📝 *ਅੱਜ ਦੀਆਂ ਸੁਰਖੀਆਂ…..* ਮਿਤੀ : 28 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬਸਪਾ ਸੁਪਰੀਮੋ ਮਾਇਆਵਤੀ ਦਾ ਹਰਿਆਣਾ ਤੇ ਗੁਜਰਾਤ ਸਰਕਾਰਾਂ ‘ਤੇ ਹਮਲਾ – ਕਿਹਾ ਓ.ਬੀ.ਸੀ ਕੋਟੇ ‘ਚ ਦੇਣ ਜਾਟਾਂ ਤੇ ਪਟੇਲਾਂ ਨੂੰ ਰਾਖਵਾਂਕਰਨ। ▶ ਹਰਿਆਣਾ ਦੇ ਕੁਰਕਸ਼ੇਤਰ ਬੱਸ ਧਮਾਕਾ ਅੱਤਵਾਦੀ ਘਟਨਾ ਹੋਣ …
Read More »Daily Archives: May 27, 2016
ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ ਦਾ ਮੈਟ੍ਰਿਕ ਦਾ ਨਤੀਜਾ ਸੌ ਫੀਸਦ ਰਿਹਾ
ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦਾ ਮੈਟ੍ਰਿਕ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਸ੍ਰ. ਤਰਲੋਕ ਸਿੰਘ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਤੇਜਦੀਪ ਸਿੰਘ ਨੇ 93%, ਤਰੁਨਦੀਪ ਸਿੰਘ ਨੇ 91%, ਸੁਖਵੀਰ ਸਿੰਘ ਨੇ 88%, …
Read More »ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਨੂੰ ਪੈਦਲ ਜ਼ੋਨ ਵਜੋਂ ਵਿਕਸਤ ਕਰਨਾ ਸ਼ਲਾਘਾਯੋਗ ਕਦਮ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗੁਰੂ ਸਾਹਿਬ ਵਲੱੋਂ ਵਰਸਾਈ ਪਾਵਨ ਧਰਤੀ ਸ੍ਰੀ ਹਰਿਮੰਦਰ ਸਾਹਿਬ ਦੇ ਚੁਫੇਰੇ ਸਮੁੱਚੇ ਸੁੰਦਰੀਕਰਨ ਅਤੇ ਚੌਗਿਰਦੇ ਦੀ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁੰਦਰੀਕਰਨ ਪ੍ਰੋਜੈਕਟ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆ ਹੋਇਆ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਆਸਥਾ ਦੇ ਕੇਂਦਰ ਵਜੋਂ ਜਾਣੇ ਜਾਂਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ …
Read More »ਪੰਥਕ ਹਿਤਾਂ ਲਈ ਪੰਥ ਪ੍ਰਚਾਰਕ ਇਕ ਦੂਜੇ ਵਿਰੁੱਧ ਬਿਆਨਬਾਜ਼ੀ ਤੋਂ ਗੁਰੇਜ ਕਰਨ
ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਉੱਘੇ ਪੰਥਕ ਪ੍ਰਚਾਰਕਾਂ ਦਰਮਿਆਨ ਸ਼ੁਰੂ ਹੋਈ ਆਪਸੀ ਤਕਰਾਰ ਸਮੁੱਚੇ ਪੰਥ ਲਈ ਬੜਾ ਗੰਭੀਰ ਵਿਸ਼ਾ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਚਿੰਤਾਜਨਕ ਸਿੱਟੇ ਨਿਕਲ ਸਕਦੇ ਹਨ।ਉਨ੍ਹਾਂ ਨੇ ਦੋਹਾਂ ਪ੍ਰਮੁੱਖ ਸਖਸ਼ੀਅਤਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ੋਰਦਾਰ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਉਹ …
Read More »ਦਿੱਲੀ, ਰਾਜਸਥਾਨ ਹੋਰ ਰਾਜਾਂ ‘ਚ ਪੰਜਾਬੀ ਭਾਸ਼ਾ ਨੂੰ ਅੱਖੋਂ-ਪਰੋਖੇ ਕਰਨਾ ਪੰਜਾਬੀ ਬੋਲੀ ਨੂੰ ਖਤਮ ਕਰਨ ਦੇ ਤੁਲ- ਮੱਕੜ
ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ 85, 87, ਟਰੱਸਟ ਤੇ ਅਮਲਾ ਵਿਭਾਗ ਦੇ ਕੇਸਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ਦੀ ਆਰੰਭਤਾ ਤੋਂ ਪਹਿਲਾਂ ਮੂਲ ਮੰਤਰ ਦੇ ਪਾਠ ਕੀਤੇ ਗਏ।ਉਨ੍ਹਾਂ ਕਿਹਾ ਕਿ …
Read More »ਬਾਬਾ ਬੰਦਾ ਸਿੰਘ ਬਹਾਦਰ ਸੂਰਬੀਰ ਯੋਧੇ ਹੋਣ ਦੇ ਨਾਲ – ਨਾਲ ਨਿਆਂਕਾਰੀ ਸ਼ਾਸਕ ਸਨ – ਜਥੇ: ਗੁਰਿੰਦਰਪਾਲ ਸਿੰਘ
ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਨਗਰ ਕੀਰਤਨ ਵਿੱਚ ਸ਼ਾਮਿਲ ਤੇ ਸੇਵਾ ਕਰ ਰਹੀਆਂ ਸੰਗਤਾਂ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਅਤੇ ਸਮੁੱਚੇ ਸ਼ੋ੍ਰਮਣੀ ਕਮੇਟੀ ਅਦਾਰੇ ਵੱਲੋਂ ਧੰਨਵਾਦ ਕਰਦਿਆਂ ਜੀ ਆਇਆਂ ਕਹਿੰਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਗੁੁਰਿੰਦਰਪਾਲ ਸਿੰਘ ਗੋਰਾ …
Read More »ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸਰਹੰਦ ਤੋਂ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਛੇਵੇਂ ਦਿਨ ਲਈ ਰਵਾਨਾ
ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ) – ਕਲਗੀਧਰ ਦਸਮੇਸ਼ ਪਿਤਾ ਦੇ ਫ਼ਰਜ਼ੰਦ ਛੋਟੇ- ਛੋਟੇ ਦੋ ਲਾਲਾਂ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੇ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸਰਹੰਦ ਦੀ ਧਰਤੀ ਤੋਂ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਵਸ ਸਬੰਧੀ ਪੂਰੇ …
Read More »“SGHPS Students Remember their Inspirational Women”
Amritsar, May 26 (Punjab Post Bureau) – SGHPS conducted a collage making activity followed by declamation and a fancy dress show for primary students with a motto to make them aware of the sacrifices and contributions of the great women of National and International reputes. Student’s creativity was fabulously delved through this activity. This activity was a part of one …
Read More »ਪੰਜਾਬ ਸਰਕਾਰ ਵੱਲੋਂ 16 ਹਜਾਰ ਅਧਿਆਪਕਾਂ ਦੀ ਕੀਤੀ ਜਾ ਰਹੀ ਹੈ ਭਰਤੀ – ਡਾ. ਚੀਮਾ
ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ 16 ਹਜਾਰ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ 650 ਲੈਕਚਰਾਰਾਂ ਦੀ ਭਰਤੀ ਦੀ ਪ੍ਰੀਕਿਆ ਪੂਰੀ ਕਰ ਲਈ ਗਈ ਹੈ ਅਤੇ ਇਨ੍ਹਾਂ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਾ.ਦਲਜੀਤ ਸਿੰਘ ਚੀਮਾ …
Read More »ਪਿੰਡ ਬਾਹਠ ਲਾਹੜੀ ‘ਚ ਮਿੱਟੀ ਪਰਖ ਬਾਰੇ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ
ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਉਰੋ) – ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਬਖਸ਼ੀਸ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਬਾਹਠ ਲਾਹੜੀ ਵਿੱਚ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੀ …
Read More »
Punjab Post Daily Online Newspaper & Print Media