ਪੱਟੀ, 20 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸਿਵਲ ਹਸਪਤਾਲ ਪੱਟੀ ਵਿਖੇ ਐਸ.ਐ.ਓ ਵੱਜੋਂ ਡਾ. ਸੁਖਪਾਲ ਸਿੰਘ ਨੇ ਅਹੁੱਦਾ ਸੰਭਾਲਿਆ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਸੀ.ਐਚ.ਸੀ ਮਮਦੋਟ ਵਿਖੇ ਤਾਇਨਾਤ ਸਨ।ਹਸਪਤਾਲ ਦੇ ਸਮੂਹ ਸਟਾਫ ਨੇ ਉਹਨਾਂ ਦਾ ਸੁਆਗਤ ਕੀਤਾ।ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀ ਸਿਵਲ ਹਸਪਤਾਲ ਪੱਟੀ ਵਿਖੇ ਉਹਨਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰ ਸਕਦੇ ਹਨ।
Read More »Daily Archives: May 21, 2016
ਬਲਾਕ ਪ੍ਰਧਾਨ ਸਵਿੰਦਰ ਸਿੰਘ ਤਰਸਿੱਕਾ ਦੇ ਅੰਤਿਮ ਸਸਕਾਰ ‘ਚ ਦਿਹਾਤੀ ਪ੍ਰਧਾਨ ਗੁਰਜੀਤ ਔਜਲਾ ਪੁੱਜੇ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ)- ਬਲਾਕ ਤਰਸਿੱਕਾ ਤੋਂ ਜਿਲ੍ਹਾ ਕਾਂਗਰਸ ਦਿਹਾਤੀ ਦੇ ਬਲਾਕ ਪ੍ਰਧਾਨ ਸਵਿੰਦਰ ਸਿੰਘ ਤਰਸਿੱਕਾ ਜੋ ਬੀਤੇ ਕੱਲ੍ਹ ਦਿੱਲ ਦਾ ਦੌਰਾ ਪੈਣ ਕਾਰਣ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਸਾਧੂ ਸ੍ਹਿੰਘ ਸ਼ਾਹ, ਡਾ: ਪਰਮਜੀਤ ਸੰਧੂ, …
Read More »
Punjab Post Daily Online Newspaper & Print Media