ਫਾਜ਼ਿਲਕਾ, 24 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਡਿੱਗਦੇ ਪੱਧਰ ਦੇ ਮੱਦੇਨਜਰ ਰਾਜ ਵਿਚ ਕਾਨੂੰਨੀ ਤੌਰ ਤੇ ਲਾਜ਼ਮੀ ਕੀਤਾ ਗਿਆ ਹੈ ਝੋਨੇ ਦ ਮਸ਼ੀਨ ਦੁਆਰਾ ਸਿੱਧੀ ਬਿਜਾਈ 1 ਜੂਨ ਤੇ ਪਨੀਰੀ ਤੋਂ ਲਵਾਈ 15 ਜੂਨ ਤੋਂ ਪਹਿਲਾਂ ਨਾ ਕੀਤੀ ਜਾਵੇ। ਇਹ ਜਾਣਕਾਰੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ: ਪਰਮਜੀਤ ਸਿਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ …
Read More »Daily Archives: May 25, 2016
ਸਿਹਤ ਬੀਮਾ ਯੋਜਨਾ ਲਾਭਪਾਤਰੀਆਂ ਨੂੰ ਜਲਦੀ ਕਾਰਡ ਵੰਡਣ ਦੀ ਵਿਭਾਗਾਂ ਨੂੰ ਹਦਾਇਤ
ਫਾਜ਼ਿਲਕਾ, 24 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਜਰੂਰਤਮੰਦ ਲੋਕਾਂ ਤੱਕ ਬਿਨ੍ਹਾਂ ਕਿਸੇ ਦੇਰੀ ਦੇ ਪਹੁੰਚਾਇਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਦੀ ਵੰਡ ਸਬੰਧੀ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ …
Read More »61ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਮਾਰੀਆਂ ਵੱਡੀਆਂ ਮੱਲ੍ਹਾਂ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਹਾਲ ਹੀ ਵਿਚ ਹੋਈਆਂ 61ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂੁਲੀ ਖਿਡਾਰੀਆਂ ਨੇ ਵੱਡੀਆਂ ਮੱਲ੍ਹਾਂ ਮਾਰਦਿਆਂ 33 ਫਸਟ, 23 ਸੈਕਿੰਡ ਅਤੇ 23 ਥਰਡ ਪੁਜ਼ੀਸ਼ਨਾਂ ਹਾਸਲ ਕਰਕੇ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਤਰੰਜ ਵਿਚ …
Read More »ਇਕ ਸਾਲ ‘ਚ 1 ਲੱਖ 48 ਹਜ਼ਾਰ ਕੰਪਿਊਟਰਾਈਜ਼ਡ ਫਰਦਾਂ ਕੀਤੀਆਂ ਜਾਰੀ- ਵਰੁਣ ਰੂਜ਼ਮ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਅੰਦਰ ਚੱਲ ਰਹੇ 9 ਫਰਦ ਕੇਂਦਰਾਂ ਤੋਂ ਵਿੱਤੀ ਵਰ੍ਹੇ 2015-16 ਦੌਰਾਨ ਕੁੱਲ 148008 ਕੰਪਿਊਟਰਾਈਜ਼ਡ ਫਰਦਾਂ ਜਾਰੀ ਕੀਤੀਆਂ ਗਈਆਂ ਹਨ ਅਤੇ 857882 ਪੰਨਿਆਂ ਦੀਆਂ ਕਾਪੀਆਂ ਲੋਕਾਂ ਨੂੰ ਮੁਹੱਈਆ ਕਰਵਾ ਕੇ 17055240 ਰੁਪਏ ਦੀ ਫ਼ੀਸ ਪ੍ਰਾਪਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਫਰਦ ਕੇਂਦਰ ਅੰਮ੍ਰਿਤਸਰ-1 ਤੋਂ …
Read More »ਦਿੱਲੀ ਕਮੇਟੀ ਨੇ 29 ਮਈ ਦੇ ਨਗਰ ਕੀਰਤਨ ਦਾ ਰੂਟ ਐਲਾਨਿਆ
ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੀ ਤਿਆਰੀਆਂ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ ਨਵੀਂ ਦਿੱਲੀ, 24 ਮਈ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉ-ਚ ਪੱਧਰੀ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਦਿੱਲੀ ਕਮੇਟੀ ਪ੍ਰਧਾਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਗੁਰਮਤਿ ਸਿਰਜਣਾ ਕੈਂਪ ਦਾ ਆਯੋਜਨ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਧਰਮ ਪ੍ਰਚਾਰ ਕਮੇਟੀ ਵੱਲੋਂ ‘ਗੁਰਮਤਿ ਸਿਰਜਨਾ ਕੈਂਪ’ ਦਾ ਆਯੋਜਨ ਕੀਤਾ ਗਿਆ। ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਕੈਂਪ ਅੰਮ੍ਰਿਤਸਰ ਅਤੇ ਤਰਨਤਾਰਨ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇ 12ਵੀਂ ਦਾ ਨਤੀਜਾ 100 ਫੀਸਦੀ ਰਿਹਾ
ਅੰਮ੍ਰਿਤਸਰ, 24 ਮਈ (ਪ੍ਰੀਤਮ ਸਿੰਘ) – ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2), ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਵਿਖੇ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਪਿ੍ਰੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੇ ਕਾਮਰਸ ਅਤੇ ਸਾਇੰਸ ਵਿੱਚੋਂ 90% ਤੋਂ ਜਿਆਦਾ ਨੰਬਰ …
Read More »Common Entrance Exam at Punjab Regimental Centre Postponed to 31 Jul 2016
Jalandhar, May 24 (Punjab Post Bureau) – A recruitment rally was conducted at The Punjab Regimental Centre, Ramgarh Cantt from May 2 to May 5, 2016. The Common Entrance Examination for all successful candidates, who appeared in this rally, was scheduled on 29 May 2016 has been cancelled. The same will be held on 31 Jul 2016 for Soldier General …
Read More »ਗਿ: ਹਰਨਾਮ ਸਿੰਘ ਖ਼ਾਲਸਾ ਤੇ ਸੰਤ ਢੱਡਰੀਆਂ ਵਾਲੇ ਅਤੇ ਇਨ੍ਹਾਂ ਦੇ ਸਮਰਥਕ ਬਿਆਨਬਾਜ਼ੀ ਨਾ ਕਰਨ -ਜਥੇਦਾਰ
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਸੰਤ ਬਾਬਾ ਢੱਡਰੀਆਂ ਵਾਲ਼ਿਆਂ ‘ਤੇ ਹੋਏ ਹਮਲੇ ਜਿਸ ਵਿਚ ਭਾਈ ਭੁਪਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਤੋਂ ਬਾਅਦ ਦਮਦਮੀ ਟਕਸਾਲ ਮਹਿਤਾ ਅਤੇ ਸੰਤ ਢੱਡਰੀਆਂ ਵਾਲਾ ਦਰਮਿਆਨ ਪੈਦਾ ਹੋਏ ਵਿਵਾਦ ‘ਤੇ ਅਫਸੋਸ ਹੈ ‘ਬੋਲਤ ਬੋਲਤ ਬਢਹਿ ਬਿਕਾਰਾ॥’ ਦੇ ਅਨੁਸਾਰ ਦੋਹਾਂ ਸੰਤਾਂ ਵਿਚ ਸ਼ਬਦੀ ਜੰਗ ਦੇ ਕਾਰਨ ਦੁਖਦਾਇਕ ਘਟਨਾ ਵਾਪਰ ਗਈ।ਜਿਸ ਦਾ …
Read More »
Punjab Post Daily Online Newspaper & Print Media