Wednesday, November 25, 2026

Monthly Archives: May 2016

849 ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕਾਂ ਵੱਲੋਂ 25 ਮਈ ਤੋਂ ਆਤਮਦਾਹ ਕਰਨ ਦਾ ਐਲਾਨ

ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰ ਦੇ ਲਾਰਿਆਂ ਤੋਂ ਅੱਕੇ 849 ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੇ 25 ਮਈ ਤੋਂ ਗੁਪਤ ਐਕਸ਼ਨਾਂ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀਆਂ ਰਿਹਾਇਸ਼ਾਂ ਅੱਗੇ ਸਿਲਸਲੇਵਾਰ ਆਤਮ ਦਾਹ ਕਰਨ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਮਨਜੀਤ ਸਿੰਘ ਚਾਉਕੇ ਅਤੇ ਸੁਬਾਈ ਆਗੂ ਜਗਦੀਪ ਸਿੰਘ ਸਿੱਧੂ ਮਾਨਸਾ ਨੇ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੂੰ ਸੰਬੋਧਨ …

Read More »

ਪੰਜਾਬ ਦੀਆਂ ਵੱਖ ਵੱਖ ਸੰਘਰਸ਼ਸ਼ੀਲ ਜੱਥੇਬੰਦੀਆਂ ਵੱਲੋਂ ਨੰਨ੍ਹੀ ਛਾਂ ਜਪਨੀਤ ਕੌਰ ਦੀ ਹੋਈ ਮੋਤ ਦੀ ਨਿਖੇਧੀ

ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀ. ਐਡ.  ਟੈੱਟ  ਪਾਸ  ਬੇਰੁਜਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਨੱਪਦਿਆਂ ਬਾਦਲ ਹਕੁਮਤ ਵੱਲੋਂ ਇਕ ਨੰਨ੍ਹੀ ਪਰੀ ਦੀ ਬਲੀ ਲੈਣ ਦਾ ਮਾਮਲਾ ਪੰਜਾਬ ਭਰ ਵਿਚ ਗਰਮਾਉਂਦਾ ਨਜ਼ਰ ਆ ਰਿਹਾ ਹੈ। ਪੰਜਾਬ ਦੀਆਂ ਵੱਖ ਵੱਖ  ਸੰਘਰਸ਼ਸ਼ੀਲ ਜੱਥੇਬੰਦੀਆਂ ਵੱਲੋਂ ਆਪਣੇ ਰੁਜਗਾਰ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ੀਲ ਅਧਿਆਪਕ ਯੋਗਤਾ ਪ੍ਰੀਖਿਆ (ਟੀ.ਈ.ਟੀ) ਪਾਸ ਬੇਰੁਜਗਾਰ …

Read More »

16 ਮਈ ਨੂੰ ਚੰਡੀਗੜ੍ਹ ਵਿਖੇ ਅਨਾਜ ਘੋਟਾਲੇ ਵਿਰੁੱਧ ਪ੍ਰਦਰਸ਼ਨ ਨਵਾਂ ਮੀਲ ਪੱਥਰ ਸਿੱਧ -ਬਲਜਿੰਦਰ ਕੌਰ

ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 12,500 ਕਰੋੜ ਰੁਪਏ ਦੇ ਅਨਾਜ ਘੋਟਾਲੇ ਦੇ ਸਬੰਧ ਵਿੱਚ ਚੰਡੀਗੜ੍ਹ ਵਿਖੇ 16 ਮਈਨੂੰ ਮੁੱਖ ਮੰਤਰੀ, ਪੰਜਾਬ ਦੇ ਘਰ ਦੇ ਘੇਰਾਓ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਜੋਨ ਬਠਿੰਡਾ ਦੇ ਵਲੰਟੀਅਰਾਂ ਦੀ ਮੀਟਿੰਗ ਜੱਸੀ ਪੌ ਵਾਲੀ ਵਿਖੇ ਜੋਨ ਇੰਚਾਰਜ ਪ੍ਰਿੰ: ਨਰਿੰਦਰ ਪਾਲ ਭਗਤਾ ਦੀ ਪ੍ਰਧਾਨਗੀ ਹੇਠ ਹੋਈ। ਭਾਰੀ ਗਿਣਤੀ ਵਿੱਚ ਵਲੰਟੀਅਰਾਂ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮੱਲ੍ਹੀ ਰਾਸ਼ਟਰੀ ਖੇਤੀਬਾੜੀ ਸਲਾਹਕਾਰ ਵਜੋਂ ਨਾਮਜ਼ਦ

ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਦੂਜੀ ਵਾਰ ਇੰਡੀਅਨ ਕੌਂਸਲ ਫਾਰ ਐਗਰੀਕਲਚਰ ਰਿਸਰਚ ਦੇ ਸਲਾਹਕਾਰ ਵਜੋਂ ਚੁਣੇ ਗਏ।ਡਾ. ਮੱਲ੍ਹੀ ਮੱਕੀ ਦੀ ਖੋਜ ਸਬੰਧੀ ਆਪਣਾ ਤਜ਼ਰਬਾ ਇਸ ਸਰਵੋਤਮ ਅਦਾਰੇ ਨਾਲ ਸਾਂਝਾ ਕਰਨਗੇ। ਅੰਤਰਰਾਸ਼ਟਰੀ ਪੱਧਰ ਸੇ ਇਸ ਅਦਾਰੇ ਲਈ ਨਾਮਜ਼ਦ ਹੋਣਾ ਆਪਣੇ ਆਪ ਵਿਚ ਬਹੁਤ ਮਾਣ ਵਾਲੀ ਗੱਲ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 12 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਉਤਰਾਖੰਡ ਵਿੱਚ ਰਾਸ਼ਟਰਪਤੀ ਰਾਜ ਖਤਮ – ਮੁੱਖ ਮੰਤਰੀ ਬਣੇ ਹਰੀਸ਼ ਰਾਵਤ ਨੇ ਅੱਜ ਮੰਤਰੀ ਮੰਡਲ ਦੀ ਮੀਟਿੰਗ ਸੱਦੀ – ਮਾਇਆਵਤੀ ਦਾ ਸਹਿਯੋਗ ਦੇਣ ‘ਤੇ ਕੀਤਾ ਧੰਨਵਾਦ। ▶ ਫਾਜ਼ਿਲਕਾ ਦੇ ਪਿੰਡ …

Read More »

ਸੋਸ਼ਲ ਮੀਡੀਆ ‘ਤੇ ਇਤਰਾਜਯੋਗ ਤਸਵੀਰਾਂ ‘ਤੇ ਪਾਬੰਦੀ ਲੱਗੇ – ਜਥ: ਅਵਤਾਰ ਸਿੰਘ

ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਏ ਤੇ ਦੋ ਹਿੰਦੂ ਵਿਅਕਤੀਆਂ ਦੇ ਨੰਗੇ ਸਿਰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਿਆਂ ਵਾਲੀ ਤਸਵੀਰ ਜਾਰੀ ਕਰਨ ਤੇ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਵਨ ਪਵਿੱਤਰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ …

Read More »

ਬੀਬੀ ਅੰਮ੍ਰਿਤ ਕੌਰ ਦੇ ਅਕਾਲ ਚਲਾਣੇ ‘ਤੇ ਜਥੇ ਅਵਤਾਰ ਸਿੰਘ ਨੇ ਕੀਤਾ ਅਫ਼ਸੋਸ ਪ੍ਰਗਟ

ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਕਰਮਜੀਤ ਸਿੰਘ ਪੱਤਰਕਾਰ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਅੰਮ੍ਰਿਤ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਬੀ ਅੰਮ੍ਰਿਤ ਕੌਰ ਜੀ ਗੁਰੂ ਘਰ ਦੇ ਅਥਾਹ ਸ਼ਰਧਾਵਾਨ ਸਨ ਤੇ ਉਨ੍ਹਾਂ ਗੁਰੂ ਨਾਲ ਲਾਈ ਆਪਣੀ ਪ੍ਰੀਤ ਨੂੰ ਆਖਰੀ ਸਵਾਸਾਂ ਤੱਕ …

Read More »

ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦੇ ਹੱਲ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਅੱਜ – ਬੇਦੀ

ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ)-ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਮੁਸਲਿਮ ਸਮਝ ਕੇ ਓਥੋਂ ਦੇ ਬਾਸ਼ਿੰਦਿਆਂ ਵੱਲੋਂ ਉਨ੍ਹਾਂ ਉੱਪਰ ਨਸਲੀ ਟਿੱਪਣੀਆਂ ਅਤੇ ਹਮਲੇ ਕਰਨ ਦੀਆਂ ਵਾਰਦਾਤਾਂ ਸਬੰਧੀ 11 ਮਈ 2016 ਨੂੰ ਸਵੇਰੇ 11 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ …

Read More »

ਪੀਲੀਭੀਤ ਦੇ ਪੀੜ੍ਹਤਾਂ ਲਈ ਸ਼ੋ੍ਮਣੀ ਕਮੇਟੀ ਸੁਪਰੀਮ ਕੋਰਟ ਤੀਕ ਕਾਨੂੰਨੀ ਕਾਰਵਾਈ ਲੜੇਗੀ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਪੀਲੀਭੀਤ ਜੇਲ੍ਹ ਅੰਦਰ ਦਸ ਸਿ’ਖ ਟਾਡਾ ਬੰਦੀਆਂ ਦੇ ਕੁੱਟੁਕੁੱਟ ਕੇ ਮਾਰੇ ਜਾਣ ਵਾਲੇ ਬੇਦੋਸ਼ੇ ਸਿੱਖਾਂ ਦੇ ਪ੍ਰੀਵਾਰਾਂ ਨੂੰ ਇਨਸਾਫ ਮਿਲਣ ਦੀ ਆਸ ਬ’ਝ ਗਈ ਹੈ।ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੀਲੀਭੀਤ ਕਾਂਡ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ …

Read More »

ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਦਿਆਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ

ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਔਰਤਾਂ ਵਿਰੁੱਧ ਹਿੰਸਾ ਸਮੇਤ ਸੈਕਸੂਅਲ ਹਰਾਸਮੈਂਟ ਸਬੰਧੀ ਜਾਗਰੂਕ ਕਰਨ ਲਈ ਸੁਜਾਨਪੁਰ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਮਿਸ ਅਮਨਦੀਪ ਕੌਰ ਚਾਹਲ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਨੇ ਕੀਤੀ।  ਉਨ੍ਹਾਂ ਦੱਸਿਆ ਹੈ ਕਿ ਇਸ ਕੈਂਪ …

Read More »