ਜੰਡਿਆਲਾ ਗੁਰੂ, 5 ਮਈ (ਹਰਿੰਦਰਪਾਲ ਸਿੰਘ) – ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਅੱਜ ਸਵੇਰੇ ਗਹਿਰੀ ਮੰਡੀ (ਜੰਡਿਆਲਾ ਗੁਰੂ) ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਹੋਈ। ਜੰਡਿਆਲਾ, ਰਈਆ ਅਤੇ ਤਰਸਿੱਕਾ ਬਲਾਕਾਂ ਦੇ 1000 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਸ ਰੇਲ ਗੱਡੀ ਨੂੰ ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ ਨੇ ਝੰਡੀ ਦੇ ਕੇ ਰਵਾਨਾ …
Read More »Monthly Archives: May 2016
ਜ਼ਿਲ੍ਹੇ ਦੇ 17 ਹਜ਼ਾਰ ਛੋਟੇ ਵਪਾਰੀਆਂ ਨੂੰ ਮਿਲੇਗਾ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਵਪਾਰੀਆਂ ਨੂੰ ਲਾਭ ਦੇਣ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਜ਼ਿਲ੍ਹੇ ਦੇ 17 ਹਜ਼ਾਰ ਦੇ ਕਰੀਬ ਛੋਟੇ ਵਪਾਰੀਆਂ ਨੂੰ ਮਿਲੇਗਾ। ਇਹ ਪ੍ਰਗਟਾਵਾ ਡੀ ਈ ਟੀ ਸੀ ਸ. ਹਰਿੰਦਰ ਪਾਲ ਸਿੰਘ ਨੇ ਅੱਜ ਜ਼ਿਲ੍ਹੇ ਦੇ ਵਪਾਰਕ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਅਹਿਮ ਮੀਟਿੰਗ …
Read More »ਰਜਿੰਦਰ ਸਿੰਘ ਲਿੱਧੜ ਪੰਜਾਬ ਲਾਜਿਸਟਿਕਸ ਇਨਫਰਾਸਟਰਕਚਰ ਲਿਮ. ਦੇ ਡਾਇਰੈਕਟਰ ਬਣੇ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਨੇ ਅੱਜ ਸ. ਰਜਿੰਦਰ ਸਿੰਘ ਲਿੱਧੜ ਨੂੰ ਪੰਜਾਬ ਲਾਜਿਸਟਿਕਸ ਇਨਫਰਾਸਟਰਕਚਰ ਲਿਮ: (ਪੀ.ਐਲ.ਆਈ.ਐਲ.) ਦਾ ਡਾਇਰੈਕਟਰ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ।ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿੰਦਰ ਸਿੰਘ ਲਿੱਧੜ ਪੁੱਤਰ ਸ੍ਰੀ ਗੁਰਬਚਨ ਸਿੰਘ ਨੂੰ ਪੰਜਾਬ ਲਾਜਿਸਟਿਕਸ ਇਨਫਰਾਸਟਰਕਚਰ ਲਿਮ: (ਪੀ.ਐਲ.ਆਈ.ਐਲ.) ਵਿੱਚ ਇੰਡੀਪੈਂਡੈਂਟ ਡਾਇਰੈਕਟਰ ਆਨ ਬੋਰਡ ਆਫ ਡਾਇਰੈਕਟਰ ਨਿਯੁਕਤ ਕਰਨ …
Read More »ਅਰਬਨ ਹਾਟ ਵਿਖੇ 15 ਦਿਨਾ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਅੱਜ ਤੋਂ- ਵਰੁਣ ਰੂਜ਼ਮ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅਰਬਨ ਹਾਟ ਵਿਖੇ ਕਰਵਾਇਆ ਜਾ ਰਿਹਾ 15 ਦਿਨਾ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਭਲਕੇ 6 ਮਈ ਨੂੰ ਦੁਪਹਿਰ 12 ਵਜੇ ਧੂਮ-ਧੜੱਕੇ ਨਾਲ ਸ਼ੁਰੂ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ 6 ਤੋਂ 20 ਮਈ ਤੱਕ ਕਰਵਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਇਸ ਮੇਲੇ ਵਿਚ 20 ਰਾਜਾਂ ਦੇ ਕਲਾਕਾਰ …
Read More »ਜ਼ਿਲ੍ਹੇ ਵਿੱਚ ਹੁਣ ਤੱਕ 5,35,191 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਤੇ 556.29 ਕਰੋੜ ਦੀ ਹੋਈ ਅਦਾਇਗੀ – ਡੀ. ਸੀ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 5,35,191 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 556.29 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਭੂਮੀ ਜੰਮੂ ਵਿਖੇ ਤੀਜੀ ਸ਼ਹੀਦੀ ਸ਼ਤਾਬਦੀ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਵਧਾਉਂਦਿਆਂ, ਇਸ ਸ਼ਨੀਵਾਰ 7, ਮਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਭੂਮੀ, ਜੰਮੂ ਵਿੱਖੇ ਮਹੰਤ ਬਚਿੱਤਰ …
Read More »State Champ Award for DAV Public School
Amritsar, Mqy 6 (Punjab Post Bureau) – A Handwriting Olympiad was organised by Classmate in which students from all over the country participated. Siv Sai Davesar of Std IV of DAV Public School Lawrence Road brought laurels to the school by winning the title of ‘State Champ’ in this Olympiad . He was selected to represent the school in the …
Read More »ਨਸ਼ਿਆਂ ਦੇ ਖਿਲਾਫ਼ ਲੜਣ ਦੇ ਨਾਲ ਨਾਲ ਆਪਣੀ ਮਾਂ ਬੋਲੀ ਦਾ ਗਿਆਨ ਜਰੂਰੀ-ਸਿਵੀਆਂ
ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੀ ਹੰਗਾਮੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਕਿਹਾ ਕਿ ਅਸੀ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦੇ ਖਿਲਾਫ਼ ਜੰਗ ਅਕਤੂਬਰ 2010 ਤੋਂ ਸ਼ੁਰੂ ਹੋ ਕਿ ਅੱਜ ਤੱਕ ਨਿਰੰਤਰ ਜਾਰੀ ਹੈ। ਇਸ ਲਹਿਰ ਦੇ ਪ੍ਰਚਾਰ ਦਾ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਖ਼ਸੀਅਤ ਵਿਕਾਸ ਪ੍ਰੋਗਰਾਮ ਕਰਵਾਇਆ
ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਲਈ ਦੋ ਹਫ਼ਤੇ ਦਾ ਸ਼ਖ਼ਸੀਅਤ ਵਿਕਾਸ ਦਾ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ।ਮੈਡਮ ਮਨਪ੍ਰੀਤ ਕੌਰ ਧਾਲੀਵਾਲ ਦੀ ਅਗਵਾਈ ਵਿਚ 25 ਅਪਰੈਲ ਤੋਂ 5 ਮਈ ਤੱਕ ਚੱਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸਖਸ਼ੀਅਤ ਵਿਚ ਨਿਖਾਰ ਲਿਆਉਣ ਲਈ ਬੋਲਚਾਲ ਦੀ ਭਾਸ਼ਾ ਦਾ ਹੁਨਰ, ਬੁਨਿਆਦੀ ਹਿਸਾਬ-ਕਿਤਾਬ, ਤਰਕ ਦੇ ਮੂਲ …
Read More »ਡੀ.ਏ.ਵੀ. ਕਾਲਜ ਵਿਖੇ ਮੈਕਸ ਹਸਪਤਾਲ ਨੇ ਵਿਸ਼ਵ ਅਸਥਮਾ ਦਿਵਸ ‘ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਹਸਪਤਾਲ ਵੱਲੋਂ ਜੀ.ਐਮ ਆਪਰੇਸ਼ਨ ਸੁਨੀਲ ਮੇਹਤਾ ਦੀ ਅਗੁਵਾਈ ਵਿੱਚ ਵਿਸ਼ਵ ਅਸਥਮਾ ਦਿਵਸ ‘ਤੇ ਡੀ.ਏ.ਵੀ. ਕਾਲਜ ਵਿੱਚ ਸੈਮੀਨਾਰ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ ਨੇ ਮੈਕਸ ਹਸਪਤਾਲ ਤੋਂ ਖਾਸਤੌਰ ‘ਤੇ ਪਹੁੰਚੀ ਐਮ. ਡੀ. ਮੇਡਿਸਨ ਡਾ. ਸ਼ਿਲਪਾ ਗੁਪਤਾ ਦਾ ਸਵਾਗਤ ਕੀਤਾ। ਸੈਮੀਨਾਰ ਦੌਰਾਨ ਡਾ. ੱਿਲਪਾ ਗੁਪਤਾ ਨੇ ਵਿਦਿਆਰਥੀਆਂ ਨੂੰ ਅਸਥਮਾ …
Read More »
Punjab Post Daily Online Newspaper & Print Media