📝 ਅੱਜ ਦੀਆਂ ਸੁਰਖੀਆਂ….. ਮਿਤੀ : 19 ਮਈ 2016 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸੰਤ ਢੱਡਰੀਆਂ ਵਾਲੇ ‘ਤੇ ਕੱਲ ਲੁਧਿਆਣਾ ‘ਚ ਹੋਏ ਹਮਲੇ ਦੇ ਮਾਮਲੇ ‘ਚ ਧਾਰਾ 302 ਤੇ 304 ਤਹਿਤ ਮਾਮਲਾ ਦਰਜ਼ – ਪੁਲਿਸ ਵਲੋਂ 4 ਦੋਸ਼ੀ ਗ੍ਰਿਫਤਾਰ ਕਰਨ ਦਾ ਦਾਅਵਾ। ▶ ਹਮਲੇ ‘ਚ ਮਾਰੇ ਗਏ ਬਾਬਾ ਭੁਪਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ – ਸਮੱਰਥਕਾਂ …
Read More »Daily Archives: May 18, 2016
’ਲਾਸਾਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ’ ਕਿਤਾਬਚਾ ਜਥੇ: ਅਵਤਾਰ ਸਿੰਘ ਨੇ ਕੀਤਾ ਲੋਕ ਅਰਪਣ
ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਰਾਜ ਦੇ ਉਸਰਈਏ ਬਾਬਾ ਬੰਦਾ ਸਿੰਘ ਜੀ ਬਹਾਦਰ ਅਤੇ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਨੂੰ ਸਮਰਪਿਤ ‘ਲਾਸਾਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ’ ਦੇ ਨਾਮ ਦਾ ਕਿਤਾਬਚਾ ਲੋਕ ਅਰਪਣ ਕੀਤਾ। ਪ੍ਰੈਸ ਦੇ ਨਾਮ ਸੰਦੇਸ਼ ਦੇਂਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜ਼ੁਲਮ ਅਨਿਆਂ ਫ਼ਿਲਾਫ਼ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੀ ਅਮਨਪ੍ਰੀਤ ਕੌਰ ਰਹੀ ਮਿਸਿਜ਼ ਪੰਜਾਬਣ ਰਨਰਅਪ-2
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀ ਡਾਂਸ ਅਧਿਆਪਕ ਸ਼੍ਰੀਮਤੀ ਅਮਨਪ੍ਰੀਤ ਕੌਰ ਨੇ ਪਿਛਲੇ ਦਿਨੀ ਲੁਧਿਆਣਾ ਵਿਖੇ ਹੋਈ ‘ਮਿਸਿਜ਼ ਪੰਜਾਬਣ’ ਪ੍ਰਤੀਯੋਗਤਾ ਵਿੱਚ ਭਾਗ ਲਿਆ ਅਤੇ ਮਿਸ ਪੰਜਾਬਣ ਰਨਰ ਅਪ-2 ਦਾ ਖਿਤਾਬ ਜਿੱਤਿਆ । ਇਸ ਪ੍ਰਤੀਯੋਗਤਾ ਵਿੱਚ ਪੰਜਾਬ ਭਰ …
Read More »ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦਾ 10+2 ਸਾਇੰਸ, ਕਾਮਰਸ, ਅਤੇ ਆਰਟਸ ਦਾ ਨਤੀਜਾ ਸੌ ਫੀਸਦੀ ਰਿਹਾ।ਸਕੂਲ ਦੇ ਪ੍ਰਿੰਸੀਪਲ ਸ੍ਰ. ਤਰਲੋਕ ਸਿੰਘ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਸਕੂਲ ਦੇ ਸਾਇੰਸ ਵਿਸ਼ੇ ਦੇ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਰੰਧਾਵਾ ਨੇ …
Read More »ਪ੍ਰੈਸ ਦੀ ਆਜਾਦੀ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਵਰਿੰਦਰ ਮਲਹੋਤਰਾ
ਜੰਡਿਆਲਾ ਗੁਰੂ, 17 ਮਈ (ਹਰਿੰਦਰਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ ਰਜਿ: ਦੀ ਇਕ ਜਰੂਰੀ ਮੀਟਿੰਗ ਬੀਤੇ ਕਲ੍ਹ ਸਥਾਨਕ ਐਸ.ਏ.ਜੈਨ ਸਕੂਲ ਦੇ ਮੀਟਿੰਗ ਹਾਲ ਵਿੱਚ ਰੱਖੀ ਗਈ। ਜਿਸ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਉਹਨਾਂ ਉੱਪਰ ਵੀ …
Read More »ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਅਰਬਨ ਹਾਟ ਵਿਖੇ ਚੱਲ ਰਹੇ ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਲੋਕ ਅਦਾਲਤਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤੀਸ਼ …
Read More »ਕੌਮੀ ਡੇਂਗੂ ਦਿਵਸ ਮੌਕੇ ਵਿਸ਼ਾਲ ਸਮਾਗਮ ਅਤੇ ਜਾਗਰੂਕਤਾ ਰੈਲੀ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ‘ਐਵਰੀ ਫਰਾਈਡੇ, ਡਰਾਈ ਡੇ।’ ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਡਾ. ਜੈ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਮਾਲ ਰੋਡ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਪੀਡੀਮੋਲੋਜਿਸਟ ਡਾ. ਰਿਤੂ ਨੇ ਕਿਹਾ ਕਿ ਡੇਂਗੂ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਹੈ, ਕਿਉਂਕਿ ਇਲਾਜ …
Read More »ਸੰਘਰਸ਼ੀ ਯੋਧਿਆਂ ਸਬੰਧੀ ਦਰਖਾਸਤਾਂ 10 ਜੂਨ ਤੱਕ ਡੀ.ਸੀ ਦਫ਼ਤਰ ‘ਚ ਜਮ੍ਹਾਂ ਕਰਵਾਈਆਂ ਜਾਣ – ਵਰੁਣ ਰੂਜਮ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ (ਸੰਕਟਕਾਲ) ਖਿਲਾਫ਼ ਮੋਰਚੇ ਵਿਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦੇਣ ਦੀ ਸਕੀਮ 8 ਦਸੰਬਰ 2015 ਤੋਂ ਲਾਗੂ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਸਰਕਾਰ ਨੇ ਇਸ ਸਕੀਮ …
Read More »CM Highly Delighted to Dedicate World’s Largest Single Roof Top Solar Power Plant to Nation
Beas, May 17 (Punjab Post Bureau) – Extremely delighted over the installation of eco-friendly solar project in the state, the Punjab Chief Minister Mr. Parkash Singh Badal today dedicated the World’s largest Single Rooftop Solar Power Plant with capacity of 11.5 MW to the nation here at Dera Baba Jaimal Singh. Disclosing this here today, a spokesperson of the Chief …
Read More »ਦਿੱਲੀ ਕਮੇਟੀ ਦੇ ਇਟਾਰਸੀ ਗੁਰਮਤਿ ਸਮਾਗਮ ਵਿੱਚ 67 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ
ਨਵੀਂ ਦਿੱਲੀ, 17 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਮੱਧਪ੍ਰਦੇਸ਼ ਦੇ ਇਟਾਰਸੀ ਵਿੱਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ 67 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਗੁਰਦੁਆਰਾ ਗੁਰੂ ਨਾਨਕ ਸਭਾ, ਮਾਲਵੀਯਗੰਜ ਵਿਖੇ ਹੋਏ ਦੋ ਦਿਨੀਂ …
Read More »
Punjab Post Daily Online Newspaper & Print Media