Wednesday, November 25, 2026

Monthly Archives: May 2016

ਗੰਨਾ ਉਤਪਾਦਕ ਕਿਸਾਨਾਂ ਨੂੰ ਵੀ ਮਿਲੇਗਾ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ – ਜਿਆਣੀ

ਫਾਜ਼ਿਲਕਾ, 8 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਹੁਣ ਰਾਜ ਦੇ ਗੰਨਾ ਉਪਤਾਦਕ ਕਿਸਾਨਾਂ ਨੂੰ ਮਿਲ ਸਕੇਗਾ। ਇਹ ਜਾਣਕਾਰੀ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੇ ਦਿੱਤੀ। ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ …

Read More »

ਕਿਸਾਨ ਖੇਤੀ ਦੇ ਨਾਲ ਸਹਾਇਕ ਧੰਦੇ ਜ਼ਰੂਰ ਅਪਨਾਉਣ – ਰਣੀਕੇ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ)- ਪਸ਼ੂ ਪਾਲਣ ਵਿਭਾਗ ਵੱਲੋਂ ਸਰਹੱਦੀ ਇਲਾਕੇ ਦੇ ਕਿਸਾਨਾਂ ਨੂੰ ਘੱਟ ਪੈਸੇ ਲਗਾ ਕੇ ਵੱਧ ਕਮਾਈ ਕਰਨ ਲਈ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਸੂਰ ਪਾਲਣ ਵਿਸ਼ੇ ‘ਤੇ ਇਕ ਵਿਸ਼ੇਸ ਸੈਮੀਨਾਰ ਵੇਰਕਾ ਵਿਖੇ ਕਰਵਾਇਆ ਗਿਆ, ਜਿਸ ਵਿਚ ਕਿੱਤਾ ਮਾਹਿਰਾਂ ਦੇ ਨਾਲ-ਨਾਲ ਸੂਰ ਪਾਲ ਰਹੇ ਕਿਸਾਨਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਕੈਂਪ ਵਿਚ ਬਤੌਰ ਮੁੱਖ ਮਹਿਮਾਨ …

Read More »

ਹਰੇਕ ਮਹੀਨੇ ਲਗਾਈਆਂ ਜਾ ਰਹੀਆਂ ਕੌਮੀ ਲੋਕ ਅਦਾਲਤਾਂ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਸੇਂਟ ਫਰਾਸਿਸ ਸਕੂਲ ਅੰਮ੍ਰਿਤਸਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਸੈਮੀਨਾਰ ਦੌਰਾਨ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ ਕੌਰ …

Read More »

’ਸਰਬੱਤ ਦਾ ਭਲਾ’ ਬਠਿੰਡਾ ਇਕਾਈ ਨੇ ਗਰੀਬ ਪਰਿਵਾਰਾਂ, ਵਿਧਵਾ ਔਰਤਾਂ ਨੂੰ ਪੈਨਸ਼ਨ ਦੇ ਚੈਂਕ ਵੰਡੇ

ਬਠਿੰਡਾ, 8 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਇਕ ਪ੍ਰੋਗਰਾਮ ਟਰਸੱਟ ਦੇ ਮੈਨੇਜਿੰਗ ਡਾਇਟਕੈਟਰ ਟਰੱਸਟੀ ਡਾਕਟਰ ਐਸ ਪੀ ਸਿੰਘ ਉਬਰਾਏ ਵਲੋਂ ਵਿਸ਼ੇਸ਼ ਸ਼ਿਰਕਤ ਕਰਦਿਆਂ ਵਿਧਵਾ ਔਰਤਾਂ, ਗਰੀਬ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਚੈਂਕ ਵੰਡੇ ਗਏ ਇਸ ਮੌਕੇ ਉਨ੍ਹਾਂ ਵਲੋਂ ਚਲਾਈ ਜਾ ਰਹੀ ਸੰਸਥਾ ‘ਸਰਬੱਤ …

Read More »

ਬੱਚੇ ਦੇ ਜਨਮ ਦਿਨ ਮੌਕੇ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 8 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 9 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਚੰਡੀਗੜ੍ਹ- 17 ਸੈਕਟਰ ਦੇ ਗਹਿਣੇ ਤੇ ਹੀਰਿਆਂ ਦੇ ਸ਼ੋਅਰੂਮ ਤੋਂ ਲੁੱਟ ਦੀ ਵਾਰਦਾਤ ਨਿਕਲੀ ਝੂਠੀ, ਬੀਮੇ ਦੀ 10 ਕਰੋੜ ਰਕਮ ਲੈਣ ਲਈ ਦੁਕਾਨ ਮਾਲਕਾਂ ਨੇ ਰਚੀ ਸੀ ਝੂਠੀ ਸਾਜਿਸ਼ – ਪੁਲਿਸ ਮਾਲਕਾਂ ਖਿਲਾਫ ਕਰੇਗੀ ਕਾਰਵਾਈ। ▶ ਕਪੂਰਥਲਾ ਜਸਕੀਰਤ ਅਗਵਾ ਮਾਮਲਾ ਸੁਲਝਿਆ – ਪੁਲਿਸ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ‘ਤੇ ਖਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਜਸ ਗਾਇਨ ਕਰਕੇ ਪ੍ਰਮਾਤਮਾ ਨਾਲ ਜੋੜਿਆ। ਕਾਲਜ ਦੇ …

Read More »

ਸੇਂਟ ਸੋਲਜਰ ‘ਚ ਮਦਰ ਡੇਅ ਮਨਾਇਆ ਗਿਆ

ਜੰਡਿਆਲਾ ਗੁਰੂ, 7 ਮਈ (ਹਰਿੰਦਰ ਪਾਲ ਸਿੰਘ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂੂੂ ਵਿੱਚ ਕਿੰਡਰ ਗਾਰਟਨ ਬਲਾਕ ਦੇ ਵਿਦਿਆਰਥੀਆਂ ਨੇ ਮਦਰ ਡੇ ਮਨਾਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਦੀਆਂ ਮਾਵਾਂ ਨੇ ਭਾਗ ਲਿਆ।ਇਸ ਸਮਾਰੋਹ ਦੀ ਪ੍ਰਧਾਨਗੀ ਰਜਿੰਦਰਜੀਤ ਕੌਰ ਬੀ ਡੀ ਪੀ ੳ ਜੰਡਿਆਲਾ ਗੁਰੂ ਨੇ ਕੀਤੀ।ਬੀ ਡੀ ਪੀ ੳ ਮੈਡਮ ਰਾਜਿੰਦਰਜੀਤ ਕੌਰ ਨੇ ਮਦਰ ਡੇ ਮੌਕੇ ‘ਤੇ ਆਏ …

Read More »

ਆਰਟ ਗੈਲਰੀ ਵਿਖੇ ਇਤਿਹਾਸਕ-ਧਾਰਮਿਕ ਨਾਟਕ ‘ਪਰਖ ਦੀ ਘੜੀ’ ਦੀ ਪੇਸ਼ਕਾਰੀ ਅੱਜ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ)- ਸੋਹਲ ਗਰੁਪ ਆਫ ਆਰਟਸ ਵੱਲੋਂ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ‘ਤੇ ਆਧਾਰਤ ਇਤਿਹਾਸਕ ਅਤੇ ਧਾਰਮਿਕ ਨਾਟਕ ‘ਪਰਖ ਦੀ ਘੜੀ’ 8 ਮਈ ਨੂੰ ਆਰਟ ਗੈਲਰੀ ਮਦਨ ਮੋਹਨ ਮਾਲਵੀਆ ਰੋਡ ਦੇ ਇੰਜੀ: ਧਰਮ ਸਿੰਘ ਆਡੀਟੋਰੀਅਮ ਵਿਖੇ ਪੇਸ਼ ਕੀਤਾ ਜਾ ਰਿਹਾ ਹੈ। ਅਕੈਡਮੀ ਦੇ ਸਕੱਤਰ ਡਾ: ਪੀ ਐਸ ਗਰੋਵਰ ਨੇ ਦੱਸਿਆ ਕਿ …

Read More »

ਫ੍ਰੀ ਗਾਇਡ ਟੂਰਿਜ਼ਮ ਇਨਫੋ ਇਨ ਅੰਮ੍ਰਿਤਸਰ ਦਫਤਰ ਦਾ ਸ਼ੁਭਅਰੰਭ ਅੱਜ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ)- ਹੁਣ ਸ਼੍ਰੀ ਗੁਰੂ ਰਾਮਦਾਸ ਜੀ ਦੀ ਪਾਕ ਤੇ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਵਿਖੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਿਸ਼ਕਾਮ ਸੇਵਾ ਸਭਾ ਵਲੋਂ ਫ੍ਰੀ ਸੇਵਾਦਾਰ, ਫ੍ਰੀ ਟੈਲੀਫੋਨ ਸੇਵਾ ਆਦਿ ਮੁਹੱਈਆ ਕੀਤੀ ਜਾਵੇਗੀ। ਜਿਸ ਲਈ ਮਿਤੀ 8 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਘੰਟਾ ਘਰ …

Read More »