Wednesday, November 25, 2026

Daily Archives: May 18, 2016

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਅੰਮ੍ਰਿਤ ਵੇਲੇ ਦੇ ਸਮਾਗਮ 22 ਤੋਂ 29 ਮਈ ਤੱਕ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਅੰਮ੍ਰਿਤ ਵੇਲੇ ਦੇ ਸਮਾਗਮ 22 ਮਈ ਤੋਂ 29 ਮਈ ਤੱਕ ਘਰ-ਘਰ ਸਵੇਰੇ 5 ਵਜੇ ਤੋਂ 7 ਵਜੇ ਤੱਕ ਗੁਰੂ ਕੀ ਸੰਗਤ ਬਰਨਾਲਾ ਬਾਈਪਾਸ ਵਲੋਂ ਅਰੰਭ ਕੀਤੇ ਜਾ ਰਹੇ ਹਨ।ਇਸ ਦੀ ਜਾਣਕਾਰੀ ਭਾਈ ਅਬਨਾਸ਼ ਸਿੰਘ ਸੋਢੀ ਵਲੋਂ ਦਿੰਦਿਆ ਕਿਹਾ …

Read More »

ਸਰਬੱਤ ਦਾ ਭਲਾ ਟਰੱਸਟ ਵਲੋਂ ਬਿਰਧ ਆਸ਼ਰਮ ਲਈ ਮਾਲੀ ਸਹਾਇਤਾ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਇਕਾਈ ਬਠਿੰਡਾ ਵਲੋਂ ਡਾ: ਕਸ਼ਿਸ਼ ਗੁਪਤਾ ਦੀ ਅਗਵਾਈ ਵਿਚ ਅਮਰੀਕ ਸਿੰਘ ਰੋਡ ਸਥਿਤ ਬ੍ਰਿਧ ਆਸਰਮ ਵਿਖੇ ਬ੍ਰਿਧ ਔਰਤਾਂ ਨੂੰ 500-500 ਰੁਪਏ ਦੀ ਨਕਦ ਮਾਲੀ ਸਹਾਇਤਾ ਕੀਤੀ ਗਈ, ਜੋ ਕਿ ਹਰ ਮਹੀਨੇ ਦਿੱਤੀ ਜਾਇਆ ਕਰੇਗੀ। ਇਸ ਮੌਕੇ ਬ੍ਰਿਧ ਆਸ਼ਰਮ ਦੇ ਜਨਰਲ ਸਕੱਤਰ ਕੈਲਾਸ਼ ਚੰਦਰ ਨੇ …

Read More »

ਪੰਜਾਬੀ ਸੂਬਾ ਤੇ ਐਮਰਜੈਂਸੀ ਮੋਰਚੇ ਦੇ ਸੰਘਰਸ਼ੀ ਯੋਧੇ ਪੈਨਸ਼ਨ ਦਰਖਾਸਤਾਂ ਦੇ ਸਕਦੇ ਹਨ 10 ਜੂਨ ਤੱਕ ਡੀ.ਸੀ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬੀ ਸੂਬਾ ਮੋਰਚਾ ਤੇ ਐਮਰਜੈਂਸੀ ਖਿਲਾਫ਼ ਮੋਰਚੇ ਵਿੱਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦੇਣ ਦੀ ਸਕੀਮ ਤਹਿਤ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਂਦੇ ਹੋਏ, ਅਰਜ਼ੀਆਂ ਦੇਣ ਦੀ ਮਿਤੀ 10 ਜੂਨ ਤੱਕ ਵਧਾ ਦਿੱਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ …

Read More »

ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵਲੋਂ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ ਤੇ ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਦੀ ਦੇਖ-ਰੇਖ ਹੇਠ ਇੱਕੋ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆ ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ। ਪਾਣੀ …

Read More »

ਪੰਜਾਬ ਸਰਕਾਰ ਨੇ ਬਿਜਲੀ ਦੀਆਂ ਸ਼ਿਕਾਇਤਾਂ ਲਈ ਸ਼ੁਰੂ ਕੀਤੀ ਮੁਫਤ ਹੈਲਪ ਲਾਈਨ 1912

ਬਟਾਲਾ, 17 ਮਈ (ਨਰਿੰਦਰ ਬਰਨਾਲ ) – ਲੋਕਾਂ ਦੀਆਂ ਬਿਜਲੀ ਸਪਲਾਈ ਨਾਲ ਸਬੰਧਤ ਸ਼ਿਕਾਇਤਾਂ ਨੂੰ ਫੌਰੀ ਹੱਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਪਾਵਰਕਾਮ) ਵੱਲੋਂ 1912 ਹੈਲਪ ਲਾਈਨ ਸ਼ੁਰੂ ਕੀਤੀ ਗਈ ਹੈ।ਹਫਤੇ ਦੇ ਸਾਰੇ ਦਿਨ ਅਤੇ 24 ਘੰਟੇ ਚੱਲਣ ਵਾਲੀ ਇਸ ਹੈਲਪ ਲਾਈਨ ‘ਤੇ ਬਿਜਲੀ ਦੀ ਖਰਾਬੀ ਸਬੰਧੀ ਸ਼ਿਕਾਇਤ ਕਿਸੇ ਸਮੇਂ ਵੀ ਦਰਜ਼ ਕਰਾਈ ਜਾ ਸਕਦੀ ਹੈ। ਇਸ ਹੈਲਪ …

Read More »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਪੁੱਜੇ ਇਕੱਠ ਨੇ ਸਾਬਤ ਕੀਤਾ ਕਿ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਬਾਜਵਾ, ਭਾਟੀ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ) – ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨ ਲਈ ਪੰਜਾਬ ਭਰ ਵਿਚੋਂ ਉਮੜੇ ਜਨ ਸੈਲਾਬ ਨੇ ਇਹ ਗੱਲ ਸਿੱਧ ਕਰ ਦਿੱਤੀ ਹੈ ਕਿ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਤੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਭ੍ਰਿਸ਼ਟ ਸਿਆਸੀ ਆਗੂਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਕ੍ਰਾਂਤੀ ਦਾ ਹਿੱਸਾ ਬਣ ਚੁੱਕੇ ਹਨ ਅਤੇ …

Read More »