ਮਹਿਤਾ, 30 ਮਈ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋ 6 ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਮੂੰਹ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿਚ ਹਰ ਸਾਲ ਦੀ ਤਰਾ੍ਹਂ ਇਸ ਸਾਲ ਵੀ ਵੱਡੇ ਪੱਧਰ ਤੇ ਮਨਾਇਆ …
Read More »Monthly Archives: May 2016
Prof. Amnon Kohen addresses students at KCPS
Amritsar, 30 May (Dharmender Singh Rataul) – Prof. Amnon Kohen from University of Iowa, USA today addressed the students of Khalsa College Public School and stressed on the inter-disciplinary studies of Science. Working in the field of Enzymology, he emphasized on how science is an integrated education and how it is changing the daily lives. Having come on the invitation …
Read More » ਖਾਲਸਾ ਸੀ: ਸੈਕੰ: ਸਕੂਲ ਵਿਖੇ ਕਰਵਾਇਆ ਅਰਦਾਸ ਦਿਵਸ ਤੇ ਦਸਤਾਰਬੰਦੀ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਨੀਆ)- ਅਜੋਕੀ ਨੌਜਵਾਨ ਪੀੜ੍ਹੀ ਅਨੇਕਾਂ ਸਮਾਜਿਕ ਕੁਰੀਤੀਆਂ ਵਿੱਚ ਗਲਤਾਨ ਹੋ ਕੇ ਅਜਿਹੇ ਮਾਰਗ ‘ਤੇ ਤੁਰ ਰਹੀ ਹੈ, ਜਿਸ ਦਾ ਰਾਹ ਸਿਰਫ਼ ਜ਼ਿੰਦਗੀ ਵਿੱਚ ਸਰਵਨਾਸ਼ ਨੂੰ ਜਾਂਦਾ ਹੈ। ਜਿਸ ਲਈ ਸਮਾਜ ਵਿੱਚ ਸਰਗਰਮ ਕਈ ਸਮਾਜਿਕ, ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਨੂੰ ਦੇਸ਼ ਦੀ ਖੁਸ਼ਹਾਲੀ ਅਤੇ ਸਮਾਜ ਨੂੰ ਸੇਧ ਦੇਣ ਲਈ ਰਲ ਕੇ ਹੰਭਲਾ ਮਾਰਨ ਦੀ ਜਰੂਰਤ ਹੈ …
Read More »ਮੰਤਰੀ ਜੋਸ਼ੀ ਵਲੋਂ ਮੈਡੀਕਲ ਕਾਲਜ ਵਿਚ 104 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਰਕਾਰੀ ਡਾਕਟਰਾਂ ਨੂੰ ਅਪੀਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਹੈ ਅਤੇ ਅਰਬਾਂ ਰੁਪਏ ਖਰਚ ਕਰ ਰਹੀ ਹੈ, ਪਰ ਇਹ ਸਾਰਾ ਕੁੱਝ ਤਾਂ ਹੀ ਅਸਰਦਾਰ ਹੋ ਸਕਦਾ ਹੈ, ਜੇਕਰ ਸਰਕਾਰੀ ਹਸਪਤਾਲ ਵਿਚ …
Read More »GNDU to conduct Common Entrance Test & Centralised Counselling for B.Ed
Amritsar, May 30 ( Punjab Post Bureau) – Punjab Govt has appointed Guru Nanak Dev University and authorised the University to conduct the centralised counselling for Admission in B.Ed Course for the Session 2016-17 in all the Colleges of Education (Govt., Govt. Aided, Private Self Financed Colleges) affiliated to (1) Panjab University, Chandigarh (2) Guru Nanak Dev University, Amritsar, (3) Punjabi …
Read More »ਏ.ਆਰ.ਟੀ ਕੇਂਦਰ ਦੇ 26 ਹਜਾਰ ਕਰਮਚਾਰੀਆਂ ਨੇ ਹੱਥਾਂ ‘ਤੇ ਕਾਲੇ ਬਿਲੇ ਬੰਨ ਕੇ ਕੀਤਾ ਰੋਸ ਪ੍ਰਗਟ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ) – ਨੈਸ਼ਨਲ ਏਡਸ ਕੰਟਰੋਲ ਆਰਗੇਨਾਈਜੇਸ਼ਨ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਦੇਸ਼ ਭਰ ਵਿਚ ਏ.ਆਰ.ਟੀ ਕੇਂਦਰ ਦੇ 26 ਹਜਾਰ ਕਰਮਚਾਰੀਆਂ ਨੇ ਆਪਣੇ ਹੱਥਾਂ ‘ਤੇ ਕਾਲੇ ਬਿਲੇ ਬੰਨ ਕੇ ਸ਼ਾਂਤੀ ਪੂਰਨ ਰੋਸ ਪ੍ਰਗਟ ਕੀਤਾ।ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਅੰਦਰ ਏ.ਆਰ.ਟੀ ਕੇਂਦਰ ਦੇ ਕਰਮਚਾਰੀਆਂ ਨੇ ਆਲ ਇੰਡੀਆ ਏਡਜ਼ ਕੰਟ੍ਰੋਲ ਕਰਮਚਾਰੀ ਵੈਲਫੇਅਰ ਐਸ਼ੋਸੀਏਸ਼ਨ ਦੇ ਸਟੇਟ ਪ੍ਰਧਾਨ …
Read More »ਜ਼ਿਲ੍ਹਾ ਫਾਜ਼ਿਲਕਾ ਵਿਚ ਕੋਟਪਾ ਐਕਟ 2003 ਸਖ਼ਤੀ ਨਾਲ ਲਾਗੂ ਹੋਵੇਗਾ
ਫਾਜ਼ਿਲਕਾ, 30 ਮਈ (ਵਨੀਤ ਅਰੋੜਾ) – 31 ਮਈ ਨੂੰ ਅੰਤਰ ਰਾਸ਼ਟਰੀ ਤਬਾਕੂੰ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ।ਇਸ ਦਾ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਹੈ।ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਨੇ ਆਖੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਗਏ ਹਨ ਕਿ ਕੋਟਪਾ ਕਾਨੂੰਨ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ …
Read More »ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਦੀ ਅਪੀਲ
ਫਾਜ਼ਿਲਕਾ, 30 ਮਈ (ਵਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣੀ ਜ਼ਮੀਨ ਜਾਇਦਾਦ ਦੇ ਸਾਂਝੇ ਖਾਤਿਆਂ ਨੂੰ ਖਾਨਗੀ ਤਕਸੀਮ ਰਾਹੀਂ ਵੱਖਰੇ ਵੱਖਰੇ ਕਰ ਲੈਣ। ਇਸ ਨਾਲ ਕਿਸਾਨਾਂ ਨੂੰ ਜਿੱਥੇ ਹੋਰ ਅਨੇਕਾਂ ਲਾਭ ਹੋਣਗੇ ਉੱਥੇ ਜ਼ਮੀਨੀ ਵਿਵਾਦਾਂ ਦਾ ਵੀ ਖਾਤਮਾ ਹੋਵੇਗਾ। ਇਸ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ …
Read More »ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਮਾਲ ਅਧਿਕਾਰੀ- ਵਰੁਣ ਰੂਜਮ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ)- ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਬਕਾਇਆ ਪਏ ਕੇਸਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਅੱਜ ਜ਼ਿਲ੍ਹਾ ਪ੍ਰੀਸ਼ਦ ਦੇ …
Read More »ਜੀ.ਕੇ ਨੇ ਦੇਗੋ ਤੇਗੋ ਫ਼ਤਹਿ ਮਾਰਚ ਦੇ ਤਿੰਨ ਦਿਨੀਂ ਜਮਨਾ ਪਾਰ ਰੂਟ ਦਾ ਕੀਤਾ ਐਲਾਨ
ਨਵੀਂ ਦਿੱਲੀ, 30 ਮਈ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਗੜ੍ਹੀ ਗੁਰਦਾਸ ਨੰਗਲ ਤੋਂ ਗੁਰਦੁਆਰਾ ਸ਼ਹੀਦੀ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਤਕ ਸਜਾਏ ਗਏ ਨਗਰ ਕੀਰਤਨ ਪ੍ਰਤੀ ਦਿੱਲੀ ਦੀਆਂ ਸੰਗਤਾਂ ਵੱਲੋਂ ਮੌਸ਼ਮ ਦੀ ਪਰਵਾਹ ਨਾ ਕਰਦੇ ਹੋਏ ਵਿਖਾਈ ਗਈ ਸ਼ਰਧਾ ਅਤੇ ਉਤਸ਼ਾਹ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦਾ ਧੰਨਵਾਦ …
Read More »
Punjab Post Daily Online Newspaper & Print Media