ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਵਿੱਚ ਮੁੱਖ-ਮਹਿਮਾਨ ਵੱਜੋਂ ਸ੍ਰੀ ਅਨਿਲ ਜੋਸ਼ੀ ਮੰਤਰੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਤੇ ਖੋਜਨੇ ਸ਼ਿਰਕਤ ਕੀਤੀ। ਇਸ ਅਵਸਰ ‘ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਉਹ ਦੇਸ਼ ਹੀ ਪ੍ਰਗਤੀ ਕਰਦੇ ਹਨ ਜਿਨ੍ਹਾਂ ਵਿਚ …
Read More »Monthly Archives: May 2016
ਪੰਜਾਬ ਪੀ.ਐਮ.ਈ.ਟੀ ਟੈਸਟ ਕਰਵਾਉਣ ਦੀ ਹਜ਼ਾਰਾਂ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਜ਼ੋਰਦਾਰ ਮੰਗ – ਗਰਗ
ਮਲੋਟ, 6 ਮਈ (ਪੰਜਾਬ ਪੋਸਟ ਬਿਊਰੋ)- ਬੀਤੇ ਦਿਨੀਂ ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਵੱਖ-ਵੱਖ ਸੂਬਿਆਂ ਵੱਲੋਂ ਲਈ ਜਾਂਦੀ ਮੈਡੀਕਲ ਟੈਸਟ ਨੂੰ ਰੱਦ ਕਰਦਿਆ ਹੋਇਆ ਕੇਵਲ ਨੀਟ ਪ੍ਰੀਖਿਆ ਰਾਹੀਂ ਪਾਸ ਹੋਏ ਯੋਗ ਉਮੀਦਵਾਰਾਂ ਲਈ ਮੈਡੀਕਲ ਕਾਲਜਾਂ ਦੇ ਦਾਖਲਿਆਂ ਨੂੰ ਲੈ ਕੇ ਮੈਡੀਕਲ ਖੇਤਰ ਦੀ ਪੜ੍ਹਾਈ ਕਰ ਰਹੇ ਲੱਖਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਫਿਕਰ …
Read More »ਫਾਸਟ ਵੇਅ ਕੇਬਲ ਵਲੋਂ ਜ਼ੀ ਪੰਜਾਬੀ ਟੀ.ਵੀ ਚੈਨਲ ਲਿਸਟ’ ਚੋਂ ਬਾਹਰ ਕਰਨਾ ਅਤਿ ਨਿੰਦਣਯੋਗ ਕਾਰਵਾਈ- ਲਾਲੀ ਮਜੀਠੀਆ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਬਾਦਲਾਂ ਦੀ ਸਰਪ੍ਰਸਤੀ ਤੇ ਭਾਈਵਾਲੀ ਫਾਸਟ ਵੇਅ ਕੇਬਲ ਵਲੋਂ ਜ਼ੀ ਪੰਜਾਬੀ ਟੀ.ਵੀ ਚੈਨਲ ਲਿਸਟ’ ਚੋਂ ਬਾਹਰ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ।ਇਸ ਲਈ ਸਮੂੰਹ ਪੰਜਾਬੀਆਂ ਤੇ ਵਿਸ਼ੇਸ਼ ਕਰਕੇ ਇਨਸਾਫ ਪਸੰਦ ਲੋਕਾਂ ਨੂੰ ਫਾਸਟਵੇਅ ਦਾ ਬਾਈਕਾਟ ਕਰ ਦੇਣਾ ਚਾਹੀਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰ: ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ …
Read More »ਦਿਹਾਤੀ ਸਵੈ ਰੁਜਗਾਰ ਸਿਖਲਾਈ ਸੰਸਥਾ ਮੱਲ੍ਹੀਆਂ ਦੀਆਂ ਵਿਦਿਆਰਥਣਾਂ ਨੂੰ ਟਰੈਫਿਕ ਦੇ ਗੁਰ ਸਿਖਾਏ
ਜੰਡਿਆਲਾ ਗੁਰੂ, 6 ਮਈ (ਹਰਿੰਦਰ ਪਾਲ ਸਿੰਘ)- ਪੰਜਾਬ ਨੈਸ਼ਨਲ ਬੈਂਕ ਦੁਆਰਾ ਚਲਾਈ ਜਾ ਰਹੀ ਦਿਹਾਤੀ ਸਵੈ ਰੁਜਗਾਰ ਸਿੱਖਲਾਈ ਸੰਸਥਾ ਮੱਲੀਆਂ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਇੰਚਾਰਜ ਪ੍ਰਭਦਿਆਲ ਸਿੰਘ ਕਾਹਲੋਂ ਅਤੇ ਹੈਡਕਾਂਸਟੇਬਲ ਇੰਦਰਮੋਹਣ ਸਿੰਘ ਵੱਲੋਂ ਸੰਸਥਾ ਵਿੱਚ ਸਿਖਲਾਈ ਲੈ ਰਹੀਆ ਵਿਦਿਆਰਥਣਾਂ ਨੁੰ ਟਰੈਫਿਕ ਦੇ ਨਿਯਮਾਂ ਤੋ ਜਾਣੂ ਕਰਵਾਉਣ ਲਈ ਇੱਕ ਵਿਸੇਸ਼ ਕੈਂਪ ਦਾ ਅਯੋਜਨ ਕੀਤਾ ਗਿਆ ।ਇਸ ਮੌਕੇ …
Read More »13 ਸਾਲ ਉਮਰ ਵਰਗ ਦਾ ਸਬ-ਜੂਨੀਅਰ ਕ੍ਰਿਕੇਟ ਟੂਰਨਾਮੈਂਟ ਆਯੋਜਿਤ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ)- ਗ੍ਰੇਟ ਸਪੋਰਟਸ ਐਂਡ ਕਲਚਰ ਕਲੱਬ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੀ ਦੇਖ ਰੇਖ ਹੇਠ ਅੰਡਰ 13 ਸਾਲ ਉਮਰ ਵਰਗ ਦੇ ਸਬ ਜੂਨੀਅਰ ਕ੍ਰਿਕੇਟ ਖਿਡਾਰੀਆਂ ਦਾ ਟੂਰਨਾਮੈਂਟ ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ਆਯੋਜਤ ਕੀਤਾ ਗਿਆ। ਜਿਸ ਦਾ ਸ਼ੁਭਾਰੰਭ ਪ੍ਰਿੰ: ਰਜਨੀ ਕਾਲੜਾ, ਕੌਂਸਲਰ ਰਜੇਸ਼ ਹਨੀ ਤੇ ਖੇਡ ਪ੍ਰਮੋਟਰ ਵਿਕਰਮ ਦੱਤਾ ਦੇ ਵੱਲੋਂ ਸਾਂਝੇ ਤੋਰ ਤੇ ਕੀਤਾ ਗਿਆ।ਇਸ …
Read More »ਅਕਸੇ ਤ੍ਰੱਤੀਆ ਸਬੰਧੀ ਸਰਕਾਰੀ ਕੰਨਿਆ ਸੀਨੀ: ਸੈਕੰਡਰੀ ਸਕੂਲ ‘ਚ ਕਰਵਾਇਆ ਸੈਮੀਨਾਰ
ਫਾਜ਼ਿਲਕਾ, 6 ਮਈ (ਵਨੀਤ ਅਰੋੜਾ)- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ‘ਅਕਸੇ ਤ੍ਰੱਤੀਆ’ੰ ‘ਅੱਖਾ ਤੀਜ’ ਸਬੰਧੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਵਿਖੇ ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਦੇ ਦਿਸ਼ਾ ਨਿਰਦੇਸ਼ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਐਚ.ਕੇ.ਦੰਦੀਵਾਲ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਰਣਵੀਰ ਕੌਰ ਵੱਲੋਂ ਬਾਲ ਵਿਆਹ ਤੇ …
Read More »ਬੈਕਾਂ ਤੋਂ ਬਜ਼ੁਰਗਾਂ ਨੂੰ ਪੈਨਸ਼ਨ ਲੈਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 6 ਮਈ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਅੱਜ ਵੱਖ-ਵੱਖ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਬੈਠਕ ਦੌਰਾਨ ਉਨ੍ਹਾਂ ਦੱਸਿਆ ਕਿ ਐਸ.ਸੀ.ਬੱਚਿਆਂ ਤੇ ਸਕਾਲਰਸ਼ਿਪ ਸਕੀਮ ਤਹਿਤ ਵੱਖ ਵੱਖ ਕਮੇਟੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਫਜੀਫ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। ਇਸ ਤਰ੍ਹਾਂ ਉਨ੍ਹਾਂ …
Read More »ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੈਜ਼ੇ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਹੁਕਮ
ਫਾਜ਼ਿਲਕਾ, 6 ਮਈ (ਵਨੀਤ ਅਰੋੜਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ. ਏ. ਐਸ. ਨੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੋਟੀਫਿਕੇਸ਼ਨ (1) -6-35/86-3, ਐਚ.ਬੀ 6/19528 ਮਿਤੀ 04-07-1995 ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 5/1/2002-4 ਐਚ. ਬੀ. /358 ਮਿਤੀ 27-0162012 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਲੋਕਾਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਨ …
Read More »ਸੇਵਾ ਕੇਂਦਰ ਅਗਸਤ ਮਹੀਨੇ ਤੱਕ ਚਾਲੂ ਕਰ ਦਿੱਤੇ ਜਾਣਗੇ – ਮਜੀਠੀਆ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਬਹੁਤੀਆਂ ਸਰਕਾਰੀ ਸੇਵਾਵਾਂ ਕੰਪਿਊਟਰ ਦੇ ਇਕ ਕਲਿਕ, ਇਕ ਫੋਨ ਕਾਲ ਜਾਂ ਉਨਾਂ ਦੇ ਘਰ ਸਾਹਮਣੇ ਦੇਣ ਦੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਮਾਲ ਵਿਭਾਗ ਨੇ ਲੋਕਾਂ ਨੂੰ ਉਨਾਂ ਦੇ ਕੰਮ ਬਾਰੇ ਜਾਣਕਾਰੀ ਦੇਣ ਲਈ ਹੈਫਪ ਲਾਈਨ ਕਾਇਮ ਕੀਤੀ ਹੈ ਅਤੇ ਜ਼ਮੀਨ ਦਾ ਸਾਰਾ ਰਿਕਾਰਡ ਕੰਪਿਊਟਰ ਦੇ ਇਕ …
Read More »ਅਰਬਨ ਹਾਟ ਵਿਖੇ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਧੂਮ-ਧੜੱਕੇ ਨਾਲ ਸ਼ੁਰੂ
ਦਸਤਕਾਰੀ, ਫਰਨੀਚਰ, ਕੱਪੜੇ ਅਤੇ ਹੋਰ ਰੋਜ਼ਮਰ੍ਹਾ ਦੇ ਸਾਮਾਨ ਦੇ ਲੱਗੇ 150 ਸਟਾਲ ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਸੈਰ-ਸਪਾਟੇ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ 15 ਦਿਨ ਚੱਲਣ ਵਾਲਾ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਅੱਜ ਅਰਬਨ ਹਾਟ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਮੇਲੇ ਦੀ ਸ਼ੁਰੂਆਤ ਮੌਕੇ ਵੱਖ-ਵੱਖ ਸੂਬਿਆਂ ਦੇ ਕਲਾਕਾਰਾਂ ਨੇ …
Read More »
Punjab Post Daily Online Newspaper & Print Media