Wednesday, November 25, 2026

Monthly Archives: May 2016

4478 ਕਿਸਾਨ ਪਰਿਵਾਰਾਂ ਨੂੰ ਖੇਤੀ ਲਈ ਉਪਲੱਬਧ ਹੈ 24 ਘੰਟੇ ਬਿਜਲੀ ਦੀ ਮੁਫਤ ਸਪਲਾਈ – ਡਿਪਟੀ ਸਪੀਕਰ

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਕਰਨ ਦੇ ਲਈ 24 ਘੰਟੇ ਮੁਫਤ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਕਈ ਤਰ੍ਹਾਂ ਦੀਆਂ ਸਮਾਜ ਭਲਾਈ ਸਕੀਮਾਂ …

Read More »

ਦਾਣਾ ਮੰਡੀ ਪੱਟੀ ਵਿਖੇ ਮਜ਼ਦੂਰਾਂ ਵਲੋਂ ਐਸ. ਡੀ. ਐਮ ਦਫਤਰ ਵਿਖੇ ਦਿੱਤਾ ਧਰਨਾ

ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਦਾਣਾ ਮੰਡੀ ਪੱਟੀ ਮਜ਼ਦੂਰਾਂ ਵਲੋਂ ਕਣਕ ਦੀ ਚੁਕਾਈ ਨਾ ਹੋਣ ਦੇ ਰੋਸ਼ ਵਜੋ ਚੇਅਰਮੈਨ ਬਲਵੰਤ ਸਿੰਘ, ਮੀਤ ਪ੍ਰਧਾਨ ਦੀਵਾਨ ਸਿੰਘ ਦੀ ਅਗਵਾਈ ਹੇਠ ਐਸ ਡੀ ਐਮ ਪੱਟੀ ਦੇ ਦਫਤਰ ਅੱਗੇ ਵਿਸ਼ਾਲ ਰੋਸ਼ ਧਰਨਾ ਦਿੱਤਾ ਗਿਆ ਅਤੇ ਸੀ ਐਮ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਐਸ ਡੀ ਐਮ ਪੱਟੀ ਰਾਂਹੀ ਮੰਗ ਪੱਤਰ …

Read More »

108 ‘ਚ ਫੇਰ ਗੂੰਜੀਆਂ ਕਿਲਕਾਰੀਆਂ

ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੀ 108 ਅੰੈਬੂਲੈਸ ਦੀ ਸਹੂਲਤ ਵਰਦਾਨ ਸਾਬਤ ਹੋ ਰਹੀ ਹੈ। 108 ਐਬੂਲੈਸ ਵਿਚ ਬੀਤੇ ਦਿਨ ਗਰਭਵਤੀ ਮਨਜੀਤ ਕੌਰ ਪਤਨੀ ਗੁਰਭੇਜ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕਾਲੇਕੇ ਉਤਾੜ ਨੂੰ ਡਿਲਵਰੀ ਲਈ ਪਿੰਡ ਤੋਂ ਸਿਵਲ ਹਸਪਤਾਲ ਪੱਟੀ ਲਿਆਦਾ ਜਾ ਰਿਹਾ ਸੀ, ਪਰ ਰਸਤੇ ਵਿਚ ਹੀ …

Read More »

ਜਥੇਦਾਰ ਭਾਟੀਆ ਬੰਗਲਾ ਦੇਸ਼ ਰਵਾਨਾ

ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਸਿੱਖੀ ਪ੍ਰਚਾਰ ਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਬੰਗਲਾ ਦੇਸ਼ ਰਵਾਨਾ ਹੋਏ।ਇਸ ਸਮੇਂ ਉਹਨਾਂ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੰਗਲਾ ਦੇਸ਼ ਵਿਚ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਧਾਮਾਂ ਦੇ ਦਰਸ਼ਨ ਲਈ 7 ਦਿਨਾਂ ਲਈ ਜਾ ਰਹੇ ਹਨ, ਜਿਹਨਾਂ …

Read More »

ਬੀਬਾ ਪ੍ਰਨੀਤ ਕੌਰ ਕੈਰੋਂ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਇਲਾਜ ਕਰਵਾਉਣ ਦੀ ਸਹੂਲਤ ਦੇਣ ਵਾਲਾ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ ਦੇ ਕਾਰਡ ਅੱਜ ਬੀਬਾ ਪ੍ਰਨੀਤ ਕੌਰ ਕੈਰੋਂ ਪਤਨੀ ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਨੇ ਕੈਰੋਂ ਭਵਨ ਪੱਟੀ ਵਿਖੇ ਵੰਡੇ।ਇਸ ਮੌਕੇ ਲਗਭਗ 100 ਸ਼ਹਿਰਵਾਸੀਆਂ ਨੂੰ ਇਹ ਕਾਰਡ ਦੇਂਦਿਆਂ ਬੀਬਾ …

Read More »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋ ਡੀ. ਸੀ ਦਫਤਰਾਂ ਅੱਗੇ ਰੋਸ ਧਰਨੇ 9 ਜੂਨ ਨੂੰ

ਤਰਸਿੱਕਾ, 12 ਮਈ (ਕੰਵਲ ਜੋਧਾ ਨਗਰੀ) – ਕਿਸਾਨ ਸਘੰਰਸ ਕਮੇਟੀ (ਪੰਜਾਬ) ਜੋਨ ਬਾਬਾ ਬਕਾਲਾ ਦੀ ਮੀਟਿੰਗ ਜੋਨ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਿਸ਼ੇਸ ਤੋਰ ‘ਤੇ ਪਹੁੰਚੇ।ਇਸ ਮੋਕੇ ਅਗੂਆਂ ਨੇ ਮੀਟਿੰਗ ਨੂੰ ਸਬੋਧਨ ਕਰਦਿਆਂ ਕਿਹਾ ਕਿ ਕਿਸਾਨਾ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਭਰ ਵਿੱਚ …

Read More »

ਇੰਡੋ-ਭੂਟਾਨ ਕੁੰਗ-ਫੂ-ਵੁੱਸ਼ੋ ਚੈਪੀਅਨਸ਼ਿਪ ‘ਚ ਸ਼ਾਮਲ ਹੋਣ ਲਈ ਭਾਰਤੀ ਮਹਿਲਾ ਪੁਰਸ਼ ਟੀਮ ਰਵਾਨਾ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਬਿਊਰੋ) – 13 ਮਈ ਤੋ ਲੈ ਕੇ 16 ਮਈ ਤੱਕ ਭੂਟਾਨ ਵਿੱਖੇ ਆਯੋਜਿਤ ਹੋਣ ਵਾਲੀ ਇੰਡੋ-ਭੂਟਾਨ ਕੁੰਗ-ਫੂ-ਵੁੱਸ਼ੋ ਚੈਪੀਅਨਸ਼ਿਪ ਦੇ ਵਿਚ ਸ਼ਾਮਿਲ ਹੋਣ ਲਈ ਕੁੰਗ-ਫੂ-ਵੁੱਸ਼ੋ ਆਫ ਇੰਡੀਆ ਦੀ ਮਹਿਲਾ ਪੁਰਸ਼ ਟੀਮ ਅੱਜ ਰਵਾਨਾ ਹੋ ਗਈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਦਿਆਂ ਅੰਤਰਾਸ਼ਟਰੀ ਕੋਚ ਹਰਜੀਤ ਸਿੰਘ ਨੇ ਦੱਸਿਆਂ ਕਿ ਟੀਮ ਮੈਨੇਜ਼ਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਜਾ ਰਹੀ …

Read More »

ਅੰਮ੍ਰਿਤਸਰ ਵਿਚ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕਰਨ ਦੀ ਮੰਗ

ਅੰਮ੍ਰਿਤਸਰ 12 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿੱਲੀ ਦੇ ਪ੍ਰਗਤੀ ਮੈਦਾਨ ਵਾਂਗ ਅੰਮ੍ਰਿਤਸਰ ਵਿਚ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕੀਤਾ ਜਿਸ ਦਾ ਐਲਾਨ ਉਨ੍ਹਾਂ ਨੇ 14 ਦਸੰਬਰ, 2010 ਨੂੰ ਕੀਤਾ ਸੀ।ਮੰਚ ਆਗੂ ਨੇ ਬਾਦਲ ਸਾਹਿਬ ਨੂੰ …

Read More »

ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ ਤਾਰ ਦੀ ਵਰਤੋਂ ਕਰਨ ‘ਤੇ ਪਾਬੰਦੀ

ਫਾਜ਼ਿਲਕਾ, 12 ਮਈ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ …

Read More »

ਨਸ਼ਾ ਛੁਡਾਊ ਕੇਂਦਰਾਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ – ਡਿਪਟੀ ਕਮਿਸ਼ਨਰ

  ਫਾਜ਼ਿਲਕਾ, 12 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਫਾਜ਼ਿਲਕਾ ਅਤੇ ਜਲਾਲਾਬਾਦ ਬਲਾਕ ਦੇ 95 ਪਿੰਡਾਂ ਵਿਚ ਨਸ਼ਾ ਛੁਡਾਊ ਕੇਂਦਰਾਂ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਾਰੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ …

Read More »