📝 ਅੱਜ ਦੀਆਂ ਸੁਰਖੀਆਂ….. ਮਿਤੀ : 29 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ‘ਚ ਅਮਨ ਤੇ ਕਾਨੂੰਨ ਦੀ ਸਥਿਤੀ ਨੰਬਰ ਇੱਕ ‘ਤੇ – ਵਿਰੋਧੀ ਬਿਨ੍ਹਾਂ ਵਜਾ ਕਰ ਰਹੇ ਨੇ ਬਦਨਾਮ – ਸੀ.ਐਮ ਬਾਦਲ। ▶ ਪ੍ਰਧਾਨ ਮੰਤਰੀ ਮੋਦੀ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦਿੱਤਾ …
Read More »Daily Archives: May 28, 2016
ਸ੍ਰੀ ਹਰਿਮੰਦਰ ਸਾਹਿਬ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਬਣ ਰਿਹਾ ਹੈ ਪੈਦਲ ਜੋਨ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਖਿੱਚ ਦਾ ਕੇਂਦਰ ਹੈ ਅਤੇ ਵਿਸ਼ਵ ਭਰ ਵਿਚੋਂ ਇਥੇ ਪੁੱਜਦੀਆਂ ਸੰਗਤਾਂ ਦੀ ਨਿਰਵਿਘਨ ਆਮਦ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਆਉਣ ਵਾਲੇ ਮੁੱਖ ਮਾਰਗਾਂ ਨੂੰ ਇਕ ਨਮੂਨੇ ਵਜੋਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਜਾ ਰਿਹਾ ਹੈ।ਇਨ੍ਹਾਂ ਮਾਰਗਾਂ ‘ਤੇ ਬਣੀਆਂ ਇਮਾਰਤਾਂ ਨੂੰ ਇੱਕੋ ਜਿਹੀ ਦਿੱਖ ਪ੍ਰਦਾਨ …
Read More »ਸ੍ਰੀ ਰਾਮ ਵਿਲਾਸ ਪਾਸਵਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ)- ਫੂਡ ਸਪਲਾਈ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਨਾਲ ਉਦਯੋਗ ਮੰਤਰੀ ਸ੍ਰੀ ਗਿਰੀਰਾਜ ਸਿੰਘ, ਸ੍ਰੀ ਸ਼ਵੇਤ ਮਲਿਕ ਤੇ ਸ੍ਰੀ ਭੂਪਿੰਦਰ ਸਿੰਘ ਯਾਦ ਮੈਂਬਰ ਪਾਰਲੀਮੈਂਟ, ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਅੰਮ੍ਰਿਤਸਰ ਸ਼ਹਿਰੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਨਤਮਸਤਿਕ ਹੋਈਆਂ। ਸ੍ਰੀ ਪਾਸਵਾਨ ਨੇ ਮੱਥਾ ਟੇਕਣ ਉਪਰੰਤ ਸ਼ੋ੍ਰਮਣੀ ਕਮੇਟੀ …
Read More »ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਚੌਂਕ ਮਹਿਤਾ, 27 ਮਈ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਕੂਲ ਸਿੱਖਿਆ ਬੋਰਡ ਐਲਾਨੇ ਗਏ ਦਸਵੀਂ ਕਲਾਸ ਦੇ ਰਿਜ਼ਲਟ ਵਿੱਚੋਂ ਦਸਮੇਸ਼ ਸੀ.ਸੈ.ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਮੌਕੇ ਪਿ੍ਰੰ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਕੁਲ 123 ਵਿਦਿਆਰਥੀਆਂ ਵਿੱਚੋ 106 ਵਿਦਿਆਰਥੀ ਫਸਟ ਡਵੀਜਨ ਅਤੇ ਬਾਕੀ ਸੈਕਿੰਡ ਡਵੀਜਨ ਵਿੱਚੋਂ ਪਾਸ ਹੋਏ।ਨਵਨੀਤ ਕੌਰ ਨੇ 621ਫ਼650, ਰੋਹਿਤ ਕੁਮਾਰ ਨੇ 620ਫ਼650, ਨਵਨੀਤ ਕੌਰ ਨੇ 618ਫ਼650 ਅਤੇ ਸਿਮਰਨਦੀਪ …
Read More »ਦਮਦਮੀ ਟਕਸਾਲ ਵੱਲੋ ਚੌਂਕ ਮਹਿਤਾ ਵਿਖੇ ਧਾਰਮਿਕ ਦੀਵਾਨ ਸਜਾਇਆ
ਚੌਂਕ ਮਹਿਤਾ, 27 ਮਈ (ਜੋਗਿੰਦਰ ਸਿੰਘ ਮਾਣਾ)- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਰਸੋਈ ਹੋਈ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋ 6 ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਮੂੰਹ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਵਿਚ ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਾਮਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਾਈ ਹੇਠ ਵੱਖ ਵੱਖ ਪਿੰਡਾਂ ਵਿਚ ਕੀਤੇ ਜਾ ਰਹੇ …
Read More »ਭਾਰਤ ਸਰਕਾਰ 1984 ਦੇ ਸਿੱਖ ਕਤਲੇਆਮ ਸਬੰਧੀ ਮੁਆਫੀ ਲਈ ਪਹਿਲਕਦਮੀ ਕਰੇ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਫੌਜੀ ਹਮਲੇ, ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ, ਝੂਠੇ ਪੁਲਿਸ ਮੁਕਾਬਲਿਆਂ ਤੇ ਪੀਲੀਭੀਤ ਕਾਂਡ ਵਿਚ ਮਾਰੇ ਗਏ ਬੇਦੋਸ਼ੇ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਸੁਪਰੀਮ ਕੋਰਟ ਦੇ ਤਿੰਨ ਜੱਜਾਂ ‘ਤੇ ਅਧਾਰਿਤ ਇਕ ਟਰੁੱਥ …
Read More »ਗੁ: ਸ੍ਰੀ ਮੰਜੀ ਸਾਹਿਬ ਬਾਉਲੀ ਸਾਹਿਬ ਅੰਬਾਲਾ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 27 ਮਈ(ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਬਾਉਲੀ ਸਾਹਿਬ ਪਾਤਸ਼ਾਹੀ ਛੇਵੀਂ ਅੰਬਾਲਾ ਤੋਂ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਨਾਲ ਸ਼ਹੀਦ ਹੋਏ ਸਿੰਘਾਂ ਦੇ 300 ਸਾਲਾ ਸ਼ਹੀਦੀ ਨੂੰ ਸਮਰਪਿਤ ਪੂਰੇ ਜਾਹੋ ਜਲਾਲ ਨਾਲ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ।ਇਹ ਉਹ ਪਾਵਨ …
Read More »ਦੱਸਵੀਂ ਦੀ ਪ੍ਰੀਖਿਆ ‘ਚ ਅੱਵਲ ਆਉਣ ‘ਤੇ ਵਿਦਿਆਰਥਣ ਦੀਕਸ਼ਾ ਸ਼ਰਮਾ ਸਨਮਾਨਿਤ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ ) – ਰਾਮਗੜ੍ਹੀਆ ਭਾਈਬੰਦੀ ਸੰਸਥਾ ਦੇ ਅਧੀਨ ਚੱਲ ਰਹੇ ਰਾਮਸਰ ਪਬਲਿਕ ਸਕੂਲ, ਮਹੰਤ ਮੂਲ ਸਿੰਘ ਕਲੋਨੀ ਬਿਬੇਕਸਰ ਰੋਡ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪ੍ਰਿੰ: ਇਕਬਾਲ ਕੌਰ ਨੇ ਦੱਸਿਆ ਕਿ ਦਸਵੀਂ ਸ਼ੇਣੀ ਦੀ ਵਿਦਿਆਰਥਣ ਦੀਕਸ਼ਾ ਸ਼ਰਮਾ ਪੁੱਤਰੀ ਸ੍ਰੀ ਪਵਨ ਕੁਮਾਰ ਨੇ ਬੋਰਡ ਦੀ ਪ੍ਰੀਖਿਆ ਵਿੱਚ 80.5 ਪ੍ਰਤੀਸ਼ਤ …
Read More »ਸ਼ਿਵ-ਓ-ਹਮ ਪਬਲਿਕ ਸਕੂਲ ਦੀ ਦਸਵੀਂ-ਬਾਰਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਹਰ ਸਾਲ ਦੀ ਤਰਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ-ਬਾਰਵੀਂ ਕਲਾਸ ਦੇ ਐਲਾਨੇ ਗਏ ਨਤੀਜਿਆ ਚ ਸ਼ਿਵ-ਓ-ਹਮ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ।ਸਕੂਲ ਦੇ ਵਿਦਿਆਰਥੀਆਂ ਨੇ ਚੰਗੀ ਮਹਿਨਤ ਕਰਦੇ ਹੋਏ ਵਧੀਆਂ ਨੰਬਰ ਹਾਸਲ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂ ਰੋਸ਼ਨ ਕੀਤਾ।ਸਕੂਲ ਦੇ ਪ੍ਰਿੰਸੀਪਲ ਵਿਸ਼ਾਲ ਸ਼ਰਮਾ, ਵਾਈਸ ਪ੍ਰਿੰਸੀਪਲ ਨੀਲਮ ਸ਼ਰਮਾ ਨੇ ਚੰਗੇ …
Read More »ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੁੂਕ ਕਰਨ ਲਈ ਚੇਤਨਾ ਰੈਲੀ
ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੁਕ ਕਰਨ ਲਈ ਇਕ ਚੇਤਨਾ ਰੈਲੀ ਕੱਢੀ ਗਈ। ਜਿਸ ਨੂੰ ਸ.ਤੇਜਵਿੰਦਰ ਸਿੰਘ ਚੇਅਰਮੈਨ-ਕਮ-ਜਿਲ੍ਹਾ ਅਤੇ ਸੈਸ਼ਨ ਜੱਜ ਨੇ ਹਰੀ ਝੰਡੀ ਵਿਖਾ ਕੇ ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਤੋਂ ਰਵਾਨਾ ਕੀਤਾ। ਇਸ ਮੋਕੇ ਤੇ ਹੋਰਨਾ ਤੋਂ ਇਲਾਵਾ …
Read More »
Punjab Post Daily Online Newspaper & Print Media