Wednesday, November 25, 2026

Daily Archives: May 19, 2016

ਮਾਨਵਾਲਾ ਸਕੂਲ ‘ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੀ ਗੁੰਡਾਗਰਦੀ ਅਤਿ ਨਿੰਦਣਯੋਗ-ਅਧਿਆਪਕ ਦਲ

ਬਟਾਲਾ, 18 ਮਈ (ਨਰਿੰਦਰ ਬਰਨਾਲ) – ਅਧਿਆਪਕ ਦਲ ਜਿਲਾ ਗੁਰਦਾਸਪੁਰ ਦੀ ਜਰੂਰੀ ਮੀਟਿੰਗ ਜਿਲਾ ਪ੍ਰਧਾਨ ਬਾਬਾ ਤਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅਧਿਆਪਕ ਦਲ ਦੇ ਸਮੂਹ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਵਾਲਾ (ਅੰਮ੍ਰਿਤਸਰ) ਵਿਖੇ ਅੱਜ ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਕੂਲ ਸਮੇਂ ਦੌਰਾਨ ਸਕੂਲ ਵਿੱਚ ਦਾਖਲ ਹੋ ਕੇ …

Read More »

ਪੰਜਾਬੀ ਲੋਕ ਗਾਇਕ ਉਸਤਾਦ ਗਿਆਨ ਸਿੰਘ ਕੰਵਲ ਦੀ ਯਾਦ ਵਿੱਚ ਸੱਭਿਆਚਾਰਕ ਮੇਲਾ

ਅੰਮ੍ਰਿਤਸਰ, 18 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਗਾਇਕੀ ਦੇ ਬਾਬਾ ਬੋਹੜ ਸ੍ਰੀ ਲਾਲ ਚੰਦ ਯਮਲਾ ਜੱਟ ਦੇ ਹੋਣਹਾਰ ਪੁੱਤਰ ਸ਼ਾਗਿਰਦ ਉਸਤਾਦ ਸ੍ਰੀ ਗਿਆਨ ਸਿੰਘ ਕੰਵਲ ਦੀ ਪਹਿਲੀ ਬਰਸੀ ਦੇ ਸੰਬੰਧ ਵਿਚ ਪਹਿਲਾ ਸਲਾਨਾ ਸੱਭਿਆਚਾਰਕ ਮੇਲਾ ਗਿਆਨ ਸਿੰਘ ਕੰਵਲ ਸੱਭਿਆਚਾਰਕ ਕਲੱਬ ਅੰਮ੍ਰਿਤਸਰ ਵੱਲੋਂ ਚੌਧਰੀ ਫਾਰਮ, ਢਪਈ ਰੋਡ ਅੰਮ੍ਰਿਤਸਰ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸੱਭਿਆਚਾਰਕ ਮੇਲੇ ਵਿਚ ਉਘੇ ਪੰਜਾਬੀ …

Read More »

Recruitment Rally At Sikh Regimental Centre Ramgarh Cantt on   May 30-31

Jalandhar, May  18 (Punjab Post Bureau) – The Sikh Regimental Centre  will be organizing a recruitment rally under Unit Headquarters Quota for wards of Sons of Servicemen/Sons of Ex-Servicemen Sons of Widows/Sons of War Widows and Brothers of Servicemen for enrolment of Soldier General Duty, Soldier Tradesmen (Musician) and Soldier Clerk/Store Keeper category from 30 May 2016 to 31 May …

Read More »

‘ਇੰਟਰਨੈਸ਼ਨਲ ਸਿੱਖ ਫੈਡਰੇਸ਼ਨ’ ਆਪਣਾ ਬਿਆਨ ਤੁਰੰਤ ਵਾਪਸ ਲਵੇ – ਜਥੇਦਾਰ

ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਵਰਜੀਨੀਆਂ ਦੇ ਗੁਰਦੁਆਰਾ ਸਿੱਖ ਸੰਗਤ ਵਿਚ ਜੋ ਅੰਮ੍ਰਿਤ ਸੰਚਾਰ ਦੇ ਨਾਮ ‘ਤੇ ਸੰਗਤਾਂ ਨੂੰ ਗੁਮਰਾਹ ਕਰਕੇ ਕੀਤੀ ਆਪਹੁਦਰੀ ਕਾਰਵਾਈ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਿੰਘ ਸਾਹਿਬਾਨ ਵੱਲੋਂ ਹੋਈ ਇਕੱਤਰਤਾ ਵਿਚ ਹੋਏ ਫੈਸਲੇ ਅਨੁਸਾਰ …

Read More »

ਭਾਈ ਰਣਜੀਤ ਸਿੰਘ ਢੱਡਰੀਆਂ ‘ਤੇ ਹੋਏ ਕਾਤਲਾਨਾ ਹਮਲਾ ਡੂੰਘੀ ਸਾਜਿਸ਼ ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਰਣਜੀਤ ਸਿੰਘ ਢੱਡਰੀਆਂ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਾਰਵਾਈ ਕਿਸੇ ਡੂੰਘੀ ਸਾਜਿਸ਼ ਤਹਿਤ ਕਿਸੇ ਪੰਥ ਦੋਖੀ ਵੱਲੋਂ ਕੀਤੀ ਗਈ ਹੈ।ਜਿਸ ਵਿਚ ਭਾਈ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਹੈ ਜੋ ਕਿ ਬਹੁਤ ਮੰਦਭਾਗੀ ਘਟਨਾ ਹੈ।ਇਸ ਨਾਜ਼ੁਕ ਸਮੇਂ ਵਿਚ …

Read More »