📝 ਅੱਜ ਦੀਆਂ ਸੁਰਖੀਆਂ….. ਮਿਤੀ : 22 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮਜੀਠੀਆ ਵਲੋਂ ਕੇਜਰੀਵਾਲ ‘ਤੇ ਦਰਜ ਕਰਵਾਏ ਮਾਨਹਾਨੀ ਮਾਮਲੇ ‘ਤੇ ਬੋਲੇ ਭਗਵੰਤ ਮਾਨ– ਕਿਹਾ ਮੇਰੇ ਖਿਲਾਫ ਕੇਸ ਦਰਜ਼ ਕਰਵਾਉਣ ਤਾਂ ਪੂਰੇ ਸਬੂਤਾਂ ਨਾਲ ਲੜਾਂਗਾ। ▶ ਭਗਵੰਤ ਮਾਨ ਸ਼ੌਕ ਹੈ ਤਾਂ ਇੰਤਜਾਰ …
Read More »Monthly Archives: May 2016
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 9 ਜੱਥੇਦਾਰਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਸੁਸ਼ੋਭਿਤ
ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਰਹਿ ਚੁੱਕੇ 9 ਜੱਥੇਦਾਰ ਸਾਹਿਬਾਨ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਜੱਥੇਦਾਰ ਬਾਬਾ ਬਿਨੋਦ ਸਿੰਘ, ਜੱਥੇਦਾਰ ਬਾਬਾ ਦੀਵਾਨ ਦਰਬਾਰਾ ਸਿੰਘ, ਜੱਥੇਦਾਰ ਬਾਬਾ ਨੈਣਾ ਸਿੰਘ, ਜੱਥੇਦਾਰ ਬਾਬਾ ਹਨੂਮਾਨ ਸਿੰਘ, ਜੱਥੇਦਾਰ ਬਾਬਾ ਪ੍ਰਹਿਲਾਦ ਸਿੰਘ, ਜੱਥੇਦਾਰ ਬਾਬਾ ਗਿਆਨ ਸਿੰਘ, ਜੱਥੇਦਾਰ ਬਾਬਾ ਤੇਜਾ ਸਿੰਘ, ਜੱਥੇਦਾਰ ਬਾਬਾ …
Read More »ਸਰਨਾ ਨੇ ਬਾਬਾ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕਰ ਕੇ ਉਹਨਾਂ ‘ਤੇ ਹੋਏ ਜਾਨਲੇਵਾ ਹਮਲੇ ਦੀ ਕੀਤੀ ਨਿੰਦਾ
ਨਵੀਂ ਦਿੱਲੀ, 20 ਮਈ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਪਟਿਆਲਾ ਵਿਖੇ ਮੁਲਾਕਾਤ ਕਰ ਕੇ ਉਹਨਾਂ ਉਪੱਰ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ।ਉਹਨਾਂ ਬਾਬਾ ਢੱਡਰੀਆਂ ਵਾਲਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੂਰਾ ਸਿੱਖ ਪੰਥ ਇਸ ਵੇਲੇ ਉਹਨਾਂ ਨਾਲ ਹੈ।ਦੁਨੀਆ ਵਿਚ ਜਿਥੇ ਕਿਤੇ ਵੀ ਸਿੱਖ ਰਹਿੰਦਾ …
Read More »ਦਮਦਮੀ ਟਕਸਾਲ ਦੇ ਹੈਡਕੁਆਰਟਰ ਸ਼ਹੀਦੀ ਸਮਾਗਮ ਮਨਾਉਣ ਸਬੰਧੀ ਹੋਈ ਮੀਟਿੰਗ
ਚੌਂਕ ਮਹਿਤਾ, 20 ਮਈ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋ 6 ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਮੂੰਹ ਸ਼ਹੀਦਾਂ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿਚ ਹਰ ਸਾਲ ਦੀ ਤਰਾ੍ਹਂ ਇਸ ਸਾਲ ਵੀ ਵੱਡੇ ਪੱਧਰ ਤੇ …
Read More »ਮੇਅਰ ਤੇ ਚੁੱਘ ਨੇ ਸੀਮੈਂਟ ਕੰਕਰੀਟ ਦੀਆਂ ਗਲੀਆਂ ਅਤੇ ਲੁੱਕ ਬਜਰੀ ਸੜ੍ਹਕਾਂ ਦੀਆਂ ਬਨਾਉਣ ਦਾ ਸੁਭਆਰੰਭ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਮੇਅਰ ਬਖਸ਼ੀ ਰਾਮ ਅਰੋੜਾ ਅਤੇ ਰਾਸ਼ਟਰੀ ਭਾਜਪਾ ਸਕੱਤਰ ਤਰੂਣ ਚੂੱਘ ਵੱਲੋਂ ਵਾਰਡ ਨੰ. 58 ਵਿਚ ਪੈਂਦੇ ਵੱਖ-ਵੱਖ ਇਲਾਕੇ ਇੰਦਰਾ ਕਾਲੌਨੀ, ਬੰਗਲਾ ਬਸਤੀ, ਉਧਮ ਸਿੰਘ ਕਾਲੋਨੀ, ਅਮਨ ਐਵੀਨਿਊ, ਝਬਾਲ ਰੋਡ ਨਜ਼ਦੀਕ ਕਿਸਾਨ ਧਰਮ ਕੰਡਾ ਆਦਿ ਵਿਖੇ ਸੀਮੈਂਟ ਕੰਕਰੀਟ ਦੀਆਂ ਪੱਕੀਆਂ ਗਲੀਆਂ ਅਤੇ ਸੜ੍ਹਕਾਂ ਬਨਾਉਣ, ਗਲੀ ਵਿਚ ਚੈਂਬਰ ਅਤੇ ਰੋਡ ਗੁਲੀਜ਼ ਬਨਾਉਣ ਅਤੇ ਕਿਸਾਨ ਧਰਮ …
Read More »ਖ਼ਾਲਸਾ ਕਾਲਜ ਵਿਖੇ ਨੇ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਰੱਬੀ ਬਾਣੀ ਦਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਗੁਰ ਚਰਨਾਂ ਨਾਲ …
Read More »ਧੰਨ ਧੰਨ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ ਅੱਜ
ਜੰਡਿਆਲਾ ਗੁਰੂ, 20 ਮਈ (ਹਰਿੰਦਰਪਾਲ ਸਿੰਘ) – ਧੰਨ ਧੰਨ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ 21 ਮਈ ਦਿਨ ਸ਼ਨੀਵਾਰ ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਗਜੀਤ ਸਿੰਘ ਮੁੱਖ ਸੇਵਾਦਾਰ ਵਲੋਂ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਅਨੁਸਾਰ ਕਲ੍ਹ ਪੰਜ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਉਪਰੰਤ ਸ਼ਾਮ 7 ਤੋਂ 9 ਵਜੇ ਤੱਕ …
Read More »ਯੂਨੀਵਰਸਿਟੀ ਮੁਲਾਜ਼ਮਾਂ ਦੀਆਂ ਸੀਨੀਆਰਤਾ ਅਨੁਸਾਰ ਰੁਕੀਆਂ ਤਰੱਕੀਆਂ ਜਲਦ ਕੀਤੀਆਂ ਜਾਣ – ਨਾਗਰਾ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆ) – ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਇਕੱਤਰਤਾ ਬਲਵੀਰ ਸਿੰਘ ਗਰਚਾ ਦੀ ਪ੍ਰਧਾਨਗੀ ਹੇਠ ਹੋਈ।ਇਕੱਤਰਤਾ ਦੀ ਕਾਰਵਾਈ ਸੁਰੂ ਕਰਦਿਆਂ ਸਕੱਤਰ ਹਰਦੀਪ ਸਿੰਘ ਨਾਗਰਾ ਨੇ ਪਿਛਲੇ ਦਿਨੀ ਅਖਬਾਰਾ ਵਿਚ ਛਪੀ ਖਬਰ ਬਾਰੇ ਤੇ ਵਿਚਾਰ ਚਰਚਾ ਹੋਈ।ਐਸੋਸੀਏਸ਼ਨ ਵਲੋਂ ਸਪੱਸ਼ਟ ਕੀਤਾ ਗਿਆ ਕਿ ਮਾਨਯੋਗ ਹਾਈਕੋਟ ਵਲੋਂ ਯੂਨੀਵਰਸਿਟੀ ਵਿਚ ਪ੍ਰਮੋਸ਼ਨਾਂ ਤੇ ਰਿਜਰਵੇਸ਼ਨ ਲਾਗੂ ਕਰਨ ਤੇ ਸਟੇਅ ਹੋਇਆ …
Read More »ਆਮ ਆਦਮੀ ਪਾਰਟੀ ਦੀ ਸੰਤਰੂੰਧਨ ਬੈਲਜੀਅਮ ‘ਚ ਹੋਈ ਮੀਟਿੰਗ
ਬੈਲਜੀਅਮ, 19 ਮਈ (ਹਰਚਰਨ ਸਿੰਘ ਢਿੱਲੋਂ) – ਬੈਲਜੀਅਮ ਦੇ ਸੰਤਰੂੰਧਨ ਸ਼ਹਿਰ ਵਿਚ ਬੀਤੇ ਦਿਨੀ ਆਮ ਆਦਮੀ ਪਾਰਟੀ ਦੀ ਮੀਟਿੰਗ ਵਿਚ ਬੈਲਜੀਅਮ ਤੋ ਆਮ ਆਦਮੀ ਪਾਰਟੀ ਨੂੰ ਪਸੰਦ ਕਰਨ ਵਾਲੇ ਲੋਕਾਂ ਨੇ ਭਾਗ ਲਿਆ।ਇਸ ਮੀਟਿੰਗ ਵਿਚ ਭਾਗ ਲੈਣ ਵਾਲਿਆਂ ਵਿਚ ਕੁਲਵਿੰਦਰ ਸਿੰਘ ਕੁੱਕੀ, ਬਲਵਿੰਦਰ ਸਿੰਘ ਖੱਕ,ਸਤਿੰਦਰ ਸਿੰਘ, ਗੁਰਦਾਵਰ ਸਿੰਘ ਗਾਬਾ, ਹਰਦੀਪ ਸਿੰਘ, ਸਤਿੰਦਰ ਸਿੰਘ ,ਇੰਦਰਜੀਤ ਸਿੰਘ, ਰਨਵੀਰ ਸਿੰਘ, ਜਸਵਿੰਦਰ ਸਿੰਘ, ਯਾਦਵਿੰਦਰ …
Read More »ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਨਵਜੋਤ ਸਿੱਧੂ ਨੂੰ ਖੇਡ ਮੰਤਰੀ ਬਣਾਉਣ ਦੀ ਮੰਗ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਨੇ ਸਾਬਕਾ ਮੈਂਬਰ ਪਾਰਲੀਮੈਂਟ ਤੇ ਮੋਜ਼ੂਦਾ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਨੂੰ ਕੇਂਦਰੀ ਖੇਡ ਮੰਤਰੀ ਬਣਾਏ ਜਾਣ ਦੀ ਮੰਗ ਕੀਤੀ ਹੈ।ਅਸਾਮ ਵਿਚ ਸਪੱਸ਼ਟ ਬਹੁਮੱਤ ਲੈ ਕੇ ਸੱਤਾ ਤੇ ਕਾਬਜ਼ ਹੋਣ ਜਾ ਰਹੀ ਭਾਰਤੀ ਜਨਤਾ ਪਾਰਟੀ ਦੇ ਸਰਕਦਾ ਆਗੂ ਤੇ ਕੇਂਦਰੀ ਖੇਡ ਮੰਤਰੀ ਸੂਰਿਯਾਨੰਦ …
Read More »
Punjab Post Daily Online Newspaper & Print Media