Wednesday, November 25, 2026

Monthly Archives: May 2016

ਨੀਰਾ ਕੁਮਾਰੀ ਦੇ ਪਦਉਨਤ ਹੋਣ ‘ਤੇ ਹਸਨਪੁਰਾ ਸਟਾਫ ਵੱਲੋ ਵਿਦਾਇਗੀ ਪਾਰਟੀ

ਬਟਾਲਾ, 29 ਮਈ (ਨਰਿੰਦਰ ਬਰਨਾਲ)- ਸਿਖਿਆ ਵਿਭਾਂਗ ਬੀਤੇ ਦਿਨੀ ਮਾਸਟਰ ਕੇਡਰ ਤਂੋ ਮੁੱਖ ਅਧਿਆਪਕਾਂ ਦੀਆਂ ਕੀਤੀਆਂ ਤਰੱਕੀਆਂ ਵਿੱਚ ਸਰਕਾਰੀ ਮਿਡਲ ਸਕੂਲ ਹਸਨਪੁਰ ਕਲਾਂ ਵਿਖੇ ਬਤੌਰ ਸਾਇੰਸ ਅਧਿਆਪਕ ਪਿਛਲੇ ਵੀਹ ਸਾਲ ਤੋ ਸੇਵਾ ਨਿਭਾਅ ਰਹੇ ਸਨ।ਵਿਭਾਗ ਵੱਲੋ ਬੀਤੇ ਦਿਨ ਤਰੱਕੀ ਦੇ ਕੇ ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ ਮੁਖ ਅਧਿਆਪਕ ਨਿਯੁੱਕਤ ਕੀਤਾ ਗਿਆ ਹੈ। ਮਿਡਲ ਸਕੂਲ ਦੇ ਮੁੱਖ ਅਧਿਆਪਕ ਦਲਜੀਤ ਸਿੰਘ ਤੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 30 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕਿਰਨ ਬੇਦੀ ਨੇ ਪੁਡੂਚੇਰੀ ਦੇ ਉਪ ਰਾਜਪਾਲ ਦੇ ਅਹੁੱਦੇ ਦੀ ਸਹੁੰ ਚੁੱਕੀ। ▶ ਦਿੱਲੀ ਦੇ ਹਰੀ ਨਗਰ ਤੋਂ ਆਪ ਵਿਧਾਇਕ ਜਗਦੀਪ ਸਿੰਘ ਮਾਰਕੁੱਟ ਦੇ ਦੋਸ਼ ‘ਚ ਪੁਲਿਸ ਵਲੋਂ ਗ੍ਰਿਫਤਾਰ। ▶ …

Read More »

300 ਸਾਲਾ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਡੇਰਾ ਕਾਰ ਸੇਵਾ ਕਲੰਦਰੀ ਗੇਟ ਕਰਨਾਲ ਤੋਂ ਰਵਾਨਾ

ਅੰਮ੍ਰਿਤਸਰ, 28 ਮਈ (ਗੁਰਪ੍ਰੀਤ ਸਿੰਘ)- ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਨਾਲ ਸ਼ਹੀਦ ਹੋਏ ਸਿੰਘਾਂ ਦੇ 300 ਸਾਲਾ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਪੂਰੇ ਜਾਹੋ-ਜਲਾਲ ਨਾਲ ਡੇਰਾ ਕਾਰ ਸੇਵਾ ਕਲੰਦਰੀ ਗੇਟ ਕਰਨਾਲ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।ਸ਼ਬਦ ਗੁਰੂ, ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਤੇ ਪੰਥ ਦੀ …

Read More »

ਸੇਵਾ ਸਿੰਘ ਸਮੁੰਦਰੀ ਹਾਲ ਦੀ ਮੁਰੰਮਤ ਦੀ ਸੇਵਾ ਜਲਦ – ਬੇਦੀ

ਅੰਮ੍ਰਿਤਸਰ, 28 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਭਾਨੀ ਨੇਤਰਹੀਣ ਵਿਦਿਆਲਾ ਸੰਨ੍ਹ ਸਾਹਿਬ ਰੋਡ ਛੇਹਰਟਾ ਵਿਚ 17 ਨੇਤਰਹੀਣ ਲੜਕੀਆਂ ਤੇ ਕਰਮਚਾਰੀਆਂ ਨੂੰ 25 ਹਜ਼ਾਰ ਰੁਪਏ ਮਹੀਨਾ ਸਹਾਇਤਾ ਵਜੋਂ ਦੇਵੇਗੀ। ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਨੇ ਦੱਸਿਆ ਕਿ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਹੋਈ ਇਕੱਤਰਤਾ ਵਿਚ ਸ਼੍ਰੋਮਣੀ …

Read More »

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ 26-27 ਜੂਨ ਨੂੰ ‘ਵਿਰਾਸਤ-ਏ-ਖਾਲਸਾ’ ਸ੍ਰੀ ਅਨੰਦਪੁਰ ਸਾਹਿਬ- ਬੇਦੀ

ਅੰਮ੍ਰਿਤਸਰ, 28 ਮਈ (ਗੁਰਪ੍ਰੀਤ ਸਿੰਘ)- ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤੁੲੁੇਖਾਲਸਾ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ 26-27 ਜੂਨ ਨੂੰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਕੀਤਾ। ਸ: ਬੇਦੀ ਨੇ …

Read More »

ਜਨਾਬ ਫਾਰੁਖ਼ ਅਬਦੁੱਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 28ਮਈ (ਗੁਰਪ੍ਰੀਤ ਸਿੰਘ)- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਜਨਾਬ ਫਾਰੁਖ਼ ਅਬਦੁੱਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪ੍ਰੀਕਰਮਾਂ ਕਰਦੇ ਸਮੇਂ ਸੂਚਨਾ ਅਧਿਕਾਰੀ ਸ: ਜਸਵਿੰਦਰ ਸਿੰਘ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾਂ ਵਿੱਚ ਸਥਿਤ ਇਤਿਹਾਸਕ ਅਸਥਾਨਾ ਦੇ ਇਤਿਹਾਸ ਦੀ ਜਾਣਕਾਰੀ ਲਈ। ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ਼ਹੀਦੀ ਗੁਰਪੁਰਬ ਦੇ ਸਬੰਧ ਦੇ ਵਿੱਚ ਛਬੀਲ ਲਗਾਈ

ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਸਿੱਖਾਂ ਦੇ ਪੰਜਵੇ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਦੇ ਵਿੱਚ ਛਬੀਲ ਲਗਾਈ ਗਈ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਰਾਹਗੀਰਾਂ ਨੂੰ ਠੰਡਾ ਤੇ ਮਿੱਠਾ ਜਲ ਛਕਾ ਕੇ ਸੇਵਾ ਕੀਤੀ।ਇਸ ਮੌਕੇ ਸੇਵਾ ਕਰਦਿਆਂ ਬੱਚਿਆਂ ਦੇ ਸਤਿਨਾਮ ਵਾਹਿਗੁਰੂ ਦੇ ਜਾਪ …

Read More »

63 students from Sri Guru Harkrishan Sr. Sec. Pub. Shool scored 10 CGPA

Amritsar, May 28 (Punjab Post Bureau)- Sri Guru Harkrishan Senior Secondary Public school touched another milestone when class X students showed 100% result in the CBSE exams. Out of 414 students  63 students from G.T. Road school scored CGPA 10 to (95% & above) and they were riding high with excitement by beating all previous records. More than 100 students …

Read More »

 ਦਸਵੀਂ ਦੇ ਨਤੀਜੇ ਵਿੱਚ ਪ੍ਰਿੰਮਰੋਜਿਜ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪ੍ਰਿੰਮਰੋਜਿਜ ਹਾਈ ਸਕੂਲ, ਕੋਟ ਮਿੱਤ ਸਿੰਘ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾ ਹਾਸਿਲ ਕਰਕੇ ਵੱਡੀਆਂ ਮੱਲਾਂ ਮਾਰੀਆਂ ਹਨ। ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਜਿੱਥੇ ਉਨ੍ਹਾਂ ਦੇ ਅਧਿਆਪਕਾਂ ਦਾ ਹੱਥ ਹੁੰਦਾ ਹੈ ਓਥੇ …

Read More »