Wednesday, November 25, 2026

Monthly Archives: May 2016

ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਸਹਿਤ ਮਨਾਇਆ

ਜੰਡਿਆਲਾ ਗੁਰੂ, 21 ਮਈ (ਹਰਿੰਦਰ ਪਾਲ ਸਿੰਘ)- ਗੁਰਦਵਾਰਾ ਤਪ ਅਸਥਾਨ ਬਾਬਾ ਹੰਦਾਲ ਵਿੱਖੇ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 21 ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗੁਰਦਵਾਰਾ ਬਾਬਾ ਹੰਦਾਲ ਦੇ ਮੁੱਖ ਸੇਵਾਦਾਰ …

Read More »

ਸੇਂਟ ਸੋਲਜ਼ਰ ਸਕੂਲ ਦਾ ਬਾਰਵੀਂ ਦਾ ਨਤੀਜਾ 100% ਰਿਹਾ

ਜੰਡਿਆਲਾ ਗੁਰੂ, 21 ਮਈ (ਹਰਿੰਦਰ ਪਾਲ ਸਿੰਘ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦਾ +2 ਸੀ ਬੀ ਐਸ ਈ ਦਾ ਨਤੀਜਾ 100% ਰਿਹਾ । ਜਿਸ ਵਿੱਚ ਸਾਇੰਸ ਗਰੁੱਪ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ 89.8% ਅੰਕ ਲੈ ਕੇ ਪਹਿਲਾ ਸਥਾਨ,ਸ਼ਿਖਾ 87.8 % ਦੂਜਾ ਸਥਾਨ, ਅਨੀਸ਼ਾ ਕੋਚਰ 85.4 % ਤੀਜਾ ਸਥਾਨ ਪ੍ਰਾਪਤ ਕੀਤਾ।ਸ਼ਿਖਾ, ਅਨੀਸ਼ਾ, ਕਿਰਨਪ੍ਰੀਤ, ਕਿਰਨ, ਅਨੀਸ਼ਾ, ਕਿਰਨਪ੍ਰੀਤ ਤੇ ਸ਼ਿਖਾ, ਕਾਮਰਸ ਗਰੁੱਪ ਦੀ …

Read More »

ਜਸਬੀਰ ਸਿੰਘ ਡਿੰਪਾ ਨੂੰ ਜਨਰਲ ਸਕੱਤਰ ਬਨਣ ‘ਤੇ ਦਿੱਤੀ ਵਧਾਈ

ਜੰਡਿਆਲਾ ਗੁਰੂ, 21 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਵਲੋਂ ਜਸਬੀਰ ਸਿੰਘ ਡਿੰਪਾ ਸਾਬਕਾ ਚੇਅਰਮੈਨ ਨੂੰ ਕਾਗਰਸ ਪਾਰਟੀ ਦਾ ਜਨਰਲ ਸਕੱਤਰ ਨਿਯੁੱਕਤ ਹੋਣ ‘ਤੇ ਵਧਾਈ ਦਿੰਦੇ ਹੋਏ ਜਿਲ੍ਹਾ ਅੰਮ੍ਰਿਤਸਰ ਕਾਗਰਸ ਕਮੇਟੀ ਦੇ ਜਨਰਲ ਸਕੱਤਰ ਨਵੀ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਡਿੰਪਾ ਨੂੰ ਇਹ ਅਹੁੱਦਾ ਦੇ ਕੇ ਕਾਗਰਸ ਪ੍ਰਧਾਨ ਨੇ ਮਾਝੇ …

Read More »

ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਚੇਅਰਮੈਨ ਦੇ ਅਸਤੀਫੇ ਤੋਂ ਬਾਅਦ ਜੰਡਿਆਲਾ ਵਿੱਚ ਸਿਆਸਤ ਭਖੀ

ਜੰਡਿਆਲਾ ਗੁਰੂ, 21 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਬਲਾਕ ਸੰਮਤੀ ਜੰਡਿਆਲਾ ਗੁਰੁ ਦੇ ਚੇਅਰਮੈਨ ਗੁਰਦਿਆਲ ਸਿੰਘ ਬੰਡਾਲਾ, ਮੈਬਰ ਜਿਲ੍ਹਾ ਪ੍ਰੀਸ਼ਦ ਸਮੇਤ ਨੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਨਾਲ ਲੈ ਕਿ ਹਲਕਾ ਵਿਧਇਕ ਬਲਜੀਤ ਸਿੰਘ ਜਲਾਲਉਸਮਾ ਖਿਲਾਫ ਗੁੱਸਾ ਜਾਹਰ ਕਰਦਿਆਂ ਆਪਣੇ ਅਸਤੀਫੇ ਜਿਲ੍ਹਾ ਦਿਹਾਤੀ ਅਕਾਲੀ ਪ੍ਰਧਾਨ ਵੀਰ ਸਿੰਘ ਲੋਪੋਕੇ ਨੂੰ ਸੌਂਪ ਦਿਤੇ …

Read More »

ਲੋਕ ਅਦਾਲਤ ਵਿੱਚ ਕੁੱਲ 30 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀਜ਼ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮਹੀਨਾਵਾਰ ਲੋਕ ਅਦਾਲਤ ਨੂੰ ਲਗਾਈ ਗਈ।ਜਿਸ ਵਿੱਚ ਆਮ ਲੋਕਾਂ ਦੇ ਝਗੜਿਆ ਦੇ ਨਿਪਟਾਰੇ ਇਸ ਲੋਕ ਅਦਾਲਤ ਵਿੱਚ ਕੀਤੇ ਗਏ।ਇਸ ਸਬੰਧੀ ਸਾਰੀ ਜਨਤਾ ਨੂੰ ਇਹ ਮੌਕਾ ਦਿੱਤਾ ਗਿਆ ਕਿ …

Read More »

ਖੇਤਰੀ ਭਾਸ਼ਾਵਾਂ ਦੀ ਹੋਂਦ ਨੂੰ ਸਰਕਾਰੀ ਸਕੂਲਾਂ ਵਿੱਚ ਬਚਾਉਣ ਦਾ ਦਿੱਲੀ ਕਮੇਟੀ ਦਾ ਮੋਰਚਾ 17ਵੇਂ ਦਿਨ ਫ਼ਤਹਿ

ਨਵੀਂ ਦਿੱਲੀ, 21 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 9ਵੀਂ ਜਮਾਤ ਤੋਂ ਖੇਤਰੀ ਭਾਸ਼ਾਵਾਂ ਪੜਾਉਣ ਤੇ ਲਗਾਈ ਗਈ ਰੋਕ ਨੂੰ ਵਾਪਸ ਲੈਣ ਨੂੰ ਦਿੱਲੀ ਸਰਕਾਰ ਦਾ ਅਧੂਰਾ ਯੂ-ਟਰਨ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਰਕਾਰ ਦੇ ਇਸ ਫੈਸਲੇ …

Read More »

ਪੰਜਾਬੀ ਰਸਾਲੇ ‘ਹੁਣ’ ਦਾ 33ਵਾਂ ਅੰਕ ਹੋਇਆ ਲੋਕ ਅਰਪਿਤ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ ਬਿਊਰੋ)- ਜਨਵਾਦੀ ਲੇਖਕ ਸੰਘ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਦੇ ਸz: ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ‘ਭਾਸ਼ਾ, ਸਾਹਿਤ ਅਤੇ ਸਮਾਜ ਦੀ ਬੇਹਤਰੀ ਵਿੱਚ ਸਾਹਿਤਕ ਪੱਤਰਕਾਰੀ ਦਾ ਯੋਗਦਾਨ’ ਵਿਸ਼ੇ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪੰਜਾਬੀ ਦੇ ਬਹੁ-ਮਿਆਰੀ ਰਸਾਲੇ ‘ਹੁਣ’ ਦੇ 33ਵੇਂ ਅੰਕ ਨੂੰ ਰਿਲੀਜ਼ ਕੀਤਾ ਗਿਆ। ਇਸ ਅਦਬੀ ਸਮਾਗਮ ਦਾ …

Read More »

DAV College celebrates International Bio-diversity Day

Amritsar, May 21 (Punjab Post Bureau)- DAV College celebrated International Biodiversity Day on May 21, 2016 in collaboration with Punjab Biodiversity Board and sponsored by National Biodiversity Authority, Govt. of India, New Delhi. More than 60 students of prestigious institutions like DAV Collegiate Sr Sec School participate in the “On the spot painting competition” on the theme “Biodiversity and Wild …

Read More »

’ਸਿੱਖ ਸਮਾਜ ਦੇ ਮਸਲੇ’ ਕਿਤਾਬ ਢੀਂਡਸਾ ਵਲੋਂ ਲੋਕ ਅਰਪਣ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ਕਲਗੀਧਰ ਆਡੀਟੋਰੀਅਮ ਵਿਖੇ ਪ੍ਰਧਾਨ, ਚੀਫ਼ ਖਾਲਸਾ ਦੀਵਾਨ, ਸ. ਚਰਨਜੀਤ ਸਿੰਘ ਚੱਢਾ ਦੀ ਪ੍ਰਧਾਨਗੀ ਹੇਠ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ. ਸੁਖਦੇਵ ਸਿੰਘ ਢੀਂਡਸਾ, ਮੈਂਬਰ ਪਾਰਲੀਮੈਂਟ ਨੇ ਸ. ਤਰਲੋਚਨ ਸਿੰਘ (ਸਾਬਕਾ ਐਮ.ਪੀ) ਦੀ ਲਿਖੀ ਪੁਸਤਕ “ਸਿੱਖ ਸਮਾਜ ਦੇ …

Read More »

Book “Problems of Sikh Society” released at CKD

Amritsar, May 21 (Punjab Post Bureau)- In a programme organized by Bhai Veer Singh Research Centre running under Chief Khalsa Diwan, S. Sukhdev Singh Dhindsa M.P. released a book “Sikh Smaj de Masle” (Problems of Sikh Society) written by S. Tarlochan Singh (Former M.P) at Chief Khalsa Diwan Kalgidhar Auditorium. While commenting on the book he said that S. Tarlochan …

Read More »