Wednesday, November 25, 2026

Monthly Archives: May 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 7 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ – ਕਿਹਾ ਇਟਲੀ ਵਾਲਿਆਂ ਨੇ ਦੋਸ਼ੀ ਠਹਿਰਾਇਆ, ਕੀ ਕਰ ਸਕਦੇ ਹਾਂ ਜਦ ਮੈਂ ਇਟਲੀ ਗਿਆ ਹੀ ਨਹੀਂ। ▶ ਸੋਨੀਆ ਗਾਂਧੀ ਦਾ ਪਟਲਵਾਰ ਕਿਹਾ – ਨਾਗਪੁਰ ਦੇ ਇਸ਼ਾਰੇ ‘ਤੇ ਚੱਲ ਰਹੀ ਹੈ ਕੇਂਦਰ ਸਰਕਾਰ, ਭਾਜਪਾ ਨੇ …

Read More »

ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਬਾਲ ਸਾਹਿਤ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 5 ਮਈ (ਦੀਪ ਦਵਿੰਦਰ ਸਿੰਘ)- ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਸਾਲ 2015 ਦਾ ਬਾਲ ਸਾਹਿਤ ਐਵਾਰਡ ਸ਼੍ਰੋਮਣੀ ਨਾਟਕਕਾਰ ਸ੍ਰੀ ਕੇਵਲ ਧਾਲੀਵਾਲ ਦੀ ਬਾਲ ਨਾਟਕਾਂ ਦੀ ਪੁਸਤਕ ‘ਅਜੇ ਤਾਂ ਮੈਂ ਉਡਾਰੀ ਲਾਉਣੀ’ ਨੂੰ ਦਿੱਤਾ ਗਿਆ ਹੈ। ਇਹ ਐਵਾਰਡ ਜਿਸ ਵਿੱਚ ਸਨਮਾਨ ਪੱਤਰ, ਦੁਸ਼ਾਲਾ ਤੇ 10 ਹਜਾਰ ਦੀ ਰਾਸ਼ੀ ਸ਼ਾਮਿਲ ਹਨ, ਸ੍ਰੀ ਧਾਲੀਵਾਲ ਨੂੰ ਵਿਰਸਾ ਵਿਹਾਰ ਦੇ ਸ: ਨਾਨਕ ਸਿੰਘ ਯਾਦਗਾਰੀ …

Read More »

ਪਰਮਜੀਤ ਸਿੰਘ ਮੁੰਡਾ ਪਿੰਡ ਨੇ ਬਤੌਰ ਪੀ.ਏ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਰਮਜੀਤ ਸਿੰਘ ਮੁੰਡਾ ਪਿੰਡ ਨੂੰ ਪਦ ਉੱਨਤ ਕਰਦਿਆਂ ਆਪਣੇ ਨਿੱਜੀ ਸਹਾਇਕ ਵਜੋਂ ਨਿਯੁੱਕਤ ਕੀਤਾ ਹੈ।ਉਨ੍ਹਾਂ ਨੇ ਆਪਣਾ ਅਹੁੱਦਾ ਬਤੌਰ ਨਿੱਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਭਾਲ ਲਿਆ ਹੈ।ਉਨ੍ਹਾਂ ਨੂੰ ਅਹੁਦੇ ਤੇ ਬਿਠਾਉਣ ਉਪਰੰਤ ਦਿਲਜੀਤ ਸਿੰਘ ਬੇਦੀ, ਕੇਵਲ ਸਿੰਘ, ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ, …

Read More »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਗੁਰਦੁਆਰਾ ਇੰਸਪੈਕਟਰ ਹਰਦਿਆਲ ਸਿੰਘ, ਮੰਗਤ ਸਿੰਘ ਮੁਖਤਾਰੇ ਆਮ ਲਾਂਅ ਬ੍ਰਾਂਚ, ਰਮਜੀਤ ਸਿੰਘ ਤੇ ਕੁਲਵੰਤ ਸਿੰਘ ਸੇਵਾਦਾਰ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਉਕਤ ਮੁਲਾਜ਼ਮਾਂ ਨੇ ਲੰਮਾ ਸਮਾਂ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਬੜੇ ਭਾਗਾਂ ਵਾਲੇ ਹਨ …

Read More »

Winners of Bhai Veer Singh Academy Relegious Competition honoured

Amritsar, May 5, (Punjab Post Bureau) – The school was engulfed in a religious aura as it organized a prize Distribution function for the winner of Bhai Veer Singh Academy. The students of Inter Harkrishan attended the classes twice a week for the session 2014-2016 in which three tests were conducted on Gurbani, Rehat Maryada, Sikh Culture, history & philosophy …

Read More »

ਪਠਾਨਕੋਟ ਦੇ 92 ਪਰਿਵਾਰਾਂ ਨੂੰ ਸ਼ਗਨ ਸਕੀਮ ਦੇ ਅਧੀਨ 13 ਲੱਖ 80 ਹਜਾਰ ਦੇ ਚੈਕ ਕੀਤੇ ਤਕਸੀਮ

ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਅਧੀਨ ਅੱਜ ਵਿਧਾਨ ਸਭਾ ਖੇਤਰ ਪਠਾਨਕੋਟ ਦੇ 92 ਪਰਿਵਾਰਾਂ ਨੂੰ ਸ਼ਗਨ ਸਕੀਮ ਦੇ ਅਧੀਨ 13 ਲੱਖ 80 ਹਜਾਰ ਰੁਪਏ ਦੇ ਚੈਕ ਤਕਸੀਮ ਕੀਤੇ ਗਏ ਹਨ।ਇਹ ਪ੍ਰਗਟਾਵਾ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸਾਸ਼ਤਰੀ ਨਗਰ ਵਿੱਚ …

Read More »

ਖਾਲਸਾ ਯੂਨੀਵਰਸਿਟੀ ਦੀ ਇਜਾਜ਼ਤ ਤੋਂ ਪੈੈਦਾ ਹੋਏ ਹਾਲਾਤਾਂ ਬਾਰੇ ਮੀਟਿੰਗ ਅੱਜ – ਲਾਲੀ ਮਜੀਠੀਆ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਖਾਲਸਾ ਯੂਨੀਵਰਸਿਟੀ ਬਣਾਏ ਜਾਣ ਦੀ ਇਜਾਜ਼ਤ ਤੋਂ ਪੈੈਦਾ ਹੋਏ ਹਾਲਾਤਾਂ ਤੇ ਗੰਭੀਰ ਵਿਚਾਰ ਕਰਨ ਅਤੇ ਅਗਲੀ ਰਣਨੀਤੀ ਅਖਤਿਆਰ ਕਰਨ ਹਿੱਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਿੱਖ ਇਤਿਹਾਸਕਾਰਾਂ, ਧਾਰਮਿਕ ਸ਼ਖਸ਼ੀਅਤਾਂ, ਸਿੱਖ ਸੰਸਥਾਵਾਂ ਦੇ ਹਿੱਤਾਂ ਦੀ ਰਾਖੀ ਲਈ ਜੂਝ ਰਹੇ ਚਿੰਤਕਾਂ ਦੀ ਇੱਕ ਇਕਤਰਤਾ ਸਥਾਨਕ ਕੰਪਨੀ …

Read More »

ਪਾਣੀ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਨੂੰ ਹੋਵੇਗਾ ਜੁਰਮਾਨਾ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 5 ਮਈ (ਵਨੀਤ ਅਰੋੜਾ)- ਗਰਮੀਆਂ ਦੇ ਸੀਜ਼ਨ ਵਿਚ ਪਾਣੀ ਦੀ ਘਾਟ ਕਾਰਨ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਦੁਰਵਰਤੋਂ ਰੋਕਣ ਲਈ ਹੁਕਮ ਜਾਰੀ ਕੀਤੇ ਗਏ ਹਨ। ਜਿਸ ਕਾਰਨ ਕੋਈ ਵੀ ਵਿਅਕਤੀ ਆਪਣੀਆਂ ਮੋਟਰ ਕਾਰਾਂ, ਗੱਡੀਆਂ ਆਦਿ ਪਾਇਪਾਂ ਨਾਲ ਨਹੀਂ ਧੋ ਸਕੇਗਾ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ।  ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ …

Read More »

ਹੁਣ ਮੋਬਾਈਲ ਤੇ ਮਿਲੇਗਾ ਪੈਨਸ਼ਨ ਦਾ ਸੁਨੇਹਾ – ਡਿਪਟੀ ਕਮਿਸ਼ਨਰ

ਬੁਢਾਪਾ, ਵਿਧਵਾ, ਆਸ਼ਰਿਤ ਤੇ ਅਪੰਗ ਪੈਨਸ਼ਨ ਦਾ ਡਾਟਾ ਹੋਵੇਗਾ ਆਨਲਾਈਨ ਫਾਜ਼ਿਲਕਾ, 5 ਮਈ (ਵਨੀਤ ਅਰੋੜਾ)- ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਵੱਲੋ ਪੈਨਸ਼ਨਾਂ ਲਈ ਸ਼ੋਸਲ ਸਕਿਊਰਟੀ ਪੋਰਟਲ ਬਣਾਇਆ ਗਿਆ ਹੈ ਜਿਸ ਵਿਚ ਬੁਢਾਪਾ ਵਿਧਵਾ , ਆਸ਼ਰਿਤ ਅਤੇ ਅਪੰਗ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਦਾ ਡਾਟਾ ਸ਼ੋਸ਼ਲ ਸਕਿਊਰਿਟੀ ਪੋਰਟਲ ‘ਤੇ ਫੀਡ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. …

Read More »

ਲੋਕਾਂ ਦੇ ਸਾਂਝੇ ਮਸਲੇ ਹੱਲ ਕਰਵਾਉਣਗੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ-ਡੀ.ਸੀ

ਫਾਜ਼ਿਲਕਾ, 5 ਮਈ (ਵਨੀਤ ਅਰੋੜਾ)- ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੇ ਸੁਝਾਅ ਤੇ ਵਿਚਾਰ ਵਟਾਂਦਰਾ ਕਰਕੇ ਜ਼ਿਲ੍ਹਾ ਵਾਸੀਆਂ ਦੇ ਸਾਂਝੇ ਮਸਲਿਆਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਨਾਲ ਲੋਕਾਂ ਨੂੰ ਸੁਚੱਜਾ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚਾ ਮੁਹੱਈਆ ਕਰਵਾਇਆ ਜਾ ਸਕੇਗਾ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ ਕਾਲੀਆ ਆਈ.ਏ.ਐਸ. ਵੱਲੋਂ ਇੱਥੇ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੇ ਕਨਵੀਨਰਾਂ ਅਤੇ ਕਮੇਟੀ ਮੈਂਬਰਾਂ ਦੀਆਂ …

Read More »