Wednesday, November 25, 2026

Monthly Archives: May 2016

 ਅਖਨੂਰ ਵਿਖੇ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਕੁੱਝ ਹੁੱਲੜਬਾਜਾਂ ਵੱਲੋਂ ਕੀਤੀ ਕੁੱਟਮਾਰ ਬੇਹੱਦ ਦੁੱਖਦਾਈ – ਜਥੇਦਾਰ

ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਜੰਮੂ ਦੇ ਅਖਨੂਰ ਕਸਬੇ ਵਿਚ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਕੁੱਝ ਹੁੱਲੜਬਾਜਾਂ ਵੱਲੋਂ ਕੀਤੀ ਕੁੱਟਮਾਰ ਬੇਹੱਦ ਦੁੱਖਦਾਈ ਅਤੇ ਅਸਹਿਣਯੋਗ ਹੈ।ਇਸ ਘਿਨਾਉਣੀ ਹਰਕਤ ਨਾਲ ਜਿੱਥੇ ਪੰਜਾਬ ਤੋਂ ਬਾਹਰ ਬੈਠੇ ਸਿੱਖਾਂ ਵਿਚ ਇਕ ਵਾਰ ਫਿਰ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕਈ ਤਰ੍ਹਾਂ ਦੇ ਸ਼ੰਕੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 16 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਭਾਰਤ ਨੇ ਪ੍ਰਿਥਵੀ-2 ਮਿਜ਼ਾਇਲ ਦਾ ਕੀਤਾ ਸਫਲ ਤਜਰਬਾ – ਉਡੀਸ਼ਾ ਤੋਂ ਦਾਗੀ ਮਿਜ਼ਾਇਲ। ▶ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ- ਭਾਈ ਮੋਹਕਮ ਸਿੰਘ …

Read More »

ਕਿਸਾਨ ਜਥੇਬੰਦੀ ਨੇ ਪੰਜਾਬੀ ਚੈਨਲ ਬਲੈਕ ਲਿਸਟ ਕੀਤੇ ਦੇ ਵਿਰੋਧ ਵਿੱਚ ਬਾਦਲ ਸਰਕਾਰ ਦਾ ਪੁਤਲਾ ਫੂਕਿਆ

ਤਰਸਿੱਕਾ, 14 ਮਈ (ਕੰਵਲ ਜੋਧਾ ਨਗਰੀ) – ਕਿਸਾਨ ਸੰਘਰਸ ਕਮੇਟੀ (ਪੰਜਾਬ) ਜੋਨ ਬਾਬਾ ਬਕਾਲਾ ਦੀ ਮੀਟਿੰਗ ਅੱਜ ਜੋਨ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ,ਲਖਵਿੰਦਰ ਸਿੰਘ ਵਰਿਆਮ ਵਿਸ਼ੇਸ ਤੋਰ ਤੇ ਪਹੁੰਚੇ।ਇਸ ਮੋਕੇ ਬੁਲਾਰਿਆਂ ਨੇ ਕਿਹਾ ਕਿ ਬਾਦਲ ਸਰਕਾਰ ਵੱਲੋ ਜੀ ਪੰਜਾਬੀ ਟੀ.ਵੀ ਚੈਨਲ ਨੂੰ ਬਲੈਕ ਲਿਸ਼ਟ ਕਰਨ ਦੀ ਜੋਰਦਾਰ ਸਬਦਾਂ …

Read More »

ਗੁ: ਬੁਰਜ ਅਕਾਲੀ ਫੂਲਾ ਸਿੰਘ ਵਿਖੇ ਲੰਗਰ ਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ

ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛਿਆਨਵੇ ਕਰੋੜੀ ਵੱਲੋਂ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸੰਗਤਾਂ ਦੀ ਸੁਖ ਸਹੂਲਤ ਲਈ ਤਿਆਰ ਕੀਤੇ ਜਾ ਰਹੇ ਲੰਗਰ ਘਰ ਅਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ, ਜਿਸ ਦੀ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਕੀਤੀ। ਇਸ ਮੌਕੇ ਗੱਲਬਾਤ …

Read More »

ਗੁ: ਬੁਰਜ ਅਕਾਲੀ ਫੂਲਾ ਸਿੰਘ ਵਿਖੇ ਲੰਗਰ ਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ

ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛਿਆਨਵੇ ਕਰੋੜੀ ਵੱਲੋਂ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸੰਗਤਾਂ ਦੀ ਸੁਖ ਸਹੂਲਤ ਲਈ ਤਿਆਰ ਕੀਤੇ ਜਾ ਰਹੇ ਲੰਗਰ ਘਰ ਅਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ, ਜਿਸ ਦੀ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਕੀਤੀ। ਇਸ ਮੌਕੇ ਗੱਲਬਾਤ …

Read More »

ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਸਬੰਧੀ ਗੁ: ਗੜ੍ਹੀ ਗੁਰਦਾਸ ਨੰਗਲ ਤੋਂ ਦਿੱਲੀ ਤੀਕ ਨਗਰ ਕੀਰਤਨ ਸੱਜਣਗੇ

ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਹਾਨ ਯੋਧੇ, ਨਿਧੱੜਕ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਤੇ ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦੀ …

Read More »

Five Subject based One day workshop in SGHPS

Amritsar, May 14 (Punjab Post Bureau) – Keeping in view the ardent need to sensitize the teachers about CCE,  A one day workshop of English, Science Maths, Social Science & Punjabi was organized in SGHPS, G.T.Road in different departments. It was organized keeping in view the need to discuss various issues related to implementation of CCE. The main objective of …

Read More »

ਹਰਵਿੰਦਰ ਸਿੰਘ ਦੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ-ਸਰਨਾ

ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ) – ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੰਮੂ ਦੇ ਅਖਨੂਰ ਬੱਸ ਸਟੈਂਡ ‘ਤੇ ਇੱਕ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਦੋ ਸਕੇ ਭਰਾਵਾਂ ਸੰਨੀ ਗੁਪਤਾ ਤੇ ਬੰਨੀ ਗੁਪਤਾ ਵੱਲੋ ਕੇਸਾਂ ਤੋ ਫੜ ਕੇ ਸ਼ਰੇਆਮ ਬੇਸ ਬਾਲ ਨਾਲ ਛੱਲੀਆ ਵਾਂਗ ਕੁੱਟ ਮਾਰ ਕੀਤੇ ਜਾਣ ਦਾ ਕਰੜਾ ਨੋਟਿਸ ਲੈਦਿਆ ਚਿਤਾਵਨੀ ਦਿੱਤੀ ਹੈ ਕਿ …

Read More »

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵਿੱਚ ਪੁੱਜਣਗੇ ਯੂਥ ਵਲੰਟੀਅਰ – ਰਣਜੀਤ ਚੀਮਾ

ਪੱਟੀ 14 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਆਮ ਆਦਮੀ ਪਾਰਟੀ ਵੱਲੋਂ ਮੋਜੂਦਾ ਪੰਜਾਬ ਸਰਕਾਰ ਦੀ ਸੁੱਤੀ ਹੋਈ ਜ਼ਮੀਰ ਨੂੰ ਜਗਾਉਣ ਲਈ 16 ਮਈ ਨੂੰ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਪੰਜਾਬ ਭਰ ਤੋਂ ਯੂਥ ਵਲੰਟੀਅਰ ਵੱਡੀ ਗਿਣਤੀ ਵਿਚ ਸਮੂਲੀਅਤ ਕਰਨਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਪੱਟੀ ਦੇੇ ਸੈਕਟਰ ਇੰਚਾਰਜ ਰਣਜੀਤ ਸਿੰਘ …

Read More »

12000 ਕਰੋੜ ਦੇ ਅਨਾਜ ਘੁਟਾਲੇ ਦਾ ਪਰਦਾਫਾਸ਼ ਕਰਕੇ ਹੀ ਦਮ ਲਵੇਗੀ ‘ਆਪ’ – ਲਾਲ, ਜੈਮਲ

ਪੱਟੀ 14 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਆਮ ਪਾਰਟੀ ਦੀ ਮੀਟਿੰਗ ਸਰਕਲ ਇੰਚਾਰਜ਼ ਗੁਰਪ੍ਰੀਤ ਸਿੰਘ ਲਾਲ, ਦੀ ਅਗਵਾਈ ਹੇਠ ਜੈਮਲ ਸਿੰਘ ਦੇ ਗ੍ਰਹਿ ਵਿਖੇ ਹੋਈ; ਜਿਸ ਵਿਚ ਪੰਜਾਬ ਸਰਕਾਰ ਦੇ 12 ਹਜ਼ਾਰ ਕਰੋੜ ਦਾ ਕਣਕ ਘੋਟਲਾ ਕਰਕੇ ਜਿਥੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ।ਉਥੇ ਹੀ ਅਪਣੀਆਂ ਜੇਬ੍ਹਾਂ ਭਰੀਆਂ ਹਨ।ਜਿਸ ਦੇ ਰੋਸ ਵਲੋ ਆਮ ਆਦਮੀ ਪਾਰਟੀ ਦੀ ਅਵਾਜ਼ …

Read More »