Wednesday, November 25, 2026

Daily Archives: May 31, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 01 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੇ  ਡੋਡਾ ‘ਚ ਆਰਮੀ ਦੇ ਹੱਥ ਲੱਗਾ ਹਥਿਆਰਾਂ ਦਾ ਵੱਡਾ ਜਖੀਰਾ। ▶ ਮਹਾਰਾਸ਼ਟਰ ਦੇ ਵਰਧਾ ਵਿੱਚ ਆਰਮੀ ਦੇ ਹਥਿਆਰਾਂ ਦੇ ਵੱਡੇ ਡੀਪੂ ਨੂੰ ਲੱਗੀ ਅੱਗ- 16 ਦੀ ਮੌਤ …

Read More »

ਇਤਿਹਾਸਕ ਗੁਰਦੁਆਰਿਆਂ ‘ਚ ਰਿਜਰਵੇਸ਼ਨ ਕਾਉਂਟਰ ਖੋਹਲਣ ਲਈ ਸਿਰਸਾ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 30 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਵੇਂ ਤਖਤ ਸ੍ਰੀ ਹਜਰ ਸਾਹਿਬ, ਤਖਤ ਸ੍ਰੀ ਪਟਨਾ ਸਾਹਿਤ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼ਰਧਾਲੂਆਂ …

Read More »

ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਹੀਦੀ ਦਿਹਾੜਾ 8 ਜੂਨ ਨੂੰ

ਅੰਮ੍ਰਿਤਸਰ, 30 ਮਈ (ਗੁਰਪ੍ਰੀਤ ਸਿੰਘ) – ਬਾਣੀ ਦੇ ਬੋਹਿਥ, ਸਾਂਤੀ ਦੇ ਪੁੰਜ, ਪੰਚਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ 8 ਜੂਨ, 2016 ਦਿਨ ਬੁੱਧਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ …

Read More »

ਸ਼ਹੀਦੀ ਜੋੜ ਮੇਲੇ ‘ਤੇ ਇਸ ਵਾਰ ਰੋਸ ਵਜੋਂ ਜਥਾ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 30 ਮਈ (ਗੁਰਪ੍ਰੀਤ ਸਿੰਘ) – ਸ਼ਹੀਦੀ ਜੋੜ ਮੇਲ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਪਾਕਿਸਤਾਨ ਜਾਣ ਵਾਲਾ ਯਾਤਰੀ ਜਥਾ ਇਸ ਵਾਰ ਰੋਸ ਵਜੋਂ ਨਹੀਂ ਭੇਜਿਆ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਅਵਤਾਰ ਸਿੰਘ ਪ੍ਰਧਾਨਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਯਾਤਰਾ ਸ਼ਹੀਦੀ ਜੋੜ ਮੇਲ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸ੍ਰੀ …

Read More »

SGH Public School Airport Road achieved 100% result in the CBSE exams

Amritsar, May 30 (Punjab Post Bureau) – Sri Guru Harkrishan Public School Airport Road achieved 100% result in the CBSE exams. Navpreet Kaur, Sifti Tiwana brought laurels to school by securing CGPA 10 and they were riding high with excitement by breaking all the previous records, Prabhjeet Kaur 9.8, Gurnoor Singh 9.8, Harjashanpreet Singh 9.8 Supreet Kaur 9.6. These students …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲਗਾਇਆ ਫ੍ਰੀ ਮੈਡੀਕਲ ਕੈਂਪ

ਅੰਮ੍ਰਿਤਸਰ, ੩੦ ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਦੇ ਮੈਡੀਕਲ ਚੱੈਕਅਪ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਕੈਂਪ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਡਾਇਰੈਕਟਰ ਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਦੇਖ ਰੇਖ ਵਿੱਚ 16 ਤੋਂ 31 …

Read More »

 ਨਾ ਕਰੋ ਤੰਬਾਕੂ ਦਾ ਨਸ਼ਾ, ਹੋ ਜਾਵੇਗੀ ਜਿੰਦਗੀ ਦੀ ਦੁਰਦਸ਼ਾ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਅਤੇ ਤੰਬਾਕੂ ਕੰਟਰੋਲ ਸੈਲ ਪੰਜਾਬ ਵਲੋਂ “ਵਿਸ਼ਵ ਨੋ ਤੰਬਾਕੂ ਦਿਵਸ” ਦੇ ਸੰਬਧ ਵਿੱਚ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਨਰੇਸ਼ ਕਾਂਸਰਾ ਨੇ ਕਿਹਾ ਕਿ ਤੰਬਾਕੂਨੋਸ਼ੀ ਕਿਸੇ ਵੀ ਰੂਪ ਨਾਲ ਸਿਹਤ ਲਈ ਜਾਨ ਲੇਵਾ ਹੈ।ਇਸ ਨਾਲ ਮੂੰਹ ਦਾ ਕੈਂਸਰ, ਪੇਟ ਦਾ ਕੈਂਸਰ, ਜੀਭ ਦਾ ਕੈਂਸਰ, ਦੰਦਾ ਦਾ ਕੈਂਸਰ, ਸਾਹ ਵਾਲੀ ਨਾਲੀ ਦਾ …

Read More »

Smt. Sushma Swaraj launches the PMO India website in six regional languages 

New Delhi, May 30 (Punjab Post Bureau)  – The Official Website of the Prime Minister Shri Narendra Modi’s Office, www.pmindia.gov.in is now multi-lingual. The website can now be accessed in six regional languages namely Bengali, Gujarati, Malayalam, Marathi, Tamil and Telugu in addition to English and Hindi.  The website was inaugurated by the Minister for External Affairs Smt. SushmaSwaraj here today.                …

Read More »

 ਲੋਕ ਅਕਾਲੀ ਸਰਕਾਰ ਦਾ ਡੱਟ ਕੇ ਸਾਥ ਦੇਣਗੇ – ਜਲਾਲ ਉਸਮਾਂ

ਚੌਂਕ ਮਹਿਤਾ, 30 ਮਈ ( ਜੋਗਿੰਦਰ ਸਿੰਘ ਮਾਣਾ) – ਹਲਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਵੱਲੋਂ ਸਥਾਨਕ ਬਿਜਲੀਘਰ ਦੇ ਵਿਹੜੇ ‘ਚ ਕੀਤੇ ਗਏ ਸੰਗਤ ਦਰਸ਼ਨ ਦੌਰਾਨ ਵੱਡੀ ਗਿਣਤੀ ‘ਚ ਪੁੱਜੇ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।ਹਲਕੇ ਤੋਂ ਇੱਥੇ ਆਏ 35 ਦੇ ਕਰੀਬ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਮੌਜੂਦਗੀ ‘ਚ ਜਥੇ: ਜਲਾਲਉਸਮਾਂ ਨੇ ਬਿਜਲੀ, ਮਾਲ ਮਹਿਕਮਾ ਤੇ ਬੀ.ਡੀ.ਓ.ਆਦਿ ਵਿਭਾਗਾਂ ਨਾਲ …

Read More »

ਹਲਕਾ ਜੰਡਿਆਲਾ ਗੁਰੂ ਦੀਆਂ ਲਿੰਕ ਸੜਕਾਂ ‘ਚ ਫੁੱਟ ਫੁੱਟ ਟੋਏ – ਪ੍ਰਿੰ. ਤਰਸਿੱਕਾ

ਮਹਿਤਾ, 30 ਮਈ (ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਗੁਰੂ ਦੀਆਂ ਬਹੁਤ ਸਾਰੀਆਂ ਲਿੰਕ ਸੜਕਾਂ ਦੀ ਹਾਲਾਤ ਬਦ ਤੋਂ ਬਦਤਰ ਹੋਈ ਪਈ ਹੈ ਜਿਵੇਂ ਤਰਸਿੱਕਾ ਤੋਂ ਸਰਾਂ, ਬੁਲਾਰਾ, ਭੱਟੀਕੇ, ਸੈਦਪੁਰ, ਮਹਿਸਮਪੁਰ, ਤਰਸਿੱਕਾ ਤੋਂ ਜੱਬੋਵਾਲ, ਕੋਟਲਾ ਤੇ ਦਸਮੇਸ਼ ਨਗਰ ਤੋਂ ਗਹਿਰੀ ਆਦਿ ਹਰੇਕ ਲਿੰਕ ਸੜਕ ਵਿੱਚ ਕਰੀਬ ਇੱਕ ਇੱਕ ਫੁੱਟ ਦੇ ਡੂੰਘੇ ਟੋਏ ਪਏ ਹਨ। ਇਹ ਟੋਏ ਅੱਜ ਦੇ ਨਹੀਂ ਸਗੋਂ 15 ਸਾਲ …

Read More »