Amritsar, May 13 (Punjab Post Bureau)- The Punjab Deputy Chief Minister, S. Sukhbir Singh Badal today laid bare his vision for all round development of the holy city Amritsar and announced that in the coming 6 months, Rs. 500-600 crore would be spent on the beautification and overall development of the holy city. He also disclosed that all projects being …
Read More »Monthly Archives: May 2016
ਗੁਰੂ ਨਗਰੀ ਦੇ ਵਿਕਾਸ ਕਾਰਜਾਂ ‘ਤੇ ਅਗਲੇ 6 ਮਹੀਨਿਆਂ ਵਿੱਚ 600 ਕਰੋੜ ਖ਼ਰਚੇ ਜਾਣਗੇ-ਸੁਖਬੀਰ ਬਾਦਲ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਚਹੁੰ ਮੁਖੀ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਐਲਾਨ ਕੀਤਾ ਕਿ ਅਗਲੇ 6 ਮਹੀਨਿਆਂ ਵਿਚ ਗੁਰੂ ਨਗਰੀ ਦੀ ਸੁੰਦਰਤਾ ਅਤੇ ਵਿਕਾਸ ਕਾਰਜਾਂ ‘ਤੇ 600 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿਚ ਆਰੰਭੇ ਗਏ ਵਿਕਾਸ ਕਾਰਜ ਅਗਲੇ ਤਿੰਨ …
Read More »ਪੁਲਿਸ ਲਾਈਨ ਗੁਰੂ ਤੇਗ ਬਹਾਦਰ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 14 ਮਈ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੁਲਿਸ ਲਾਈਨ, …
Read More »ਭਾਈ ਸਾਹਿਬ ਭਾਈ ਨੰਦ ਲਾਲ ਜੀ ਗੋਯਾ ਦੀ ਯਾਦ ਵਿੱਚ ਗੁ: ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-2 ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸੇਵਕ ਅਤੇ ਦਸਮੇਸ਼ ਜੀ ਦੇ ਦਰਬਾਰੀ ਕਵੀਆਂ ਦੇ ਸਿਰਤਾਜ ਭਾਈ ਸਾਹਿਬ ਭਾਈ ਨੰਦ ਲਾਲ ਜੀ ਗੋਯਾ ਦੀ ਮਿੱਠੀ ਯਾਦ ਵਿੱਚ ਐਤਵਾਰ, 15 ਮਈ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ …
Read More »ਪੀਲੀਭੀਤ ਜੇਲ ਕਾਂਡ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਦਿੱਲੀ ਕਮੇਟੀ ਸੁਪਰੀਮ ਕੋਰਟ ਜਾਵੇਗੀ
ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ)- ਪੀਲੀਭੀਤ ਜੇਲ ਵਿਚ 1994 ਵਿੱਚ ਜੇਲ ਪ੍ਰਸ਼ਾਸਨ ਵੱਲੋਂ ਮਾਰੇ ਗਏ 7 ਸਿੱਖ ਕੈਦੀਆਂ ਦਾ ਮਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਵਿਚ ਜਨਹਿਤ ਯਾਚਿਕਾ ਰਾਹੀਂ ਚੁੱਕੇਗੀ। ਇਸ ਘਟਨਾ ਦੌਰਾਨ ਜੇਲ ਵਿਚ ਬੰਦ ਰਹੇ ਤ੍ਰਿਲੋਕ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਗੱਲ ਦਾ ਐਲਾਨ ਕੀਤਾ। ਦਰਅਸਲ ਤ੍ਰਿਲੋਕ …
Read More »ਦਿੱਲੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਲੱਖਣ ਸ਼ਖਸੀਅਤ ਬਾਰੇ ਸੈਮੀਨਾਰ
ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ਼ ਅਦਾਰੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵੱਲੋਂ ਕਰਵਾਏ ਜਾਂਦੇ ਮਹੀਨਾਵਾਰੀ ਲੜੀਵਾਰ ਸੈਮੀਨਾਰ ਤਹਿਤ ਇਸ ਵਾਰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਲੱਖਣ ਸ਼ਖਸੀਅਤ ਬਾਰੇ ਸੈਮੀਨਾਰ ਕਰਵਾਇਆ ਗਿਆ। ਉੱਘੇ ਸਿੱਖ ਇਤਿਹਾਸਕਾਰ ਡਾ. ਪ੍ਰਿਥੀਪਾਲ ਸਿੰਘ ਕਪੂਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਨਿਵੇਕਲੀ ਸ਼ਹਾਦਤ ਦੀ ਸਿੱਖ ਫਲਸਫ਼ੇ ਅਤੇ …
Read More »ਸ੍ਰੀ ਗੁਰੂ ਰਵਿਦਾਸ ਮਿਸ਼ਨ ਪੰਜਾਬ ਦੇ ਸਮਾਗਮ ‘ਤੇ ਕੀਤੀ ਟਿੱਪਣੀ ਦਾ ਪ੍ਰਬੰਧਕਾਂ ਨੇ ਜਤਾਇਆ ਰੋਸ
ਸੰਦੌੜ, 13 ਮਈ (ਹਰਮਿੰਦਰ ਸਿੰਘ ਭੱਟ)- ਸ੍ਰੀ ਗੁਰੂ ਰਵਿਦਾਸ ਮਿਸ਼ਨ ਪੰਜਾਬ ਦੇ ਆਗੂਆਂ ਨੇ ਸੰਦੌੜ ਵਿਖੇ ਇਕ ਅਹਿਮ ਮੀਟਿੰਗ ਕੀਤੀ ਜਿਸ ਵਿਚ 29 ਮਈ ਨੂੰ ਸੰਦੌੜ ਵਿਖੇ ਕਰਵਾਏ ਜਾ ਰਹੇ ਚੌਥੇ ਸੂਬਾ ਪੱਧਰੀ ਸਤਿਸੰਗ ਸਮਾਗਮ ਅਤੇ ਕੀਰਤਨ ਦਰਬਾਰ ਨੂੰ ਲੈ ਕੇ ਮੀਡੀਆ ਦੇ ਇਕ ਹਿੱਸੇ ਵਿਚ ਇਕ ਧਾਰਮਿਕ ਸਖਸ਼ ਵੱਲੋਂ ਕੀਤੀ ਗਈ ਟੀਕਾ ਟਿੱਪਣੀ ਤੇ ਸਖਤ ਰੋਸ ਜਤਾਇਆ ਗਿਆ।ਮੀਟਿੰਗ ਵਿਚ …
Read More »BBK DAV Player Wins A Silver Medal in National Hockey Championship
Amritsar, May 13 (Punjab Post Bureau)- Jasreet Kaur of BBK DAV College for Women represented Punjab Hockey team and won a Silver Medal in 6th Senior Women National Hockey Championship held at Bengaluru (Karnataka) from 25th April 2016 to 1st May 2016. 16 teams of from different states participated in the championship. The Punjab Hockey team put up a splendid …
Read More »ਸ਼ਤਲੁੱਜ ਗ੍ਰਾਮੀਣ ਬੈਂਕ ਦੀ 39 ਵੀਂ ਸ਼ਾਖਾ ਦਾ ਚੇਅਰਮੈਨ ਮਲੂਕਾ ਵੱਲੋ ਉਦਘਾਟਨ
ਬਠਿੰਡਾ, 13 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਤਲੂਜ ਗ੍ਰਾਮੀਣ ਬੈਂਕ ਵੱਲੋ ਪਿੰਡ ਮਹਿਤਾ ਵਿਖੇ ਆਪਣੀ 39 ਵੀਂ ਬ੍ਰਾਂਚ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧ ਵਿੰਚ ਬੈਂਕ ਵੱਲੋ ਇੱਕ ਸਮਾਗਮ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਬਠਿੰਡਾ ਜਿਲਾ ਪ੍ਰੀਸ਼ਦ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ। ਬੈਂਕ ਦੇ ਸਮੂਹ ਸਟਾਫ ਅਤੇ ਪਿੰਡ ਦੀ ਪੰਚਾਇਤ ਵੱਲੋ ਇਸ …
Read More »ਹਲਕਾ ਇੰਚਾਰਜ ਵੱਲੋ 24 ਘੰਟੇ ਬਿਜਲੀ ਦੀ ਸਪਲਾਈ ਦੇਣ ਸਬੰਧੀ ਪੱਤਰ ਵੰਡੇ
ਬਠਿੰਡਾ, 13 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਲ ਨੰਦਗੜ੍ਹ ਹਲਕਾ ਦਿਹਾਤੀ ਦੇ ਪਿੰਡਾਂ ਦੀਆ ਢਾਣੀਆ ਨੂੰ 24 ਘੰਟੇ ਬਿਜਲੀ ਦੀ ਸਪਲਾਈ ਚਲਾਉਣ ਸਬੰਧੀ ਹਲਕਾ ਇੰਚਾਰਜ ਅਤੇ ਸਾਬਕਾ ਲੋਕ ਸਭਾ ਮੈਬਰ ਪਰਮਜੀਤ ਕੋਰ ਗੁਲਸ਼ਨ ਨੇ ਪਿੰਡ ਨੰਦਗੜ੍ਹ ਦੇ ਰੈਸਟ ਹਾਊਸ ਵਿਖੇ ਪੰਜਾਬ ਸਰਕਾਰ ਵਲੋ ਚਲਾਈ ਗਈ ਸਕੀਮ ਅਧੀਨ ਪਿੰਡ ਕਾਲਝਰਾਣੀ, ਨਰੂਆਣਾ,ਘੁੱਦਾ ਅਤੇ ਚੁੱਘੇ ਖੁਰਦ ਦੇ ਢਾਣੀਆ ਨੂੰ 24 ਘੰਟੇ …
Read More »
Punjab Post Daily Online Newspaper & Print Media