ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਸ੍ਰੀ ਆਨੰਪੁਰ ਸਾਹਿਬ ਵਿਖੇ ਸੰਪੰਨ ਹੋਈਆਂ ਤਿੰਨ ਦਿਨਾਂ ਰਾਸ਼ਟਰ ਪੱਧਰੀ 61ਵੀਂ ਨੈਸ਼ਨਲ ਬਾਕਸਿੰਗ ਚੈਪੀਅਨਸਿੱਪ ਦੇ ਦੋਰਾਨ 66 ਕਿਲੋਗ੍ਰਾਮ ਭਾਰ ਵਰਗ ਦੇ ਵਿਚ ਗੋਲਡ ਮੈਡਲ ਹਾਸਿਲ ਕਰਕੇ ਰਾਸ਼ਟਰੀ ਕੈਂਪ ਦੇ ਵਿਚ ਨਾਮ ਦਰਜ਼ ਕਰਵਾਉਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੀ ਵਿਦਿਆਰਥਣ ਦੀਕਸ਼ਾ ਰਾਜਪੂਤ ਦਾ ਵਾਪਿਸ ਗੁਰੂ ਕੀ ਨਗਰੀ ਅੰਮ੍ਰਿਤਸਰ ਪਰਤਣ ‘ਤੇ ਨਿੱਘਾ ਸਵਾਗਤ ਕੀਤਾ …
Read More »Monthly Archives: May 2016
ਮੱਕੀ ਹੇਠ ਰਕਬਾ ਵਧਾਉਣ ਲਈ 240 ਕਲੱਸਟਰ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ- ਡਾ. ਚਾਹਲ
ਪਠਾਨਕੋਟ, 20 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਅੰਦਰ ਫਸਲੀ ਵਿਭਿੰਨਤਾ ਸਕੀਮ ਤਹਿਤ ਮੱਕੀ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ 240 ਕਲੱਸਟਰ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਸ ਲਈ ਬੀਜ ਅਤੇ ਹੋਰ ਖੇਤੀ ਸਮੱਗਰੀ ਉਪਦਾਨ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆ ਡਾ ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਚਾਲੂ ਸਾਉਣੀ ਦੌਰਾਨ ਜ਼ਿਲੇ ਅੰਦਰ 12000 …
Read More »ਅੰਮ੍ਰਿਤਸਰ ਵਿਰਾਸਤੀ ਮੇਲੇ ਵਿੱਚ 22 ਮਈ ਤੱਕ ਦੋ ਦਿਨ ਦਾ ਵਾਧਾ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਲੋਕਾਂ ਦੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਅਰਬਨ ਹਾਟ ਵਿਖੇ 6 ਮਈ ਤੋਂ ਚੱਲ ਰਹੇ ਅੰਮ੍ਰਿਤਸਰ ਹੈਰੀਟੇਜ ਮੇਲੇ ਵਿਚ ਦੋ ਦਿਨਾਂ ਦਾ ਵਾਧਾ ਕੀਤਾ ਗਿਆ ਹੈ ਅਤੇ ਹੁਣ ਇਹ ਮੇਲਾ 22 ਮਈ ਤੱਕ ਚੱਲੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਹ ਮੇਲਾ ਅੱਜ ਸਮਾਪਤ ਹੋ ਜਾਣਾ ਸੀ, ਪਰੰਤੂ ਸ਼ਹਿਰ …
Read More »ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ‘ਤੇ ਪਾਬੰਦੀ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ‘ਤੇ ਰਸਤਾ ਕੱਢਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 …
Read More »ਸਰਹੱਦ ‘ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ …
Read More »ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ …
Read More »ਤਸਦੀਕਸ਼ੁਦਾ ਅਰਜ਼ੀ ਦੀ ਪ੍ਰਾਪਤੀ ਪਿੱਛੋਂ 3 ਦਿਨਾਂ ‘ਚ ਪ੍ਰੋਵੀਜ਼ਨਲ ਪੈਨਸ਼ਨ ਮਨਜ਼ੂਰ ਕਰਨਗੇ ਐਸ. ਡੀ. ਐਮ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵਲੋਂ ਇਕ ਅਹਿਮ ਲੋਕਪੱਖੀ ਫੈਸਲੇ ਤਹਿਤ ਬੁਢਾਪਾ ਪੈਨਸ਼ਨਾਂ ਦੀ ਪ੍ਰਕ੍ਰਿਆ ਨੂੰ ਸੁਖਾਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਮੰਤਰੀ ਮੰਡਲ ਦੇ ਫੈਸਲੇ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬੁਢਾਪਾ ਪੈਨਸ਼ਨਾਂ ਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ …
Read More »ਛੋਟੇ ਵਪਾਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਘਰ-ਘਰ ਜਾ ਕੇ ਭਰੇ ਜਾ ਰਹੇ ਹਨ ਫਾਰਮ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਵਪਾਰੀਆਂ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਸਬੰਧੀ ਉਨ੍ਹਾਂ ਨੂੰ ਜਾਗਰੂਕ ਕਰਨ ਅਤੇ ਇਨ੍ਹਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਕ ਵਿਸ਼ਾਲ ਮੁਹਿੰਮ ਵਿੱਢੀ ਗਈ ਹੈ। ਇਹ ਪ੍ਰਗਟਾਵਾ ਮਾਝਾ ਜ਼ੋਨ ਵਪਾਰ ਮੰਡਲ ਦੇ ਪ੍ਰਧਾਨ ਸ. ਰਜਿੰਦਰ ਸਿੰਘ ਮਰਵਾਹਾ ਨੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ …
Read More »ਦਿੱਲੀ ਕਮੇਟੀ ਵਲੋਂ ਐਨ.ਡੀ.ਐਮ.ਸੀ ਨੂੰ ਗੁ: ਬੰਗਲਾ ਸਾਹਿਬ ਦੇ ਬਾਹਰ ਜਾਮ ਤੇ ਗੰਦਗੀ ਦੇ ਮੁੱਢ ਨੂੰ ਹਟਾਉਣ ਦੀ ਮੰਗ
ਨਵੀਂ ਦਿੱਲੀ, 20 ਮਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਦੇ ਅਸ਼ੋਕ ਰੋਡ ਵਾਲੇ ਮੁਖ ਗੇਟ ਦੇ ਨਾਲ ਬਣੇ ਕੂੜੇਦਾਨ, ਟਾੱਇਲੇਟ ਅਤੇ ਬਸ ਸਟਾਪ ਨੂੰ ਦੂਜੀ ਥਾਂ ਲੈ ਜਾਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਂ ਦਿੱਲੀ ਨਗਰ ਕਾਉਂਸਿਲ (ਐਨ.ਡੀ.ਐਮ.ਸੀ.) ਤੋਂ ਮੰਗ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਐਨ.ਡੀ.ਐਮ.ਸੀ. ਚੇਅਰਮੈਨ ਨਰੇਸ਼ ਕੁਮਾਰ ਨੂੰ ਲਿੱਖੇ ਆਪਣੇ ਪੱਤਰ ਵਿਚ …
Read More »
Punjab Post Daily Online Newspaper & Print Media