ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜ਼ਿੰਗ ਟਰੱਸਟੀ ਡਾ. ਐੱਸ.ਪੀ.ਸਿੰਘ ਓਬਰਾਏ ਦੀ ਦੇਖ ਰੇਖ ਤੇ ਮਾਲੀ ਮਦਦ ਨਾਲ ਅਤੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਸ਼ਹੀਦ ਗੰਜ ਗੁਰਮਤਿ ਸੰਗੀਤ ਕਾਲਜ (ਰਜਿ:) ਵਿਖੇ ਜਾਰੀ ਤਿੰਨ ਸਾਲਾ ਕੋਰਸ ਦੇ ਪਲੇਠੇ …
Read More »Monthly Archives: May 2016
ਭਾਈ ਲਾਲ੍ਹੋ ਜੀ ਸਮਾਜ ਸੇਵਾ ਸੰਸਥਾ ਦੀ ਮੀਟਿੰਗ 25 ਮਈ ਨੂੰ
ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਭਾਈ ਲਾਲ੍ਹੋ ਸਮਾਜ ਸੇਵਾ ਸੰਸਥਾ ਵੱਲੋਂ ਹਰ ਸਾਲ ਲੋੜਵੰਦ ਪ੍ਰੀਵਾਰਾਂ ਦੀਆਂ ਧੀਆਂ ਦੇ ਸਮ੍ਹੂਹਿਕ ਆਨੰਦ ਕਾਰਜ ਕਰਵਾਏ ਜਾਂਦੇ ਹਨ।ਇਹਨਾਂ ਹੀ ਸਮਾਗਮਾਂ ਸਬੰਧੀ ਇਕ ਵਿਸ਼ੇਸ਼ ਇਕੱਤਰਤਾ ਪ੍ਰਧਾਨ ਜਗਤਾਰ ਸਿੰਘ ਭਾਟੀਆ ਅਤੇ ਡਾ.ਅਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ 25 ਮਈ ਨੂੰ ਕੀਤੀ ਜਾ ਰਹੀ ਹੈ।ਜਿਸ ਵਿਚ ਸੰਸਥਾ ਵੱਲੋਂ ਇਸ ਸਾਲ ਕਰਵਾਏ ਜਾ ਰਹੇ ਆਨੰਦ …
Read More »ਕਾਨੂੰਨਗੋ ਮਹੇਰ ਸਿੰਘ ਦੀ ਬੇਵਕਤੀ ਮੌਤ ‘ਤੇ ਪਰਿਵਾਰ ਨੂੰ ਦਿੱਤੀ ਇੱਕ ਲੱਖ ਦੀ ਮਾਲੀ ਮਦਦ
ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਬੀਤੇ ਦਿਨ ਸੜਕ ਹਾਦਸੇ ਵਿਚ ਕਾਨੂੰਨਗੋ ਮਹੇਰ ਸਿੰਘ ਦੀ ਹੋਈ ਮੌਤ ਸਬੰਧੀ ਉਨਾਂ ਦੇ ਘਰ ਰੈਵਨਿਉ ਪਟਵਾਰ ਯੂਨੀਅਨ ਦੇ ਜਿਲਾ ਅੰਮ੍ਰਿਤਸਰ ਦੇ ਸਾਬਕਾ ਜਿਲਾ ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਆਪਣੇ ਸਾਥੀਆਂ ਦੁੱਖ ਦੀ ਘੜੀ ਵਿਚ ਹੋਸਲਾ ਦੇਣ ਲਈ ਪਰਿਵਾਰ ਆ ਰਹੀਆਂ ਮੁਸ਼ਕਲਾਂ ਦੇ ਹੱਲ ਤੇ ਸਹਿਯੋਗ ਲਈ ਭਰੋਸਾ ਦਿੱਤਾ।ਸ਼ਰਮਾ ਨੇ ਕਿਹਾ ਕਿ …
Read More »ਨਸ਼ੇ ਨੇ ਨਿਗਲ ਲਿਆ ਇਕ ਨੌਜਵਾਨ..!
ਸਰਕਾਰ ਨਸ਼ੇੜੀਆਂ ਨੂੰ ਫੜ ਕੇ ਕਰਦੀ ਹੈ, ਨਸ਼ਾ ਵਿਕਰੇਤਾਵਾਂ ਦੀ ਪੁਸ਼ਤ ਪਨਾਹੀ – ਪੀੜ੍ਹਤ ਪਿਤਾ ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸ਼ਹਿਰ ਵਿਚ ਪਿਛਲੇ ਕੁੱਝ ਸਾਲਾਂ ਤੋਂ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ ਅਤੇ ਕਈ ਨੋਜਵਾਨ ਨਸ਼ੇ ਦੀ ਭੇਂਟ ਚੜ੍ਹ ਚੁੱਕੇ ਹਨ।ਪੁਰਾਣੀ ਕੈਰੋਂ ਰੋਡ ਪੱਟੀ ਸਥਿਤ ਗੁਰਦਵਾਰੇ ਵਾਲੀ ਗਲੀ ਵਿਚ ਪਿਛਲੇ ਲੰਮੇ ਸਮੇਂ ਤੋ ਨਸ਼ਾ ਕਰ ਰਹੇ ਇੱਕ …
Read More »ਕਫਨ ਬੋਲ ਪਿਆ ਨਸ਼ਾ ਵਿਰੋਧੀ ਮਿਸ਼ਨ ਪੰਜਾਬ ਵਲੋਂ ਮੰਡਲ ਅਫਸਰ ਪੱਟੀ ਵਿਖੇ ਧਰਨਾ 7 ਜੂਨ ਨੂੰ
ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੰਜਾਬ ਦੀ ਨੌਜਵਾਨੀ ਨਸ਼ਿਆ ਵਿਚ ਗੁਲਤਾਨ ਹੋ ਚੁੱਕੀ ਹੈ, ਇਸ ਨੂੰ ਬਚਾਉਣਾ ਸਮੇਂ ਦੀ ਲੋੜ ਹੈ ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਮੁਖਤਿਆਰ ਸਿੰਘ ਪੱਟੀ ਨੇ ਕਫਨ ਬੋਲ ਪਿਆ, ਨਸ਼ਾ ਵਿਰੋਧੀ ਮਿਸ਼ਨ ਪੰਜਾਬ ਵੱਲੋਂ ਸੱਦੀ ਗਈ ਪਲੇਠੀ ਮੀਟਿੰਗ ਦੌਰਾਨ ਕੀਤਾ।ਯੰਗਮੈਨ ਰਾਮ ਕ੍ਰਿਸ਼ਨਾ ਕਲੱਬ ਪੱਟੀ ਵਿਚ ਵੱਖ ਵੱਖ ਸੰਗਠਨਾਂ ਦੇ ਕਾਰਕੁੰਨਾਂ ਨੇ ਇਕ ਸਰ …
Read More »ਕਿਸਾਨ ਸੰਘਰਸ਼ ਕਮੇਟੀ ਵਲੋਂ ਗੰਦੇ ਪਾਣੀ ਦੀ ਨਿਕਾਸੀ ਤੇ ਡੇਰਿਆਂ ਦੇ ਰਸਤੇ ਪੱਕੇ ਕਰਨ ਦੀ ਮੰਗ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ)- ਅਕਾਲੀ ਦਲ ਵੱਲੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਹਲਣ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਇਕਾਈ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ, ਨਿਸ਼ਾਨ ਸਿੰਘ ਚੱਬਾ, ਬਲਦੇਵ ਸਿੰਘ, ਗੁਰਮੀਤ ਸਿੰਘ ਨੇ ਕਿਹਾ ਕਿ …
Read More »Singapore Scoots back into Amritsar
Amritsar, May 23 (Punjab Post Bureuau) – Scoot Air, the no frills carrier of Singapore Airlines (SQ) flies into Amritsar with a, AirBus 787 dreamliner on 24May. It is the redemption of a lost connectivity since 2008 which has been the lament of Sikh pilgrims and tourists alike. SQ had stopped flights since they were not getting sufficient load for …
Read More »ਗੋਲਡੀ ਤੇ ਟਿੱਕਾ ਵਲੋਂ 46.60 ਲੱਖ ਦੀ ਲਾਗਤ ਦੇ ਵਿਕਾਸ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 33 ਦੀ ਆਬਾਦੀ ਫਰੈਂਡਜ ਕਲੌਨੀ ਵਿੱਚ ਲਗਭਗ 46.60 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ. ਫਲੌਰਿੰਗ ਦੇ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਵਾਰਡ ਨੰ. 33 ਦੇ ਕੌਂਸਲਰ ਸ੍ਰ: ਅਮਰੀਕ ਸਿੰਘ ਲਾਲੀ ਵਲੋਂ …
Read More »ਸ਼ਹਿਰ ਨੂੰ ਸਮਾਰਟ ਸਿਟੀ ਦੀ ਸੂਚੀ ‘ਚ ਸ਼ਾਮਿਲ ਕਰਵਾਉਣ ਲਈ ਸ਼ਹਿਰੀ ਸਾਥ ਦੇਣ- ਸੋਨਾਲੀ ਗਿਰੀ
ਸ਼ਹਿਰ ਨੂੰ ਪਿਆਰ ਕਰਨ ਵਾਲੀ ਹਰ ਹਸਤੀ ਸੋਸ਼ਲ ਮੀਡੀਏ ‘ਤੇ ਸਹਿਯੋਗ ਦੇਵੇ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊੋਰੋ) – ‘ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਲਈ ਇਸ ਪਵਿੱਤਰ ਨਗਰੀ ਨੂੰ ਪਿਆਰ ਕਰਨ ਵਾਲਾ ਹਰ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ, ਬਸ ਉਸ ਨੂੰ ਇਸ ਲਈ ਫੇਸਬੁੱਕ ਅਤੇ ਟਵਿੱਟਰ ‘ਤੇ ਜਾ ਕੇ ਇਸ ਲਈ ਬਣਾਏ ਗਏ ਪੇਜ ਨੂੰ ਸ਼ੇਅਰ ਕਰਨਾ ਜਾਂ …
Read More »ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਕਿ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੱਤੇਵਾਲ ਅਤੇ ਥਾਣਾ ਤਰਸਿੱਕਾ ਦੇ ਇਲਾਕੇ ਵਿਚ ਬੀਤੇ ਕੁਝ ਸਮੇਂ ਤੋਂ ਸੰਗੀਨ ਅਪਰਾਧਕ ਘਟਨਾਵਾਂ ਨੂੰ ਅੰਜ਼ਾਮ ਦੇ ਰਿਹਾ ਸੀ। ਅੱਜ ਇਥੇ ਇਕ ਪ੍ਰੈੱਸ …
Read More »
Punjab Post Daily Online Newspaper & Print Media