Wednesday, November 25, 2026

Monthly Archives: May 2016

ਡੇਂਗੂ ਬੁਖਾਰ ਸੰਬਧੀ ਕੱਢੀ ਗਈ ਜਾਗਰੂਕਤਾ ਰੈਲੀ ਆਯੋਜਿਤ

ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਡੇਂਗੂ ਬੁਖਾਰ ਤੋ ਬਚਾਓ ਦੇ ਤਰੀਕੇ ਸੰਬਧੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਨਥਾਣਾ ਵਿਖੇ ਅੱਜ ਰਾਸ਼ਟਰੀ ਡੇਂਗੂ ਦਿਵਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੁੰਦਨ ਕੁਮਾਰ ਪਾਲ ਦੀ ਅਗਵਾਈ ਹੇਠ ਸਕੂਲੀ ਬੱਚਿਆ ਅਤੇ ਆਸ਼ਾ ਵਰਕਰਜ ਨੇ ਜਾਗਰੂਕਤਾ ਰੈਲੀ ਕੱਢੀ।ਰੈਲੀ ਤੋ ਪਹਿਲਾ ਵਰਕਸ਼ਾਪ ਦਾ ਆਯੋਜਨ ਕਰਕੇ ਸਕੂਲੀ ਬੱਚਿਆ ਅਤੇ ਆਸ਼ਾ ਵਰਕਰਜ ਨੂੰ …

Read More »

ਨੌਜਵਾਨ ਗਾਇਕ ਗੈਰੀ ਗਿੱਲ ਦਾ ਸਿੰਗਲ ਟਰੈਕ ਰਿਲੀਜ਼

ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਬਠਿੰਡਾ ਪ੍ਰੈਸ ਕਲੱਬ ਵਿੱਚ ਨੌਜਵਾਨ ਗਾਇਕ ਗੈਰੀ ਗਿੱਲ ਦਾ ਗਾਇਆ ਗੀਤ ‘ਨੈਣਾਂ ਰਿਲੀਜ਼ ਕੀਤਾ ਗਿਆ।ਇਸ ਗੀਤ ਨੂੰ ਰਿਲੀਜ ਕਰਨ ਦੀ ਰਸਮ ਉੱਘੇ ਲੇਖਕ-ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਨਿਭਾਈ।ਇਸ ਮੌਕੇ ਤੇ ਪ੍ਰਸਿੱਧ ਗਾਇਕ ਗੁਰਬਿੰਦਰ ਬਰਾੜ ਅਤੇ ਸੰਗੀਤਕਾਰ ਹਸਨ ਅਲੀ ਵੀ ਹਾਜ਼ਰ ਸਨ। ਗਾਇਕ ਨੇ ਆਪਣੇ ਗੀਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ …

Read More »

ਲੋਕ ਜਨਸ਼ਕਤੀ ਪਾਰਟੀ 21 ਮਈ ਨੂੰ ਬਠਿੰਡਾ ਵਿਖੇ ਸਰਹੰਦ ਫਤਿਹ ਦਿਵਸ ਸਮਾਗਮ ਕਰੇਗੀ

ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਲੋਕ ਜਨਸ਼ਕਤੀ ਪਾਰਟੀ ਦੇ ਦਲਿਤ ਮਹਾਂ ਪੰਚਾਇਤ ਦੇ ਨੇਤਾਵਾਂ ਵਲੋਂ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਸਰਹੰਦ ਫਤਿਹ ਦਿਵਸ ਦੀ ਯਾਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਏ ਗਏ ਅਤੇ 21 ਮਈ ਨੂੰ ਭੋਗ ਉਪਰੰਤ ਡਾ. ਅੰਬੇਦਕਰ ਪਾਰਕ ਬਠਿੰਡਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ …

Read More »

ਸਮੂਹ ਸ਼ਹੀਦਾਂ ਨੂੰ ਸਮਰਪਿਤ ‘ਸਫ਼ਰ- ਏ -ਸ਼ਹਾਦਤ’ ਪ੍ਰੋਗਰਾਮ ਕੀਰਤਨ ਸਮਾਗਮ ਨਹੀ ਚਿੰਤਨ ਪ੍ਰੋਗਰਾਮ ਹੈ

ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ‘ਸਫ਼ਰ-ਏ-ਸ਼ਹਾਦਤ’ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਤੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੇ ਅਨੰਦਾ ਦੀ ਪੁਰੀ ਤੋਂ ਲੈ ਕੇ ਸ਼ਹਾਦਤ ਦੇ ਮਰਤਬੇ (ਫ਼ਤਹਿਗੜ੍ਹ ਸਾਹਿਬ) ਤੱਕ ਦੇ ਸਫ਼ਰ ਦਾ ਪਹਿਲਾ ਗੁਰਮਤਿ ਸਮਾਗਮ ਐਨ.ਐਫ.ਐਲ ਕਲੋਨੀ ਸਥਿਤ …

Read More »

ਮੁੜ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਬਣੇ ਗੁਰਜੀਤ ਔਜਲਾ ਦਾ ਮੂੰਹ ਮਿੱਠਾ ਕਰਵਾਇਆ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਮਜੀਠਾ ਦੇ ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਇਥੇ ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਮਜੀਠਾ ਹਲਕੇ ਦੇ ਇਹ ਕਾਂਗਰਸੀ ਵਰਕਰ ਗੁਰਮਖ ਸਿੰਘ ਕਾਦਰਾਬਾਦ, ਲਾਲੀ ਸਿੰਘ ਨੰਗਲ, ਬਲਵਿੰਦਰ ਸਿੰਘ ਮਰੜੀ, ਜਸਮਿੱਤਰ ਸਿੰਘ ਅਤੇ ਨਿਸ਼ਾਨ ਸਿੰਘ ਨੰਗਲੀ ਦੀ ਅਗਵਾਈ ਹੇਠ ਇਕ ਸਮਾਗਮ ਦੌੌਰਾਨ ਇਕੱਤਰ …

Read More »

ਵਰਜੀਨੀਆ ਵਿੱਚ ਅੰਮ੍ਰਿਤ-ਸੰਚਾਰ ਦੇ ਨਾਮ ‘ਤੇ ਸੰਗਤਾਂ ਨੂੰ ਗੁਮਰਾਹ ਕਰਨ ਵਾਲੇ 4 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਬਾਬਾ ਕਸ਼ਮੀਰਾ ਸਿੰਘ ਨੂੰ ਦਰਸ਼ਨੀ ਡਿਓੜੀ ਦੇ ਦਰਵਾਜੇ ਤੁਰੰਤ 3 ਮਹੀਨੇ ਵਿੱਚ ਲਗਾਉਣ ਦੇ ਆਦੇਸ਼ ਅੰਮ੍ਰਿਤਸਰ, 16 ਮਈ (ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਹੋਈ।ਇਸ ਇਕੱਤਰਤਾ ਵਿੱਚ ਵਿਚਾਰ ਵਟਾਂਦਰੇ ਉਪਰੰਤ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਮਈ 2016 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੀਂਦ ਦੇ ਨਿਡਾਨਾ ਪਿੰਡ ਵਿੱਚ ਖੂਹ ਦੀ ਸਫਾਈ ਕਰਦਿਆਂ ਜਹਿਰੀਲੀ ਗੈਸ ਚੜ੍ਹਨ ਨਾਲ ਪੰਜ ਦੀ ਮੌਤ – ਪਹਿਲਾਂ ਉਤਰੇ ਮੋਹਨ ਨੂੰ ਬਚਾਉਣ ਖੂਹ ‘ਚ ਗਏ ਸਨ 4 ਹੋਰ ਵਿਅਕਤੀ। ▶ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਆਮ ਆਦਮ …

Read More »

ਸਿੱਖ ਕੌਮ ਕਮਜੋਰ ਨਹੀਂ, ਆਪਣੀ ਰੱਖਿਆ ਕਰਨੀ ਜਾਣਦੀ ਹੈ – ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਦੇ ਨੇੜਲੇ ਕਸਬਾ ਅਖਨੂਰ ਵਿਖੇ ਹਰਵਿੰਦਰ ਸਿੰਘ ਨਾ ਦੇ ਇੱਕ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ੍ਹ ਕੇ ਬੁਰੀ ਤਰ੍ਹਾਂ ਕੁੱਟਣ ਅਤੇ ਉਸਦੀ ਤਸਵੀਰ ਸੋਸ਼ਲ ਮੀਡੀਆ ਵਿੱਚ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਦੋ ਹਿੰਦੂ ਭਰਾਵਾਂ ਸੰਨੀ ਗੁਪਤਾ ਤੇ ਬਨੀ ਗੁਪਤਾ ਵੱਲੋਂ ਸ਼ਰੇਆਮ ਸਿੱਖ …

Read More »

ਖੇਤਾਂ ਦੀ ਮਿੱਟੀ ਦੇ 5000 ਹਜ਼ਾਰ ਨਮੂਨੇ ਲੈ ਕੇ ਮਿੱਟੀ ਸਿਹਤ ਕਾਰਡ ਦੇਣ ਦਾ ਟੀਚਾ- ਡਾ. ਬੈਂਸ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਸਾਲ 2016-17 ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਕੁੱਲ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੇ 5000 ਹਜ਼ਾਰ, ਨਮੂਨੇ ਲੈ ਕੇ ਭੌਂ ਪਰਖ ਪ੍ਰਯੋਗਸ਼ਾਲਾ ਤੋਂ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਦੇਣ ਦਾ ਟੀਚਾ ਮਿਥਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮਿੱਟੀ ਦੀ ਕਿਸਮ ਅਨੁਸਾਰ ਫਸਲ ਬੀਜ ਕੇ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ …

Read More »