Wednesday, November 25, 2026

Daily Archives: May 28, 2016

ਅੰਮ੍ਰਿਤਸਰ ਜ਼ਿਲ੍ਹੇ ਨੇ ਕਣਕ ਦੀ ਖ਼ਰੀਦ ਦਾ ਟੀਚਾ ਕੀਤਾ ਪੂਰਾ-ਡੀ. ਸੀ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)-ਅੰਮ੍ਰਿਤਸਰ ਜ਼ਿਲ੍ਹੇ ਨੇ ਕਣਕ ਦੀ ਖ਼ਰੀਦ ਦਾ ਟੀਚਾ ਪੂਰਾ ਕਰ ਲਿਆ ਹੈ ਅਤੇ ਇਥੇ 5.70 ਲੱਖ ਮੀਟ੍ਰਿਕ ਟਨ ਖ਼ਰੀਦ ਦੇ ਮਿੱਥੇ ਟੀਚੇ ਦੇ ਮੁਕਾਬਲੇ ਹੁਣ ਤੱਕ 5.82 ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਖ਼ਰੀਦ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 56 ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ …

Read More »

ਰਣੀਕੇ ਨੇ ਵਿਕਾਸ ਕਾਰਜਾਂ ਵਲੋਂ ਵਿਕਾਸ ਕਾਰਜ਼ਾਂ ਦਾ ਜਾਇਜ਼ਾ-ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੀ ਮੌਜੂਦਗੀ ਵਿਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਬਲਾਕ ਅਟਾਰੀ …

Read More »

ਇਫਕੋ ਨੇ ਡੀ.ਏ.ਪੀ ਅਤੇ ਐਨ.ਪੀ.ਕੇ ਖਾਦ ਦਾ ਰੇਟ 50 ਰੁਪਏ ਘਟਾਇਆ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਦੇਸ਼ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਇਫਕੋ ਨੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਡੀ ਏ ਪੀ ਅਤੇ ਐਨ ਪੀ ਕੇ ਖਾਦ ਦੀਆਂ ਕੀਮਤਾਂ ਵਿਚ ਪ੍ਰਤੀ ਬੋਰੀ 50 ਰੁਪਏ ਦੀ ਕਟੌਤੀ ਕਰ ਦਿੱਤੀ ਹੈ, ਜੋ ਕਿ ਅੱਜ ਤੋਂ ਲਾਗੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਸੀਨੀਅਰ ਏਰੀਆ ਮੈਨੇਜਰ ਇਫਕੋ ਸ. ਹਰਮੇਲ ਸਿੰਘ ਸਿੱਧੂ …

Read More »

ਅਲਟਰਾ ਸਾਊਂਡ ਸਕੈਨਿੰਗ ਕੇਂਦਰਾਂ ‘ਤੇ ਛਾਪੇਮਾਰੀ ਤੇਜ਼ ਕੀਤੀ ਜਾਵੇ-ਏ.ਡੀ.ਸੀ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਚੱਲ ਰਹੇ ਅਲਟਰਾ ਸਾਊਂਡ ਸਕੈਨਿੰਗ ਕੇਂਦਰ, ਕੋਈ ਲਿੰਗ ਨਿਰਧਾਰਨ ਟੈਸਟ ਨਾ ਕਰਨ, ਨੂੰ ਜ਼ਰੂਰੀ ਬਨਾਉਣ ਲਈ ਸਿਹਤ ਵਿਭਾਗ ਆਪਣੀ ਛਾਪਾਮਾਰੀ ਤੇਜ਼ ਕਰੇ ਅਤੇ ਸ਼ਹਿਰ ਅਤੇ ਸ਼ਹਿਰ ਤੋਂ ਬਾਹਰ ਜਿੱਥੇ ਵੀ ਅਜਿਹੇ ਕੇਂਦਰ ਚੱਲਦੇ ਹਨ, ਉਨਾਂ ਦੀ ਅਚਨਚੇਤੀ ਚੈਕਿੰਗ ਯਕੀਨੀ ਬਣਾਈ ਜਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਸ ਪੀ ਆਂਗਰਾ …

Read More »

ਨਸ਼ਿਆਂ ਦੇ ਕੋਹੜ੍ਹ ਨੂੰ ਠੱਲਣ ਲਈ ਜੱਜ ਸੜਕਾਂ ‘ਤੇ ਉਤਰੇ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਵਿਚ ਫੈਲੀ ਨਸ਼ਿਆਂ ਦੀ ਲਾਹਨਤ ਨੂੰ ਠੱਲਣ ਲਈ ਅੱਜ ਪੰਜਾਬ ਲੀਗਲ ਸਰਵਿਸ ਅਥਾਰਟੀ ਦੇ ਸੱਦੇ ‘ਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਲੀਗਲ ਸਰਵਿਸ ਅਥਾਰਟੀ ਸ. ਗਰੁਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂੰ ਕਰਵਾ ਕੇ ਇੰਨਾਂ ਤੋਂ ਬਚਣ ਦਾ ਹੋਕਾ ਦੇਣ ਲਈ ਸਥਾਨਕ ਹਾਲ ਗੇਟ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ-ਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ …

Read More »

ਘਰੇਲੂ ਨੌਕਰਾਂ ਦੇ ਵੇਰਵੇ ਥਾਣਿਆਂ ਵਿੱਚ ਅਗਾਊਂ ਤਸਦੀਕ ਕਰਵਾਉਣਾ ਜ਼ਰੂਰੀ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕਿਸੇ ਵੀ ਵਿਅਕਤੀ/ਪਰਿਵਾਰ ਵੱਲੋਂ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ …

Read More »

ਦਿੱਲੀ ਕਮੇਟੀ ਨੇ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਪੜਾਉਣ ਦਾ ਰਾਹ ਕੀਤਾ ਪੱਧਰਾ – ਜੀ.ਕੇ

ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਵੱਲੋਂ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪਸ਼ਜਾਬੀ ਅਤੇ ਉਰਦੂ ਭਾਸ਼ਾ ਦੇ ਟੀਚਰਾਂ ਦੀ ਭਰਤੀ ਦੀ ਪਿਛਲੇ ਲਸ਼ਬੇ ਸਮੇਂ ਤੋਂ ਕੀਤੀ ਜਾ ਰਹੀ ਮਸ਼ਗ ਦੇੇ ਅੱਜ ਪੂਰਾ ਹੋਣ ਵੱਲ ਕਦਮ ਵਧਾ ਲਿਆ ਹੈ। ਇਹ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿਸ਼ਘ ਜੀ.ਕੇ. ਨੇ ਅੱਜ ਕਮੇਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ …

Read More »

ਸ਼ਹੀਦੀ ਸ਼ਤਾਬਦੀ ਦੇ ਪ੍ਰੋਗਰਾਮਾਂ ਬਾਰੇ ਵਿਚਾਰ ਲਈ ਰਾਗੀ ਜੱਥਿਆਂ ਦੀ ਬੈਠਕ

ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦਿਆਂ ਹੋਇਆਂ ਸਿੱਖੀ ਵਿੱਚ ਸ਼ਹਾਦਤ ਦੀ ਮਹਤੱਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਉਲੀਕੇ ਜਾ ਰਹੇ ਪ੍ਰੋਗਰਾਮਾਂ ਸੰਬੰਧੀ ਵਿਚਾਰ ਕਰਨ ਲਈ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸੇਵਾ ਨਿਭਾ ਰਹੇ ਸਮੂਹ ਕੀਰਤਨੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਸੇਲ ਦਾ ਦਸਵੀਂ ਕਲਾਸ ਦਾ ਨਤੀਜਾ 100% ਰਿਹਾ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਸੇਲ ਦਾ ਦਸਵੀਂ ਕਲਾਸ ਦਾ ਨਤੀਜਾ 100% ਰਿਹਾ।ਅਰਸ਼ਮੀਤ ਕੌਰ ਸਪੁੱਤਰੀ ਕੁਲਵੰਤ ਸਿੰਘ ਨੇ ਸਭ ਤੋਂ ਵੱਧ 80% ਅੰਕ ਲੈ ਕੇ ਸਕੂਲ ਵਿਚੋਂ ਪਹਿਲਾਂ ਸਥਾਨ ਪਾ੍ਰਪਤ ਕੀਤਾ।ਵਿਕਰਾਂਤ ਸਿੰਘ ਨੇ 77% ਅੰਕ ਲੈ ਕੇ ਸਕੂਲ ਵਿਚੋਂ ਦੂਜਾ ਸਥਾਨ ਪਾ੍ਰਪਤ ਕੀਤਾ।ਗੁਰਪ੍ਰੀਤ ਕੌਰ ਅਤੇ ਅਰਸ਼ਦੀਪ …

Read More »