ਗਈ ਜਾਗਰੂਕਤਾ ਰੈਲੀ ਆਯੋਜਿਤ
ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਡੇਂਗੂ ਬੁਖਾਰ ਤੋ ਬਚਾਓ ਦੇ ਤਰੀਕੇ ਸੰਬਧੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਨਥਾਣਾ ਵਿਖੇ ਅੱਜ ਰਾਸ਼ਟਰੀ ਡੇਂਗੂ ਦਿਵਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੁੰਦਨ ਕੁਮਾਰ ਪਾਲ ਦੀ ਅਗਵਾਈ ਹੇਠ ਸਕੂਲੀ ਬੱਚਿਆ ਅਤੇ ਆਸ਼ਾ ਵਰਕਰਜ ਨੇ ਜਾਗਰੂਕਤਾ ਰੈਲੀ ਕੱਢੀ।ਰੈਲੀ ਤੋ ਪਹਿਲਾ ਵਰਕਸ਼ਾਪ ਦਾ ਆਯੋਜਨ ਕਰਕੇ ਸਕੂਲੀ ਬੱਚਿਆ ਅਤੇ ਆਸ਼ਾ ਵਰਕਰਜ ਨੂੰ …
Read More »ਨੌਜਵਾਨ ਗਾਇਕ ਗੈਰੀ ਗਿੱਲ ਦਾ ਸਿੰਗਲ ਟਰੈਕ ਰਿਲੀਜ਼
ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਬਠਿੰਡਾ ਪ੍ਰੈਸ ਕਲੱਬ ਵਿੱਚ ਨੌਜਵਾਨ ਗਾਇਕ ਗੈਰੀ ਗਿੱਲ ਦਾ ਗਾਇਆ ਗੀਤ ‘ਨੈਣਾਂ ਰਿਲੀਜ਼ ਕੀਤਾ ਗਿਆ।ਇਸ ਗੀਤ ਨੂੰ ਰਿਲੀਜ ਕਰਨ ਦੀ ਰਸਮ ਉੱਘੇ ਲੇਖਕ-ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਨਿਭਾਈ।ਇਸ ਮੌਕੇ ਤੇ ਪ੍ਰਸਿੱਧ ਗਾਇਕ ਗੁਰਬਿੰਦਰ ਬਰਾੜ ਅਤੇ ਸੰਗੀਤਕਾਰ ਹਸਨ ਅਲੀ ਵੀ ਹਾਜ਼ਰ ਸਨ। ਗਾਇਕ ਨੇ ਆਪਣੇ ਗੀਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ …
Read More »ਲੋਕ ਜਨਸ਼ਕਤੀ ਪਾਰਟੀ 21 ਮਈ ਨੂੰ ਬਠਿੰਡਾ ਵਿਖੇ ਸਰਹੰਦ ਫਤਿਹ ਦਿਵਸ ਸਮਾਗਮ ਕਰੇਗੀ
ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਲੋਕ ਜਨਸ਼ਕਤੀ ਪਾਰਟੀ ਦੇ ਦਲਿਤ ਮਹਾਂ ਪੰਚਾਇਤ ਦੇ ਨੇਤਾਵਾਂ ਵਲੋਂ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਸਰਹੰਦ ਫਤਿਹ ਦਿਵਸ ਦੀ ਯਾਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਏ ਗਏ ਅਤੇ 21 ਮਈ ਨੂੰ ਭੋਗ ਉਪਰੰਤ ਡਾ. ਅੰਬੇਦਕਰ ਪਾਰਕ ਬਠਿੰਡਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ …
Read More »ਸਮੂਹ ਸ਼ਹੀਦਾਂ ਨੂੰ ਸਮਰਪਿਤ ‘ਸਫ਼ਰ- ਏ -ਸ਼ਹਾਦਤ’ ਪ੍ਰੋਗਰਾਮ ਕੀਰਤਨ ਸਮਾਗਮ ਨਹੀ ਚਿੰਤਨ ਪ੍ਰੋਗਰਾਮ ਹੈ
ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ‘ਸਫ਼ਰ-ਏ-ਸ਼ਹਾਦਤ’ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਤੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੇ ਅਨੰਦਾ ਦੀ ਪੁਰੀ ਤੋਂ ਲੈ ਕੇ ਸ਼ਹਾਦਤ ਦੇ ਮਰਤਬੇ (ਫ਼ਤਹਿਗੜ੍ਹ ਸਾਹਿਬ) ਤੱਕ ਦੇ ਸਫ਼ਰ ਦਾ ਪਹਿਲਾ ਗੁਰਮਤਿ ਸਮਾਗਮ ਐਨ.ਐਫ.ਐਲ ਕਲੋਨੀ ਸਥਿਤ …
Read More »ਮੁੜ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਬਣੇ ਗੁਰਜੀਤ ਔਜਲਾ ਦਾ ਮੂੰਹ ਮਿੱਠਾ ਕਰਵਾਇਆ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਮਜੀਠਾ ਦੇ ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਇਥੇ ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਮਜੀਠਾ ਹਲਕੇ ਦੇ ਇਹ ਕਾਂਗਰਸੀ ਵਰਕਰ ਗੁਰਮਖ ਸਿੰਘ ਕਾਦਰਾਬਾਦ, ਲਾਲੀ ਸਿੰਘ ਨੰਗਲ, ਬਲਵਿੰਦਰ ਸਿੰਘ ਮਰੜੀ, ਜਸਮਿੱਤਰ ਸਿੰਘ ਅਤੇ ਨਿਸ਼ਾਨ ਸਿੰਘ ਨੰਗਲੀ ਦੀ ਅਗਵਾਈ ਹੇਠ ਇਕ ਸਮਾਗਮ ਦੌੌਰਾਨ ਇਕੱਤਰ …
Read More »ਵਰਜੀਨੀਆ ਵਿੱਚ ਅੰਮ੍ਰਿਤ-ਸੰਚਾਰ ਦੇ ਨਾਮ ‘ਤੇ ਸੰਗਤਾਂ ਨੂੰ ਗੁਮਰਾਹ ਕਰਨ ਵਾਲੇ 4 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਬਾਬਾ ਕਸ਼ਮੀਰਾ ਸਿੰਘ ਨੂੰ ਦਰਸ਼ਨੀ ਡਿਓੜੀ ਦੇ ਦਰਵਾਜੇ ਤੁਰੰਤ 3 ਮਹੀਨੇ ਵਿੱਚ ਲਗਾਉਣ ਦੇ ਆਦੇਸ਼ ਅੰਮ੍ਰਿਤਸਰ, 16 ਮਈ (ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਹੋਈ।ਇਸ ਇਕੱਤਰਤਾ ਵਿੱਚ ਵਿਚਾਰ ਵਟਾਂਦਰੇ ਉਪਰੰਤ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ …
Read More »
Punjab Post Daily Online Newspaper & Print Media