ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਸਕੂਲਾਂ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਪੰਜਾਬੀ, ਉਰਦੂ ਤੇ ਸੰਸਕ੍ਰਿਤੀ ਭਾਸ਼ਾ ਨੂੰ ਬੰਦ ਕਰਨ ਦੇ ਕੀਤੇ ਗਏ ਫੈਸਲੇ ਦਾ ਸਖਤ ਸ਼ਬਦਾਂ ਵਿੱਚ ਨੋਟਿਸ ਲੈਂਦਿਆਂ ਇਸ ਨੂੰ ਮੰਦਭਾਗਾ ਤੇ ਨਿੰਦਣਯੋਗ ਕਿਹਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਹਿਣੀ ਤੇ ਕਥਨੀ ਵਿੱਚ …
Read More »Monthly Archives: May 2016
ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮੱਸਿਆ ਦੇ ਕੀਰਤਨ ਸਮਾਗਮ ਆਯੋਜਿਤ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ। ਇਹ ਦੀਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਡਾਇਰੈਕਟਰ ਐਜੂਕੇਸ਼ਨ ਅਤੇ ਪ੍ਰਿੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ। ਮਿਸ਼ਨ ਦੀਪ ਸੇਵਾ ਸੁਸਾਇਟੀ ਦੇ ਕੀਰਤਨੀ ਜਥੇ ਵੱਲੋਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਮਜ਼ਦੂਰ ਦਿਵਸ’ ‘ਤੇ ਸੇਵਾਦਾਰਾਂ ਦਾ ਸਨਮਾਨ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਜ਼ਦੂਰ ਦਿਵਸ ਦੇ ਮੌਕੇ ਤੇ ਸਕੂਲ ਵਿੱਚ ਲੰਬੇ ਸਮੇਂ ਤੋਂ ਬੜੀ ਮਿਹਨਤ ਅਤੇ ਈਮਾਨਦਾਰੀ ਨਾਲ ਆਪਣੀ ਸੇਵਾ ਨਿਭਾਉਣ ਵਾਲੇੇ ਸੇਵਾਦਾਰਾਂ ਅਤੇ ਕਾਮਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਵਿੱਚ ਸ਼੍ਰੇਣੀ ਚਾਰ ਦੇ ਕਰਮਚਾਰੀਆਂ …
Read More »’ਮੇਰੀ ਆਵਾਜ਼ ਹੀ ਪਹਿਚਾਣ ਹੈ’ ਸੀਰੀਅਲ ਦੀ ਪ੍ਰਮੋਸ਼ਨ ਲਈ ਅੰਮ੍ਰਿਤਸਰ ਪਹੁੰਚੀ ਅਦਾਕਾਰਾ ਪੱਲਵੀ ਜੋਸ਼ੀ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ)- ਐਂਡ ਟੀਵੀ ਦਾ ਸ਼ੋਅ ‘ਮੇਰੀ ਆਵਾਜ਼ ਹੀ ਪਹਿਚਾਨ ਹੈ’, ਗਾਇਕਵਾੜ ਪਰਿਵਾਰ ਦੀ ਇੱਕ ਮਜ਼ਬੂਤ ਇੱਛਾ ਸ਼ਕਤੀ ਵਾਲੀ ਮਹਿਲਾ ਦੀ ਕਹਾਣੀ ਪੇਸ਼ ਕਰ ਰਿਹਾ ਹੈ।ਇਸ ਦੀ ਕਹਾਣੀ ਤਿੰਨ ਪੀੜ੍ਹੀਆਂ ਦੇ ਆਲ੍ਹੇ ਦੁਆਲ੍ਹੇ ਘੁੰਮਦੀ ਹੈ, ਜਿਸ ਵਿੱਚ ਛੋਟੇ ਜਿਹੇ ਖੂਬਸੂਰਤ ਸ਼ਹਿਰ ਨਗਥਾਨੇ ਤੋਂ ਮੁੰਬਈ ਤੱਕ ਦੋ ਭੈਣਾ ਦੀ ਯਾਤਰਾ ਦਿਖਾਈ ਗਈ ਹੈ।ਇਨ੍ਹਾਂ ਦੋਹਾਂ ਭੈਣਾਂ ਨੂੰ ਜੋੜਨ …
Read More »ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ ਸਰਕਾਰ ਦੀ ਚੁੱਪੀ ਮੰਦਭਾਗੀ – ਸੁਰਜੀਤ ਕੰਗ
ਰਈਆ, 7 ਮਈ (ਬਲਵਿੰਦਰ ਸੰਧੂ)- ਅੱਜ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਪਿੰਡ ਖਿਲਚੀਆਂ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ‘ਤੇ ਕਿਸਾਨੀ ਮੁੱਦਿਆਂ ‘ਤੇ ਸਰਕਾਰ ਵੱਲੋ ਧਾਰੀ ਗਹਿਰੀ ਚੁੱਪ ਨੂੰ ਤੋੜਨ ਲਈ ਇੱਕ ਅਹਿਮ ਮੀਟਿੰਗ ਸੈਕਟਰ ਇੰਚਾਰਜ ਕਿਸਾਨ ਵਿੰਗ ਸੁਰਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੰਗ ਨੇ ਦੱਸਿਆ ਕਿ ‘ਆਪ’ ਦੇ ਕਿਸਾਨ ਵਿੰਗ ਦੇ …
Read More »ਪਾਣੀ ਦੀ ਸਹੀ ਵਰਤੋਂ ਨਾ ਕੀਤੀ ਤਾਂ ਜਿੰਦਗੀ ਖਤਮ ਹੋ ਜਾਵੇਗੀ – ਭੁੱਲਰ
ਪੱਟੀ, 8 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਪਾਣੀ ਮਨੁੱਖੀ ਜੀਵਨ ਦਾ ਬਹੁਤ ਮਹੱਤਵਪੂਰਨ ਅੰਗ ਹੈ।ਪਾਣੀ ਦੇ ਬਿਨਾਂਾ ਜੀਵਨ ਦੀ ਕੋਈ ਸੰਭਾਵਨਾ ਨਹੀ ਹੈ। ਅਗਰ ਅਸੀ ਪਾਣੀ ਦੀ ਸਹੀ ਤਰੀਕੇ ਨਾਲ ਵਰਤੋ ਨਾ ਕੀਤੀ ਤਾ ਆਉਣ ਵਾਲੇ 10-15 ਸਾਲਾਂ ਵਿੱਚ ਪੰਜਾਬ ਵਿੱਚ ਵੀ ਸੋਕਾ ਆ ਸਕਦਾ ਹੈ। ਇਹਨਾ ਸਬਦਾਂ ਦਾ ਪ੍ਰਗਟਾਵਾ ਤਰਕਸ਼ੀਲ ਆਗੂ ਸਵਰਨ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ …
Read More »ਜਥੇਦਾਰ ਭਾਟੀਆ ਨੇ ਲਾਭਪਾਤਰੀਆਂ ਨੂੰ ਚੈਕ ਭੇਂਟ ਕੀਤੇ
ਪੱਟੀ, 8 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਸੂਬਾ ਸਰਕਾਰ ਵੱਲੋਂ ਪਿੰਡਾਂ ਵਿਚ ਰਹਿੰਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਪਰਧਾਨ ਮੰਤਰੀ ਆਵਾਸ ਸਕੀਮ ਤਹਿਤ ਪਿੰਡ ਲਹੁਕਾ ਦੇ ਪਰਿਵਾਰਾਂ ਨੂੰ ਨਵੇਂ ਮਕਾਨ ਉਸਾਰਨ ਅਤੇ ਮਕਾਨਾਂ ਦੀ ਰਿਪੇਅਰ ਲਈ ਸਰਕਾਰ ਦੁਆਰਾ ਭੇਜੇ ਗ੍ਰਾਟਾਂ ਦੇ ਚੈੱਕ ਜਥੇਦਾਰ ਖੁਸ਼ਵਿੰਦਰ ਭਾਟੀਆ ਨੇ ਭੇਂਟ ਕੀਤੇ।ਉਹਨਾਂ ਦੱਸਿਆ ਕਿ ਸਰੂਪ ਸਿੰਘ ਪੁੱਤਰ ਇੰਦਰ ਸਿੰਘ ਤੇ ਮੰਗਲ ਸਿੰਘ …
Read More »ਆਮ ਆਦਮੀ ਪਾਰਟੀ ਪ੍ਰਾਈਵੇਟ ਹਸਪਤਾਲਾਂ ‘ਤੇ ਕੱਸੇਗੀ ਸਿਕੰਜ਼ਾ – ਕੈਰੋਂ
ਪੱਟੀ, 8 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਪੱਟੀ ਸ਼ਹਿਰ ਵਿਖੇ ਸਰਕਲ ਇੰਚਾਰਜਾਂ ਦੀ ਮੀਟਿੰਗ ਬਲਜਿੰਦਰ ਸਿੰਘ ਕੈਰੋ ਦੇ ਗ੍ਰਹਿ ਵਿਖੇ ਹੋਈ।ਇਸ ਮੋਕੇ ਬਲਜਿੰਦਰ ਸਿੰਘ ਕੈਰੋ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਦਿਨ ਦਿਹਾੜੇ ਹੋ ਰਹੀ ਲੁੱਟ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ, ਕਿਉਕਿ ਇਨਾਂ ਹਸਪਤਾਲਾਂ ਵਿਚ ਸ਼ਰੇਆਮ ਗਰੀਬ ਪਰਿਵਾਰਾਂ ਦੀ ਮਜਬੂਰੀ ਦਾ ਨਜਾਇਜ਼ ਫਾਇਦਾ ਉਠਾਇਆ ਜਾ ਰਿਹਾ …
Read More »ਗੁਰਦੁਆਰਾ ਬਾਬਾ ਖੱਟਾ ਜੀ ਦੇ ਪ੍ਰਧਾਨ ਨੂੰ ਸਦਮਾ ਪਤਨੀ ਦਾ ਦੇਹਾਂਤ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ)- ਜੀਟੀ ਰੋਡ ਛੇਹਰਟਾ ਨਜ਼ਦੀਕ ਗੁਰੂ ਨਾਨਕ ਦੇ ਦੇਵ ਯੂਨਿਵਰਸਿਟੀ ਸਥਿਤ ਗੁਰਦੁਆਰਾ ਬਾਬਾ ਖੱਟਾ ਜੀ ਦੇ ਪ੍ਰਧਾਨ ਤੇ ਗੁਰੂ ਘਰ ਦੇ ਅਨਿੰਨ ਸੇਵਕ ਕਸ਼ਮੀਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਬੀਬੀ ਜਸਬੀਰ ਕੋਰ (60) ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਨਾਲ ਜੂੰਝਣ ਤੋਂ ਬਾਅਦ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ। …
Read More »ਰਾਸ਼ਟਰੀ ਐਥਲੈਟਿਕਸ ਮਨੋਹਰ ਸਿੰਘ ਮਨੋਹਰੀ ਨੂੰ ਸਦਮਾ ਪਿਤਾ ਦਾ ਦੇਹਾਂਤ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਤੇ ਗੁਰਦਾਸਪੁਰ ਐਥਲੈਟਿਕਸ ਖੇਡ ਖੇਤਰ ਦੇ ਵਿਚ ਧੂਮਾਂ ਪਾਉਣ ਵਾਲੇ ਰਾਸ਼ਟਰੀ ਐਥਲੈਟਿਕਸ ਕੋਚ ਮਨੋਹਰ ਸਿੰਘ ਪੀਪੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਗੁਰਮੇਜ ਸਿੰਘ (80) ਦਾ ਅਚਾਨਕ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਵਿਚ ਪੀੜਿਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਡੀ.ਐਸ.ਓ ਹਰਪਾਲਜੀਤ ਕੋਰ ਸੰਧੂ, ਡੀ.ਐਸ.ਓ ਜਸਮੀਤ …
Read More »
Punjab Post Daily Online Newspaper & Print Media