Wednesday, November 25, 2026

Monthly Archives: May 2016

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਗੈਰ ਮੰਨਜ਼ੂਰਸ਼ੁਦਾ ਕਿਸਮਾਂ ਦੀ ਬਿਜਾਈ ਨਾ ਕਰਨ ਦੀ ਅਪੀਲ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਕਾਸ਼ਤ ਲਈ ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰਾਂ ਨੂੰ ਝੋਨੇ ਦੀ ਕਾਸ਼ਤ ਸਬੰਧੀ ਵਿਸੇਸ਼ ਸਲਾਹ ਦਿੱਤੀ ਹੈ। ਜਿਸ ਤਹਿਤ ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਪਰਮਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਾਸ਼ਤ …

Read More »

ਜੀ.ਕੇ ਵਲੋਂ ਖ਼ੇਤਰੀ ਭਾਸ਼ਾਵਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਹਟਾਉਣ ਦਾ ਵਿਰੋਧ

ਨਵੀਂ ਦਿੱਲੀ, 4 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਨੌਵੀਂ ਜਮਾਤ ਵਿਚ ਛੇਵੇਂ ਵਿਸ਼ੇ ਦੇ ਤੌਰ ਤੇ ਪੜਾਈ ਜਾਉਂਦੀਆਂ ਖੇਤਰੀ ਭਾਸ਼ਾਵਾਂ ਨੂੰ ਹਟਾਕੇ ਕਿੱਤਾ ਮੁੱਖੀ ਕੋਰਸ ਲਾਜ਼ਮੀ ਤੌਰ ਤੇ ਲੈਣ ਦੇ ਸਕੂਲਾਂ ਨੂੰ ਦਿੱਤੇ ਗਏ ਹੁਕਮਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ 5 ਅਪ੍ਰੈਲ 2016 ਨੂੰ ਦਿੱਲੀ ਸਰਕਾਰ ਦੇ ਕਿੱਤਾ ਮੁੱਖੀ ਸ਼ਿੱਖਿਆ ਵਿਭਾਗ …

Read More »

DAV Public School Excels in Karate

Amritsar, May 4 (Punjab Post Bureau)- The students of DAV Public School , Lawrence Road proved their mettle in Karate  in 7th ISKA Punjab State Karate  – Do Championship  held at Alpha One recently. Rabaab Dhingra of  Std X and Sameer Vyas of Std VI bagged Second  position and Drish Joshi  of Std VI , Ayush Kad of Std  V …

Read More »

ਨੌਜਵਾਨਾਂ ਲਈ ਫੌਜ ਵਿੱਚ ਅਫ਼ਸਰ ਭਰਤੀ ਦੇ ਇਮਤਿਹਾਨ ਲਈ ਮੁਫ਼ਤ ਕੋਚਿੰਗ 1 ਜੂਨ ਤੋਂ

ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਰਨਲ ਸਰਬਜੀਤ ਸਿੰਘ ਸਾਂਘਾ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਠਿੰਡਾ ਨੇ ਇਸ ਇਲਾਕੇੇੇ ਦੇ ਨੌਜਵਾਨਾਂ ਨੂੰ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਬਠਿੰਡਾ ਵਿਖੇ ਫੌਜ ਵਿੱਚ ਅਫ਼ਸਰ ਭਰਤੀ ਲਈ ਐਨ.ਡੀ.ਏ. ਅਤੇ ਸੀ.ਡੀ.ਐਸ. ਦੇ ਲਿਖਤੀ ਇਮਤਿਹਾਨ ਦੀ ਤਿਆਰੀ ਲਈ 06 ਹਫ਼ਤਿਆਂ ਦਾ ਕੋਚਿੰਗ ਕੋਰਸ 01 ਜੂਨ 2016 ਤੋਂ ਚਲਾਇਆ ਜਾ …

Read More »

ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਲੋਕ ਮਸਲਿਆਂ ਦਾ ਹੱਲ ਤਰਜੀਹ ‘ਤੇ ਕਰਨ ਦੇ ਨਿਰਦੇਸ਼

ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਸ਼੍ਰੀਮਤੀ ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਹੀਨਾਵਾਰ ਸੰਗਤ ਦਰਸ਼ਨ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਲੋਕ ਮਸਲੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹ ਦੇ ਆਧਾਰ ‘ਤੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਅਤੇ ਸ਼ਿਕਾਇਤਾਂ ਦੇ ਨਿਬੇੜੇ ਸਬੰਧੀ ਕਿਸੇ ਵੀ ਕਿਸਮ ਦੀ …

Read More »

ਕਚਰਾ ਪਲਾਂਟ ਲਈ ਦੇਸ਼ ਦੀ ਸੁਰੱਖਿਆ ਨੂੰ ਖਤਰੇ ‘ਚ ਪਾਉਣ ਵਾਲੇ ਅਧਿਕਾਰੀਆਂ ‘ਤੇ ਮੁਕੱਦਮੇ ਦਰਜ ਹੋਣ- ਬੈਗੋਂ

ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਸਾ ਸਟੇਟ ਹਾਈਵੇਅ ਤੇ ਸੰਘਣੀ ਅਬਾਦੀ ਦੇ ਵਿਚਕਾਰ ਬਠਿੰਡਾ ਛਾਉਣੀ ਦੀ ਕੰਧ ਤੋਂ 1500 ਗਜ਼ ਦੀ ਦੂਰੀ ‘ਤੇ ਸਥਾਪਿਤ ਕੀਤੇ ਜਾ ਰਹੇ ਕਚਰਾ ਪਲਾਂਟ ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਅਤੇ ਇੰਡੀਅਨ ਵਰਕਸ ਐਕਟ 1903 ਤਹਿਤ ਬਠਿੰਡਾ ਛਾਉਣੀ ਦੇ ਅਧਿਕਾਰੀਆਂ ਪਾਸੋ ਲੋੜੀਦਾ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਾ ਕਰਕੇ ਦੇਸ਼ ਦੀ ਸਿਕਓਰਟੀ ਨੂੰ ਖਤਰੇ …

Read More »

ਸਿਹਤ ਅਤੇ ਵਿੱਤੀ ਸਕੀਮਾਂ ਨੂੰ ਇੰਨ-ਬਿੰਨ ਲੋਕਾਂ ਤੱਕ ਪਹੁੰਚਾਇਆ ਜਾਵੇ -ਸਿਵਲ ਸਰਜਨ

ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਬਠਿੰਡਾ ਦੇ ਨਵੇਂ ਸਿਵਲ ਸਰਜਨ ਡਾ: ਰਘਵੀਰ ਸਿੰਘ ਰੰਧਾਵਾ ਵੱਲੋਂ ਜੁਆਇੰਨ ਕਰਨ ਉਪਰੰਤ ਆਪਣੇ ਸਟਾਫ ਨਾਲ ਪਹਿਲੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਵਿੱਤੀ ਸਕੀਮਾਂ ਨੂੰ ਇੰਨ-ਬਿੰਨ ਲੋਕਾਂ …

Read More »

Recruitment for GP ‘C’ Civil Motor Driver in Army

  Jalandhar, May 4 (Punjab Post Bureau)- Headquarters Recruiting Zone (Punjab and J&K)  Jalandhar Cantt will be conducting direct recruitment for Group ‘C’ Civil Motor Driver (Unreserved category) post for Army Recruitment Office, Ferozepur on PB-1,  Rs 5200-20200 with Grade Pay Rs 1900/-.  Recruitment will be carried out through screening, written, driving and medical examination.  Applications to be submitted to Headquarters …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 5 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਅੰਮ੍ਰਿਤਸਰ ਸੁਲਤਾਨਵਿੰਡ ਇਲਾਕੇ ‘ਚ ਥਾਣੇ ਨੇੜੇ ਹੋਈ ਸੋਨੂੰ ਕੰਗਲਾ ਤੇ ਹਰੀਆ ਗਰੁੱਪਾਂ ਦਰਮਿਆਨ ਹੋਈ ਗੈਂਗਵਾਰ – ਹਰੀਆ ਦੀ ਮੌਤ ਅਤੇ ਦੋ ਹੋਰਾਂ ਦੇ ਜਖਮੀ ਹੋਣ ਦੀ ਖ਼ਬਰ – ਮੌਕੇ ‘ਤੇ ਪੁੱਜੇ ਪੁਲਿਸ ਕਮਿਸ਼ਨਰ ਨੇ ਕਿਹਾ ਤਫਤੀਸ਼ ਜਾਰੀ, ਜਾਂਚ ਟੀਮਾਂ ਬਣਾਈਆਂ। ▶ ‘ਆਪ’ ਆਗੂ …

Read More »

ਦਿੱਲੀ ਕਮੇਟੀ ਨੇ ਸਰਨਾ ‘ਤੇ ਕੀਤਾ ਪਲਟਵਾਰ

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਕਮੇਟੀ ਨੇ ਤੱਥਾਂ ਦੇ ਆਧਾਰ ਤੇ ਬਿਆਨਬਾਜ਼ੀ ਕਰਨ ਦੀ ਨਸੀਹਤ ਦਿੱਤੀ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰਪਾਲ ਸਿੰਘ ਨੇ ਸਰਨਾ ਨੂੰ ਅੱਧਾ ਸੱਚ ਲੁਕਾਉਣ ਦੀ ਆਪਣੀ ਆਦਤ ਵਿਚ ਸੁਧਾਰ ਕਰਨ ਦੀ ਅਪੀਲ ਕੀਤੀ ਹੈ। ਅੱਜ ਕਮੇਟੀ ਦੇ ਉਚ ਸਿੱਖਿਆ ਅਦਾਰਿਆਂ ਦੇ ਬੰਦ ਹੋਣ …

Read More »