ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦਿਨੇਸ਼ ਸਿੰਘ ਬੱਬੂ ਅਤੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਸਿਰਸਾ (ਹਰਿਆਣਾ) ਵਿਖੇ ਹੋਏ ਨੈਸਨਲ ਪੱਧਰ ਦੇ ਰੂਰਲ ਬੈਡਮਿੰਟਨ ਖੇਡ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਪਠਾਨਕੋਟ ਦੇ ਦੋ ਖਿਡਾਰੀ ਸਿਮਰਨ ਧੀਮਾਨ ਅਤੇ ਪੁਨੀਤ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ। ਇਸ …
Read More »Monthly Archives: May 2016
ਸ਼ਹੀਦ ਬਾਬਾ ਦੀਪ ਸਿੰਘ ਸਕੂਲ ਪੱਟੀ ਦਾ ਵਿਦਿਆਰਥੀ ਮਲੇਸ਼ੀਆ ‘ਚ ਹੋਏ ਕਬੱਡੀ ਕੱਪ ਵਿੱਚ ਬੈੱਸਟ ਖਿਡਾਰੀ ਚੁਣਿਆ ਗਿਆ
ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਖਿਡਾਰੀ ਨੇ ਮਲੇਸ਼ੀਆ ਵਿੱਚ ਕਰਵਾਏ ਗਏ ਕਬੱਡੀ ਕੱਪ 2016 ਵਿੱਚ ਬੈਸਟ ਖਿਡਾਰੀ ਦਾ ਖਿਤਾਬ ਜਿੱਤਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਖੇਡ ਇੰਚਾਰਜ ਦਿਲਬਾਗ ਸਿੰਘ ਲੁਹਾਰੀਆ ਨੇ ਦੱਸਿਆ ਕਿ ਗੁਰਬੀਰ ਸਿੰਘ ਪੱਟੀ ਸ਼ਹਿਰ ਦੇ ਵਾਸੀ ਪਿਤਾ ਜਗਦੀਪ ਸਿੰਘ ਮਾਤਾ ਕਰਮਜੀਤ ਕੌਰ …
Read More »ਸ. ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੱਟੀ ਵਾਸੀਆਂ ਨੂੰ ਕਣਕ ਮਿਲਣੀ ਸ਼ੁਰੂ – ਸ਼ਿੰਦਾ, ਚੰਨ
ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਪੱਟੀ ਸ਼ਹਿਰ ਵਾਸੀਆਂ ਨੂੰ ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨੀਲੇ ਕਾਰਡ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਇਹ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਲਈ ਕੀਤਾ ਗਿਆ ਬਹੁਤ ਵਧੀਆ ਉਪਰਾਲਾ ਹੈ ਜਿਸ ਨਾਲ ਕੋਈ ਘਰ …
Read More »ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ
ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਸਰਕਾਰੀ ਹਾਈ ਸਕੂਲ ਬੁਰਜ ਰਾਏ ਕੇ ਵਿਖੇ ਐਸ.ਐਸ.ਪੀ ਤਰਨਤਾਰਨ ਦੇ ਹੁਕਮਾਂ ਅਨੁਸਾਰ ਟਰੈਫਿਕ ਮੁਲਾਜਮਾਂ ਨੇ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਹੈੱੱਡ ਕਾਂਸਟੇਬਲ ਹਰਪ੍ਰਕਾਸ਼ ਸਿੰਘ ਤੇ ਹੈੱੱਡ ਕਾਂਸਟੇਬਲ ਮੰਗਲ ਸਿੰਘ ਨੇ ਸਕੂਲ ਦੇ ਵਿਦਿਅੱਾਥੀਆਂ ਨੂੰ ਜਾਣਕਾਰੀ ਦੇਂਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਸਥਾਰਪੂਰਵਕ …
Read More »ਤਿੰਨ ਸਾਲਾਂ ਤੋਂ ਬਿਮਾਰੀ ਨਾਲ ਜੂਝ ਰਹੀ ਹਰਪ੍ਰੀਤ ਵਲੋਂ ਸਮਾਜ ਸੇਵੀ ਸੰਸਥਾਵਾਂ ਅੱਗੇ ਮਦਦ ਦੀ ਗੁਹਾਰ
ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਲਗਭਗ ਤਿੰਨ ਸਾਲਾ ਤੋਂ ਬਿਮਾਰੀ ਨਾਲ ਜੂਝ ਰਹੀ ਹਰਪ੍ਰੀਤ ਕੌਰ ਨੂੰ ਇਲਾਜ਼ ਦੋਰਾਨ ਖਬੇ ਪਾਸੇ ਪੈਰਾਲੈਸਿਸ ਹੋ ਗਿਆ।ਜਿਸ ਨਾਲ ਉਹ ਹੋਰ ਹੀ ਬੇਵਸ ਹੋ ਗਈ ਹੈ ਅਤੇ ਆਪਣੀਆਂ ਲੜਕੀਆਂ ਦਾ ਪਾਲਣ ਪੋਸ਼ਣ ਕਰਨ ਤੋਂ ਵੀ ਲਾਚਾਰ ਹੈ। ਇਸ ਸਬੰਧੀ ਦੇਂਦੇ ਹੋਏ ਹਰਪ੍ਰੀਤ ਕੌਰ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਵਾਸੀ …
Read More »ਬੀਬਾ ਕੈਰੋਂ ਨੇ ਆੜ੍ਹਤੀ ਐਸੋਸੀਏਸ਼ਨ ਪੱਟੀ ਦੇ ਨਵੇਂ ਚੁਣੇ ਪ੍ਰਧਾਨ ਲਾਲਜੀਤ ਭੁੱਲਰ ਨੂੰ ਕੀਤਾ ਸਨਮਾਨਿਤ
ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ )- ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਵਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਕਿਸਾਨਾਂ ਅਤੇ ਆਛਤੀਆਂ ਨੂੰ ਮੰਡੀਆਂ ਵਿੱਚ ਕੋਈ ਤਕਲੀਫ ਨਾ ਆਉਣ ਦਿੱਤੀ ਜਾਵੇ। ਅਤੇ ਖਰੀਦ ਦੇ ਭੁਗਤਾਨ ਲਈ ਵੀ ਪੁੱਖਤਾ ਪ੍ਰਬੰਧ ਕੀਤੇ ਗਏ ਸਨ। ਇਹ ਸ਼ਬਦ ਬੀਬਾ ਪ੍ਰਨੀਤ ਕੌਰ ਕੈਰੋਂ ਪਤਨੀ ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਪਲਾਈ …
Read More »12000 ਕਰੋੜ ਰੁਪਏ ਦੇ ਘਪਲੇ ਦਾ ਪੰਜਾਬ ਮੱਥੇ ਲੱਗਾ ਕਲੰਕ – ਹਰੀਸ਼ ਚੌਧਰੀ
ਪੱਟੀ, 24 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਵਿਧਾਨ ਸਭਾ 2017 ਦੀਆਂ ਚੋਣਾਂ ਲਈ ਪੰਜਾਬ ਵਿਚ ਕਾਂਗਰਸ ਸਰਕਾਰ ਲਿਆਉਣ ਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਥ ਸ਼ਾਸਤਰੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਸੋ ਸਲਾਹ ਲੈ ਕੇ ਚੋਣ ਮਨਰੋਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ। ਇਹ ਵਿਚਾਰ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸੈਕਟਰੀ ਤੇ ਸਾਬਕਾ …
Read More »ਦਮਦਮੀ ਟਕਸਾਲ ਨੇ ਮਹਿਤਾ ਚੌਕ ਵਿਖੇ 26 ਮਈ ਨੂੰ ਸੱਦੀ ਸਿੱਖ ਜਥੇਬੰਦੀਆਂ ਦੀ ਮੀਟਿੰਗ
ਅੰਮ੍ਰਿਤਸਰ, 25 ਮਈ (ਜੋਗਿੰਦਰ ਸਿੰਘ ਮਾਣਾ) – ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਕੁੱਝ ਪੰਥ ਵਿਰੋਧੀ ਤਾਕਤਾਂ ਵੱਲੋਂ ਪੰਥ ਅਤੇ ਪੰਥਕ ਸਿਧਾਂਤਾਂ ਨੂੰ ਖੋਰਾ ਲਾਉਣ ਦੀਆਂ ਸਾਜ਼ਿਸ਼ਾਂ ਪ੍ਰਤੀ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ, ਸੰਪਰਦਾਵਾਂ ਨੂੰ ਸੁਚੇਤ ਕਰਨ, ਮੌਜੂਦਾ ਹਲਾਤਾਂ ‘ਤੇ ਵਿਚਾਰਾਂ ਕਰਨ ਅਤੇ ਅਗਲੇਰੀ ਰਣਨੀਤੀ ਉਲੀਕਣ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ 26 ਮਈ …
Read More »ਮੇਅਰ ਅਰੋੜਾ ਅਤੇ ਰਾਕੇਸ਼ ਗਿੱਲ ਮਿਲ ਕੇ ਵਾਰਡ ਨੰ. 5 ਵਿਚ ਪੱਕੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ)- ਮੇਅਰ ਰਾਮ ਅਰੋੜਾ ਅਤੇ ਰਾਕੇਸ਼ ਗਿੱਲ, ਇੰਚਾਰਜ ਪੱਛਮੀ ਵਿਧਾਨ ਸਭਾ ਹਲਕਾ ਭਾਜਪਾ ਵੱਲੋਂ ਮਿਲ ਕੇ ਵਾਰਡ ਨੰ. 5 ਵਿਚ ਪੈਂਦੇ ਇਲਾਕਾ ਜੂਝਾਰ ਸਿੰਘ ਐਵੀਨਿਊ ਅਤੇ ਇਸ ਦੇ ਨਾਲ ਲਗਦੀਆਂ ਆਬਾਦੀਆਂ ਵਿਖੇ 542.00 ਲੱਖ ਰੁਪਏ ਦੀ ਲਾਗਤ ਨਾਲ ਲੁੱਕ-ਬਜਰੀ ਦੀਆਂ ਸੜਕਾਂ ਅਤੇ ਸੀਮੈਂਟ ਕੰਕਰੀਟ ਦੀਆਂ ਪੱਕੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਹਨਾਂ ਦੇ …
Read More »ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਬਿਆਸ ਪੁਲ ‘ਤੇ ਧਰਨੇ ਵਿੱਚ ਸ਼ਾਮਿਲ ਹੋਏ ਯੂਥ ਆਗੂ
ਜੰਡਿਆਲਾ ਗੁਰੂ, 25 ਮਈ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਬਿਆਸ ਪੁਲ ਤੇ ਸ਼ਿਵ ਸੈਨਾ ਦੇ ਖਿਲਾਫ ਲਗਾਏ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏ ਯੂਥ ਆਗੂ
Read More »
Punjab Post Daily Online Newspaper & Print Media