ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਪਰਮਜੀਤ ਸਿੰਘ ਭਿਓਰਾ ਦੇ ਪਿਤਾ ਸ. ਜਗਜੀਤ ਸਿੰਘ ਭਿਓਰਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਜਗਜੀਤ ਸਿੰਘ ਭਿਓਰਾ ਧਾਰਮਿਕ ਵਿਚਾਰਾਂ ਵਾਲੇ ਤੇ ਉੱਚੇ-ਸੁੱਚੇ ਜੀਵਨ ਦੇ …
Read More »Daily Archives: May 26, 2016
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 29 ਮਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 29 ਮਈ 2016 ਦਿਨ ਐਤਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ …
Read More »ਗੁ: ਸ੍ਰੀ ਗੁਰੂ ਅਰਜਨ ਦੇਵ ਜੀ ਪਾ: ਪੰਜਵੀਂ ਮੌ ਸਾਹਿਬ ਤੋਂ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਨਗਰ-ਕੀਰਤਨ ਪੰਜਵੇਂ ਦਿਨ ਲਈ ਰਵਾਨਾ
ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ, ਹਕੀਕਤ ਰਾਏ ਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਕੁਰਬਾਨੀ ਨੂੰ ਸੰਸਾਰ ਹਮੇਸ਼ਾਂ ਯਾਦ ਰੱਖੇਗਾ- ਹਰਜਿੰਦਰ ਸਿੰਘ ਲੱਲੀਆਂ ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ, ਮੌ ਸਾਹਿਬ ਦੀ ਪਾਵਨ-ਪਵਿੱਤਰ ਧਰਤੀ ਤੋਂ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਵਸ …
Read More »ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸੰਗਤਾਂ ‘ਚ ਭਾਈ ਉਤਸ਼ਾਹ – ਜੱਫ਼ਰਵਾਲ
ਸਮੂਹ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੀ ਆਇਆਂ ਕਹਿੰਦੇ ਹਾਂ ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸੰਗਤਾਂ ‘ਚ ਭਾਈ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਰਤਨ ਸਿੰਘ ਜੱਫ਼ਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਕੀਤਾ। ਉਨ੍ਹਾਂ …
Read More »ਛੀਨਾ ਵਲੋਂ ਖ਼ਾਲਸਾ ਸੀ: ਸੈਕੰ: ਸਕੂਲ ਦੇ 10ਵੀਂ ਦੀ ਮੈਰਿਟ ਸੂਚੀ ਆਏ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਖੇਡਾਂ, ਧਾਰਮਿਕ ਤੇ ਵਿੱਦਿਅਕ ਸਰਗਰਮੀਆਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ਵਿੱਚ ਪ੍ਰਸਿੱਧੀ ਹਾਸਲ ਕਰ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿੱਚ ਜ਼ਿਲ੍ਹੇ ਭਰ ਵਿੱਚੋਂ ਤੀਜਾ ਤੇ ਹੋਰ ਸ਼ਾਨਦਾਰ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੌਂਸਲ ਦੇ ਆਨਰੇਰੀ ਸਕੱਤਰ …
Read More »ਡੀ.ਈ.ਓ ਵਲੋਂ ਪੰਜਾਬੀ ਅਧਿਆਪਕਾ ਤੇ ਸਮਾਜ ਸੇਵਿਕਾ ਕਰਮਜੀਤ ਕੋਰ ਦਾ ਸਨਮਾਨ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਅਲੰਬਰਦਾਰ ਪੰਜਾਬੀ ਮਾਂ ਬੋਲੀ ਤੋਂ ਇਲਾਵਾ ਪੰਜਾਬੀ ਸੱਭਿਆਚਾਰ ਅਤੇ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਿਚ ਅਹਿਮ ਭੂਮਿਕਾ ਅਦਾ ਕਰਨ ਵਾਲੀ ਸਰਕਾਰੀ ਸੀਨੀ: ਸੈਕੰ: ਸਕੂਲ ਛੇਹਰਟਾ ਦੀ ਪੰਜਾਬੀ ਲੈਕਚਰਾਰ ਕਰਮਜੀਤ ਕੋਰ ਨੂੰ ਜਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਦੇ ਵੱਲੋਂ ਉਚੇਚੇ ਤੋਰ ਤੇ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ …
Read More »ਸਟੂਡੈਂਟ ਹੈਵਨ ਪਬਲਿਕ ਸਕੂਲ ਦੇ ਖਿਡਾਰੀਆਂ ਜਿੱਤੇ ਮੈਡਲ, ਹੋਇਆ ਸਵਾਗਤ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ)- ਖੇਡ ਖੇਤਰ ‘ਚ ਬਲਾਕ, ਜਿਲ੍ਹਾ,; ਸੂਬਾ, ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਸਟੂਡੈਂਟ ਹੈਵਨ ਪਬਲਿਕ ਸਕੂਲ ਤਰਨਤਾਰਨ ਰੋਡ ਦੇ ਖਿਡਾਰੀਆਂ ਨੇ ਅੰਤਰਾਸ਼ਟਰੀ ਕੁੰਗਫੂ ਵੁਸ਼ੌ ਚੈਂਪੀਅਨਸ਼ਿਪ ਦੇ ਦੋਰਾਨ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹੋਏ ਕਈ ਮੈਡਲ ਹਾਸਲ ਕੀਤੇ ਹਨ। ਸਕੂਲ ਪੁੱਜੇ ਇਨ੍ਹਾਂ ਖਿਡਾਰੀਆਂ ਤੇ ਅੰਤਰਾਸ਼ਟਰੀ ਕੋਚ ਦਾ ਨਿੱਘਾ ਸਵਾਗਤ ਹੋਇਆ। ਇਸ ਸਬੰਧੀ ਹੋਰ …
Read More »ਨਿਊ ਫਲਾਵਰ ਸਕੂਲ ਪ੍ਰਬੰਧਕਾਂ ਕੀਤਾ ਵਿਦਿਆਰਥੀਆਂ ਦਾ ਮਾਨ ਸਨਮਾਨ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਤੋਂ ਬਾਅਦ ਵੱਖ ਵੱਖ ਸਕੂਲਾਂ ਦੇ ਵਿਚ ਮਨਾਏ ਜਾ ਰਹੇ ਜਸ਼ਨਾਂ ਦੇ ਚੱਲਦਿਆਂ ਬਾਹਰੀ ਚਾਟੀਵਿੰਡ ਗੇਟ ਅੰਤਰਯਾਮੀ ਕਲੋਨੀ ਵਿਖੇ ਸਥਿਤ ਨਿਊ ਫਲਾਵਰ ਪਬਲਿਕ ਸੀਨੀ: ਸੈਕੰ: ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂਕੇ ਦੇ ਦਿਸ਼ਾ ਨਿਰਦੇਸ਼ਾਂ ਤੇ ਦਸਵੀਂ ਜਮਾਤ ਦੇ ਵਿਚੋਂ ਚੰਗੇ …
Read More »A “Four-Week Orientation Programme-99” inaugurated at GNDU
Amritsar, May 25 (Punjab Post Bureau)- A “Four-Week Orientation Programme-99” was inaugurated heretoday at the UGC-Human Resource Development Centre of the Guru Nanak Dev University. As many as 46 University and College teachers pertaining to diverse disciplines from across the length and breadth of the country are participating in this Programme. Prof. S.P. Gautam, Former Vice-Chancellor, Jyotiba Phule Rohilkhand University, Bareilly …
Read More »ਜੀ.ਐਨ.ਡੀ.ਯੂ ਨਾਨ ਟੀਚਿੰਗ ਐਸੋਸੀਏਸ਼ਨ ਨੇ ਕਰਵਾਇਆ ਰੂ-ਬ-ਰੂ ਪ੍ਰੋਗਰਾਮ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਐਸੋਸੀਏਸ਼ਨ ਦੇ ਸਮੂੰਹਿਕ ਅਹੁਦੇਦਾਰਾ ਤੇ ਮੈਂਬਰਾਂ ਦੇ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਬਲਵੀਰ ਸਿੰਘ ਗਰਚਾ ਦੇ ਦਿਸ਼ਾ ਨਿਰਦੇਸ਼ਾ ਤੇ ਸਕੱਤਰ ਹਰਦੀਪ ਸਿੰਘ ਨਾਗਰਾ ਦੇ ਬੇਮਿਸਾਲ ਪ੍ਰਬੰਧਾ ਹੇਠ ਐਸੋਸੀਏਸ਼ਨ ਦੇ ਮੁੱਖ ਦਫਤਰ (ਪ੍ਰਬੰਧਕੀ ਬਲਾਕ) ਵਿਖੇ ਇਕ ਰੂ-ਬ-ਰੂ ਪ੍ਰੋਗ੍ਰਾਮ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਜੀ.ਐ.ਡੀ.ਯੂ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਨਵਨਿਯੁਕਤ ਹੋਏ …
Read More »
Punjab Post Daily Online Newspaper & Print Media