ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਉਪ ਮੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਉਨਾਂ ਨੇ ਪਿੰਡ ਵਿੱਚ ਪੁਲਿਸ ਚੌਕੀ ਨੇੜੇ ਪੈ ਰਹੇ ਮੇਨ ਸੀਵਰੇਜ਼ ਬਾਰੇ, ਪ੍ਰੋਜੈਕਟ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਐਸ.ਡੀ.ਓ ਜੋਗਿੰਦਰ ਪਾਲ ਪਾਸੋਂ ਜਾਣਕਾਰੀ ਹਾਸਲ ਕੀਤੀ ਅਤੇ ਪਿੰਡ ਦੇ ਵਿਕਾਸ ਕਾਰਜ ਦਸੰਬਰ 2016 ਤੱਕ ਮੁਕੰਮਲ ਕਰਨ ਦੀਆਂ ਪ੍ਰਾਜੈਕਟ …
Read More »Monthly Archives: May 2016
ਡਾ. ਐਸ.ਐਸ ਛੀਨਾ ਨੂੰ ਖੇਤੀ ਅਧਾਰਿਤ ਉਦਯੋਗ ‘ਚ ਰੁਕਾਵਟਾਂ ਦੇ ਅਧਿਅਨ ਲਈ ਮਿਲਿਆ ਸੀਨੀਅਰ ਫੈਲੋਸ਼ਿਪ ਐਵਾਰਡ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਪ੍ਰਸਿਧ ਖੇਤੀ ਅਰਥ ਸ਼ਾਸ਼ਤਰੀ ਡਾ.ਐਸ.ਐਸ ਛੀਨਾ ਨੂੰ ਇੰਡੀਅਨ ਕੌਸਿਲ ਆਫ ਸੋਸਾਇੰਸ ਰਿਸਰਚ ਵਲੋਂ ਦੋ ਸਾਲ ਲਈ ਸੀਨੀਅਰ ਫੈਲੋਸ਼ਿਪ ਮਿਲੀ ਹੈ। ਅਧਿਆਪਨ ਅਤੇ ਖੋਜ਼ ਦੇ ਖੇਤਰ ਵਿਚ ਇਹ ਇਕ ਵਕਾਰੀ ਐਵਾਰਡ ਹੈ। ਇਸ ਸਮੇ ਦੌਰਾਨ ਡਾ. ਛੀਨਾ ਵਲੋ ਂਂਪੰਜਾਬ ਵਿਚ ਖੇਤੀ ਅਧਾਰਿਤ ਉਦਯੋਗਿਕ ਇਕਾਈਆਂ ਨੂੰ ਆ ਰਹੀਆਂ ਰੁਕਵਟਾਂਂਂ ਦਾ ਅਧਿਅਨ ਕੀਤਾ ਜਾਵੇਗਾ।ਖੇਤੀ ਆਰਥਿਕਤਾ ਦਾ ਮਾਹਿਰ …
Read More »ਸ਼ੋ੍ਮਣੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਹੋਰ ਸਿੰਘਾਂ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਕੀਤਾ ਗਿਆ। ਆਰੰਭਤਾ ਸਮੇਂ ਅਕਾਲ ਪੁਰਖ ਦੀ ਉਸਤੱਤ ਕਰਦਿਆਂ ਮਾਤਾ ਗੁਜਰੀ ਕਾਲਜ, ਸ੍ਰੀ ਫਤਹਿਗੜ੍ਹ …
Read More »ਸ਼੍ਰੋਮਣੀ ਕਮੇਟੀ ਨੇ ਸਰਹਿਦ ਫਤਹਿ ਦਿਵਸ ਸਮਰਪਿਤ ੬ਵਾਂ ਇਟਰਨੈਸ਼ਨਲ ਗਤਕਾ ਕ’ਪ ਕਰਵਾਇਆ
ਸ਼੍ਰੋਮਣੀ ਕਮੇਟੀ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ੬ਵਾਂ ਇੰਟਰਨੈਸ਼ਨਲ ਗਤਕਾ ਕੱਪ ਕਰਵਾਇਆ ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਹਿ ਨੂੰ ਸਮਰਪਿਤ 6ਵਾਂ ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ ਕਰਵਇਆ ਜਿਸ ਵਿੱਚ 20 ਦੇ …
Read More »ਹਲਕੇ ਵਿੱਚ ਜਾਅਲੀ ਵੋਟਾਂ ਬਨਵਾਉਣ ਤੋਂ ਬਾਜ਼ ਆਉਣ ਮੰਤਰੀ ਅਨਿਲ ਜੋਸ਼ੀਂ – ਕਰਮਜੀਤ ਰਿੰਟੂ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਹਲਕਾ ਉਤਰੀ ਵਿੱਚ ਜਾਅਲੀ ਵੋਟਾਂ ਬਨਵਾਉਣ ਦਾ ਸਿਲਸਿਲਾ ਨਹੀਂ ਰੁਕ ਰਿਹਾ ਹੈ।ਹਲਕਾ ਉੱਤਰੀ ਦੇ ਕਾਂਗ੍ਰਸ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਨੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਹਲਕੇ ਵਿੱਚ ਜਾਅਲੀ ਵੋਟਾਂ ਬਨਵਾਉਣ ਤੋਂ ਬਾਜ ਆਉਣ। ਜੋ ਵੀ ਅਧਿਕਾਰੀ ਇਸ ਗੋਰਖ-ਧੰਦੇ ਵਿੱਚ ਸ਼ਾਮਿਲ ਹੈ, ਉਹ …
Read More »ਕੈਟਲ ਪਾਉਂਡ (ਗਊਸ਼ਾਲਾ) ਲਈ ਜਥੇਬੰਦੀਆਂ ਤੇ ਦਾਨੀ ਸੱਜਣਾਂ ਵੱਲੋਂ 1 ਲੱਖ 48 ਹਜਾਰ 101 ਰੁਪਏ ਦਾਨ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ)- ਮੁੱਖ ਖੇਤੀਬਾੜੀ ਦਫਤਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਪਠਾਨਕੋਟ ਨਾਲ ਲੱਗਦੇ ਪਿੰਡ ਡੇਅਰੀਵਾਲ ਵਿਖੇ ਬਣਾਏ ਗਏ ਕੈਟਲ ਪਾਉਂਡ (ਗਾਊਸਾਲਾ) ਨੂੰ ਲੋਕਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਚਲਾਉਣ ਲਈ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਅਤੇ ਦਾਨੀ ਸੱਜਣਾਂ ਵੱਲੋਂ 1 ਲੱਖ 48 ਹਜਾਰ 101 ਰੁਪਏ ਦਾਨ ਕੀਤੇ ਗਏ ਹਨ। ਇਹ ਪ੍ਰਗਟਾਵਾ ਸ੍ਰੀ ਅਮਿਤ ਕੁਮਾਰ …
Read More »ਮੁੱਖ ਖੇਤੀਬਾੜੀ ਦਫਤਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤੀਬਾੜੀ ਵਿਭਾਗ ਵੱਲੋਂ ਡਾ. ਬਖਸ਼ੀਸ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ,ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ …
Read More »ਜ਼ਿਲ੍ਹਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਤੇ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ …
Read More »ਨਸ਼ੇ ਦੇ ਆਦੀ ਵਿਅਕਤੀ ਦੀ ਇਲਾਜ਼ ਦੌਰਾਨ ਹੋਈ ਮੌਤ
ਪੱਟੀ, 13 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੁਲਿਸ ਥਾਣਾ ਸਦਰ ਪੱਟੀ ਅਧੀਨ ਪਿੰਡ ਜੌੜਾ ਵਿਖੇ ਇੱਕ 35 ਸਾਲਾ ਵਿਅਕਤੀ ਸੀ ਮੌਤ ਹੋ ਜਾਣ ਦਾ ਪਤਾ ਲੱਗਾ। ਥਾਣਾ ਸਦਰ ਮੁੱਖੀ ਬਿਕਰਮ ਸਿੰਘ ਨੇ ਮ੍ਰਿਤਕ ਵਿਅਕਤੀ ਦੀ ਪਹਿਚਾਣ ਹਰਜੀਤ ਸਿੰਘ (35) ਉਰਫ ਜੀਤਾ ਪੁੱਤਰ ਮੇਹਰ ਸਿੰਘ ਵਾਸੀ ਜੌੜਾ ਵਜ਼ੋ ਹੋਈ ਹੈ। ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ, ਕੁਝ ਸਮਾਂ ਪਹਿਲਾਂ ਉਸ …
Read More »ਜਹਿਰੀਲੀ ਦਵਾਈ ਪੀਣ ਨਾਲ ਇਕ ਵਿਅਕਤੀ ਦੀ ਮੌਤ
ਪੱਟੀ, 13 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਨੰਦਪੁਰ ਵਿਖੇ ਇਕ ਵਿਅਕਤੀ ਦੀ ਜਹਿਰੀਲੀ ਦਵਾਈ ਪੀਣ ਨਾਲ ਮੌਤ ਹੋ ਗਈ।ਥਾਣਾ ਸਦਰ ਮੁੱਖੀ ਬਿਕਰਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਸੁਲੇਮ ਮਹੁੰਮਦ ਪੁੱਤਰ ਮਹੁੰਮਦ ਵਾਸੀ ਨੰਦਪੁਰ ਵਜੋ ਹੋਈ।ਮ੍ਰਿਤਕ ਦੇ ਭਰਾ ਸੋਨਾ ਮਹੁੰਮਦ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਸੁਲੇਮ ਮਹੁੰਮਦ ਅਕਸਰ …
Read More »
Punjab Post Daily Online Newspaper & Print Media