Wednesday, November 25, 2026

Daily Archives: May 26, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 27 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਲੀਬੀਆਂ ਤੋਂ ਯੋਰਪ ਜਾ ਰਹੀ ਕਿਸ਼ਤੀ ਪਲਟਨ ਨਾਲ 5 ਦੀ ਮੌਤ –ਕਈ ਲਾਪਤਾ- ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਸਵਾਰ ਸਨ 100 ਯਾਤਰੀ। ▶ ਸੰਤ ਢੱਡਰੀਆਂ ਵਾਲੇ ਨੇ ਕਿਹਾ ਪੰਜਾਬ ਪੁਲਿਸ …

Read More »

ਸੰਸਥਾਵਾਂ ਤੇ ਸੰਪਰਦਾਵਾਂ ਦੀ ਕੌਮਾਂ ਨੂੰ ਨਿਗਰਤਾ ਪ੍ਰਦਾਨ ਕਰਨ ਹਿਤ ਹੁੰਦੀ ਹੈ ਅਹਿਮ ਭੂਮਿਕਾ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਅੰਦਰ ਗੁਰੂ ਗ੍ਰੰਥ ਅਤੇ ਗੁਰੂ ਪੰਥ ਸਿਰਮੌਰ ਹਨ।ਇਸ ਸਿਰਮੌਰ ਸ਼ਕਤੀ ਦਾ ਸੁਨੇਹਾ ਭਿੰਨ ਭਿੰਨ ਪੰਥਾਂ ਨੂੰ ਛੱਡ ਕੇ ਪਰਮੇਸ਼ਰ ਨਾਲ ਜੁੜਨ ਦਾ ਹੈ। ਜਾਤੁਪਾਤ, ਵਰਣੁਭੇਦ, ਦਿਸ਼ਾੁਭੇਦ ਤੋਂ ਉੱਪਰ ਉੱਠ ਕੇ ਪ੍ਰੇਮ ਦਾ ਪੰਧ ਤੈਅ ਕਰਨਾ ਸਿਖਾਇਆ ਹੈ। ਇਸ ਪ੍ਰੇਮ ਅਤੇ ਪਰਮ ਧਰਮ ਨੂੰ ਪ੍ਰਚਾਰਨ ਹਿਤ ਹੋਂਦ ਵਿਚ ਆਈਆਂ ਸੰਸਥਾਵਾਂ ਤੇ ਸੰਪਰਦਾਵਾਂ …

Read More »

ਸਿੱਖ ਜਥੇਬੰਦੀਆਂ ਨੇ ਬਿਆਸ ਦਰਿਆ ‘ਤੇ ਸ਼ਿਵ ਸੈਨਾ ਦੀ ਬੇਸਬਰੀ ਨਾਲ ਕੀਤੀ ਉਡੀਕ

ਰਈਆ, 25 ਮਈ (ਸੰਧੂ ਬਲਵਿੰਦਰ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਬਿਆਸ ਵਿਖੇ ਸਿੱਖ ਜਥੇਬੰਦੀਆਂ ਵਲੋਂ ਅਣਖ ਰੈਲੀ ਕੀਤੀ ਗਈ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਾਲਸਾ ਸ਼ੰਘਰਸ਼ ਜਥੇਬੰਦੀ ਅੰਮ੍ਰਿਤਸਰ ਦੇ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇਕਲਾਂ ਅਤੇ ਮੀਤ ਪ੍ਰਧਾਨ ਡਾ. ਹਰਿੰਦਰ ਸਿੰਘ ਪਿੱਦੀ ਕਲਾਂ ਅਤੇ ਚੌਗਾਵਾਂ ਨੇ ਦੱਸਿਆ ਕਿ ਸ਼ਿਵ ਸੈਨਾ ਅਤੇ ਹੋਰ ਜਥੇਬੰਦੀਆਂ ਵਲੋ ਲਲਕਾਰ ਰੈਲੀ ਰੱਖੀ ਗਈ ਸੀ। ਇਸ …

Read More »

ਨੈਸ਼ਨਲ ਪੱਧਰ ਦੇ ਰੂਰਲ ਬੈਡਮਿੰਟਨ ‘ਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਦੋ ਖਿਡਾਰੀ ਸਿਮਰਨ ਧੀਮਾਨ ਤੇ ਪੁਨੀਤ ਸਨਮਾਨਿਤ

ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦਿਨੇਸ਼ ਸਿੰਘ ਬੱਬੂ ਅਤੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਸਿਰਸਾ (ਹਰਿਆਣਾ) ਵਿਖੇ ਹੋਏ ਨੈਸਨਲ ਪੱਧਰ ਦੇ ਰੂਰਲ ਬੈਡਮਿੰਟਨ ਖੇਡ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਪਠਾਨਕੋਟ ਦੇ ਦੋ ਖਿਡਾਰੀ ਸਿਮਰਨ ਧੀਮਾਨ ਅਤੇ ਪੁਨੀਤ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ। ਇਸ …

Read More »

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਪੱਟੀ ਦਾ ਵਿਦਿਆਰਥੀ ਮਲੇਸ਼ੀਆ ‘ਚ ਹੋਏ ਕਬੱਡੀ ਕੱਪ ਵਿੱਚ ਬੈੱਸਟ ਖਿਡਾਰੀ ਚੁਣਿਆ ਗਿਆ

ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਖਿਡਾਰੀ ਨੇ ਮਲੇਸ਼ੀਆ ਵਿੱਚ ਕਰਵਾਏ ਗਏ ਕਬੱਡੀ ਕੱਪ 2016 ਵਿੱਚ ਬੈਸਟ ਖਿਡਾਰੀ ਦਾ ਖਿਤਾਬ ਜਿੱਤਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਖੇਡ ਇੰਚਾਰਜ ਦਿਲਬਾਗ ਸਿੰਘ ਲੁਹਾਰੀਆ ਨੇ ਦੱਸਿਆ ਕਿ ਗੁਰਬੀਰ ਸਿੰਘ ਪੱਟੀ ਸ਼ਹਿਰ ਦੇ ਵਾਸੀ ਪਿਤਾ ਜਗਦੀਪ ਸਿੰਘ ਮਾਤਾ ਕਰਮਜੀਤ ਕੌਰ …

Read More »

ਸ. ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੱਟੀ ਵਾਸੀਆਂ ਨੂੰ ਕਣਕ ਮਿਲਣੀ ਸ਼ੁਰੂ – ਸ਼ਿੰਦਾ, ਚੰਨ

ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਪੱਟੀ ਸ਼ਹਿਰ ਵਾਸੀਆਂ ਨੂੰ ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨੀਲੇ ਕਾਰਡ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਇਹ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਲਈ ਕੀਤਾ ਗਿਆ ਬਹੁਤ ਵਧੀਆ ਉਪਰਾਲਾ ਹੈ ਜਿਸ ਨਾਲ ਕੋਈ ਘਰ …

Read More »

ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਸਰਕਾਰੀ ਹਾਈ ਸਕੂਲ ਬੁਰਜ ਰਾਏ ਕੇ ਵਿਖੇ ਐਸ.ਐਸ.ਪੀ ਤਰਨਤਾਰਨ ਦੇ ਹੁਕਮਾਂ ਅਨੁਸਾਰ ਟਰੈਫਿਕ ਮੁਲਾਜਮਾਂ ਨੇ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਹੈੱੱਡ ਕਾਂਸਟੇਬਲ ਹਰਪ੍ਰਕਾਸ਼ ਸਿੰਘ ਤੇ ਹੈੱੱਡ ਕਾਂਸਟੇਬਲ ਮੰਗਲ ਸਿੰਘ ਨੇ ਸਕੂਲ ਦੇ ਵਿਦਿਅੱਾਥੀਆਂ ਨੂੰ ਜਾਣਕਾਰੀ ਦੇਂਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਸਥਾਰਪੂਰਵਕ …

Read More »

ਤਿੰਨ ਸਾਲਾਂ ਤੋਂ ਬਿਮਾਰੀ ਨਾਲ ਜੂਝ ਰਹੀ ਹਰਪ੍ਰੀਤ ਵਲੋਂ ਸਮਾਜ ਸੇਵੀ ਸੰਸਥਾਵਾਂ ਅੱਗੇ ਮਦਦ ਦੀ ਗੁਹਾਰ

ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਲਗਭਗ ਤਿੰਨ ਸਾਲਾ ਤੋਂ ਬਿਮਾਰੀ ਨਾਲ ਜੂਝ ਰਹੀ ਹਰਪ੍ਰੀਤ ਕੌਰ ਨੂੰ ਇਲਾਜ਼ ਦੋਰਾਨ ਖਬੇ ਪਾਸੇ ਪੈਰਾਲੈਸਿਸ ਹੋ ਗਿਆ।ਜਿਸ ਨਾਲ ਉਹ ਹੋਰ ਹੀ ਬੇਵਸ ਹੋ ਗਈ ਹੈ ਅਤੇ ਆਪਣੀਆਂ ਲੜਕੀਆਂ ਦਾ ਪਾਲਣ ਪੋਸ਼ਣ ਕਰਨ ਤੋਂ ਵੀ ਲਾਚਾਰ ਹੈ। ਇਸ ਸਬੰਧੀ ਦੇਂਦੇ ਹੋਏ ਹਰਪ੍ਰੀਤ ਕੌਰ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਵਾਸੀ …

Read More »

ਬੀਬਾ ਕੈਰੋਂ ਨੇ ਆੜ੍ਹਤੀ ਐਸੋਸੀਏਸ਼ਨ ਪੱਟੀ ਦੇ ਨਵੇਂ ਚੁਣੇ ਪ੍ਰਧਾਨ ਲਾਲਜੀਤ ਭੁੱਲਰ ਨੂੰ ਕੀਤਾ ਸਨਮਾਨਿਤ

ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਵਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਕਿਸਾਨਾਂ ਅਤੇ ਆਛਤੀਆਂ ਨੂੰ ਮੰਡੀਆਂ ਵਿੱਚ ਕੋਈ ਤਕਲੀਫ ਨਾ ਆਉਣ ਦਿੱਤੀ ਜਾਵੇ। ਅਤੇ ਖਰੀਦ ਦੇ ਭੁਗਤਾਨ ਲਈ ਵੀ ਪੁੱਖਤਾ ਪ੍ਰਬੰਧ ਕੀਤੇ ਗਏ ਸਨ। ਇਹ ਸ਼ਬਦ ਬੀਬਾ ਪ੍ਰਨੀਤ ਕੌਰ ਕੈਰੋਂ ਪਤਨੀ ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਪਲਾਈ …

Read More »

12000 ਕਰੋੜ ਰੁਪਏ ਦੇ ਘਪਲੇ ਦਾ ਪੰਜਾਬ ਮੱਥੇ ਲੱਗਾ ਕਲੰਕ – ਹਰੀਸ਼ ਚੌਧਰੀ

ਪੱਟੀ, 24 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਵਿਧਾਨ ਸਭਾ 2017 ਦੀਆਂ ਚੋਣਾਂ ਲਈ ਪੰਜਾਬ ਵਿਚ ਕਾਂਗਰਸ ਸਰਕਾਰ ਲਿਆਉਣ ਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਥ ਸ਼ਾਸਤਰੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਸੋ ਸਲਾਹ ਲੈ ਕੇ ਚੋਣ ਮਨਰੋਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ। ਇਹ ਵਿਚਾਰ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸੈਕਟਰੀ ਤੇ ਸਾਬਕਾ …

Read More »