ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਜਿਸ ਅਨੁਸਾਰ ਪੇਂਡੂ ਖੇਤਰਾਂ ਵਿੱਚ ਇੱਕ ਪੋਲਿੰਗ ਸਟੇਸ਼ਨ ਤੇ ਵੱਧ ਤੋ ਵੱਧ 1200 ਵੋਟਰ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕ ਪੋਲਿੰਗ ਸਟੇਸ਼ਨ ਤੇ ਵੱਧ ਤੋ ਵੱਧ 1400 ਵੋਟਰ ਹੋਣੇ ਚਾਹੀਦੇ ਹਨ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਵੱਖ ਵੱਖ …
Read More »Monthly Archives: May 2016
ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਹੁੰਚਿਆ ਗੁਆਚਿਆ ਗੂੰਗਾ ਬਹਿਰਾ ਬੱਚਾ
ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਨੂੰ ਇਕ ਬੱਚਾ ਮਿਲਿਆ ਹੈ। ਜਿਸ ਦੀ ਉਮਰ ਕਰੀਬ 6-7 ਸਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਐਚ.ਕੇ.ਦੰਦੀਵਾਲ ਨੇ ਦੱਸਿਆ ਕਿ ਇਹ ਬੱਚਾ ਗੂੰਗਾ ਹੈ। ਜਿਹੜਾ ਕੁਝ ਵੀ ਬੋਲਣ ਤੋਂ ਅਸਮਰੱਥ ਹੈ। ਉਨ੍ਹਾਂ ਦੱਸਿਆ ਕਿ ਇਸ ਬੱਚੇ ਦੇ ਨੀਲੀ ਪੈਂਟ ਅਤੇ ਪੀਲੇ ਰੰਗ ਦੀ ਸ਼ਰਟ ਪਾਈ …
Read More »ਸਿਹਤ ਬੀਮਾ ਯੋਜਨਾ ਦੇ ਕਾਰਡ ਸਬੰਧੀ ਮਾਰਕੀਟ ਕਮੇਟੀ ਨਾਲ ਕੀਤਾ ਜਾ ਸਕਦਾ ਸੰਪਰਕ – ਪ੍ਰੀਤ ਕੰਵਰ ਬਰਾੜ
ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਤਹਿਤ ਸਮਾਰਟ ਕਾਰਡ ਮਾਰਕਿਟ ਕਮੇਟੀ ਦੇ ਮੁਲਾਜਮਾਂ ਵੱਲੋ ਪਿੰਡ ਵਿੰਡ ਜਾ ਕੇ ਵੰਡੇ ਜਾ ਰਹੇ ਹਨ ਦਾ ਕੰਮ ਬੜੇ ਹੀ ਜੋਰਾਂ ਦੇ ਨਾਲ ਚੱਲ ਰਿਹਾ ਹੈ। ਕਾਰਡ ਵੰਡਣ ਸਮੇਂ ਕਈ ਕਾਰਡ ਧਾਰਕਾਂ ਦਾ ਪਤਾ ਨਹੀ ਲੱਗ ਰਿਹਾ। ਇਸ ਸਬੰਧੀ ਕਾਰਡ ਧਾਰਕਾਂ ਨੂੰ …
Read More »ਪੁਲਿਸ ਸਲਾਹਕਾਰ ਕਮੇਟੀ ਦੀ ਮੀਟਿੰਗ ‘ਚ ਟ੍ਰੈਫਿਕ ਤੇ ਨਜਾਇਜ਼ ਕਬਜ਼ਿਆਂ ਦਾ ਮੁੱਦਾ ਰਿਹਾ ਭਾਰੂ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਸਬੰਧਤ ਵਿਭਾਗਾਂ ਦੇ ਕੰਮਕਾਜ਼ ਵਿਚ ਸੁਧਾਰ ਲਿਆਉਣ ਲਈ ਆਪਣੇ ਕੀਮਤੀ ਸੁਝਾਅ ਦਿੰਦੀਆਂ ਹਨ। ਇਸੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ …
Read More »ਰੈਸ਼ਨੇਲਾਈਜੇਸ਼ਨ ਉਪਰੰਤ ਜ਼ਿਲ੍ਹੇ ਵਿੱਚ 44 ਪੋਲਿੰਗ ਕੇਂਦਰਾਂ ਦਾ ਹੋਇਆ ਵਾਧਾ – ਏ. ਡੀ. ਸੀ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੈਸ਼ਨੇਲਾਈਜੇਸ਼ਨ ਤੋਂ ਬਾਅਦ ਤਿਆਰ ਕੀਤੀਆਂ ਡਰਾਫਟ ਸੂਚੀਆਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿਚ 44 ਪੋਲਿੰਗ ਕੇਂਦਰਾਂ ਦਾ ਵਾਧਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ .ਅੱਜ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਰਾਜਸੀ …
Read More »ਰਾਜਮਾਂਹ ਦੀ ਖੇਤੀ ਨੇ ਜਗਾਈ ਕਿਸਾਨਾਂ ਵਿਚ ਨਵੀਂ ਉਮੀਦ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)-ਇਕ ਪਾਸੇ ਜਿੱਥੇ ਹੋਰ ਰੋਜ਼ ਕਿਸਾਨ ਖੁਦਕੁਸ਼ੀਆਂ ਦੀਆਂ ਖਬਰਾਂ ਆ ਰਹੀਆਂ ਹਨ, ਉਥੇ ਹਿੰਮਤੀ ਅਤੇ ਵੱਡੀ ਸੋਚ ਰੱਖਣ ਵਾਲੇ ਕਿਸਾਨਾਂ ਨੇ ਪੰਜਾਬ ਵਿਚ ਰਾਜਮਾਂਹ ਦੀ ਖੇਤੀ ਕਰਕੇ ਕਣਕ ਦਾ ਚੰਗਾ ਬਦਲ ਲੱਭ ਲਿਆ ਹੈ। ਭਾਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅਜੇ ਰਾਜਮਾਂਹ ਦੀ ਖੇਤੀ ਪੰਜਾਬ ਵਿਚ ਕਰਨ ਬਾਬਤ ਕੋਈ ਤਕਨੀਕ, ਬੀਜ, ਸਿੰਚਾਈ ਜਾਂ ਹੋਰ ਤਕਨੀਕੀ ਸਿਫਾਰਸ਼ …
Read More »ਬੀ. ਆਰ. ਟੀ. ਐਸ ਪ੍ਰਾਜੈਕਟ ਸਤੰਬਰ ਮਹੀਨੇ ਤੱਕ ਨੇਪਰੇ ਚਾੜਿਆ ਜਾਵੇ – ਵੇਣੂੰ ਪ੍ਰਸ਼ਾਦ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ)-ਪੰਜਾਬ ਮੁੱਢਲਾ ਢਾਂਚਾ ਵਿਕਾਸ ਬੋਰਡ ਦੇ ਐਮ ਡੀ ਸ੍ਰੀ ਏ. ਵੇਣੂੰ ਪ੍ਰਸ਼ਾਦ ਨੇ ਅੱਜ ਅੰਮ੍ਰਿਤਸਰ ਵਿਚ ਚੱਲ ਰਹੇ ਬੱਸ ਰੈਪਿਡ ਟਰਾਂਜਿਟ ਸਿਸਟਮ ਦੀ ਪ੍ਰਗਤੀ ਦਾ ਜਾਇਜ਼ਾ ਮੀਟਿੰਗ ਵਿਚ ਲਿਆ ਅਤੇ ਸ਼ਹਿਰ ਦੀ ਤਸਵੀਰ ਬਦਲ ਦੇਣ ਵਾਲੇ ਇਸ ਪ੍ਰਾਜੈਕਟ ਨੂੰ ਸਤੰਬਰ ਮਹੀਨੇ ਤੱਕ ਹਰ ਹਾਲਤ ਨੇਪਰੇ ਚਾੜਨ ਦੀ ਹਦਾਇਤ ਕੀਤੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. …
Read More »ਦਿੱਲੀ ਕਮੇਟੀ ਨੇ ਕੇਜਰੀਵਾਲ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦਰਜ਼ ਕਰਵਾਇਆ ਮੁਕਦਮਾ
ਨਵੀਂ ਦਿੱਲੀ, 11 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਦੇ ਲੋਕ ਉਸਾਰੀ ਵਿਭਾਗ ਅਤੇ ਸ਼ਾਹਜਹਾਨਾਬਾਦ ਰੀਡਿਵਲੇਪਮੇਂਟ ਕਾਰਪੋਰੇਸ਼ਨ ਵੱਲੋਂ ਦਿੱਲੀ ਹਾਈ ਕੋਰਟ ਵਿਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਚ ਗੈਰਕਾਨੂੰਨੀ ਨਿਰਮਾਣ ਦੇ ਨਾਂ ਤੇ ਪੇਸ਼ ਕੀਤੇ ਗਏ ਤੱਥਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਪਕੁੰਨ ਅਤੇ ਝੂਠਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ …
Read More »DAV Public School Second in CBSE Quiz
Amritsar, May 11 (Punjab Post Bureau) – CBSE Crystic Crossword Contest was organised by CBSE recently at DPS , Ludhiana. Participants from different cities of Punjab participated in this State Level Competition. In this neck and neck race for best, students of DAV Public School, Lawrence Road , Amritsar bagged Second Position with a difference of only one mark than …
Read More »ਜਨਮ ਦਿਨ ਮੁਬਾਰਕ – ਲਵਪ੍ਰੀਤ ਸਿੰਘ
ਲਵਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media