Wednesday, November 25, 2026

Daily Archives: May 27, 2016

ਨਸ਼ਿਆਂ ਖਿਲਾਫ਼ ਵਿਦਿਆਰਥੀ ‘ਤੇ ਅਧਿਆਪਕ ਮੈਦਾਨ ਵਿੱਚ ਉਤਰੇ

ਬਠਿੰਡਾ, 26 ਮਈ (ਜਸਵਿੰਦਰ ਸਿੰਗ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਅਮਰਪੁਰਾ ਬਸਤੀ ਦੇ ਕਿਰਨ ਪਬਲਿਕ ਸਕੂਲ ਵਿਚ ਪੰਜਾਬ ਪੁਲਿਸ ਦੇ ਮੁਖੀ ਸਵਪਨ ਸ਼ਰਮਾ ਦੁਆਰਾ ਸ਼ੁਰੂ ਕੀਤੀ ਨਸ਼ਾ ਖਿਲਾਫ਼ ਮੁਹਿੰਮ ਨਾਲ ਜੋੜਣ ਲਈ ਸਕੂਲ ਵਿਚ ਵਰਕਸ਼ਾਪ ਅਯੋਜਿਤ ਕੀਤੀ ਗਈ। ਜਿਸ ਵਿਚ ਬੱਚਿਆਂ ਨੂੰ ਨਸ਼ਿਆ ਤੋਂ ਦੂਰ ਰਹਿਣ,ਨਸ਼ਾ ਰੋਕਣ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਵੇਂ ਬੇਨਕਾਬ ਕਰਨਾ ਹੈ ਬਾਰੇ ਜਾਣਕਾਰੀ ਦਿੱਤੀ ਗਈ। …

Read More »

ਗੁਰੂਕੁਲ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਨਤੀਜਿਆਂ ਵਿੱਚ ਮਾਰੀ ਬਾਜੀ

ਬਠਿੰਡਾ, 26 ਮਈ (ਜਸਵਿੰਦਰ ਸਿੰਗ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਵੱਲੋਂ ਦਿੱਤੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ (ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ) ਦੇ ਐਮ.ਐਸ.ਸੀ (ਆਈ.ਟੀ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਐਮ.ਐਸ.ਸੀ.(ਆਈ.ਟੀ) ਸਮੈਸਟਰ ਪਹਿਲਾ ਦੇ ਨਤੀਜੇ ਵਿੱਚੋਂ ਰਾਜਵਿੰਦਰ ਸਿੰਘ ਨੇ 75.66ਪ੍ਰਤੀਸ਼ਤ ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਿਹਾ। ਸੋਨੀਆ ਨੇ 71.67 …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦੀਂ ਜਾਗਰੂਕਤਾ ਰੈਲੀ ਅੱਜ

ਬਠਿੰਡਾ, 26 ਮਈ (ਜਸਵਿੰਦਰ ਸਿਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਿਆਂ ਖਿਲਾਫ਼ ਪ੍ਰਭਾਵਸ਼ਾਲੀ ਸੁਨੇਹਾ ਦੇਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ 27 ਮਈ ਨੂੰ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਜਾ ਰਹੀ ਹੈ ਜੋ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਲੋਕਾਂ ਨੂੰ ਵੱਖ-ਵੱਖ ਤੌਰ-ਤਰੀਕਿਆਂ ਰਾਹੀਂ ਜਾਣੂੰ ਕਰਵਾਏਗੀ। ਇਹ ਰੈਲੀ ਸਥਾਨਕ ਜੌਗਰਜ ਪਾਰਕ ਵਿੱਚ ਸ਼ੁੱਕਰਵਾਰ ਸਵੇਰੇ 05:45 ਵਜੇ ਸ਼ੁਰੂ ਹੋਵੇਗੀ ਜਿਸ ਵਿੱਚ …

Read More »