Wednesday, November 25, 2026

Daily Archives: May 25, 2016

ਪੰਜਾਬ ਦੇ ਪਹਿਲੇ ‘ਇੰਸਟੀਚਿਊਟ ਆਫ ਸੋਸ਼ਲ ਸਾਇੰਸਜ਼’ ਦਾ ਡਾ. ਚਰਨਜੀਤ ਸਿੰਘ ਅਟਵਾਲ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਮੁਲਕ ਅਤੇ ਸੂਬੇ ਦੀ ਤਰੱਕੀ ਲਈ ਪ੍ਰਾਇਮਰੀ ਸਿੱਖਿਆ ਨੂੰ ਮਜ਼ਬੂਤ ਕਰਨਾ ਅਤੇ ਅਮੀਰ ਅਤੇ ਗ਼ਰੀਬ ਲਈ ਸਿੱਖਿਆ ਦਾ ਮਿਆਰ ਇਕੋ ਜਿਹਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਅੱਜ ਸਥਾਨਕ ਯੂਨੀਵਰਸਲ ਆਈ. ਟੀ. ਆਈ ਵਿਖੇ ਇੰਸਟੀਚਿਊਟ ਆਫ ਸੋਸ਼ਲ ਸਾਇੰਸਜ਼ ਦੇ ਖੇਤਰੀ ਕੇਂਦਰ ਅੰਮ੍ਰਿਤਸਰ ਦਾ …

Read More »

ਸ੍ਰੀਲੰਕਾ ਦੀ ਅਧਿਕਾਰਤ ਵੈਬਸਾਈਟ ਪੰਜਾਬੀ ਵਿੱਚ ਪੜ੍ਹੀ ਜਾਣੀ ਸਿੱਖਾਂ ਲਈ ਮਾਣ ਵਾਲੀ ਗੱਲ- ਮੱਕੜ

ਅੰਮ੍ਰਿਤਸਰ 24 ਮਈ (ਗੁਰਪ੍ਰਤਿ ਸਿੰਘ) – ਸ੍ਰੀਲੰਕਾ ਸੈਰ ਸਪਾਟਾ ਵਿਕਾਸ ਅਥਾਰਟੀ ਦੀ ਅਧਿਕਾਰਤ ਵੈੱਬਸਾਈਟ ਪੰਜਾਬੀ ਵਿੱਚ ਪੜ੍ਹੀ ਜਾਣੀ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਦਿਆ ਕਿਹਾ ਕਿ ਇਕ ਪਾਸੇ ਜਿਥੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਗੁਆਂਢੀ ਰਾਜ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਨੂੰ ਪੂਰਾ …

Read More »

ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਚੌਥੇ ਦਿਨ ਲਈ ਰਵਾਨਾ

ਅੰਮ੍ਰਿਤਸਰ, 24  ਮਈ (ਗੁਰਪ੍ਰਤਿ ਸਿੰਘ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨੁਪਵਿੱਤਰ ਤਪੱਸਵੀ ਧਰਤੀ ਤੋਂ ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ ੩੦੦ ਸਾਲਾ ਸ਼ਹੀਦੀ ਦਿਵਸ ਸਬੰਧੀ ਪੂਰੇ ਜਾਹੋ ਜਲਾਲ ਨਾਲ ਨਗਰ ਕੀਰਤਨ ਚੌਥੇ ਪੜਾਅ ਲਈ ਰਵਾਨਾ ਹੋ ਗਿਆ। ਨਗਾਰੇ ਦੀ ਚੋਟ ਨਾਲ ਗਤਕਾ ਪਾਰਟੀਆਂ ਆਪਣੇ ਆਪਣੇ …

Read More »

ਨਵੇਂ ਆਏ ਮੁਨਸ਼ੀ ਨਾਲ ਨਸ਼ਾ ਵਿਰੋਧੀ ਕਮੇਟੀ ਦੀ ਹੋਈ ਮੀਟਿੰਗ

ਪੱਟੀ 24 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਪਿੰਡ ਸਭਰਾ ਵਿਖੇ ਨਸ਼ਾ ਵਿਰੋਧੀ ਕਮੇਟੀ ਨੇ ਪੁਲਿਸ ਚੌਕੀ ਸਭਰਾਂ ਦੇ ਨਵੇਂ ਮੁੱਖ ਮੁਨਸ਼ੀ ਜਸਪਾਲ ਸਿੰਘ ਨਾਲ ਮੀਟਿੰਗ ਕੀਤੀ, ਇਸ ਮੀਟਿੰਗ ਵਿੱਚ ਨਸ਼ਾ ਵਿਰੋਧੀ ਕਮੇਟੀ ਦੇ ਮਂੈਬਰਾਂ ਨੇ ਕਿਹਾ ਕਿ ਹਰੇਕ ਪਿੰਡਾ ਵਿੱਚ ਜਾ ਕੇ ਲੋਕਾ ਨੂੰ ਨਸ਼ਿਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕਿ ਨਸ਼ਾ ਇਨਸਾਨ ਨੂੰ ਅੰਦਰੋ ਅੰਦਰ …

Read More »

ਜਥੇਦਾਰ ਭਾਟੀਆ ਵੱਲੋਂ ਕੈਂਸਰ ਪੀੜਿਤ ਨੂੰ 20 ਹਜਾਰ ਦਾ ਚੈਕ ਭੇਂਟ

ਪੱਟੀ 24 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਦੇ ਉੱਦਮ ਸਦਕਾ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਤੋਂ ਪੀੜਿਤਾਂ ਲਈ ਇਲਾਜ ਵਾਸਤੇ ਇਕ ਵਿਸ਼ੇਸ਼ ਫੰਡ ਮੁਹਈਆ ਕਰਵਾਇਆ ਗਿਆ ਹੈ ਜਿਸ ਦੇ ਤਹਿਤ ਕੈਂਸਰ ਪੀੜਤਾਂ ਨੁੰ 20 ਹਜਾਰ ਦੀ ਮਾਲੀ ਮਦਦ ਕਮੇਟੀ ਵੱਲੋਂ ਕੀਤੀ ਜਾਂਦੀ ਹੈ।ਇਹਨਾਂ ਸ਼ਬਦਾ ਦਾ ਪ੍ਰਗਟਾਵਾ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੇਂਬਰ …

Read More »

 ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਅਨਮੋਲ ਨੇ 10ਵੀਂ ਵਿੱਚ ਜ਼ਿਲ੍ਹੇ ਵਿੱਚ ਹਾਸਲ ਕੀਤਾ ਤੀਜਾ ਸਥਾਨ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਵੱਖ-ਵੱਖ ਸਰਗਰਮੀਆਂ ਵਿੱਚ ਨਾਮਣਾ ਖੱਟ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਨਮੋਲ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿੱਚ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਅਨਮੋਲ ਨੇ 97.23 ਫੀਸਦੀ …

Read More »

’ਮਾਣ ਧੀਆਂ ਤੇ’ ਸੰਸਥਾ ਵਲੋਂ ਨਸ਼ਿਆ ਖਿਲਾਫ ਰੈਲੀ ਦਾ ਆਯੋਜਨ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਠੱਲ ਪਾਉਣ ਵਿਚ ਲੱਗੀ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਵਲੋਂ ਨਸ਼ਿਆ ਦੇ ਖਿਲਾਫ ਖਾਸਾ ਵਿਖੇ ਸਰਕਾਰੀ ਸੀਨੀ: ਸੈਕੰ: ਸਕੂਲ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੂ ਦੇ ਪ੍ਰਬੰਧਾਂ ਤੇ ਪ੍ਰਿੰ: ਸ਼ਿਸ਼ੂ ਪਾਲ ਕੌਸ਼ਲ ਦੀ …

Read More »

ਡਾ: ਮੋਤੀ ਰਹਿਮਾਨ ਮਾਨਵ ਅਧਿਕਾਰ ਆਯੋਗ ਦੇ ਜਿਲਾ ਸੈਕਟਰੀ ਨਿਯੁੱਕਤ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਅੰਤਰਾਸ਼ਟਰੀ ਮਾਨਵ ਅਧਿਕਾਰ ਆਯੋਗ ਦੀ ਇਕ ਬੈਠਕ ਮਾਨਵ ਅਧਿਕਾਰ ਦੇ ਚੀਫ ਕੋਆਰਡੀਨੇਟਰ ਮੋਲਾਨਾ ਅਨਵਰ ਅੰਮ੍ਰਿਤਸਰੀ ਦੀ ਅਗਵਾਈ ਵਿਚ ਆਯੋਜਤ ਕੀਤੀ ਗਈ। ਬੈਠਕ ਤੋਂ ਬਾਅਦ ਡਾ: ਮੋਤੀ ਰਹਿਮਾਨ ਨੂੰ ਉਨ੍ਹਾਂ ਦੀਆਂ ਸਮਾਜਕ ਕਾਰਗੁਜਾਨੂੰ ਦੇਖਦੇ ਹੋਏ ਮੋਲਾਨਾ ਅੰਮ੍ਰਿਤਸਰੀ ਵਲੋਂ ਜਿਲ੍ਹਾ ਸੈਕਟਰੀ ਨਿਯੁਕਤ ਕੀਤਾ ਗਿਆ। ਯਾਦ ਰਹੇ ਕਿ ਡਾ: ਮੋਤੀ ਰਹਿਮਾਨ ਪ੍ਰਸਿਧ ਸਿਆਸੀ ਅਤੇ ਸਮਾਜਕ ਸੰਸਥਾ …

Read More »

ਭਗਤ ਪੁੂਰਨ ਸਿੰਘ ਸਕੂਲ ਦੇ ਡੈਫ ਖਿਡਾਰੀ ਲੈ ਸਕਣਗੇ ਜੁਡੋ ‘ਚ ਹਿੱਸਾ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਐਂਡ ਚੈਰੀਟੇਬਲ ਟਰੱਸਟ ਦੇ ਬੇਮਿਸਾਲ ਪ੍ਰਬੰਧਾਂ ਹੇਠ ਚੱਲ ਰਹੇ ‘ਭਗਤ ਪੁੂਰਨ ਸਿੰਘ ਸਕੂਲ ਫੋਰ ਦ ਡੈਫ’ ਦੇ ਵਿਦਿਆਰਥੀ ਵੀ ਹੁਣ ਬਾਕੀ ਖੇਡਾਂ ਵਾਂਗ ਜੁਡੌ ਖੇਡ ਪ੍ਰਤੀਯੋਗਿਤਾਵਾਂ ਵਿਚ ਹਿੱਸਾ ਲੈ ਸਕਣਗੇ। ਜਿਨ੍ਹਾਂ ਨੂੰ ਜੁੂਡੌ ਖੇਡ ਦੇ ਗੁਰ ਫ੍ਰੀ ਵਿਚ ਸਿਖਾਉਣ ਦੀ ਜਿੰਮੇਵਾਰੀ ਅੰਤਰਾਸ਼ਟਰੀ ਜੂਡੋ ਕੋਚ …

Read More »

ਨਵੇਂ ਕੋਚਾਂ ਖੇਡਾਂ ਦੇ ਪ੍ਰਚਾਰ ਤੇ ਪ੍ਰਸਾਰ ‘ਚ ਹੋਵੇਗਾ ਹੋਰ ‘ ਵਾਧਾ- ਡੀ.ਐਸ.ਓ ਹਰਪਾਲਜੀਤ ਸੰਧੂ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਵੱਲੋਂ ਪ੍ਰਾਂਤ ਦੇ ਖੇਡ ਖੇਤਰ ਨੂੰ ਹੋਰ ਵੀ ਚੁਸਤ ਫੁਰਤ ਤੇ ਬੇਹਤਰ ਬਣਾਉਣ ਦੇ ਮੰਤਵ ਨਾਲ ਭਰਤੀ ਕੀਤੇ ਗਏ ਨਵੇ ਕੋਚਾ ਨੇ ਆਪੋ-ਆਪਣੇ ਸਥਾਨ ਗ੍ਰਹਿਣ ਕਰ ਲਏ ਹਨ। ਸਰਹੱਦੀ ਜਿਲ੍ਹਾ ਅੰਮ੍ਰਿਤਸਰ ਨੂੰ ਵੱਖ-ਵੱਖ ਖੇਡਾਂ ਦੇ ਨਾਲ ਸਬੰਧਤ 7 ਨਵੇਂ ਕੋਚ ਮਿਲੇ ਹਨ। ਜਿਨ੍ਹਾਂ ਦੇ ਵਿੱਚ ਫੁੱਟਬਾਲ ਕੋਚ …

Read More »