Wednesday, November 25, 2026

Monthly Archives: May 2016

 ਪਲਾਸਟਿਕ ਲਿਫਾਫੇ ਨਾ ਵਰਤਣ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਪੱਟੀ, 14 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਤੋ ਹੋਣ ਵਾਲੇ ਹਾਨੀਕਾਰਨ ਨੁਕਸਾਨ ਪ੍ਰਤੀ ਜਾਗਰੂਕ ਕਰਨ ਲਈ ਨਗਰ ਕੌਸਲ ਪੱਟੀ ਦੇ ਸੈਨਟਰੀ ਇੰਸਪੈਕਟਰ ਰਣਬੀਰ ਸੂਦ ਦੀ ਅਗਵਾਈ ਹੇਠ ਪੰਤਜ਼ਲੀ ਯੋਗ ਸੰਮਤੀ ਪੱਟੀ ਦੇ ਕਾਰਕੁੰਨਾਂ ਵਲੋਂ ਪਾਣੀ ਵਾਲੀ ਟੈਂਕੀ ਦੇ ਆਸ ਪਾਸ ਘਰਾਂ ‘ਚ ਜਾ ਕੇ ਲੋਕਾਂ ਨੂੰ ਪਲਾਸਟਿਕ ਲਿਫਾਫੇ ਦੀ ਵਰਤੋਂ ਨਾ ਕਰਨ ਬਾਰੇ …

Read More »

’ਦਾ ਕਾਰਪੋਰੇਟ ਹਸਪਤਾਲ’ ਵਿਖੇ ਦਿਮਾਗ ਦਾ ਆਪਰੇਸ਼ਨ ਕਰਕੇ ਬਚਾਇਆ ਮਰੀਜ਼

ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ ਸੱਗੂ) ਸਿਰ ਦੀਆਂ ਗੰਭੀਰ ਸੱਟਾਂ ਦੇ ਮਰੀਜ਼ ਦੇ ਦਿਮਾਗ ਦਾ ਆਪਰੇਸ਼ਨ ਕਰਕੇ ‘ਦਾ ਕਾਰਪੋਰੇਟ ਹਸਪਤਾਲ’ ਦੇ ਡਾਕਟਰਾਂ ਦੀ ਟੀਮ ਨੇ ਇਤਿਹਾਸ ਰਚਿਆ ਹੈ। ਇਸ ਕੇਸ ਦੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਕਟਰ ਜਤਿੰਦਰ ਮਲਹੋਤਰਾ ਨੇ ਦੱਸਿਆ ਕਿ ਇਕ 17 ਸਾਲ ਮਰੀਜ਼ ਸੰਦੀਪ ਸਿੰਘ ਦਾ ਐਕਸੀਡੈਂਟ ਹੋਣ ਨਾਲ ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗ ਗਈਆਂ ਸਨ …

Read More »

ਕਟੋਚ ਸ਼ੀਲਡ ਟਰਾਫੀ ਵਾਸਤੇ ਟਰਾਇਲ 16 ਨੂੰ

ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ ਸੱਗੂ) – ਕ੍ਰਿਕਟ ਦੀ ਕਟੋਚ ਸ਼ੀਲਡ ਟਰਾਫੀ ਵਾਸਤੇ ਖਿਡਾਰੀਆਂ ਦੇ ਓਪਨ ਟਰਾਇਲ 16 ਮਈ 2016 ਨੂੰ ਗਾਂਧੀ ਗਰਾਊਂਡ ਕ੍ਰਿਕਟ ਸਟੇਡੀਅਮ ਵਿਚ ਸ਼ਾਮ ਸਾਢੇ ਤਿੰਨ ਵਜੇ ਲਏ ਜਾਣਗੇ। ਇਹ ਜਾਣਕਾਰੀ ਦਿੰਦੇ ਐਸ ਡੀ ਐਮ ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਉਹ ਖਿਡਾਰੀ, ਜੋ ਇਸ ਵਕਾਰੀ ਟਰਾਫੀ ਵਿਚ ਭਾਗ ਲੈਣਾ ਚਾਹੁੰਦੇ ਹਨ, 16 ਮਈ ਨੂੰ ਸ਼ਾਮ ਦੇ …

Read More »

ਅਖਨੂਰ ਵਿੱਚ ਸਿੱਖ ਨੌਜਵਾਨ ਨਾਲ ਮਾਰਕੁੱਟ ਦੇ ਦੋਸ਼ੀਆਂ ਖਿਲਾਫ਼ ਦਿੱਲੀ ਕਮੇਟੀ ਨੇ ਟਾਡਾ ਲਗਾਉਣ ਦੀ ਕੀਤੀ ਮੰਗ

ਜੀ.ਕੇ ਨੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਨੂੰ ਭੇਜਿਆ ਸ਼ਿਕਾਇਤੀ ਪੱਤਰ ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸ਼ੋਸਲ ਮੀਡੀਆ ‘ਤੇ ਸਿੱਖ ਨੌਜਵਾਨ ਹਰਵਿੰਦਰ ਸਿੰਘ ਨੂੰ ਸਥਾਨਕ ਸ਼ਿਵ ਸੈਨਾ ਆਗੂਆਂ ਵੱਲੋਂ ਜੰਮੂ ਦੇ ਅਖਨੂਰ ਵਿਖੇ ਬੁਰੀ ਤਰ੍ਹਾਂ ਮਾਰਪੀਟ ਕਰਨ ਦੀ ਵਾਇਰਲ ਹੋਈ ਵੀਡੀਓ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ …

Read More »

ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਅਸਹਿ – ਰਾਣਾ

ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸੋਸ਼ਲ ਮੀਡੀਆ ਪੁਰ ਵਾਇਰਲ ਹੋਈ ਵੀਡੀਓ, ਜੋ ਜੰਮੂ-ਕਸ਼ਮੀਰ ਦੇ ਆਰ ਐਸ ਪੁਰਾ ਦੀ ਦਸੀ ਜਾਂਦੀ ਹੈ, ਵਿੱਚ ਕੁਝ ਗੈਰ-ਸਿੱਖ ਨੌਜਵਾਨਾਂ ਵਲੋਂ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ, ਉਸਦੀ ਬੁਰੀ ਤਰ੍ਹਾਂ ਮਾਰ-ਕੁਟ ਕੀਤੀ ਜਾ ਰਹੀ ਹੈ, ਸਿੱਖ ਭਾਈਚਾਰੇ ਵਿੱਚ ਤਿੱਖਾ ਰੋਸ ਤੇ ਗੁੱਸਾ ਪੈਦਾ ਕਰਨ ਦਾ ਕਾਰਣ ਬਣ ਰਹੀ ਹੈ। ਧਰਮ ਪ੍ਰਚਾਰ ਕਮੇਟੀ (ਦਿ. …

Read More »

ਸਿਰਸਾ ਨੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਮਹਿਰੌਲੀ ਵਿਖੇ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਵਿਕਸਿਤ ਕੀਤੇ ਜਾ ਰਹੇ ਯਾਦਗਾਰ ਰੂਪੀ ਪਾਰਕ ਵਿਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਾਬਾ ਬੰਦਾ ਸਿੰਘ ਬਹਾਦਰ …

Read More »

ਅਖਨੂਰ ਵਿੱਚ ਸਿੱਖ ਨੌਜਵਾਨ ਨਾਲ ਮਾਰਕੁੱਟ ਦੇ ਦੋਸ਼ੀਆਂ ਖਿਲਾਫ਼ ਦਿੱਲੀ ਕਮੇਟੀ ਨੇ ਟਾਡਾ ਲਗਾਉਣ ਦੀ ਕੀਤੀ ਮੰਗ

ਜੀ.ਕੇ ਨੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਨੂੰ ਭੇਜਿਆ ਸ਼ਿਕਾਇਤੀ ਪੱਤਰ ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸ਼ੋਸਲ ਮੀਡੀਆ ‘ਤੇ ਸਿੱਖ ਨੌਜਵਾਨ ਹਰਵਿੰਦਰ ਸਿੰਘ ਨੂੰ ਸਥਾਨਕ ਸ਼ਿਵ ਸੈਨਾ ਆਗੂਆਂ ਵੱਲੋਂ ਜੰਮੂ ਦੇ ਅਖਨੂਰ ਵਿਖੇ ਬੁਰੀ ਤਰ੍ਹਾਂ ਮਾਰਪੀਟ ਕਰਨ ਦੀ ਵਾਇਰਲ ਹੋਈ ਵੀਡੀਓ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ …

Read More »

ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਅਸਹਿ – ਰਾਣਾ

ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸੋਸ਼ਲ ਮੀਡੀਆ ਪੁਰ ਵਾਇਰਲ ਹੋਈ ਵੀਡੀਓ, ਜੋ ਜੰਮੂ-ਕਸ਼ਮੀਰ ਦੇ ਆਰ ਐਸ ਪੁਰਾ ਦੀ ਦਸੀ ਜਾਂਦੀ ਹੈ, ਵਿੱਚ ਕੁਝ ਗੈਰ-ਸਿੱਖ ਨੌਜਵਾਨਾਂ ਵਲੋਂ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ, ਉਸਦੀ ਬੁਰੀ ਤਰ੍ਹਾਂ ਮਾਰ-ਕੁਟ ਕੀਤੀ ਜਾ ਰਹੀ ਹੈ, ਸਿੱਖ ਭਾਈਚਾਰੇ ਵਿੱਚ ਤਿੱਖਾ ਰੋਸ ਤੇ ਗੁੱਸਾ ਪੈਦਾ ਕਰਨ ਦਾ ਕਾਰਣ ਬਣ ਰਹੀ ਹੈ। ਧਰਮ ਪ੍ਰਚਾਰ ਕਮੇਟੀ (ਦਿ. …

Read More »

ਡਾ. ਸੁਖਦੇਵ ਸਿੰਘ ਖਾਹਰਾ ਨੂੰ ਮਿਲੇਗਾ ‘ਡਾ. ਰਵਿੰਦਰ ਰਵੀ ਯਾਦਗਾਰੀ ਅਲੋਚਨਾ ਪੁਰਸਕਾਰ’

ਅੰਮ੍ਰਿਤਸਰ, 14 ਮਈ (ਦਵਿੰਦਰ ਸਿੰਘ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਹਰ ਵਰ੍ਹੇ ਦਿੱਤੇ ਜਾਂਦੇ ਅਦਬੀ ਪੁਰਸਕਾਰਾਂ ਵਿੱਚੋਂ ਇਸ ਵਾਰੀ ‘ਡਾ. ਰਵਿੰਦਰ ਰਵੀ ਯਾਦਗਾਰੀ ਅਲੋਚਨਾ ਪੁਰਸਕਾਰ’ ਪੰਜਾਬੀ ਵਿਦਵਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਸੁਖਦੇਵ ਸਿੰਘ ਖਾਹਰਾ ਨੂੰ ਦਿੱਤਾ ਜਾਵੇਗਾ।  ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ …

Read More »

ਹੈਲੇਨ ਓ ਗ੍ਰੇਡੀ ਨੇ ਡੀ.ਏ.ਵੀ. ਪਬਲਿਕ ਸਕੂਲ ਨੂੰ ਮੰਤਰ ਮੁਗਧ ਕੀਤਾ

ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਦੇ ਚੌਥੀ, ਪੰਜਵੀਂ, ਸੱਤਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ 13 ਮਈ 2016 ਨੂੰ ਹੈਲੇਨ ਓ ਗ੍ਰੇਡੀ ਇੰਟਰਨੈਸ਼ਨਲ ਸਪੀਚ ਅਤੇ ਡ੍ਰਾਮਾ (ਨਾਟਕ) ਗਰੁੱਪ ਦੇ ਪਰੀਖਣ ਅਤੇ ਉਹਨਾਂ ਦੀ ਨਿਗ੍ਹਾ ਦੇ ਅੰਤਰਗਤ ਆਪਣੇ ਨਾਟਕੀ ਅਤੇ ਭਾਸ਼ਾ ਦੇ ਵਿਚ ਚੰਗੀ ਕੁਸ਼ਲਤਾਵਾਂ ਦਾ ਰੰਗਾਸ਼ਰੰਗ ਅਤੇ ਰੋਚਕ ਪ੍ਰਸਤੁਤੀਕਰਨ ਕੀਤਾ । ਇਹ ਕੰਮ ਵਿਦਿਆਰਥੀਆਂ …

Read More »