ਫਾਜ਼ਿਲਕਾ, 25 ਮਈ (ਵਨੀਤ ਅਰੋੜਾ)- ਜ਼ਿਲ੍ਹਾ ਫਾਜ਼ਿਲਕਾ ਪੰਜਾਬ ਵਿਚ ਨਰਮੇ ਦੀ ਖੇਤੀ ਦੇ ਮਸ਼ੀਨੀਕਰਨ ਦਾ ਮੁੱਢ ਬੰਨਣ ਲਈ ਤਿਆਰ ਹੋ ਗਿਆ ਹੈ। ਇਸ ਤਹਿਤ ਨੁੰਮਾਇਸ਼ੀ ਤੌਰ ਤੇ ਇਸ ਸਾਲ ਜ਼ਿਲ੍ਹੇ ਵਿਚ 1000 ਏਕੜ ਰਕਬੇ ਵਿਚ ਨਵੀਂ ਤਕਨੀਕ ਨਾਲ ਨਰਮੇ ਦੀ ਬਿਜਾਈ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ …
Read More »Daily Archives: May 26, 2016
ਦਿੱਲੀ ਕਮੇਟੀ ਨਗਰ ਕੀਰਤਨਾਂ ਤੇ ਲੰਗਰਾਂ ਤੋਂ ਬਾਹਰ ਨਿਕਲ ਕੇ ਸਿੱਖ ਇਤਿਹਾਸ ਗੈਰ ਸਿੱਖਾਂ ਤੱੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ – ਜੀ.ਕੇ
ਨਵੀਂ ਦਿੱਲੀ, 25 ਮਈ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਜਾ ਰਹੇ ਪ੍ਰੋਗਰਾਮਾ ਦੀ ਜਾਣਕਾਰੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੂਨਾਂ ਅਤੇ ਅਹੁੱਦੇਦਾਰ ਸਾਹਿਬਾਨਾਂ ਨੂੰ ਦਿੱਤੀ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਾਰਟੀ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਵੱਜੋਂ ਸੰਬੋਧਿਤ ਕਰਦੇ ਹੋਏ ਜੀ.ਕੇ …
Read More »ਰਾਣਾ ਵਲੋਂ ਮੁੱਖ ਸਕੱਤਰ ਹਰਚਰਨ ਸਿੰਘ ਤੇ ਸਾਥੀਆਂ ਨੂੰ ਇਤਿਹਾਸਕ ਕਿਤਾਬਚੇ ਭੇਂਟ
ਨਵੀਂ ਦਿੱਲੀ, 25 ਮਈ (ਅੰਮ੍ਰਿਤ ਲਾਲ ਮੰਨਣ)- ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕਤੱਰ ਹਰਚਰਨ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਇਥੇ ਪੁੱਜਾ। ਜਿਸਨੇ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਅਤੇ ਗੁਰਦੁਆਰਾ ਕਮੇਟੀ ਦੇ ਹੋਰ ਮੁੱਖੀਆਂ ਨਾਲ ਵਿਚਾਰ-ਵਟਾਂਦਰਾ ਕਰ, ਬਾਬਾ ਬੰਦਾ ਸਿੰਘ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ …
Read More »’ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਕੰਨਿਆਂ ਸਕੂਲ ਬਟਾਲਾ ਵਿਖੇ ਪ੍ਰੋਗਰਾਮ
ਬਟਾਲਾ, 25 ਮਈ (ਨਰਿੰਦਰ ਸਿੰਘ ਬਰਨਾਲ)- ਸਮਾਜ ਵਿਚ ਲੜਕੀਆਂ ਦੀ ਜਨਮ ਦਰ ਘਟਨ ਤੇ ਮਾਦਾ ਭਰੂਣ ਹੱਤਿਆਂ ਦੇ ਨਾਲ ਲੜਕੀਆਂ ਦੀ ਪੜਾਈ ਸਬੰਧੀ ਵਿਚਾਰ ਚਰਚਾ ਦਰਸਾਊਦਾ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਦੇ ਮਕਸਦ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰ ਬਟਾਲਾ ਵਿਖੇ ਕੀਤੇ ਪ੍ਰੋਗਰਾਮ ਵਿਚ ਸ੍ਰੀ ਸੌਰਵ ਅਰੋੜਾ ਐਸ ਡੀ ਐਮ …
Read More »ਨੌਜਵਾਨਾਂ ਨੂੰ ਖੂਨਦਾਨ ਕਰਨ ਦਾ ਹੋਕਾ ਦੇ ਰਿਹਾ ਹੈ ‘ਮਾਤਾ ਸੁਲੱਖਣੀ ਬਲੱਡ ਸੇਵਾ’ ਵਟਸਐਪ ਗਰੁੱਪ
ਬਟਾਲਾ, 25 ਮਈ (ਨਰਿੰਦਰ ਸਿੰਘ ਬਰਨਾਲ)- ਸੂਚਨਾ ਤਕਨੌਲਜੀ ਤੇ ਸ਼ੋਸ਼ਲ ਮੀਡੀਆ ਦੇ ਇਸ ਯੁੱਗ ਵਿੱਚ ਮਨੁੱਖ ਦਾ ਆਪਸੀ ਸੰਚਾਰ ਵਧਣ ਤੇ ਅਸਾਨ ਹੋਣ ਦੇ ਨਾਲ ਸ਼ੋਸ਼ਲ ਮੀਡੀਆ ਦੇ ਕੁਝ ਹੋਰ ਵੀ ਬਹੁਤ ਚੰਗੇ ਸਿੱਟੇ ਸਾਹਮਣੇ ਆਏ ਹਨ। ਬਟਾਲਾ ਸ਼ਹਿਰ ਦੇ ਨੌਜਵਾਨਾਂ ਨੇ ਸ਼ੋਸ਼ਲ ਮੀਡੀਆ ਦੀਆਂ ਸਭ ਤੋਂ ਵੱਧ ਚਰਚਿਤ ਐਪਲੀਕੇਸ਼ਨ ਫੇਸਬੁੱਕ ਅਤੇ ਵਟਸਐਪ ਰਾਹੀਂ ਖੂਨਦਾਨ ਸੇਵਾ ਸ਼ੁਰੂ ਕਰਕੇ ਨੌਜਵਾਨਾਂ ਨੂੰ …
Read More »ਬਟਾਲਾ ਦੀ ਸ਼ਿਵਾਨੀ ਨੂੰ ਪੰਜਾਬ ‘ਚੋਂ 22ਵਾਂ ਤੇ ਜ਼ਿਲ੍ਹੇ ‘ਚੋਂ ਦੂਜਾ ਸਥਾਨ
ਬਟਾਲਾ, 25 ਮਈ (ਨਰਿੰਦਰ ਬਰਨਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਦਸਵੀਂ ਜਮਾਤ ਦੇ ਨਤੀਜੇ ‘ਚ ਬਟਾਲਾ ਦੇ ਇਕ ਮਿਹਨਤਕਸ਼ ਵਿਅਕਤੀ (ਮੋਚੀ) ਦੀ ਧੀ ਨੇ ਚੰਗੇ ਅੰਕ ਪ੍ਰਾਪਤ ਕਰਕੇ ਬਟਾਲਾ ਦਾ ਨਾਮ ਰੋਸ਼ਨ ਕੀਤਾ ਹੈ ,ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਸ: ਅਮਰਦੀਪ ਸਿੰਘ ਸੈਣੀ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਭਾਰਤ ਭੂਸ਼ਣ ਨੇ ਵਿਦਿਆਰਥਣ ਸ਼ਿਵਾਨੀ ਪੁੱਤਰੀ ਵਰਿੰਦਰ ਕੁਮਾਰ ਵਿਦਿਆਰਥਣ …
Read More »
Punjab Post Daily Online Newspaper & Print Media